ਚੰਦੂਮਾਜਰਾ ਅਤੇ ਗੁਲਜਾਰ ਸਿੰਘ ਰਣੀਕੇ ਉਤਰ ਪ੍ਰਦੇਸ਼ ਦੇ ਅਬਜਰਵਰ ਨਿਯੁਕਤ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਹੈ।ઠ ਸੁਖਬੀਰ ਬਾਦਲ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਆਗੂ …
Read More »Monthly Archives: January 2018
ਟਿਊਬਵੈਲਾਂ ‘ਤੇ ਬਿਜਲੀ ਦੇ ਮੀਟਰ ਲਗਾਏ ਜਾਣ ਨੂੰ ਲੈ ਕੇ ਕੈਪਟਨ ਸਰਕਾਰ ਦਾ ਵਿਰੋਧ ਹੋਇਆ ਸ਼ੁਰੂ
ਤਰਨਤਾਰਨ ‘ਚ ਸਰਕਾਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ ਤਰਨਤਾਰਨ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਟਿਊਬਵੈਲਾਂ ‘ਤੇ ਬਿਜਲੀ ਦੇ ਮੀਟਰ ਲਗਾਉਣ ਅਤੇ ਉਹਨਾਂ ਨੂੰ ਸਿੱਧੀ ਸਬਸਿਡੀ ਦੇਣ ਦੇ ਫੈਸਲੇ ਕਾਰਨ ਕਿਸਾਨਾਂ ਵਿੱਚ ਸਰਕਾਰ ਖਿਲਾਫ ਨਰਾਜ਼ਗੀ ਪਾਈ ਜਾ ਰਹੀ ਹੈ। ਜਿਸਦੇ ਚੱਲਦਿਆਂ ਤਰਨਤਾਰਨ ਵਿਖੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਵੱਲੋਂ ਪੰਜਾਬ …
Read More »ਕਈ ਦੇਸ਼ਾਂ ਦੇ ਸਾਂਝੇ ਡੈਲੀਗੇਸ਼ਨ ਨੇ ਰਾਣਾ ਕੇਪੀ ਨਾਲ ਕੀਤੀ ਮੁਲਾਕਾਤ
ਪਰਵਾਸੀ ਪੰਜਾਬੀ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਯੋਗਦਾਨ ਪਾਉਣ : ਰਾਣਾ ਕੇਪੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪਰਵਾਸੀ ਪੰਜਾਬੀਆਂ ਨੂੰ ਪੰਜਾਬ ਦੇ ਸਿਹਤ ਅਤੇ ਸਿੱਖਿਆ ਖੇਤਰ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਵੱਸੇ ਹੋਏ ਪੰਜਾਬੀ ਮੂਲ ਦੇ …
Read More »ਜਗਦੀਸ਼ ਰਾਜਾ ਜਲੰਧਰ ਦੇ ਮੇਅਰ ਬਣੇ
ਸਿੱਧੂ ਦੇ ਸਮਰਥਕ 15 ਕੌਂਸਲਰਾਂ ਨੇ ਜਲੰਧਰ ‘ਚ ਚੁੱਕੀ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ ਜਗਦੀਸ਼ ਰਾਜਾ ਜਲੰਧਰ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਤੇ ਡਿਪਟੀ ਮੇਅਰ ਦਾ ਅਹੁਦਾ ਹਰਸਿਮਰਨਜੀਤ ਸਿੰਘ ਬੰਟੀ ਦੀ ਝੋਲੀ ਪਿਆ ਹੈ। ਨਵੇਂ ਬਣੇ ਮੇਅਰ ਜਗਦੀਸ਼ ਰਾਜਾ 5 ਵਾਰ ਕੌਂਸਲਰ ਰਹਿ ਚੁੱਕੇ …
Read More »ਮਸ਼ਹੂਰ ਪੰਜਾਬੀ ਗਾਇਕ ਸਾਬਰ ਕੋਟੀ ਦਾ ਦੇਹਾਂਤ
ਕਲਾਕਾਰ ਜਗਤ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਜਲੰਧਰ/ਬਿਊਰੋ ਨਿਊਜ਼ ਮਸ਼ਹੂਰ ਪੰਜਾਬੀ ਗਾਇਕ ਸਾਬਰ ਕੋਟੀ ਦਾ ਅੱਜ ਦੇਹਾਂਤ ਹੋ ਗਿਆ। ਸਾਬਰ ਕੋਟੀ ਲੰਬੇ ਸਮੇਂ ਤੋਂ ਬੀਮਾਰ ਸਨ। ਸਾਬਰ ਕੋਟੀ ਨੇ ਕਈ ਪੰਜਾਬੀ ਗੀਤਾਂ ਰਾਹੀ ਪਾਲੀਵੁੱਡ ਵਿਚ ਆਪਣੀ ਵੱਖਰੀ ਪਛਾਣ ਬਣਾਈ ਸੀ। ਸਾਬਰ ਕੋਟੀ ਨੇ ਆਪਣੀ ਗਾਇਕੀ ਦੀ ਸਿੱਖਿਆ ਹੰਸਰਾਜ ਰਾਜ ਹੰਸ …
Read More »ਭਲਕੇ 26 ਜਨਵਰੀ ਨੂੰ ਮਨਾਇਆ ਜਾਵੇਗਾ ਗਣਤੰਤਰ ਦਿਵਸ
ਰਾਹੁਲ ਗਾਂਧੀ ਨੂੰ ਚੌਥੀ ਲਾਈਨ ‘ਚ ਦਿੱਤੀ ਜਗ੍ਹਾ, ਕਾਂਗਰਸੀ ਆਗੂ ਨਰਾਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਭਲਕੇ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੱਦੇਨਜ਼ਰ ਨਵੀਂ ਦਿੱਲੀ ਵਿਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਇਸ ਸਮਾਗਮ ਵਿਚ 10 ਆਸੀਆਨ ਦੇਸ਼ਾਂ ਦੇ ਨੇਤਾ ਪਹੁੰਚ ਰਹੇ ਹਨ। ਦੂਜੇ ਪਾਸੇ ਸਮਾਰੋਹ ਵਿਚ ਰਾਹੁਲ ਗਾਂਧੀ ਦੀ …
Read More »ਫਿਲਮ ‘ਪਦਮਾਵਤ’ ਦੀ ਰਿਲੀਜ਼ ਤੋਂ ਬਾਅਦ ਕਈ ਥਾਈਂ ਪ੍ਰਦਰਸ਼ਨ
ਪ੍ਰਦਰਸ਼ਨਕਾਰੀਆਂ ਨੇ ਫਿਲਮ ਖਿਲਾਫ ਕੀਤੀ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਵਿਵਾਦਾਂ ਵਿੱਚ ਘਿਰੀ ਫਿਲਮ ‘ਪਦਮਾਵਤ’ ਦੀ ਰਿਲੀਜ਼ ਤੋਂ ਬਾਅਦ ਕਰਣੀ ਸੈਨਾ ਵੱਲੋਂ ਲਾਈ ਅੱਗ ਦਾ ਸੇਕ ਪੰਜਾਬ ਨੂੰ ਵੀ ਲੱਗਿਆ ਹੈ। ਜ਼ੀਰਕਪੁਰ ਵਿੱਚ ਪਾਰਸ ਡਾਊਨਟਾਊਨ ਸਿਨੇਮਾ ਘਰ ਵਿੱਚ ਅੱਜ ਸਵੇਰੇ ਕਰਣੀ ਸੈਨਾ ਦੇ ਕਾਰਕੁਨਾਂ ਨੇ ਫਿਲਮ ਨੂੰ ਰੋਕਣ ਲਈ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਰਨੀਆਂ …
Read More »ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਹੋਏ ਅਹਿਮ ਫੈਸਲੇ
ਕਿਸਾਨਾਂ ਦੇ ਟਿਊਬਵੈਲਾਂ ‘ਤੇ ਹੁਣ ਲੱਗਣਗੇ ਮੀਟਰ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਹੋਈ ਕੈਬਨਿਟ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਗਏ। ਇਸ ਕੈਬਨਿਟ ਮੀਟਿੰਗ ਵਿਚ ਨਵਜੋਤ ਸਿੰਘ ਸਿੱਧੂ ਵੀ ਹਾਜ਼ਰ ਸਨ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਪੰਜਾਬ ਵਿਚ ਹੁਣ ਕਿਸਾਨਾਂ ਦੇ ਟਿਊਬਵੈਲਾਂ ‘ਤੇ ਮੀਟਰ …
Read More »ਮੇਅਰ ਚੋਣਾਂ ਸਬੰਧੀ ਸਿੱਧੂ ਦੀ ਨਾਰਾਜ਼ਗੀ ਖੁੱਲ੍ਹ ਕੇ ਆਈ ਸਾਹਮਣੇ
ਕਿਹਾ, ਕਿਸੇ ਵੀ ਵਿਚਾਰ-ਵਟਾਂਦਰੇ ‘ਚ ਸ਼ਾਮਲ ਨਹੀਂ ਕੀਤਾ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦਾ ਇਕ ਨਾਰਾਜ਼ਗੀ ਭਰਿਆ ਪੱਤਰ ਸਾਹਮਣੇ ਆਇਆ ਹੈ। ਪੱਤਰ ਵਿਚ ਸਿੱਧੂ ਨੇ ਲਿਖਿਆ ਕਿ ਸਥਾਨਕ ਸਰਕਾਰਾਂ ਦਾ ਮੰਤਰੀ ਹੋਣ ਨਾਤੇ ਤਿੰਨ ਸ਼ਹਿਰਾਂ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਵਿਚ ਮੇਅਰਾਂ ਦੀ ਚੋਣ ਸਬੰਧੀ ਲਗਭਗ ਪਿਛਲੇ ਇਕ ਮਹੀਨੇ ਤੋਂ …
Read More »ਨਵਜੋਤ ਸਿੱਧੂ ਦੇ ਸ਼ਿਕਵੇ ਦੂਰ ਹੋਣ ਦੀ ਪੁਸ਼ਟੀ ਮਨਪ੍ਰੀਤ ਬਾਦਲ ਨੇ ਕੀਤੀ
ਪਰ ਸਿੱਧੂ ਨੇ ਮੀਡੀਆ ਨਾਲ ਗੱਲ ਕਰਨ ਤੋਂ ਪਾਸਾ ਵੱਟਿਆ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦੀ ਨਰਾਜ਼ਗੀ ਦੂਰ ਹੋਣ ਦੀ ਪੁਸ਼ਟੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਕਰ ਦਿੱਤੀ ਹੈ। ਪਰ ਖੁਦ ਸਿੱਧੂ ਨੇ ਇਸ ਮਾਮਲੇ ਬਾਰੇ ਬੋਲਣ ਤੋਂ ਗੁਰੇਜ਼ ਕੀਤਾ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਉਹ ਮੀਡੀਆ …
Read More »