Breaking News
Home / 2018 (page 489)

Yearly Archives: 2018

ਅਸ਼ਲੀਲ ਵੀਡੀਓ ਮਾਮਲੇ ‘ਚ ਚਰਨਜੀਤ ਚੱਢਾ ਨੂੰ ਮਿਲੀ ਜ਼ਮਾਨਤ

ਦਸ ਦਿਨਾਂ ਦੇ ਅੰਦਰ-ਅੰਦਰ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਅੰਮ੍ਰਿਤਸਰ/ਬਿਊਰੋ ਨਿਊਜ਼ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੂੰ ਅਸ਼ਲੀਲ ਵੀਡੀਓ ਮਾਮਲੇ ਵਿੱਚ ਅੰਤ੍ਰਿਮ ਜ਼ਮਾਨਤ ਮਿਲ ਗਈ ਹੈ। ਜ਼ਿਲ੍ਹਾ ਐਡੀਸ਼ਨਲ ਸੈਸ਼ਨ ਜੱਜ ਨੇ ਜ਼ਮਾਨਤ ਦਿੰਦਿਆਂ ਕਿਹਾ ਹੈ ਕਿ ਉਹ 10 ਦਿਨਾਂ ਦੇ ਅੰਦਰ-ਅੰਦਰ ਜਾਂਚ ਵਿੱਚ ਸ਼ਾਮਲ ਹੋਣ। …

Read More »

ਪਟਿਆਲਾ ਨੇੜੇ ਸੜਕ ਹਾਦਸੇ ‘ਚ ਪਹਿਲਵਾਨ ਸੁਖਚੈਨ ਚੀਮਾ ਦੀ ਮੌਤ

ਇਕ ਹੋਰ ਹਾਦਸੇ ‘ਚ ਤਿੰਨ ਵਿਅਕਤੀਆਂ ਦੀ ਗਈ ਜਾਨ ਪਟਿਆਲਾ/ਬਿਊਰੋ ਨਿਊਜ਼ ਲੰਘੀ ਰਾਤ ਨੂੰ ਹੋਏ ਸੜਕ ਹਾਦਸੇ ਵਿੱਚ ਦ੍ਰੋਣਾਚਾਰੀਆ ਐਵਾਰਡੀ ਪਹਿਲਵਾਨ ਸੁਖਚੈਨ ਸਿੰਘ ਚੀਮਾ ਦੀ ਮੌਤ ਹੋ ਗਈ। ਇਹ ਦਰਦਨਾਕ ਹਾਦਸਾ ਪਟਿਆਲਾ ਦੇ ਪਿੰਡ ਮੈਣ ਨੇੜੇ ਵਾਪਰਿਆ। ਇਸੇ ਹਾਦਸੇ ਵਿੱਚ ਦੂਜੀ ਗੱਡੀ ਦੇ ਡਰਾਈਵਰ ਦੀ ਵੀ ਮੌਤ ਹੋ ਗਈ। ਚੀਮਾ …

Read More »

ਮੀਕਾ ਵਲੋਂ ਸ਼ਬਦ ਕੀਰਤਨ ਗਾਇਨ ਕਰਨ ਦੇ ਮਾਮਲੇ ਨੂੰ ਜਥੇਦਾਰ ਨੇ ਦੱਸਿਆ ਗਲਤ

ਕਿਹਾ, ਮੈਨੂੰ ਇਸ ਬਾਰੇ ਪਤਾ ਹੀ ਨਹੀਂ ਸੀ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬਾਲੀਵੁੱਡ ਗਾਇਕ ਮੀਕਾ ਵੱਲੋਂ ਸ਼ਬਦ ਕੀਰਤਨ ਗਾਇਨ ਕਰਨ ਦੇ ਮਾਮਲੇ ਨੂੰ ਗਲਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁੰਬਈ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਬਾਰੇ ਸਮਾਗਮ ਵਿੱਚ ਮੀਕਾ …

Read More »

ਵਿਕਾਸ ਬਰਾਲਾ ਨੂੰ ਮਿਲੀ ਜ਼ਮਾਨਤ

ਆਈ.ਏ.ਐਸ. ਅਫਸਰ ਦੀ ਧੀ ਨਾਲ ਕੀਤੀ ਸੀ ਛੇੜਛਾੜ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਦੇ ਪੁੱਤਰ ਵਿਕਾਸ ਬਰਾਲਾ ਨੂੰ ਅੱਜ ਲੰਮੇ ਇੰਤਜ਼ਾਰ ਤੋਂ ਬਾਅਦ ਜ਼ਮਾਨਤ ਮਿਲ ਗਈ ਹੈ। ਵਿਕਾਸ ‘ਤੇ ਹਰਿਆਣਾ ਦੇ ਆਈ.ਏ.ਐੱਸ. ਅਧਿਕਾਰੀ ਦੀ ਧੀ ਵਰਣਿਕਾ ਕੁੰਡੂ ਨਾਲ ਛੇੜਛਾੜ ਕਰਨ ਦੇ ਇਲਜ਼ਾਮ ਹਨ। ਵਿਕਾਸ ਪਿਛਲੇ 5 ਮਹੀਨਿਆਂ …

Read More »

ਹਨੀਪ੍ਰੀਤ ਨੇ ਪਰਿਵਾਰ ਨੂੰ ਦਿੱਤਾ ਭਰੋਸਾ

ਕਿਹਾ, ਮੈਂ ਛੇਤੀ ਹੀ ਜੇਲ੍ਹ ਤੋਂ ਬਾਹਰ ਆਵਾਂਗੀ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਪੰਚਕੂਲਾ ਅਦਾਲਤ ਵਿਚ ਪੇਸ਼ੀ ‘ਤੇ ਆਈ ਹਨੀਪ੍ਰੀਤ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਛੇਤੀ ਹੀ ਜੇਲ੍ਹ ਤੋਂ ਬਾਹਰ ਆ ਜਾਵੇਗੀ। ਹਨੀਪ੍ਰੀਤ ਵਿਰੁੱਧ ਅਦਾਲਤ ਵਿੱਚ ਅੱਜ ਦੋਸ਼ ਤੈਅ ਕੀਤੇ ਜਾਣੇ ਸਨ ਪਰ ਹਨੀਪ੍ਰੀਤ ਨੂੰ ਆਰਜ਼ੀ ਰਾਹਤ ਮਿਲ …

Read More »

ਆਸਟ੍ਰੇਲੀਆ ‘ਚ ਕਤਲ ਹੋਏ ਮਨਮੀਤ ਅਲੀਸ਼ੇਰ ਦੇ ਜੱਦੀ ਪਿੰਡ ਅਲੀਸ਼ੇਰ ਪਹੁੰਚੀ ਬ੍ਰਿਸਬੇਨ ਦੀ ਮੇਅਰ ਏਂਜਲਾ ਓਵਨ

ਮਨਮੀਤ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੰਗਰੂਰ/ਬਿਊਰੋ ਨਿਊਜ਼ ਆਸਟ੍ਰੇਲੀਆ ਵਿਚ ਮਨਮੀਤ ਅਲੀਸ਼ੇਰ ਦੇ ਕਤਲ ਹੋਏ ਨੂੰ ਇਕ ਸਾਲ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ। ਅੱਜ ਆਸਟ੍ਰੇਲੀਆ ਦੇ ਬ੍ਰਿਸਬੇਨ ਦੀ ਮੇਅਰ ਏਂਜਲਾ ਓਵਨ ਮਨਮੀਤ ਦੇ ਜੱਦੀ ਪਿੰਡ ਅਲੀਸ਼ੇਰ ਜ਼ਿਲ੍ਹਾ ਸੰਗਰੂਰ ਪਹੁੰਚੀ। ਉਨ੍ਹਾਂ ਇੱਥੇ ਮਨਮੀਤ ਦੇ ਪਰਿਵਾਰ ਨਾਲ ਦੁੱਖ ਵੰਡਾਇਆ ਤੇ …

Read More »

ਕਰਜ਼ਾ ਮੁਆਫੀ ਦੀ ਦੂਜੀ ਕਿਸ਼ਤ 31 ਜਨਵਰੀ ਪਹਿਲਾਂ ਮਿਲੇਗੀ

ਕੈਪਟਨ ਅਮਰਿੰਦਰ ਨੇ ਇਕ ਲੱਖ ਤੋਂ ਵੱਧ ਹੋਰ ਕੇਸਾਂ ਨੂੰ ਦਿੱਤੀ ਪ੍ਰਵਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਸਲੀ ਕਰਜ਼ਾ ਮੁਆਫੀ ਲਈ ਇਕ ਲੱਖ 15 ਹਜ਼ਾਰ ਹੋਰ ਕੇਸਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਦੀ ਰਾਸ਼ੀ 580 ਕਰੋੜ ਰੁਪਏ ਬਣਦੀ ਹੈ ਅਤੇ ਜੋ 31 ਜਨਵਰੀ …

Read More »

ਸੁਖਪਾਲ ਖਹਿਰਾ ਨੇ ਰੇਤ ਮਾਈਨਿੰਗ ਮਾਮਲੇ ‘ਤੇ ਸਰਕਾਰ ਨੂੰ ਘੇਰਿਆ

ਕਿਹਾ, ਰੇਤ ਖੁਦਾਈ ਮਾਮਲੇ ਦੀ ਸੀਬੀਆਈ ਜਾਂਚ ਹੋਵੇ ਚੰਡੀਗੜ੍ਹ/ਬਿਊਰੋ ਨਿਊਜ਼ ਮਾਫੀਆ ਤੇ ਸਿਆਸਤਦਾਨਾਂ ਵਿਚਲੀ ਗੰਢਤੁੱਪ ਨਾਲ ਹੋ ਰਹੀ ਗੈਰਕਾਨੂੰਨੀ ਰੇਤ ਖੁਦਾਈ ਦੀ ਜਾਂਚ ਸੀ.ਬੀ.ਆਈ. ਹਵਾਲੇ ਕੀਤੀ ਜਾਵੇ। ਇਹ ਗੱਲ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਹੀ ਹੈ। ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਪੰਜਾਬ ਵਿੱਚ ਸ਼ਰੇਆਮ ਗੈਰਕਾਨੂੰਨੀ …

Read More »

ਸਲਮਾਨ ਤੇ ਸ਼ਿਲਪਾ ਖਿਲਾਫ ਲੁਧਿਆਣਾ ਦੀ ਅਦਾਲਤ ‘ਚ ਮਾਮਲਾ ਦਰਜ

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਅਦਾਲਤ ਵਿੱਚ ਅਦਾਕਾਰ ਸਲਮਾਨ ਖਾਨ ਤੇ ਸ਼ਿਲਪਾ ਸ਼ੈਟੀ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਹੋਇਆ ਹੈ। ਉਨ੍ਹਾਂ ਖਿਲਾਫ ਐਸਸੀ/ਐਸੀਟੀ ਐਕਟ ਤਹਿਤ ਮਾਮਲਾ ਦਾਇਰ ਕੀਤਾ ਗਿਆ ਹੈ। ਲੁਧਿਆਣਾ ਦੇ ਵਕੀਲ ਨਰਿੰਦਰ ਆਦੀਆ ਨੇ ਜੂਡੀਸ਼ੀਅਲ ਮੈਜਿਸਟ੍ਰੇਟ ਸੁਮਿਤ ਸੱਭਰਵਾਲ ਦੀ ਅਦਾਲਤ ਵਿੱਚ …

Read More »

ਨਵਜੋਤ ਸਿੱਧੂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਚੱਪੜਚਿੜੀ ਲਈ 24 ਲੱਖ ਰੁਪਏ ਦੇਣ ਦਾ ਐਲਾਨ

ਕਿਹਾ, ਇਤਿਹਾਸਕ ਤੇ ਵਿਰਾਸਤੀ ਯਾਦਗਾਰਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ ਮੁਹਾਲੀ/ਬਿਊਰੋ ਨਿਊਜ਼ ਸੱਭਿਆਚਾਰਕ ਮਾਮਲਿਆਂ ਅਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਚੱਪੜਚਿੜੀ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਦਾ ਦੌਰਾ ਕਰਦਿਆਂ ਇਥੇ ਆਉਣ ਵਾਲੇ ਸੈਲਾਨੀਆਂ ਦੀ ਸਹੂਲਤ ਅਤੇ ਇਸ ਥਾਂ ਦੇ ਵਿਕਾਸ ਲਈ 24 ਲੱਖ ਰੁਪਏ …

Read More »