ਚੰਡੀਗੜ੍ਹ ਵਿਚ 60 : 40 ਦਾ ਫਾਰਮੂਲਾ ਯਕੀਨੀ ਬਣਾਏ ਕੇਂਦਰ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਪ੍ਰਸ਼ਾਸਕੀ ਅਸਾਮੀਆਂ ਲਈ ਪੰਜਾਬ ਅਤੇ ਹਰਿਆਣਾ ਵਿੱਚ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਨੂੰ ਯਕੀਨੀ ਬਣਾਉਣ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ …
Read More »Yearly Archives: 2018
ਕੈਪਟਨ ਨੇ ਕਰਤਾਰਪੁਰ ਸਾਹਿਬ ਲਾਂਘੇ ਦਾ ਮਾਮਲਾ ਵੀ ਉਠਾਇਆ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਹਿਬ ਤੱਕ ਲਾਂਘਾ ਖੋਲ੍ਹਣ ਦਾ ਮੁੱਦਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ। ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਸਿੱਖਾਂ ਦਾ ਧਾਰਮਿਕ ਸਥਾਨ ਹੈ ਕਿਉਂਕਿ ਗੁਰੂ ਨਾਨਕ …
Read More »ਸਰਹੱਦ ‘ਤੇ ਲੱਗੀਆਂ ‘ਫਲੱਡ ਲਾਈਟਾਂ’ ਕਿਸਾਨਾਂ ਲਈ ਬਣ ਰਹੀਆਂ ਹਨ ਸਿਰਦਰਦੀ
ਤੇਜ਼ ਰੌਸ਼ਨੀ ਦੇ ਪ੍ਰਭਾਵ ਹੇਠ ਆਈ ਝੋਨੇ ਦੀ ਫਸਲ ਪੱਕਣ ਤੋਂ ਪਛੜੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸਰਹੱਦ ‘ਤੇ ਕੰਡਿਆਲੀ ਤਾਰ ਉਤੇ ਚੌਕਸੀ ਵਜੋਂ ਬੀਐੱਸਐੱਫ ਵੱਲੋਂ ਲਾਈਆਂ ਗਈਆਂ ‘ਫਲੱਡ ਲਾਈਟਾਂ ਦੀ ਤੇਜ਼ ਰੌਸ਼ਨੀ ਕਾਰਨ ਇਸ ਦੇ ਪ੍ਰਭਾਵ ਵਿੱਚ ਆਈ ਝੋਨੇ ਦੀ ਫਸਲ ਪੱਕਣ ਤੋਂ ਪੱਛੜ ਗਈ ਹੈ, ਜਿਸ ਨਾਲ ਕਿਸਾਨਾਂ ਨੂੰ ਨੁਕਸਾਨ …
Read More »ਬਠਿੰਡਾ ਤੋਂ ਵਾਇਆ ਦਿੱਲੀ ਹਜ਼ੂਰ ਸਾਹਿਬ ਲਈ 19 ਨਵੰਬਰ ਤੋਂ ਹਵਾਈ ਉਡਾਣ ਹੋਵੇਗੀ ਸ਼ੁਰੂ
ਬਠਿੰਡਾ/ਬਿਊਰੋ ਨਿਊਜ਼ : ਤਖ਼ਤ ਸ੍ਰੀ ਸੱਚਖੰਡ ਹਜ਼ੂਰ ਸਾਹਿਬ ਲਈ ਹੁਣ ਬਠਿੰਡਾ ਤੋਂ ਵਾਇਆ ਦਿੱਲੀ ਉਡਾਣ ਸ਼ੁਰੂ ਹੋਵੇਗੀ। ਏਅਰ ਇੰਡੀਆ ਵੱਲੋਂ 19 ਨਵੰਬਰ ਤੋਂ ਦਿੱਲੀ-ਨਾਂਦੇੜ ਸਾਹਿਬ ਲਈ ਹਵਾਈ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ ਜੋ ਕੁਨੈਕਟਿਡ ਫਲਾਈਟ ਵਜੋਂ ਬਠਿੰਡਾ ਹਵਾਈ ਅੱਡੇ ਨਾਲ ਜੁੜੇਗੀ। ਬਠਿੰਡਾ-ਦਿੱਲੀ ਹਵਾਈ ਉਡਾਣ ਅਤੇ ਦਿੱਲੀ ਨਾਂਦੇੜ ਉਡਾਣ ਦਾ …
Read More »ਫ਼ਰੀਦਕੋਟ ਰਿਆਸਤ ਦੀ ਮਹਾਰਾਣੀ ਦੀਪਿੰਦਰ ਕੌਰ ਦਾ ਦੇਹਾਂਤ
ਫ਼ਰੀਦਕੋਟ/ਬਿਊਰੋ ਨਿਊਜ਼ : ਫ਼ਰੀਦਕੋਟ ਰਿਆਸਤ ਦੇ ਆਖ਼ਰੀ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੀ ਪੁੱਤਰੀ ਮਹਾਰਾਣੀ ਦੀਪਿੰਦਰ ਕੌਰ (82 ਸਾਲ) ਦਾ ਇੱਥੇ ਰਾਜ ਮਹਿਲ ਵਿੱਚ ਦੇਹਾਂਤ ਹੋ ਗਿਆ। ਮਹਾਰਾਣੀ ਦੀਪਿੰਦਰ ਕੌਰ ਰਾਜਾ ਹਰਿੰਦਰ ਸਿੰਘ ਵੱਲੋਂ ਫ਼ਰੀਦਕੋਟ ਰਿਆਸਤ ਦੀਆਂ ਜਾਇਦਾਦਾਂ ਸਾਂਭਣ ਲਈ ਬਣਾਏ ਗਏ ਮਹਾਰਾਵਲ ਖੇਵਾਜੀ ਟਰੱਸਟ ਦੇ ਚੇਅਰਪਰਸਨ ਸਨ। ਰਾਜਕੁਮਾਰੀ ਦੀਪਿੰਦਰ ਕੌਰ …
Read More »ਮਾਝੇ ‘ਚ ਅਕਾਲੀ ਦਲ ਲਈ ਵੱਡਾ ਸੰਕਟ
ਅਕਾਲੀ ਜੰਮੇ ਹਾਂ ਅਤੇ ਅਕਾਲੀ ਹੀ ਰਹਾਂਗੇ : ਟਕਸਾਲੀ ਅਕਾਲੀ ਆਗੂ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਾਝੇ ਦੇ ਟਕਸਾਲੀ ਅਕਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ, ਬੋਨੀ ਅਮਰਪਾਲ ਸਿੰਘ ਅਜਨਾਲਾ, ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਦਿਖਾਉਣ ‘ਤੇ ਪਾਰਟੀ ਵਾਸਤੇ ਮਾਝੇ ਵਿਚ ਵੱਡਾ ਸੰਕਟ …
Read More »ਬਾਦਲ ਪਿਉ-ਪੁੱਤਰ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਤਿਆਰ
ਚੰਡੀਗੜ੍ਹ : ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਅਤੇ ਗੋਲੀ ਕਾਂਡ ਦੀ ਜਾਂਚ ਦੇ ਮੁੱਦੇ ‘ਤੇ ਬਾਦਲ ਪਰਿਵਾਰ ਨੇ ਪੈਂਤੜਾ ਬਦਲ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਤਾਜ਼ਾ ਫੈਸਲੇ ਮੁਤਾਬਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ …
Read More »ਸ਼ਾਂਤਮਈ ਰਹਿ ਕੇ ਹੀ ਸਫਲਤਾ ਹਾਸਲ ਕੀਤੀ ਜਾਵੇਗੀ : ਧਿਆਨ ਸਿੰਘ ਮੰਡ
ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ‘ਤੇ ਦੋਸਤਾਨਾ ਮੈਚ ਖੇਡਣ ਦੇ ਦੋਸ਼ ਬਰਗਾੜੀ/ਬਿਊਰੋ ਨਿਊਜ਼ : ਬਰਗਾੜੀ ਇਨਸਾਫ਼ ਮੋਰਚੇ ਦੇ ਮੁਖੀ ਅਤੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਉਨ੍ਹਾਂ ਦਾ ਮੂਲ ਮੰਤਰ ਸ਼ਾਂਤੀ ਹੈ ਅਤੇ ਸ਼ਾਂਤਮਈ ਢੰਗ ਨਾਲ ਇਨਸਾਫ਼ ਲਿਆ ਜਾਵੇਗਾ। ਉਨ੍ਹਾਂ ਕਿਹਾ, ”ਸ਼ਾਂਤੀ …
Read More »ਬਹਿਬਲ ਕਲਾਂ ਕਾਂਡ : ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਇਆ ਮਨਤਾਰ ਸਿੰਘ ਬਰਾੜ
ਫਰੀਦਕੋਟ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਇੱਥੇ ਆਪਣੇ ਕੈਂਪ ਦਫਤਰ ਵਿਚ ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਉਦੋਂ ਦੇ ਐੱਸਡੀਐੱਮ ਹਰਜੀਤ ਸਿੰਘ ਅਤੇ ਡੀਐੱਸਪੀ ਬਲਜੀਤ ਸਿੰਘ ਸਿੱਧੂ ਦੇ ਬਿਆਨ ਕਲਮਬੰਦ ਕੀਤੇ। …
Read More »ਕੋਈ ਵੀ ਵਿਅਕਤੀ ਪਾਰਟੀ ਤੋਂ ਵੱਡਾ ਨਹੀਂ : ਭਗਵੰਤ ਮਾਨ
ਅੰਮ੍ਰਿਤਸਰ : ਸੰਸਦ ਮੈਂਬਰ ਭਗਵੰਤ ਮਾਨ ਨੇ ਅੰਮ੍ਰਿਤਸਰ ‘ਚ ਆਖਿਆ ਕਿ ਕੋਈ ਵੀ ਵਿਅਕਤੀ ਵਿਸ਼ੇਸ਼ ਪਾਰਟੀ ਤੋਂ ਵੱਡਾ ਨਹੀਂ ਹੁੰਦਾ ਸਗੋਂ ਪਾਰਟੀ ਅਹਿਮ ਹੈ। ਵਿਚਾਰਾਂ ਦੇ ਵਖਰੇਵੇਂ ਹੋਣਾ ਚੰਗੀ ਗੱਲ ਹੈ ਪਰ ਇਹ ਵਖਰੇਵੇਂ ਪਾਰਟੀ ਦੇ ਅੰਦਰ ਬੈਠ ਕੇ ਹੀ ਹੱਲ ਕੀਤੇ ਜਾਣੇ ਚਾਹੀਦੇ ਹਨ। ਉਹ ਇਥੇ ਪਾਰਟੀ ਦਫ਼ਤਰ ਦੇ …
Read More »