Breaking News
Home / 2018 (page 491)

Yearly Archives: 2018

ਸੁਪਰੀਮ ਕੋਰਟ ਦਾ ਫੈਸਲਾ

ਸਿਨੇਮਾਘਰਾਂ ਵਿਚ ਫਿਲਮ ਸ਼ੁਰੂ ਹੋਣ ਤੋਂ ਪਹਿਲਾਂ ਰਾਸ਼ਟਰੀ ਗੀਤ ਵਜਾਉਣਾ ਜ਼ਰੂਰੀ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਸਿਨੇਮਾ ਘਰਾਂ ਵਿਚ ਰਾਸ਼ਟਰੀ ਗੀਤ ਨੂੰ ਜ਼ਰੂਰੀ ਬਣਾਏ ਜਾਣ ਦੇ ਮਾਮਲੇ ਵਿਚ ਆਪਣੇ ਰੁਖ ਵਿਚ ਤਬਦੀਲੀ ਕੀਤੀ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਉਹ ਸਿਨੇਮਾ ਘਰਾਂ ਵਿਚ ਰਾਸ਼ਟਰੀ ਗੀਤ …

Read More »

ਅਮਰੀਕਾ ਦੇ 96 ਗੁਰਦੁਆਰਿਆਂ ‘ਚ ਭਾਰਤੀ ਅਧਿਕਾਰੀਆਂ ਦੇ ਦਾਖਲੇ ‘ਤੇ ਪਾਬੰਦੀ

ਕੈਨੇਡਾ ਅਤੇ ਇੰਗਲੈਂਡ ਵਿਚ ਵੀ ਹੋ ਚੁੱਕੇ ਹਨ ਅਜਿਹੇ ਫੈਸਲੇ ਅੰਮ੍ਰਿਤਸਰ/ਬਿਊਰੋ ਨਿਊਜ਼ ਕੁਝ ਦਿਨ ਪਹਿਲਾਂ ਕੈਨੇਡਾ ਦੇ ਉਨਟਾਰੀਓ ਸੂਬੇ ਦੀਆਂ 15 ਗੁਰਦੁਆਰਾ ਕਮੇਟੀਆਂ ਨੇ ਮੀਟਿੰਗ ਕਰਕੇ ਗੁਰਦੁਆਰਿਆਂ ‘ਚ ਭਾਰਤੀ ਅਧਿਕਾਰੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾਈ ਸੀ। ਇਸ ਤੋਂ ਬਾਅਦ ਹੁਣ ਅਮਰੀਕਾ ਦੇ ਗੁਰਦੁਆਰਿਆਂ ਵਿੱਚ ਵੀ ਭਾਰਤ ਸਰਕਾਰ ਦੇ ਨੁਮਾਇੰਦਿਆਂ ਦੇ …

Read More »

ਕੈਪਟਨ ਸਰਕਾਰ ਵਲੋਂ ਕਰਜ਼ਾ ਮੁਆਫੀ ਦੀ ਮਾਨਸਾ ਤੋਂ ਸ਼ੁਰੂਆਤ

ਪਹਿਲੇ ਗੇੜ ਵਿਚ 47000 ਕਿਸਾਨਾਂ ਨੂੰ ਰਾਹਤ ਦੇਣ ਦਾ ਵਾਅਦਾ ਮਾਨਸਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਘੇ ਕੱਲ੍ਹ ਐਤਵਾਰ ਨੂੰ ਮਾਨਸਾ ਤੋਂ ਢਾਈ ਏਕੜ ਜ਼ਮੀਨਾਂ ਦੇ ਮਾਲਕ ਕਰਜ਼ਦਾਰ ਕਿਸਾਨਾਂ ઠਦੇ ਕਰਜ਼ੇ ਦੀ ਮੁਆਫੀ ਦੀ ਸ਼ੁਰੂਆਤ ਕੀਤੀ। ਇਸ ਸਬੰਧੀ ਸੂਬਾ ਪੱਧਰੀ ਸਮਾਗਮ ਵਿੱਚ ਪੰਜ ਜ਼ਿਲ੍ਹਿਆਂ ਦੇ ਤਕਰੀਬਨ …

Read More »

ਕਾਂਗਰਸੀਆਂ ਤੇ ਅਕਾਲੀਆਂ ਦੀ ਆਪਸੀ ਮਿਲੀਭੁਗਤ ਜੱਗ ਜ਼ਾਹਿਰ

ਅਕਾਲੀ ਆਗੂ ਦੀਆਂ ਬੱਸਾਂ ‘ਤੇ ਸਵਾਰ ਹੋ ਕੇ ਕਾਂਗਰਸੀ ਪਹੁੰਚੇ ਮਾਨਸਾ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ-ਕਾਂਗਰਸੀ ਸਿਆਸੀ ਮੰਚ ‘ਤੇ ਭਾਵੇਂ ਇਕ ਦੂਜੇ ਖ਼ਿਲਾਫ਼ ਅਕਸਰ ਹੀ ਆਪਣੀ ਭੜਾਸ ਕੱਢਦੇ ਨਜ਼ਰ ਆਉਂਦੇ ਹਨ ਪਰ ਗਿੱਦੜਬਾਹਾ ਵਿੱਚ ਲੰਘੇ ਦਿਨ ਵੱਖਰਾ ਨਜ਼ਾਰਾ ਦੇਖਣ ਨੂੰ ਮਿਲਿਆ। ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਟਰਾਂਸਪੋਰਟ ਕੰਪਨੀ ‘ਨਿਊ ਦੀਪ’ …

Read More »

ਸੁਖਪਾਲ ਖਹਿਰਾ ਨੇ ਬਿਜਲੀ ਮੰਤਰੀ ਰਾਣਾ ਗੁਰਜੀਤ ਖ਼ਿਲਾਫ਼ ਪੇਸ਼ ਕੀਤੀ ਚਾਰਜ਼ਸੀਟ

ਕੇਸਾਂ ਦੀ ਜਾਂਚ ਕਰ ਰਹੇ ਮਹਿਤਾਬ ਸਿੰਘ ਗਿੱਲ ਦੇ ਕੰਮ ਨੂੰ ਸਹੀ ਦੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਦੋਸ਼ ਲਗਾਏ ਹਨ ਕਿ ਕਥਿਤ ਮਿਲੀ ਭੁਗਤ ਕਾਰਨ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਹਾਸਲ ਕੀਤੀਆਂ ਰੇਤ ਖੱਡਾਂ ਬਾਰੇ ਜਾਂਚ …

Read More »

ਕੈਨੇਡਾ ਦੇ ਸੰਸਦ ਮੈਂਬਰ ਬੋਬ ਸਰੌਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕਿਹਾ, ਕੈਨੇਡਾ ‘ਚ ਸਾਡੀ ਸਰਕਾਰ ਬਣੀ ਤਾਂ ਵਿਦੇਸ਼ੀ ਲਾੜਿਆਂ ਹੱਥੋਂ ਸਤਾਈਆਂ ਕੁੜੀਆਂ ਦੇ ਹੱਕ ਵਿਚ ਬਣੇਗਾ ਕਾਨੂੰਨ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਕੈਨੇਡਾ ਦੀ ਕੰਸਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਬੋਬ ਸਰੋਆ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਸਰੋਆ ਦਾ ਤਖਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਫੂਲਾ ਸਿੰਘ ਵਲੋਂ ਸਨਮਾਨ …

Read More »

ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਕੋਲੋਂ ਕੀਤੀ ਮੰਗ

ਕਿਹਾ, ਮਨਪ੍ਰੀਤ ਬਾਦਲ ਨੂੰ ਮੰਤਰੀ ਦੇ ਅਹੁਦੇ ਤੋਂ ਲਾਂਭੇ ਕਰੋ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਮੰਤਰੀ ਪਦ ਤੋਂ ਲਾਂਭੇ ਕੀਤਾ ਜਾਵੇ। ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ …

Read More »

ਲਾਲੂ ਯਾਦਵ ਨੂੰ ਸਾਢੇ ਤਿੰਨ ਦੀ ਹੋਈ ਜੇਲ੍ਹ

ਜੇਲ੍ਹ ‘ਚ ਮਿਲੇਗੀ ਰੋਜ਼ਾਨਾ 93 ਰੁਪਏ ਮਜ਼ਦੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਚਾਰਾ ਘੁਟਾਲੇ ਵਿੱਚ ਸੀਬੀਆਈ ਅਦਾਲਤ ਵੱਲੋਂ ਸਾਢੇ ਤਿੰਨ ਸਾਲ ਦੀ ਸਜ਼ਾ ਸੁਣਵਾਉਣ ਤੋਂ ਬਾਅਦ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਯਾਦਵ ਨੂੰ ਹਜਾਰੀਬਾਗ ਦੀ ਖੁੱਲ੍ਹੀ ਜੇਲ੍ਹ ਵਿਚ ਸ਼ਿਫਟ ਕੀਤਾ ਜਾਵੇਗਾ। ਇੱਥੇ ਉਹ ਜੇਲ੍ਹ ਵਿਚ ਮਾਲੀ ਦਾ ਕੰਮ ਕਰਨਗੇ। ਲਾਲੂ ਨੂੰ …

Read More »

ਡੇਰਾ ਸਿਰਸਾ ‘ਚ ਪ੍ਰੇਮੀਆਂ ਨੂੰ ਨਿਪੁੰਸਕ ਬਣਾਉਣ ਵਾਲੇ ਡਾਕਟਰ ਨੂੰ ਅਦਾਲਤ ਨੇ ਭੇਜਿਆ 3 ਦਿਨ ਦੇ ਪੁਲਿਸ ਰਿਮਾਂਡ ‘ਤੇ

ਪੁਲਿਸ ਹੋਰ ਆਰੋਪੀਆਂ ਬਾਰੇ ਜਾਣਕਾਰੀ ਹਾਸਲ ਕਰੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਸੱਜਾ ਹੱਥ ਸਮਝੇ ਜਾਂਦੇ ਡਾ. ਮਹਿੰਦਰ ਇੰਸਾਂ ਨੂੰ ਪੰਚਕੂਲਾ ਅਦਾਲਤ ਨੇ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਰਿਮਾਂਡ ਦੌਰਾਨ ਮਹਿੰਦਰ ਇੰਸਾਂ ਕੋਲੋਂ ਕਈ ਖੁਲਾਸੇ ਹੋਣ ਦੀ ਉਮੀਦ ਹੈ। ਆਰੋਪੀ ਮਹਿੰਦਰ …

Read More »

ਪਾਕਿਸਤਾਨ ਨੇ 147 ਭਾਰਤੀ ਮਛੇਰੇ ਕੀਤੇ ਰਿਹਾਅ

ਰਿਹਾਅ ਕੀਤੇ ਗਏ ਸਾਰੇ ਮਛੇਰੇ ਗੁਜਰਾਤ ਨਾਲ ਸਬੰਧਤ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਸਰਕਾਰ ਵੱਲੋਂ ਰਿਹਾਅ ਕੀਤੇ ਗਏ 147 ਭਾਰਤੀ ਮਛੇਰੇ ਅੱਜ ਅਟਾਰੀ ਸਰਹੱਦ ਰਾਹੀਂ ਭਾਰਤ ਪੁੱਜੇ। ਕਰਾਚੀ ਦੀ ਲਾਂਡੀ ਜੇਲ੍ਹ ਵਿੱਚ ਬੰਦ ਇਨ੍ਹਾਂ ਮਛੇਰਿਆਂ ਨੂੰ ਲੰਘੇ ਕੱਲ੍ਹ ਰਿਹਾਅ ਕੀਤਾ ਗਿਆ ਸੀ ਜੋ ਅੱਜ ਦੇਰ ਸ਼ਾਮ ਆਪਣੇ ਵਤਨ ਪਰਤ ਆਏ। ਅਟਾਰੀ ਸਰਹੱਦ …

Read More »