Breaking News
Home / 2018 (page 77)

Yearly Archives: 2018

ਡੋਨਾਲਡ ਟਰੰਪ ਦੇ ਨਵੇਂ ਫੈਸਲੇ ਨਾਲ ਭਾਰਤੀਆਂ ‘ਤੇ ਵੀ ਪਵੇਗਾ ਅਸਰ

ਕਿਹਾ – ਗੈਰਕਾਨੂੰਨੀ ਪਰਵਾਸੀਆਂ ਦੇ ਅਮਰੀਕਾ ‘ਚ ਜਨਮੇ ਬੱਚਿਆਂ ਨੂੰ ਨਾ ਮਿਲੇ ਨਾਗਕਿਰਤਾ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਇਹ ਹੁਕਮ ਦੇਣਾ ਚਾਹੁੰਦੇ ਹਨ ਕਿ ਗੈਰ-ਅਮਰੀਕੀ ਨਾਗਰਿਕਾਂ ਜਾਂ ਗੈਰ-ਕਾਨੂੰਨੀ ਪਰਵਾਸੀਆਂ ਦੇ ਅਮਰੀਕਾ ਵਿਚ ਜਨਮੇ ਬੱਚਿਆਂ ਦੇ ਨਾਗਰਿਕਤਾ ਦੇ ਸੰਵਿਧਾਨਿਕ ਅਧਿਕਾਰ ਨੂੰ ਖਤਮ ਕੀਤਾ ਜਾਵੇ। …

Read More »

‘ਆਪ’ ਵਲੋਂ ਲੋਕ ਸਭਾ ਚੋਣਾਂ ਲਈ ਪੰਜ ਉਮੀਦਵਾਰਾਂ ਦਾ ਐਲਾਨ

ਭਗਵੰਤ ਮਾਨ ਸੰਗਰੂਰ ਅਤੇ ਸਾਧੂ ਸਿੰਘ ਫਰੀਦਕੋਟ ਤੋਂ ਹੀ ਲੜਨਗੇ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪਹਿਲਕਦਮੀ ਕਰਦਿਆਂ 2019 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਪਣੇ ਪੰਜ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿਚ ਮੌਜੂਦਾ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੂੰ ਸੰਗਰੂਰ ਤੋਂ ਦੁਬਾਰਾ ਉਮੀਦਵਾਰ ਐਲਾਨਿਆ ਗਿਆ ਹੈ। …

Read More »

‘ਆਪ’ ਵਲੋਂ ਉਮੀਦਵਾਰਾਂ ਦੇ ਐਲਾਨ ਤੋਂ ਭੜਕੇ ਖਹਿਰਾ

ਕਿਹਾ-ਪੰਜਾਬ ਵਿਚ ਨਵਾਂ ਫਰੰਟ ਕਾਇਮ ਕਰਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਬਾਗੀ ਧੜੇ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਪਾਰਟੀ ਵਲੋਂ ਲੋਕ ਸਭਾ ਚੋਣਾਂ ਲਈ ਪੰਜ ਉਮੀਦਵਾਰਾਂ ਦੇ ਐਲਾਨ ਨੂੰ ਉਨ੍ਹਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਪਾਰਟੀ ਏਕਤਾ ਦੀ ਗੱਲ ਕਰ ਰਹੀ …

Read More »

ਮੀ ਟੂ ਮਾਮਲੇ ‘ਚ ਘਿਰੇ ਚੰਨੀ ਨੇ ਦਿੱਤੀ ਸਫਾਈ

ਕਿਹਾ-ਗਲਤੀ ਨਾਲ ਹੋ ਗਿਆ ਸੀ ਮਹਿਲਾ ਅਫਸਰ ਨੂੰ ਮੈਸੇਜ ਚੰਡੀਗੜ੍ਹ/ਬਿਊਰੋ ਨਿਊਜ਼ ਮੀ ਟੂ ਮਾਮਲੇ ਵਿਚ ਘਿਰੇ ਕਾਂਗਰਸ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਚੰਨੀ ਸਫਾਈ ਦੇਣ ਲਈ ਅੱਜ ਮੀਡੀਆ ਦੇ ਸਾਹਮਣੇ ਆਏ। ਚਮਕੌਰ ਸਾਹਿਬ ਵਿੱਚ ਪੁੱਜੇ ਚੰਨੀ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਜਾਣਬੁੱਝ ਕੇ ਫਸਾਇਆ ਜਾ …

Read More »

ਫਿਰੋਜ਼ਪੁਰ ‘ਚ ਕਰਜ਼ੇ ਨੇ ਇਕ ਹੋਰ ਕਿਸਾਨ ਦੀ ਲਈ ਜਾਨ

ਮ੍ਰਿਤਕ ਸਰਵਨ ਸਿੰਘ ਦੇ ਸਿਰ ਸੀ 23 ਲੱਖ ਰੁਪਏ ਦਾ ਕਰਜ਼ਾ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਦੇ ਪਿੰਡ ਬਸਤੀ ਕੀਮੇ ਵਾਲੀ ਵਿਚ ਇਕ ਕਿਸਾਨ ਵਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਦੀ ਪਛਾਣ 42 ਸਾਲਾ ਸਰਵਨ ਸਿੰਘ ਵਜੋਂ ਹੋਈ ਹੈ, ਜੋ ਫਿਰੋਜ਼ਪੁਰ ਦੇ ਪਿੰਡ ਹਾਜ਼ੀ …

Read More »

ਪਹਿਲੇ ਵਿਸ਼ਵ ਯੁੱਧ ਵਿਚ ਸ਼ਹੀਦ ਹੋਏ ਭਾਰਤੀ ਜਵਾਨਾਂ ਨੂੰ ਕੈਪਟਨ ਅਮਰਿੰਦਰ ਨੇ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਸੋਢੀ ਨੇ ਤੁਰਕੀ ਦੇ ਗੈਲੀਪੋਲੀ ਵਿਖੇ ਪਹਿਲੇ ਵਿਸ਼ਵ ਯੁੱਧ ਵਿਚ ਸ਼ਹੀਦ ਹੋਏ ਭਾਰਤੀ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਜ਼ਰਾਇਲ ਦੌਰੇ ਤੋਂ ਮਗਰੋਂ ਲੰਘੇ ਕੱਲ੍ਹ ਤੁਰਕੀ ਪਹੁੰਚੇ ਸਨ। ਧਿਆਨ …

Read More »

ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਅਹੁਦਾ ਸੰਭਾਲਿਆ

ਬਾਦਲਾਂ ਨੇ ਸਮਾਗਮ ਤੋਂ ਬਣਾਈ ਦੂਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਵਜੋਂ ਅਹੁਦਾ ਸੰਭਾਲ ਲਿਆ। ਵਿਸ਼ੇਸ਼ ਸਮਾਗਮ ਦੌਰਾਨ ਧਾਰਮਿਕ ਜਥੇਬੰਦੀਆਂ ਦੀ ਮੌਜੂਦਗੀ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਅਹੁਦਾ ਸੰਭਾਲਿਆ। ਧਿਆਨ ਰਹੇ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮਾਫੀ ਦੇਣ ਕਰਕੇ …

Read More »

ਛੱਤੀਸਗੜ੍ਹ ‘ਚ ਹਮਲੇ ਦੌਰਾਨ ਮੀਡੀਆ ਕਰਮੀ ਸਮੇਤ ਦੋ ਜਵਾਨ ਸ਼ਹੀਦ

ਭਾਵੁਕ ਹੋਏ ਐਸ ਐਸ ਪੀ ਨੇ ਕਿਹਾ, 30 ਜਵਾਨਾਂ ਨੇ 300 ਨਕਸਲੀਆਂ ਨੂੰ ਰੋਕਿਆ ਦਾਂਤੇਵਾੜਾ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਦੰਤੇਵਾੜਾ ਜ਼ਿਲ੍ਹੇ ਦੇ ਅਰਨਪੁਰ ਵਿਚ ਨਕਸਲੀਆਂ ਨੇ ਅੱਜ ਮੀਡੀਆ ਕਰਮੀਆਂ ‘ਤੇ ਵੀ ਹਮਲਾ ਕਰ ਦਿੱਤਾ। ਪਿੰਡ ਦੇ ਵਿਕਾਸ ਕਾਰਜਾਂ ਦੀ ਕਵਰੇਜ਼ ਕਰ ਰਹੇ ਦੂਰਦਰਸ਼ਨ ਦੇ ਕੈਮਰਾਮੈਨ ਨੂੰ ਵੀ ਗੋਲੀ ਮਾਰ ਕੇ ਸ਼ਹੀਦ …

Read More »

ਕੈਲੀਫੋਰਨੀਆ ‘ਚ 800 ਫੁੱਟ ਡੂੰਘੀ ਖੱਡ ‘ਚ ਡਿੱਗ ਕੇ ਭਾਰਤੀ-ਅਮਰੀਕੀ ਜੋੜੇ ਦੀ ਮੌਤ

ਮ੍ਰਿਤਕ ਦੋਵੇਂ ਸਨ ਸਾਫਟਵੇਅਰ ਇੰਜੀਨੀਅਰ ਨਿਊਯਾਰਕ/ਬਿਊਰੋ ਨਿਊਜ਼ ਕੈਲੀਫੋਰਨੀਆ ਦੇ ਯੋਸਮਾਈਟ ਨੈਸ਼ਨਲ ਪਾਰਕ ਵਿੱਚ ਭਾਰਤੀ ਜੋੜੇ ਦੀ ਮੌਤ ਹੋ ਗਈ ਹੈ। ਦੋਵੇਂ ਪਤੀ ਪਤਨੀ ਇੱਥੇ ਘੁੰਮਣ ਲਈ ਆਏ ਸਨ, ਪਰ ਪਾਰਕ ਦੇ ਟਾਈਫ ਪੁਆਇੰਟ ਤੋਂ 800 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਏ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਦੋਵਾਂ ਦੀ …

Read More »

ਇੰਡੋਨੇਸ਼ੀਆ ਦੇ ਸਮੁੰਦਰ ‘ਚ ਡਿੱਗਿਆ ਹਵਾਈ ਜਹਾਜ਼

ਭਾਰਤੀ ਪਾਇਲਟ ਸਣੇ 189 ਵਿਅਕਤੀ ਸਨ ਜਹਾਜ਼ ਵਿਚ ਸਵਾਰ ਜਕਾਰਤਾ/ਬਿਊਰੋ ਨਿਊਜ਼ ਇੰਡੋਨੇਸ਼ੀਆ ਦੇ ਜਕਾਰਤਾ ਤੋਂ ਪਾਂਕਲ ਪਿਨਾਂਗ ਸ਼ਹਿਰ ਜਾ ਰਿਹਾ ਇਕ ਯਾਤਰੀ ਜਹਾਜ਼ ਅੱਜ ਸਵੇਰੇ ਉਡਾਨ ਭਰਨ ਤੋਂ 13 ਮਿੰਟ ਬਾਅਦ ਸਮੁੰਦਰ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ। ਜਾਂਚ ਅਤੇ ਬਚਾਅ ਦਲ ਨੇ ਜਹਾਜ਼ ਵਿਚ ਸਵਾਰ ਸਾਰੇ 189 ਵਿਅਕਤੀਆਂ ਦੇ …

Read More »