Breaking News
Home / 2018 (page 502)

Yearly Archives: 2018

ਲੋਕ ਸਭਾ ‘ਚ ਪਾਕਿਸਤਾਨ ਖਿਲਾਫ ਹੋਈ ਨਾਅਰੇਬਾਜ਼ੀ

ਕਿਹਾ, ਇਕ ਦੇ ਬਦਲੇ 10 ਸਿਰ ਲਿਆਉਣ ਦੀ ਗੱਲ ਕਰਨ ਵਾਲੇ ਚੁੱਪ ਕਿਉਂ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਪੁਲਬਾਮਾ ਵਿਚ ਸੀ.ਆਰ.ਪੀ.ਐਫ. ਦੇ ਕੈਂਪ ‘ਤੇ ਹੋਏ ਅੱਤਵਾਦੀ ਹਮਲੇ ਦਾ ਮੁੱਦਾ ਅੱਜ ਲੋਕ ਸਭਾ ਵਿਚ ਜ਼ੋਰ ਸ਼ੋਰ ਨਾਲ ਉਠਿਆ। ਇਸ ਅੱਤਵਾਦੀ ਹਮਲੇ ਵਿਚ ਪੰਜ ਜਵਾਨ ਸ਼ਹੀਦ ਹੋ ਗਏ ਸਨ। ਕਾਂਗਰਸ ਦੇ …

Read More »

ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਲਈ ਤਿੰਨ ਨਾਮ ਤੈਅ

ਸੰਜੇ ਸਿੰਘ, ਐਨ.ਡੀ. ਗੁਪਤਾ ਅਤੇ ਸੁਸ਼ੀਲ ਗੁਪਤਾ ਹੋਣਗੇ ਉਮੀਦਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਚੋਣਾਂ ਲਈ ਉਮੀਦਵਾਰ ਕੌਣ ਹੋਵੇਗਾ, ਇਸਦਾ ਫੈਸਲਾ ਹੋ ਗਿਆ ਹੈ। ਪਾਰਟੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਤੈਅ ਹੈ ਕਿ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ, ਸੀਏ ਐਨ.ਡੀ. ਗੁਪਤਾ ਅਤੇ ਸੁਸ਼ੀਲ ਗੁਪਤਾ …

Read More »

ਚੱਢਾ ਖਿਲਾਫ ਕੇਸ ਦਰਜ ਹੋਣ ਤੋਂ ਬਾਅਦ ਹੋਇਆ ਰੂਪੋਸ਼

ਵਿਦੇਸ਼ ਭੱਜਣ ਦੇ ਚਰਚੇ, ਪੁਲਿਸ ਕਰ ਰਹੀ ਛਾਪੇਮਾਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਇੱਕ ਮਹਿਲਾ ਪ੍ਰਿੰਸੀਪਲ ਨਾਲ ਅਸ਼ਲੀਲ ਹਰਕਤਾਂ ਵਾਲਾ ਵੀਡੀਓ ਵਾਇਰਲ ਹੋਣ ਮਗਰੋਂ ਭਾਵੇਂ ਪੁਲਿਸ ਵੱਲੋਂ ਚਰਨਜੀਤ ਸਿੰਘ ਚੱਢਾ ਖਿਲਾਫ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਪਰ ਉਹ ਅਜੇ ਤੱਕ ਪੁਲਿਸ ਦੀ ਪਹੁੰਚ ਤੋਂ ਦੂਰ ਹੈ। ਚਰਚਾ ਹੈ ਕਿ …

Read More »

ਪਾਕਿ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਫਿਰੋਜ਼ਪੁਰ ਦਾ ਜਵਾਨ ਹੋਇਆ ਸ਼ਹੀਦ

ਸੀ.ਆਰ.ਪੀ.ਐਫ. ਦੇ ਪੰਜ ਜਵਾਨ ਵੀ ਹੋਏ ਸਨ ਸ਼ਹੀਦ, ਤਿੰਨ ਅੱਤਵਾਦੀ ਵੀ ਮਾਰੇ ਫ਼ਿਰੋਜ਼ਪੁਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਫ਼ਿਰੋਜ਼ਪੁਰ ਦਾ ਇੱਕ ਜਵਾਨ ਜਗਸੀਰ ਸਿੰਘ ਸ਼ਹੀਦੀ ਜਾਮ ਪੀ ਗਿਆ। ਜਗਸੀਰ ਦੇ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਜਗਸੀਰ ਸਿੰਘ ਅਜੇ 22 ਦਸੰਬਰ ਨੂੰ ਹੀ ਛੁੱਟੀਆਂ ਬਿਤਾ ਕੇ …

Read More »

ਮਾਘੀ ਮੇਲੇ ਮੌਕੇ ਵੀ ਕਾਂਗਰਸ ਪਾਰਟੀ ਨਹੀਂ ਕਰੇਗੀ ਸਿਆਸੀ ਕਾਨਫਰੰਸ

ਧਾਰਮਿਕ ਸਮਾਗਮਾਂ ਮੌਕੇ ਸਿਆਸੀ ਮੰਚ ਨਹੀਂ ਲੱਗਣੇ ਚਾਹੀਦੇ : ਜਾਖੜ ਗੁਰਦਾਸਪੁਰ/ਬਿਊਰੋ ਨਿਊਜ਼ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਤੋਂ ਬਾਅਦ ਹੁਣ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲੇ ‘ਤੇ ਵੀ ਕਾਂਗਰਸ ਵੱਲੋਂ ਸਿਆਸੀ ਕਾਨਫਰੰਸ ਨਹੀਂ ਕੀਤੀ ਜਾਵੇਗੀ। ਇਸ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕੀਤਾ ਕਿ ਧਾਰਮਿਕ ਸਮਾਗਮਾਂ …

Read More »

ਪੰਜਾਬ ਅਤੇ ਨੇੜਲੇ ਇਲਾਕਿਆਂ ‘ਚ ਠੰਢ ਦਾ ਕਹਿਰ

ਸੰਘਣੀ ਧੁੰਦ ਕਾਰਨ ਵੱਖ-ਵੱਖ ਸੜਕ ਹਾਦਸਿਆਂ ‘ਚ ਹੋਈਆਂ 7 ਮੌਤਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਅੱਜ ਚੰਡੀਗੜ੍ਹ, ਪੰਜਾਬ ਅਤੇ ਨੇੜਲੇ ਇਲਾਕਿਆਂ ਵਿਚ ਠੰਡ ਦਾ ਕਹਿਰ ਜਾਰੀ ਹੈ। ਸਾਰਾ ਦਿਨ ਧੁੰਦ ਛਾਈ ਰਹਿਣ ਕਾਰਨ ਆਮ ਜਨ ਜੀਵਨ ਪ੍ਰਭਾਵਿਤ ਹੋਇਆ ਹੈ। ਰੇਲ ਗੱਡੀਆਂ ਵੀ ਆਪਣੀ ਮੰਜ਼ਿਲ ‘ਤੇ ਲੇਟ ਹੀ ਪਹੁੰਚ ਰਹੀਆਂ ਹਨ। ਸੰਘਣੀ ਧੁੰਦ ਕਾਰਨ …

Read More »

ਪੰਜਾਬ ‘ਚ ਟਰੈਵਲ ਏਜੰਟਾਂ ‘ਤੇ ਕੱਸਿਆ ਜਾਵੇਗਾ ਸ਼ਿਕੰਜਾ

ਟਰੈਵਲ ਏਜੰਟਾਂ ਵਲੋਂ ਇਸ਼ਤਿਹਾਰਬਾਜ਼ੀ ਲਈ ਰਜਿਸਟ੍ਰੇਸ਼ਨ ਨੰਬਰ ਹੋਵੇਗਾ ਲਾਜ਼ਮੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਮਗਰੋਂ ਪੰਜਾਬ ਵਿੱਚ ਟਰੈਵਲ ਏਜੰਟਾਂ ਉੱਪਰ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ। ਹਾਈਕੋਰਟ ਨੇ ਟਰੈਵਲ ਏਜੰਟਾਂ ਵੱਲੋਂ ਕਿਸੇ ਵੀ ਮਾਧਿਅਮ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ ‘ਤੇ ਰਜਿਸਟਰੇਸ਼ਨ ਨੰਬਰ ਦਰਜ ਕਰਨਾ ਲਾਜ਼ਮੀ ਕਰਾਰ ਦਿੱਤਾ ਹੈ। …

Read More »

ਅਕਾਲੀ-ਭਾਜਪਾ ਸਰਕਾਰ ਵੇਲੇ ਦਰਜ ਕੀਤੇ ਗਏ 80 ਫੀਸਦੀ ਕੇਸ ਕੀਤੇ ਰੱਦ

ਬਾਕੀ ਬਚੇ 20 ਫੀਸਦੀ ਮਾਮਲਿਆਂ ‘ਤੇ ਵੀ ਹੋਵੇਗੀ ਵਿਚਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅਕਾਲੀ-ਭਾਜਪਾ ਦੇ ਕਾਰਜਕਾਲ ਦੌਰਾਨ ਕਾਂਗਰਸੀਆਂ ਅਤੇ ਹੋਰਾਂ ‘ਤੇ ਦਰਜ 80 ਫੀਸਦੀ ਮਾਮਲਿਆਂ ਨੂੰ ਪੰਜਾਬ ਪੁਲਿਸ ਨੇ ਰੱਦ ਕਰ ਦਿੱਤਾ ਹੈ। ਇਸ ਮਾਮਲੇ ‘ਤੇ ਸ਼ਿਕਾਇਤਾਂ ਦੀ ਜਾਂਚ ਕਰ ਰਹੇ ਸੇਵਾਮੁਕਤ ਜੱਜ ਮਹਿਤਾਬ ਸਿੰਘ ਗਿੱਲ ਦੀ ਪ੍ਰਧਾਨਗੀ ਵਾਲੀ ਕਮਿਸ਼ਨ …

Read More »

ਪੂਰੇ ਦੇਸ਼ ‘ਚ ਮਨਾਏ ਗਏ ਨਵੇ ਸਾਲ ਦੇ ਜਸ਼ਨ

ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਵਲੋਂ ਦੇਸ਼ ਵਾਸੀਆਂ ਨੂੰ ਸ਼ੁਭ ਕਾਮਨਾਵਾਂ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ, ਪੰਜਾਬ ਅਤੇ ਦਿੱਲੀ ਸਮੇਤ ਪੂਰੇ ਭਾਰਤ ਵਿਚ ਲੋਕਾਂ ਨੇ ਅੱਜ ਨਵਾਂ ਸਾਲ ਖੁਸ਼ੀਆਂ ਨਾਲ ਮਨਾਇਆ। ਨਵੇਂ ਸਾਲ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਸਿੰਘ ਬਾਦਲ, ਵਿਜੇ ਸਾਂਪਲਾ ਅਤੇ …

Read More »

ਅੱਤਵਾਦ ਅਤੇ ਕ੍ਰਿਕਟ ਇਕੱਠੇ ਨਹੀਂ ਚੱਲ ਸਕਦੇ : ਸੁਸ਼ਮਾ ਸਵਰਾਜ

ਭਾਰਤ ਅਤੇ ਪਾਕਿ ਦਰਮਿਆਨ ਫਿਰ ਵਧਣ ਲੱਗਾ ਤਣਾਅ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਪਹਿਲੀ ਵਾਰ ਭਾਰਤ-ਪਾਕਿਸਤਾਨ ਕ੍ਰਿਕਟ ਸੀਰੀਜ਼ ਨੂੰ ਲੈ ਕੇ ਬਿਆਨ ਦਿੱਤਾ ਹੈ। ਪੈਰਾਮਿਲਟਰੀ ਪੱਧਰ ਦੀ ਮੀਟਿੰਗ ਦੌਰਾਨ ਸੁਸ਼ਮਾ ਨੇ ਕਿਹਾ ਕਿ ਜਦ ਤੱਕ ਪਾਕਿਸਤਾਨ ਭਾਰਤ ਖਿਲਾਫ ਅੱਤਵਾਦ ਫੈਲਾਉਣ ਅਤੇ ਸੁਰੱਖਿਆ ਬਲਾਂ ‘ਤੇ ਹਮਲੇ ਬੰਦ …

Read More »