Breaking News
Home / 2018 (page 88)

Yearly Archives: 2018

ਪਰਾਲੀ ਦੇ ਨਿਬੇੜੇ ਲਈ ਕੈਪਟਨ ਨੇ ਮੋਦੀ ਕੋਲੋਂ ਮੰਗਿਆ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ

ਨਰਿੰਦਰ ਮੋਦੀ ਨੇ ਕੈਪਟਨ ਨੂੰ ਕੀਤੀ ਕੋਰੀ ਨਾਂਹ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਪਰਾਲ਼ੀ ਦੇ ਨਿਬੇੜੇ ਲਈ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਇਸਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਨੂੰ ਦਿੱਤੀ। ਕੈਪਟਨ ਨੇ ਕਿਹਾ ਕਿ …

Read More »

ਬੁਢਲਾਡਾ ਪੁੱਜੇ ਪ੍ਰਕਾਸ਼ ਸਿੰਘ ਬਾਦਲ ਨੂੰ ਦਿਖਾਈਆਂ ਕਾਲੀਆਂ ਝੰਡੀਆਂ

ਬਾਦਲ ਨੇ ਕਿਹਾ – ਕਾਂਗਰਸ ਪਾਰਟੀ ਪੰਜਾਬ ਦੀ ਅਮਨ ਸ਼ਾਂਤੀ ਭੰਗ ਨਾ ਕਰੇ ਬੁਢਲਾਡਾ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਬੁੱਢਲਾਡਾ ਪੁੱਜੇ। ਇਥੇ ਉਨ੍ਹਾਂ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਨਾ ਕਰੇ। ਉਨ੍ਹਾਂ ਕਿਹਾ ਕਿ …

Read More »

ਦੇਸ਼ ਭਰ ‘ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ

ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ । ਰਾਸ਼ਟਰਪਤੀ …

Read More »

ਜੰਮੂ ਕਸ਼ਮੀਰ ਦੇ ਬਾਰਾਮੂਲਾ ‘ਚ ਘੁਸਪੈਠ ਦੀ ਕੋਸ਼ਿਸ਼ ਨਕਾਮ

ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀ ਮਾਰ ਮੁਕਾਏ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਨੇੜੇ ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਚਾਰ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਇਨ੍ਹਾਂ ਅੱਤਵਾਦੀਆਂ ਕੋਲੋਂ ਏ.ਕੇ. 47 ਦੀਆਂ 4 ਰਾਈਫਲਾਂ ਬਰਾਮਦ ਕੀਤੀਆਂ ਗਈਆਂ। ਸੁਰੱਖਿਆ ਬਲਾਂ ਵਲੋਂ ਹੋਰ ਅੱਤਵਾਦੀਆਂ ਨੂੰ …

Read More »

ਸਬਰੀਮਾਲਾ ਮੰਦਰ ‘ਚ ਇਤਿਹਾਸ ਰਚਣ ਤੋਂ 500 ਮੀਟਰ ਦੂਰ ਰਹਿ ਗਈਆਂ ਦੋ ਮਹਿਲਾਵਾਂ

ਵਿਰੋਧ ਤੋਂ ਬਾਅਦ ਮਹਿਲਾਵਾਂ ਨੂੰ ਮੁੜਨਾ ਪਿਆ ਵਾਪਸ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਰਲਾ ਦੇ 800 ਸਾਲ ਪੁਰਾਣੇ ਸਬਰੀਮਾਲਾ ਮੰਦਰ ਵਿਚ 10 ਸਾਲ ਦੀਆਂ ਬੱਚੀਆਂ ਤੋਂ ਲੈ ਕੇ 50 ਸਾਲ ਦੀਆਂ ਮਹਿਲਾਵਾਂ ਦੇ ਦਾਖਲੇ ਨੂੰ ਲੈ ਕੇ ਵਿਵਾਦ ਅਜੇ ਵੀ ਜਾਰੀ ਹੈ। ਸੁਪਰੀਮ ਕੋਰਟ ਨੇ ਹਰ ਉਮਰ ਦੀਆਂ ਮਹਿਲਾਵਾਂ ਨੂੰ ਮੰਦਰ ਵਿਚ …

Read More »

ਦੁਬਈ ‘ਚ ਮਹਿੰਗੀ ਜਾਇਦਾਦ ਖਰੀਦਣ ਵਾਲੇ 7500 ਭਾਰਤੀਆਂ ਖਿਲਾਫ ਇਨਕਮ ਟੈਕਸ ਵਿਭਾਗ ਨੇ ਜਾਂਚ ਕੀਤੀ ਸ਼ੁਰੂ

ਨਵੀਂ ਦਿੱਲੀ/ਬਿਊਰੋ ਨਿਊਜ਼ ਇਨਕਮ ਟੈਕਸ ਵਿਭਾਗ ਨੇ ਦੁਬਈ ਵਿਚ ਮਹਿੰਗੀ ਜਾਇਦਾਦ ਖਰੀਦਣ ਵਾਲੇ 7500 ਭਾਰਤੀਆਂ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਵਿਭਾਗ ਦੀ ਖੁਫੀਆ ਅਤੇ ਅਪਰਾਧਿਕ ਸ਼ਾਖਾ ਨੇ ਉਨ੍ਹਾਂ ਭਾਰਤੀਆਂ ਦਾ ਡੈਟਾ ਕੱਢਿਆ ਹੈ, ਜਿਨ੍ਹਾਂ ਨੇ ਪਿਛਲੇ ਕੁਝ ਸਾਲਾਂ ਵਿਚ ਦੁਬਈ ਦੇ ਰੀਅਲ ਅਸਟੇਟ ਵਿਚ ਨਿਵੇਸ਼ ਕੀਤਾ। ਇਸ ਗੱਲ …

Read More »

ਗਿਆਨੀ ਗੁਰਬਚਨ ਸਿੰਘ ਨੇ ਅਸਤੀਫਾ ਦੇਣੋਂ ਕੀਤਾ ਇਨਕਾਰ

ਕਿਹਾ, ਜਦੋਂ ਉਨ੍ਹਾਂ ਦਾ ਮਨ ਕਰੇਗਾ ਉਦੋਂ ਅਸਤੀਫਾ ਦੇ ਦੇਣਗੇ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਅਸਤੀਫੇ ਦੀਆਂ ਖਬਰਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਨਾਲ ਹੀ ਉਨ੍ਹਾਂ ਇਹ ਵੀ ਕਹਿ ਦਿੱਤਾ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ, ਜਦੋਂ ਉਨ੍ਹਾਂ ਦਾ ਮਨ …

Read More »

ਪੰਜਾਬ ‘ਚ ਪੜ੍ਹਦੇ ਕਸ਼ਮੀਰੀਆਂ ਬਾਰੇ ਪੜਤਾਲ ਸ਼ੁਰੂ

ਕੇਂਦਰੀ ਗ੍ਰਹਿ ਮੰਤਰਾਲਾ ਕਸ਼ਮੀਰੀ ਨੌਜਵਾਨਾਂ ਦੇ ਰਿਹਾਇਸ਼ੀ ਟਿਕਾਣਿਆਂ ਦੇ ਇਕੱਠੇ ਕਰਨ ਲੱਗਾ ਵੇਰਵੇ ਬਠਿੰਡਾ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਪ੍ਰਮੁੱਖ ਵਿੱਦਿਅਕ ਅਦਾਰਿਆਂ ਵਿਚ ਪੜ੍ਹਦੇ ਕਸ਼ਮੀਰੀ ਨੌਜਵਾਨਾਂ ਦੀ ਪੜਤਾਲ ਵਿੱਢ ਦਿੱਤੀ ਹੈ। ਕਸ਼ਮੀਰੀ ਨੌਜਵਾਨਾਂ ਦੇ ਵਿੱਦਿਅਕ ਅਦਾਰਿਆਂ ਵਿਚਲੇ ਦਾਖ਼ਲੇ ਅਤੇ ਉਨ੍ਹਾਂ ਦੇ ਰਿਹਾਇਸ਼ੀ ਟਿਕਾਣਿਆਂ ਦੇ ਵੇਰਵੇ ਇਕੱਠੇ ਕੀਤੇ …

Read More »

ਬਹਿਬਲ ਕਲਾਂ ਗੋਲੀਕਾਂਡ : ਬਰਸੀ ਸਮਾਗਮ ‘ਚ ਪਹੁੰਚੇ 5 ਮੈਂਬਰੀ ਵਫ਼ਦ ਨੇ ਪੀੜਤ ਪਰਿਵਾਰਾਂ ਨੂੰ ਦਿੱਤਾ ਇਨਸਾਫ਼ ਦਾ ਭਰੋਸਾ

ਬੇਅਦਬੀ : ਗੋਲੀਕਾਂਡ ਦੇ ਦੋਸ਼ੀ ਹੋਣਗੇ ਸਲਾਖਾਂ ਪਿੱਛੇ : ਬਾਜਵਾ ਬਰਗਾੜੀ ਧਰਨੇ ਨੂੰ ਦੱਸਿਆ ਲੋਕਤੰਤਰਿਕ ਹੱਕ ਕੋਟਕਪੂਰਾ: ਪੰਜਾਬ ਸਰਕਾਰ ਬਰਗਾੜੀ ਬੇਅਦਬੀ ਮਾਮਲੇ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਆਰੋਪੀਆਂ ਨੂੰ ਸਜ਼ਾ ਦਿਵਾਉਣ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਜਲਦੀ ਹੀ ਇਸ ਕਾਂਡ ਦੇ ਜ਼ਿੰਮੇਵਾਰ ਸਲਾਖਾਂ ਪਿੱਛੇ ਹੋਣਗੇ। ਇਹ ਦਾਅਵਾ …

Read More »

ਬੇਅਦਬੀ ਮਾਮਲੇ ਦਾ ਕੁਝ ਜਥੇਬੰਦੀਆਂ ਕਰ ਰਹੀਆਂ ਹਨ ਸਿਆਸੀਕਰਨ : ਕੈਪਟਨ

ਕਿਹਾ-ਸਰਕਾਰ ਆਪਣੇ ਵਾਅਦੇ ਤੋਂ ਪਿੱਛੇ ਨਹੀਂ ਹਟੇਗੀ ਅਤੇ ਮੁਲਜ਼ਮਾਂ ਖਿਲਾਫ ਜ਼ਰੂਰ ਕਾਰਵਾਈ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੁਝ ਰਾਜਨੀਤਕ ਧਿਰਾਂ ਬੇਅਦਬੀ ਦੇ ਮੁੱਦਿਆਂ ਅਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਚ ਹੋਈਆਂ ਗੋਲੀ ਕਾਂਡ ਦੀਆਂ ਘਟਨਾਵਾਂ ਦਾ ਆਪਣੇ ਮੁਫ਼ਾਦ ਦੀ ਖਾਤਰ ਸਿਆਸੀਕਰਨ ਕਰ ਰਹੀਆਂ …

Read More »