Breaking News
Home / 2018 (page 78)

Yearly Archives: 2018

ਪਾਕਿਸਤਾਨ ‘ਚ ਸਿੱਖ ਲੜਕੀ ਨਾਲ ਐਂਬੂਲੈਂਸ ‘ਚ ਬਲਾਤਕਾਰ

ਸ਼ਨੀਵਾਰ ਨੂੰ ਗੁਰਦੁਆਰੇ ਤੋਂ ਲਾਪਤਾ ਹੋ ਗਈ ਸੀ ਲੜਕੀ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਵਿਚ ਸਰਕਾਰੀ ਐਂਬੂਲੈਂਸ ਵਿਚ 15 ਸਾਲ ਦੀ ਸਿੱਖ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਲੜਕੀ ਦਿਮਾਗੀ ਤੌਰ ‘ਤੇ ਕਮਜ਼ੋਰ ਹੈ। ਜ਼ਿਕਰਯੋਗ ਹੈ ਕਿ ਪੀੜਤ ਲੜਕੀ ਸ਼ਨੀਵਾਰ ਨੂੰ ਨਨਕਾਣਾ ਸਾਹਿਬ ਸ਼ਹਿਰ ਦੇ ਗੁਰਦੁਆਰੇ …

Read More »

ਸੁਖਬੀਰ ਬਾਦਲ ਨੇ ਅਕਾਲੀ ਦਲ ‘ਚ ਬਗਾਵਤ ਨੂੰ ਠੱਲ੍ਹ ਪਾਉਣ ਲਈ ਖੇਡਿਆ ਨਵਾਂ ਦਾਅ

ਕਿਹਾ – ਟਕਸਾਲੀ ਕਹਿਣ ਤਾਂ ਛੱਡ ਦਿਆਂਗਾ ਪ੍ਰਧਾਨਗੀ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵਿੱਚ ਚੱਲ ਰਹੇ ਅੰਦਰੂਨੀ ਸੰਕਟ ਦੌਰਾਨ ਪਹਿਲੀ ਵਾਰ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਜੇਕਰ ਪਾਰਟੀ ਦੇ ਟਕਸਾਲੀ ਆਗੂ ਉਨ੍ਹਾਂ ਨੂੰ ਕਹਿਣਗੇ ਤਾਂ ਉਹ ਪਾਰਟੀ ਪ੍ਰਧਾਨ ਦਾ ਅਹੁਦਾ ਛੱਡ ਦੇਣਗੇ। ਸੁਖਬੀਰ ਨੇ ਅੰਮ੍ਰਿਤਸਰ ਵਿਚ …

Read More »

‘ਆਪ’ ਦੇ ਮੀਡੀਆ ਇੰਚਾਰਜ ਮਨਜੀਤ ਸਿੱਧੂ ਨੂੰ ਸਦਮਾ

ਮਾਤਾ ਹਰਜੀਤ ਕੌਰ ਦਾ ਹੋਇਆ ਦੇਹਾਂਤ ਮਾਨਸਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸਟੇਟ ਮੀਡੀਆ ਇੰਚਾਰਜ ਅਤੇ ਕੋਰ ਕਮੇਟੀ ਦੇ ਮੈਂਬਰ ਮਨਜੀਤ ਸਿੱਧੂ ਦੀ ਮਾਤਾ ਸ੍ਰੀਮਤੀ ਹਰਜੀਤ ਕੌਰ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ 71 ਵਰ੍ਹਿਆਂ ਦੇ ਸਨ। ਮਾਨਸਾ ਜ਼ਿਲ੍ਹੇ ਦੇ ਪਿੰਡ ਚੱਕ ਭਾਈਕੇ ਵਿਖੇ ਅੱਜ ਦੁਪਹਿਰ 4 …

Read More »

ਰੇਲ ਹਾਦਸੇ ਦੇ ਮਾਮਲੇ ‘ਚ ਹਾਈਕੋਰਟ ਵਲੋਂ ਨਵਜੋਤ ਕੌਰ ਤੇ ਪੰਜਾਬ ਸਰਕਾਰ ਨੂੰ ਰਾਹਤ

ਹਾਈਕੋਰਟ ਨੇ ਪਟੀਸ਼ਨ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ ਅੰਮ੍ਰਿਤਸਰ ਰੇਲ ਹਾਦਸੇ ਤੋਂ ਬਾਅਦ ਦੁਸਹਿਰਾ ਮੇਲੇ ਦੀ ਮੁੱਖ ਮਹਿਮਾਨ ਨਵਜੋਤ ਕੌਰ ਸਿੱਧੂ ਵਿਰੁੱਧ ਕਾਰਵਾਈ ਕਰਨ ਅਤੇ ਸਰਕਾਰਾਂ ਦੀ ਜ਼ਿੰਮੇਵਾਰੀ ਸਬੰਧੀ ਮੰਗ ਨੂੰ ਲੈ ਕੇ ਦਾਇਰ ਕੀਤੀ ਪਟੀਸ਼ਨ ਨੂੰ ਹਾਈਕੋਰਟ ਨੇ ਖਾਰਜ ਕਰ ਦਿੱਤਾ। ਹਾਈਕੋਰਟ ਨੇ ਨਵਜੋਤ ਕੌਰ ਸਿੱਧੂ ਦੇ …

Read More »

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖ਼ਾਲਿਦਾ ਜ਼ਿਆ ਨੂੰ ਸੱਤ ਸਾਲ ਦੀ ਸਜ਼ਾ

ਖਾਲਿਦਾ ਨੂੰ ਪਹਿਲਾਂ ਵੀ ਧੋਖਾਧੜੀ ਦੇ ਮਾਮਲੇ ‘ਚ ਹੋਈ ਪੰਜ ਸਾਲ ਦੀ ਸਜ਼ਾ ਢਾਕਾ/ਬਿਊਰੋ ਨਿਊਜ਼ ਬੰਗਲਾ ਦੇਸ਼ ਦੀ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਖ਼ਾਲਿਦਾ ਜਿਆ ਨੂੰ ਭ੍ਰਿਸ਼ਟਾਚਾਰ ਨਾਲ ਜੁੜੇ ਇਕ ਮਾਮਲੇ ਵਿਚ ਸੱਤ ਸਾਲ ਦੀ ਸਜਾ ਸੁਣਾਈ ਹੈ। ਖਾਲਿਦਾ ਜੀਆ ਨੂੰ ਉਨ੍ਹਾਂ ਦੇ ਪਤੀ ਦੇ ਨਾਂ ਦੇ ਇਕ ਚੈਰੀਟੇਬਲ ਟਰੱਸਟ …

Read More »

ਸਰਹੱਦ ਨੇੜਿਓਂ ਦੋ ਪਾਕਿਸਤਾਨੀ ਨਾਗਰਿਕ ਗ੍ਰਿਫਤਾਰ

ਸੁਰੱਖਿਆ ਬਲ ਇਨ੍ਹਾਂ ਵਿਅਕਤੀਆਂ ਕੋਲੋ ਕਰ ਰਹੇ ਹਨ ਪੁੱਛਗਿੱਛ ਫ਼ਿਰੋਜ਼ਪੁਰ/ਬਿਊਰੋ ਨਿਊਜ਼ ਸੁਰੱਖਿਆ ਬਲਾਂ ਨੇ ਕੌਮਾਂਤਰੀ ਸਰਹੱਦ ਨੇੜਿਓਂ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਪਾਕਿਸਤਾਨੀ ਨਾਗਰਿਕਾਂ ਕੋਲੋਂ ਪਾਕਿ ਫ਼ੌਜ ਦੇ ਦੋ ਸ਼ਨਾਖ਼ਤੀ ਕਾਰਡ, ਵੱਡੀ ਮਾਤਰਾ ਵਿੱਚ ਪਾਕਿਸਤਾਨੀ ਕਰੰਸੀ ਤੇ ਪਾਕਿ ਸਿੰਮ ਕਾਰਡਾਂ ਸਮੇਤ ਦੋ ਮੋਬਾਈਲ ਬਰਾਮਦ ਕੀਤੇ ਹਨ। ਦੋਵੇਂ …

Read More »

ਟਰੰਪ ਨੇ ਗਣਤੰਤਰ ਦਿਵਸ ‘ਤੇ ਭਾਰਤ ਆਉਣ ਦਾ ਸੱਦਾ ਠੁਕਰਾਇਆઠ

ਵਿਦੇਸ਼ ਮੰਤਰਾਲੇ ਨੇ ਹਾਲੇ ਤੱਕ ਇਸ ਸਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਗਲੇ ਸਾਲ ਭਾਰਤ ਦੇ ਗਣਤੰਤਰ ਦਿਵਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣ ਲਈ ਭਾਰਤ ਦੇ ਸੱਦੇ ਨੂੰ ਠੁਕਰਾ ਦਿੱਤਾ ਹੈ। ਭਾਰਤ ਵਲੋਂ ਟਰੰਪ ਨੂੰ ਇਸੇ ਸਾਲ ਅਗਸਤ ਮਹੀਨੇ ਵਿਚ …

Read More »

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਮਚਿਆ ਘਮਸਾਨ

ਮਨਜਿੰਦਰ ਸਿਰਸਾ ਨੇ ਦਿੱਤਾ ਅਹੁਦੇ ਤੋਂ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ‘ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗਣ ਕਾਰਨ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਵਿਰੋਧ ਵਜੋਂ ਆਪਣਾ ਅਹੁਦਾ ਛੱਡ ਦਿੱਤਾ ਹੈ। ਧਿਆਨ ਰਹੇ ਕਿ ਦੋ ਹਫਤੇ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਤੋਂ …

Read More »

ਚੰਨੀ ਨੇ ਮਹਿਲਾ ਆਈਏਐਸ ਅਫਸਰ ਨੂੰ ਮੈਸੇਜ ਭੇਜਣ ਦੀ ਗੱਲ ਮੰਨੀ

ਕਿਹਾ – ਇਹ ਸਭ ਗਲਤੀ ਨਾਲ ਹੋ ਗਿਆ ਸੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਚ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਚੰਨੀ ਨੇ ਮਹਿਲਾ ਆਈਏਐਸ ਅਫ਼ਸਰ ਨੂੰ ਮੈਸੇਜ ਭੇਜਣ ਦੀ ਗੱਲ ਕਬੂਲ ਕਰ ਲਈ ਹੈ। ਚੰਨੀ ਨੇ ਕਿਹਾ ਕਿ ਇਹ ਸਭ ਗਲਤੀ ਨਾਲ ਹੋ ਗਿਆ ਸੀ। ਇਸ ਦੇ ਨਾਲ ਹੀ ਚੰਨੀ ਨੇ ਦਾਅਵਾ …

Read More »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ ਅੰਮ੍ਰਿਤਸਰ/ਬਿਊਰੋ ਨਿਊਜ਼ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰੋਵਰ ਵਿਚ ਇਸ਼ਨਾਨ ਕੀਤਾ। …

Read More »