ਰਾਤ 8 ਤੋਂ 10 ਵਜੇ ਤੱਕ ਹੀ ਹੋ ਸਕੇਗੀ ਆਤਿਸ਼ਬਾਜ਼ੀ : ਸੁਪਰੀਮ ਕੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਦੇਸ਼ ਭਰ ਵਿਚ ਪਟਾਕਿਆਂ ਦੀ ਵਿਕਰੀ ‘ਤੇ ਰੋਕ ਨਹੀਂ ਲਗਾਈ, ਪਰ ਇਸ ‘ਤੇ ਕੁਝ ਸ਼ਰਤਾਂ ਜ਼ਰੂਰ ਲਗਾ ਦਿੱਤੀਆਂ ਹਨ। ਅਦਾਲਤ ਨੇ ਕਿਹਾ ਕਿ ਘੱਟ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਨੂੰ ਹੀ ਬਜ਼ਾਰਾਂ …
Read More »Yearly Archives: 2018
ਇਮਰਾਨ ਖਾਨ ਨੇ ਕਿਹਾ, ਕਸ਼ਮੀਰ ‘ਚ ਬੇਕਸੂਰ ਮਾਰੇ ਜਾ ਰਹੇ ਹਨ
ਭਾਰਤ ਦਾ ਕਹਿਣਾ, ਪਹਿਲਾਂ ਆਪਣੀ ਜ਼ਮੀਨ ਤੋਂ ਅੱਤਵਾਦ ਨੂੰ ਕਰੋ ਖਤਮ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਸ਼ਮੀਰ ‘ਤੇ ਦਿੱਤੇ ਬਿਆਨ ਨੂੰ ਭਾਰਤ ਨੇ ਖਾਰਜ ਕਰ ਦਿੱਤਾ ਹੈ। ਨਾਲ ਹੀ ਪਾਕਿਸਤਾਨ ਨੂੰ ਕਿਹਾ ਕਿ ਉਸ ਨੂੰ ਦੂਜੇ ਦੇਸ਼ ਦੇ ਅੰਦਰੂਨੀ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਨ ਦੀ ਬਜਾਏ …
Read More »ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨ ਦਾਇਰ
ਸਾਰੀਆਂ ਧਿਰਾਂ ਹਾਦਸੇ ਦੀ ਜ਼ਿੰਮੇਵਾਰੀ ਲੈਣ ਤੋਂ ਭੱਜੀਆਂ, 66 ਸਿਵੇ ਜਲੇ ਚੰਡੀਗੜ੍ਹ/ਬਿਊਰੋ ਨਿਊਜ਼ ਅੰਮ੍ਰਿਤਸਰ ‘ਚ ਵਾਪਰੇ ਦਰਦਨਾਕ ਰੇਲ ਹਾਦਸੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਿਨੇਸ਼ ਕੁਮਾਰ ਨਾਮੀ ਇੱਕ ਵਿਅਕਤੀ ਵਲੋਂ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨਰ ਨੇ ਮਾਮਲੇ ਵਿਚ ਪੰਜਾਬ ਸਰਕਾਰ, ਪੰਜਾਬ ਪੁਲਿਸ ਦੇ ਡੀ. ਜੀ. ਪੀ., ਕੈਬਨਿਟ …
Read More »ਅੰਮ੍ਰਿਤਸਰ ਰੇਲ ਹਾਦਸੇ ਮੌਕੇ ਸਟੇਜ ‘ਤੇ ਹੀ ਮੌਜੂਦ ਸੀ ਨਵਜੋਤ ਕੌਰ ਸਿੱਧੂ
ਸੀਸੀ ਟੀਵੀ ਫੁਟੇਜ਼ ਵਿਚ ਹੋਇਆ ਖੁਲਾਸਾ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਰੇਲ ਹਾਦਸੇ ਦਾ ਨਵਾਂ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ਦੇ ਅਧਾਰ ‘ਤੇ ਮੰਨਿਆ ਜਾ ਰਿਹਾ ਹੈ ਕਿ ਨਵਜੋਤ ਕੌਰ ਸਿੱਧੂ ਨੇ ਹਾਦਸੇ ਸਮੇਂ ਉਥੇ ਹਾਜ਼ਰ ਹੋਣ ਨੂੰ ਲੈ ਕੇ ਝੂਠ ਬੋਲਿਆ ਸੀ। ਵੀਡੀਓ ਵਿਚ ਹਾਦਸੇ ਦੇ ਸਮੇਂ ਨਵਜੋਤ ਕੌਰ ਸਿੱਧੂ …
Read More »ਹਾਦਸੇ ਵਿਚ ਅਨਾਥ ਹੋਏ ਬੱਚਿਆਂ ਦੀ ਪੜ੍ਹਾਈ ਦਾ ਖ਼ਰਚਾ ਚੁੱਕਣਗੇ ਸਿੱਧੂ
ਚੰਡੀਗੜ੍ਹ/ਬਿਊਰੋ ਨਿਊਜ਼ ਅੰਮ੍ਰਿਤਸਰ ਵਿੱਚ ਦੁਸਹਿਰੇ ਵਾਲੇ ਦਿਨ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ 66 ਵਿਅਕਤੀਆਂ ਦੀ ਜਾਨ ਚਲੀ ਗਈ। ਇਸ ਹਾਦਸੇ ਲਈ ਸਿੱਧੂ ਜੋੜੇ ‘ਤੇ ਕਈ ਸਵਾਲ ਚੁੱਕੇ ਜਾ ਰਹੇ ਹਨ। ਵਿਰੋਧੀ ਧਿਰ ਨੇ ਵੀ ਨਵਜੋਤ ਕੌਰ ਸਿੱਧੂ ਦੇ ਅਸਤੀਫੇ ਤੇ ਗ੍ਰਿਫਤਾਰੀ ਦੀ ਮੰਗ ਚੁੱਕੀ ਹੈ। ਇਸ ਪਿੱਛੋਂ ਨਵਜੋਤ ਸਿੰਘ ਸਿੱਧੂ …
Read More »ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਥਾਪੇ
ਗਿਆਨੀ ਗੁਰਬਚਨ ਸਿੰਘ ਜਥੇਦਾਰੀ ਤੋਂ ਹੋਏ ਲਾਂਭੇ ਅੰਮ੍ਰਿਤਸਰ/ਬਿਊਰੋ ਨਿਊਜ਼ ਅੱਜ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿਚ ਗਿਆਨੀ ਗੁਰਬਚਨ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ। ਇਸ ਮੀਟਿੰਗ ਵਿਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ …
Read More »ਅਕਾਲੀ ਦਲ ਨੂੰ ਮੁੜ ਯਾਦ ਆਇਆ ’84
ਤਿੰਨ ਨਵੰਬਰ ਨੂੰ 1984 ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਦਿੱਲੀ ਦੇ ਜੰਤਰ ਮੰਤਰ ‘ਤੇ ਅਕਾਲੀ ਦਲ ਦੇਵੇਗਾ ਧਰਨਾ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਲੰਘੀ ਦੇਰ ਰਾਤ ਤੱਕ ਚੱਲੀ। ਮੀਟਿੰਗ ਦੌਰਾਨ 1984 ਵਿੱਚ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸਿੱਖਾਂ ਦੇ …
Read More »ਪੰਜਾਬ ਨੂੰ ਕਾਂਗਰਸ ਅਤੇ ਅਕਾਲੀਆਂ ਤੋਂ ਮੁਕਤ ਕਰਾਉਣ ਲਈ ਤੀਜੇ ਬਦਲ ਦੀ ਲੋੜ : ਭਗਵੰਤ ਮਾਨ
ਕਿਹਾ – ਖਹਿਰਾ ਅਤੇ ਨਰਾਜ਼ ਆਗੂਆਂ ਨੂੰ ਨੀਵਾਂ ਹੋ ਕੇ ਮਨਾਉਣ ਲਈ ਕਰਾਂਗਾ ਗੱਲਬਾਤ ਭਵਾਨੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਇਸ ਸਮੇਂ ਬਹੁਤ ਹੀ ਮਾੜੇ ਦੌਰ ਵਿਚੋਂ ਲੰਘ ਰਿਹਾ ਹੈ। ਇਸ ਲਈ ਪੰਜਾਬ ਨੂੰ ਕਾਂਗਰਸ ਅਤੇ ਅਕਾਲੀ ਦਲ ਬਾਦਲ ਤੋਂ …
Read More »ਭਾਰਤੀ ਫੌਜ ਨੇ ਪਾਕਿਸਤਾਨ ਨੂੰ ਅੱਤਵਾਦ ‘ਤੇ ਸ਼ਿਕੰਜਾ ਕੱਸਣ ਦੀ ਦਿੱਤੀ ਚਿਤਾਵਨੀ
ਨਵੀਂ ਦਿੱਲੀ/ਬਿਊਰੋ ਨਿਊਜ਼ ਕੰਟਰੋਲ ਰੇਖਾ ‘ਤੇ ਹਥਿਆਰਬੰਦ ਘੁਸਪੈਠੀਆਂ ਦੇ ਹਮਲੇ ਵਿਚ ਤਿੰਨ ਫੌਜੀ ਜਵਾਨਾਂ ਦੀ ਸ਼ਹੀਦੀ ਮਗਰੋਂ ਭਾਰਤੀ ਫੌਜ ਨੇ ਪਾਕਿਸਤਾਨ ਫੌਜ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਭਾਰਤੀ ਫੌਜ ਕਿਹਾ ਨੇ ਪਾਕਿ ਆਪਣੀ ਜ਼ਮੀਨ ‘ਤੇ ਅੱਤਵਾਦੀਆਂ ਦੀਆਂ ਹਰਕਤਾਂ ‘ਤੇ ਰੋਕ ਲਗਾਵੇ ਅਤੇ ਘੁਸਪੈਠ ਵਿਚ ਉਨ੍ਹਾਂ ਦੀ ਮਦਦ ਨਾ ਕਰੇ। ਫੌਜ …
Read More »ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਦਿੱਤਾ ਅਸਤੀਫਾ
ਰਾਮ ਰਹੀਮ ਨੂੰ ਮੁਆਫੀ ਦੇਣ ਦੇ ਮਾਮਲੇ ‘ਚ ਪੰਥ ਤੋਂ ਮੰਗੀ ਮੁਆਫੀ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਥਕ ਜਥੇਬੰਦੀਆਂ ਦੇ ਵਿਰੋਧ ਕਾਰਨ ਪਿਛਲੇ ਲੰਬੇ ਸਮੇਂ ਤੋਂ ਕਈ ਫੈਸਲਿਆਂ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੇਰ ਰਾਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਜਥੇਦਾਰ …
Read More »