Breaking News
Home / 2018 (page 6)

Yearly Archives: 2018

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਦੀ ਯਾਦ ‘ਚ 100 ਰੁਪਏ ਦਾ ਸਿੱਕਾ ਜਾਰੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਯਾਦ ਵਿਚ 100 ਰੁਪਏ ਦਾ ਸਿੱਕਾ ਜਾਰੀ ਕੀਤਾ। ਇਸ ਦੌਰਾਨ ਪ੍ਰੋਗਰਾਮ ਵਿਚ ਸੀਨੀਅਰ ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ, ਭਾਜਪਾ ਪ੍ਰਧਾਨ ਅਮਿਤ ਸ਼ਾਹ ਸਮੇਤ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਸੰਸਕ੍ਰਿਤੀ …

Read More »

ਆਰ.ਬੀ.ਆਈ. 20 ਰੁਪਏ ਦਾ ਨਵਾਂ ਨੋਟ ਕਰੇਗਾ ਜਾਰੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਛੇਤੀ ਹੀ 20 ਰੁਪਏ ਦਾ ਨਵਾਂ ਨੋਟ ਜਾਰੀ ਕਰੇਗਾ। ਕੇਂਦਰੀ ਬੈਂਕ ਦੇ ਇਕ ਦਸਤਾਵੇਜ਼ ਤੋਂ ਇਹ ਜਾਣਕਾਰੀ ਮਿਲੀ ਹੈ। ਕੇਂਦਰੀ ਬੈਂਕ ਇਸ ਤੋਂ ਪਹਿਲਾਂ 10, 50, 100 ਅਤੇ 500 ਰੁਪਏ ਦੇ ਨਵੇਂ ਨੋਟ ਜਾਰੀ ਕਰ ਚੁੱਕਿਆ ਹੈ। ਇਸ ਤੋਂ ਇਲਾਵਾ 200 ਅਤੇ …

Read More »

ਸੁਨੀਲ ਜਾਖੜ ਦੀ ਅਗਵਾਈ ਵਿਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਕੀਤਾ ਪ੍ਰਦਰਸ਼ਨ

ਮੋਦੀ ਸਰਕਾਰ ‘ਤੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਤੰਗ ਕਰਨ ਦੇ ਲਗਾਏ ਦੋਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਨੀਲ ਜਾਖੜ ਦੀ ਅਗਵਾਈ ਵਿਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਬਾਹਰ ਰੋਸ਼ ਪ੍ਰਦਰਸ਼ਨ ਕੀਤਾ। ਸੰਸਦ ਮੈਂਬਰਾਂ ਨੇ ਮੰਗ ਕੀਤੀ ਪੰਜਾਬ ਨਾਲ ਸਬੰਧਤ ਐਸ.ਸੀ. ਵਿਦਿਆਰਥੀਆਂ …

Read More »

ਦਿੱਲੀ ‘ਚ ਵੀ ਰਾਜੀਵ ਗਾਂਧੀ ਦੇ ਨਾਮ ਵਾਲੇ ਸਾਈਨ ਬੋਰਡ ‘ਤੇ ਮਲੀ ਕਾਲਖ

ਕਤਲੇਆਮ ਪੀੜਤਾਂ ਨੇ ਕਿਹਾ – ਰਾਜੀਵ ਗਾਂਧੀ ਦਾ ਨਾਮ ਹਟਾ ਕੇ ਭਗਤ ਸਿੰਘ ਦਾ ਨਾਮ ਲਿਖਿਆ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ ਕਤਲੇਆਮ ਦੇ ਪੀੜਤਾਂ ਨੇ ਦਿਲੀ ਦੇ ਕਨਾਟ ਪੈਲੇਸ ਵਿਚ ਰਾਜੀਵ ਚੌਕ ‘ਤੇ ਜਿੱਥੇ ਰਾਜੀਵ ਗਾਂਧੀ ਦਾ ਨਾਮ ਲਿਖਿਆ ਹੋਇਆ ਸੀ, ਉਸ ‘ਤੇ ਕਾਲਖ ਮਲ ਦਿੱਤੀ। ਕਤਲੇਆਮ ਪੀੜਤਾਂ …

Read More »

ਪੰਚਾਇਤ ਚੋਣਾਂ : ਲੋਕਤੰਤਰ ‘ਤੇ ਸਿਆਸਤ ਭਾਰੂ

ਮੋਹਨ ਸ਼ਰਮਾ ਪੰਜਾਬ ਵਿਚ ਪੰਚਾਇਤੀ ਚੋਣਾਂ ਨੇ ਦਸਤਕ ਦੇ ਦਿੱਤੀ ਹੈ। 30 ਦਸੰਬਰ ਨੂੰ 1.27 ਕਰੋੜ ਵੋਟਰਾਂ ਨੇ 13276 ਪਿੰਡਾਂ ਦੇ ਸਰਪੰਚ ਅਤੇ ਪੰਚਾਂ ਦੀ ਚੋਣ ਕਰਨੀ ਹੈ। ਇਸ ਲਈ ਪਾਰਟੀ ਪੱਧਰ ‘ਤੇ ਜੋੜ-ਤੋੜ ਦੇ ਨਾਲ-ਨਾਲ ਸ਼ਰਾਬ-ਕਬਾਬ ਦੀ ਵਰਤੋਂ ਅਤੇ ਪੈਸਿਆਂ ਦੀ ਵੰਡ ਦੇ ਨਾਲ-ਨਾਲ ਹਰ ਤਰ੍ਹਾਂ ਦੇ ਹੱਥ ਕੰਡੇ …

Read More »

ਪੰਜਾਬ ਸਰਕਾਰ ਸਾਹਮਣੇ ਸਮਾਜਿਕ ਤੇ ਆਰਥਿਕ ਚੁਣੌਤੀਆਂ

ਡਾ. ਸ.ਸ. ਛੀਨਾ ਜਦੋਂ ਕਾਂਗਰਸ ਪਾਰਟੀ ਨੇ ਪੰਜਾਬ ਦੀ ਹਕੂਮਤ ਸੰਭਾਲੀ ਤਾਂ ਉਸਦੇ ਸਾਹਮਣੇ ਵੱਡੀਆਂ ਆਰਥਿਕ ਚੁਣੌਤੀਆਂ ਸਨ, ਜਿਹੜੀਆਂ ਅਜੇ ਵੀ ਜਿਉਂ ਦੀਆਂ ਤਿਉਂ ਹਨ। ਸਰਕਾਰ ਨੂੰ ਉਨ੍ਹਾਂ ਚੁਣੌਤੀਆਂ ਦੇ ਹੱਲ ਲਈ ਵੱਡੇ ਯਤਨ ਕਰਨੇ ਪੈਣੇ ਹਨ। ਪੰਜਾਬ ਸਰਕਾਰ ਸਿਰ ਪਿਛਲੇ 15 ਸਾਲਾਂ ਤੋਂ ਵਧਦਾ ਹੋਇਆ ਕਰਜ਼ਾ 2.10 ਲੱਖ ਕਰੋੜ …

Read More »

ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਹਰ ਸ਼ਰਧਾਲੂ ਨੂੰ ਦੇਣੀ ਪਵੇਗੀ 500 ਰੁਪਏ ਫੀਸ

ਕਰਤਾਰਪੁਰ ਲਾਂਘੇ ਰਾਹੀਂ ਹਰ ਰੋਜ਼ 500 ਸ਼ਰਧਾਲੂ ਗੁਰੂਘਰ ਦੇ ਦਰਸ਼ਨਾਂ ਲਈ ਜਾ ਸਕਣਗੇ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਾ ਰਹੇਗਾ ਕੌਰੀਡੋਰ, ਦਰਸ਼ਨ ਕਰਕੇ ਉਸੇ ਦਿਨ ਸ਼ਾਮੀਂ 6 ਵਜੇ ਤੱਕ ਪਰਤਣਾ ਪਵੇਗਾ ਇਮੀਗ੍ਰੇਸ਼ਨ ਸੈਂਟਰ ‘ਤੇ ਜਾਂਚ ਤੋਂ ਬਾਅਦ ਹੀ ਸ਼ਰਧਾਲੂ ਜਾ ਸਕਣਗੇ ਅੱਗੇ ਅੰਮ੍ਰਿਤਸਰ : ਪਾਕਿਸਤਾਨ ਦੀ ਫੈਡਰਲ ਇਨਵੈਸਟੀਗੇਸ਼ਨ …

Read More »

ਸਿੱਖ ਕਤਲੇਆਮ ਦਾ ਦੋਸ਼ੀ ਸੱਜਣ ਕੁਮਾਰ 31 ਦਸੰਬਰ ਨੂੰ ਕਰੇਗਾ ਆਤਮ ਸਮਰਪਣ

84 ਸਿੱਖ ਕਤਲੇਆਮ ਦੇ ਮਾਮਲੇ ‘ਚ ਮਿਲੀ ਹੈ ਮਰਨ ਤੱਕ ਉਮਰ ਕੈਦ ਦੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ਵਿਚ ਦੋਸ਼ੀ ਸੱਜਣ ਕੁਮਾਰ ਹੁਣ 31 ਦਸੰਬਰ ਨੂੰ ਆਤਮ ਸਮਰਪਣ ਕਰੇਗਾ। ਜ਼ਿਕਰਯੋਗ ਹੈ ਕਿ ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਲੰਘੀ 17 ਦਸੰਬਰ ਨੂੰ ਸਿੱਖ ਕਤਲੇਆਮ …

Read More »

’84 ਸਿੱਖ ਕਤਲੇਆਮ ਦੇ ਨਾਂ ‘ਤੇ ਅਕਾਲੀ-ਕਾਂਗਰਸੀ ਖੇਡੇ ਕਾਲਾ-ਚਿੱਟਾ

ਅਕਾਲੀ ਆਗੂਆਂ ਨੇ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ ਮਲ਼ੀ ਕਾਂਗਰਸੀ ਆਗੂਆਂ ਨੇ ਰਾਜੀਵ ਦੇ ਉਸੇ ਬੁੱਤ ਨੂੰ ਦੁੱਧ ਨਾਲ ਧੋਤਾ ਲੁਧਿਆਣਾ : 1984 ਸਿੱਖ ਵਿਰੋਧੀ ਕਤਲੇਆਮ ਦੇ ਵਿਰੋਧ ਵਿਚ ਯੂਥ ਅਕਾਲੀ ਦਲ ਦੇ ਦੋ ਵਰਕਰਾਂ ਨੇ ਲੁਧਿਆਣਾ ਵਿਚ ਸਲੇਮ ਟਾਬਰੀ ਇਲਾਕੇ ‘ਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ …

Read More »

ਖਹਿਰਾ ਨੂੰ ਝਟਕਾ, ਐਮ ਐਲ ਏ ਜੈ ਕਿਸ਼ਨ ਰੋੜੀ ਮੁੜ ਕੇਜਰੀਵਾਲ ਦੀ ਗੋਦੀ ਚੜ੍ਹੇ

ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਬਾਗੀ ਧੜੇ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਗੜ੍ਹਸ਼ੰਕਰ ਤੋਂ ਵਿਧਾਇਕ ਜੈਕਿਸ਼ਨ ਰੋੜੀ ਨੇ ਸੁਖਪਾਲ ਖਹਿਰਾ ਦਾ ਸਾਥ ਛੱਡ ਕੇ ਮੁੜ ਕੇਜਰੀਵਾਲ ਨਾਲ ਹੱਥ ਮਿਲਾ ਲਿਆ। ਜ਼ਿਕਰਯੋਗ ਹੈ ਕਿ ਵਿਧਾਇਕ ਰੋੜੀ ਨੇ ਪਹਿਲਾਂ ਹੀ ਬਾਗੀ ਧੜੇ ਤੋਂ ਦੂਰੀ ਬਣਾਈ ਹੋਈ ਸੀ ਅਤੇ ਦਿੱਲੀ …

Read More »