ਕਿਹਾ, ਸਰਕਾਰ ਨੇ ਜਿੰਨਾ ਕਰਜ਼ਾ ਮੁਆਫ ਕਰਨਾ ਸੀ ਕਰ ਦਿੱਤਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿਵਾਦਤ ਬਿਆਨ ਦਿੰਦਿਆਂ ਕਿਹਾ ਕਿ ਧਰਨਾ ਦੇਣ ਵਾਲੇ ਕਿਸਾਨਾਂ ਕੋਲ ਹੋਰ ਕੋਈ ਕੰਮ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਵਿਹਲੜ ਦੱਸਦਿਆਂ ਕਿਹਾ ਕਿ ਹੁਣ ਕਿਸਾਨਾਂ ਕੋਲ ਸਿਰਫ਼ ਧਰਨਾ ਦੇਣ ਦਾ …
Read More »Monthly Archives: January 2018
ਮੋਸਟ ਵਾਂਟਿਡ ਅੱਤਵਾਦੀ ਤੌਕੀਰ ਕੁਰੈਸ਼ੀ ਦਿੱਲੀ ‘ਚ ਗ੍ਰਿਫਤਾਰ
ਕੁਰੈਸ਼ੀ ਨੂੰ ਭਾਰਤ ਦਾ ਬਿਨ ਲਾਦੇਨ ਵੀ ਕਿਹਾ ਜਾਂਦਾ ਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸਭ ਮੋਸਟ ਵਾਂਟਿਡ ਅੱਤਵਾਦੀ ਨੂੰ ਦਿੱਲੀ ਵਿੱਚ ਗ੍ਰਿਫਤਾਰ ਕੀਤਾ ਗਿਆ। ਇਸ ਨੂੰ ਭਾਰਤ ਦਾ ਬਿਨ ਲਾਦੇਨ ਵੀ ਕਿਹਾ ਜਾਂਦਾ ਹੈ। ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਗਾਜ਼ੀਪੁਰ ਖੇਤਰ ਤੋਂ ਇੰਡੀਅਨ ਮੁਜਾਹਿਦੀਨ ਦੇ ਸੰਸਥਾਪਕ ਮੈਂਬਰ ਤੌਕੀਰ …
Read More »ਪਰਵਾਸੀ ਪੰਜਾਬੀ ਅਮਰਜੀਤ ਸਿੰਘ ਕੋਲੋਂ 10 ਕਰੋੜ ਦੀ ਹੈਰੋਇਨ ਬਰਾਮਦ
ਕਰੀਬ ਡੇਢ ਸਾਲ ਤੋਂ ਆਇਆ ਹੋਇਆ ਸੀ ਪੰਜਾਬ ਜਗਰਾਉਂ/ਬਿਊਰੋ ਨਿਊਜ਼ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਵੱਲੋਂ ਪਰਵਾਸੀ ਪੰਜਾਬੀ ਅਮਰਜੀਤ ਸਿੰਘ ਕੋਲੋਂ ਦੋ ਕਿਲੋ ਹੈਰੋਇਨ ਫੜੀ ਗਈ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ 10 ਕਰੋੜ ਰੁਪਏ ਹੈ। ਸੀਨੀਅਰ ਪੁਲਿਸ ਕਪਤਾਨ ਸੁਰਜੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਨੇ ਜਦੋਂ …
Read More »ਚਿੱਟਾ ਸਪਲਾਈ ਕਰਨ ਦਾ ਨਵਾਂ ਤਰੀਕਾ ਆਇਆ ਸਾਹਮਣੇ
ਮੱਛੀਆਂ ਦੇ ਪੇਟ ‘ਚ ਛੁਪਾ ਕੇ ਨਸ਼ਾ ਲਿਜਾ ਰਹੀ ਅਫਰੀਕੀ ਮੂਲ ਦੀ ਔਰਤ ਗ੍ਰਿਫਤਾਰ ਚੰਡੀਗੜ੍ਹ/ਬਿਊਰੋ ਨਿਊਜ਼ ਨਸ਼ਾ ਤਸਕਰਾਂ ‘ਤੇ ਪੁਲਿਸ ਦੀ ਸਖ਼ਤੀ ਤੋਂ ਬਾਅਦ ਨਸ਼ੇ ਦੇ ਕਾਰੋਬਾਰੀ ਨਵੇਂ-ਨਵੇਂ ਤਰੀਕਿਆਂ ਨਾਲ ਨਸ਼ੇ ਦੀ ਸਪਲਾਈ ਕਰ ਰਹੇ ਹਨ। ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਲੁਧਿਆਣਾ ਦੇ ਜਗਰਾਵਾਂ ਕੋਲੋਂ ਅਜਿਹੀ ਔਰਤ ਨੂੰ ਗ੍ਰਿਫ਼ਤਾਰ ਕੀਤਾ …
Read More »ਪਾਕਿ ਵਲੋਂ ਫਿਰ ਸਰਹੱਦ ‘ਤੇ ਲਗਾਤਾਰ ਗੋਲੀਬਾਰੀ
40 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਸੁਰੱਖਿਅਤ ਸਥਾਨਾਂ ‘ਤੇ ਭੇਜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਨੇ ਅੱਜ ਫਿਰ ਕੰਟਰੋਲ ਰੇਖਾ ‘ਤੇ ਫਾੲਰਿੰਗ ਕੀਤੀ ਹੈ। ਸਰਹੱਦ ਨੇੜਲੇ ਇਲਾਕੇ ਜੋ ਫਾਇਰਿੰਗ ਕਾਰਨ ਪ੍ਰਭਾਵਿਤ ਹੋ ਰਹੇ ਹਨ, ਉਥੋਂ ਤਕਰੀਬਨ 40 ਹਜ਼ਾਰ ਵਿਅਕਤੀਆਂ ਨੂੰ ਸੁਰੱਖਿਅਤ ਸਥਾਨਾਂ ‘ਤੇ ਭੇਜ ਦਿੱਤਾ ਗਿਆ ਹੈ। ਚੇਤੇ ਰਹੇ ਕਿ ਲੰਘੇ …
Read More »ਪੰਜਾਬ ਸਰਕਾਰ ਦੇ ਦੋ ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ
ਕਾਂਗਰਸ ਹਾਈਕਮਾਨ ਨੇ ਸਾਰੇ ਵਿਭਾਗਾਂ ਦੇ ਕੰਮਾਂ ਦਾ ਨਿਰੀਖਣ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਚ ਕੈਬਨਿਟ ਵਿਸਥਾਰ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਦਾ ਧਿਆਨ ਘਟੀਆ ਕਾਰਗੁਜ਼ਾਰੀ ਵਾਲੇ ਮੰਤਰੀਆਂ ਵੱਲ ਹੋ ਗਿਆ ਹੈ। ਰਾਣਾ ਗੁਰਜੀਤ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਹਾਈਕਮਾਨ ਨੇ ਪੰਜਾਬ ਇਕਾਈ ਨੂੰ ਸਾਰੇ ਵਿਭਾਗਾਂ ਵਿਚ ਹੋ ਰਹੇ …
Read More »ਖਹਿਰਾ ਖਿਲਾਫ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਕੋਲੋਂ 6 ਹਫਤਿਆਂ ‘ਚ ਮੰਗਿਆ ਜਵਾਬ
ਪਹਿਲਾਂ ਸੁਪਰੀਮ ਕੋਰਟ ਨੇ ਖਹਿਰਾ ਦੇ ਸੰਮਨਾਂ ‘ਤੇ ਰੋਕ ਲਗਾ ਦਿੱਤੀ ਸੀ ਚੰਡੀਗੜ੍ਹ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਕੋਲੋਂ ਸੁਖਪਾਲ ਖਹਿਰਾ ਸਬੰਧੀ ਨਸ਼ਾ ਮਾਮਲੇ ਬਾਰੇ ਛੇ ਹਫ਼ਤਿਆਂ ਅੰਦਰ ਜਵਾਬ ਮੰਗਿਆ ਹੈ। ਸੁਖਪਾਲ ਖਹਿਰਾ ਨੇ ਫ਼ਾਜ਼ਿਲਕਾ ਦੀ ਅਦਾਲਤ ਵੱਲੋਂ ਜਾਰੀ ਕੀਤੇ ਗਏ ਸੰਮਨਾਂ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। ਖਹਿਰਾ ਨੂੰ …
Read More »ਬਹਾਦਰ ਬੱਚਿਆਂ ਦਾ ਪ੍ਰਧਾਨ ਮੰਤਰੀ ਕਰਨਗੇ ਸਨਮਾਨ
ਪੰਜਾਬ ਦੇ ਕਰਨਬੀਰ ਸਿੰਘ ਨੂੰ ਵੀ ਮਿਲੇਗਾ ਸੰਜੇ ਚੋਪੜਾ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਬਹਾਦਰੀ ਅਤੇ ਵਿਲੱਖਣ ਹਿੰਮਤ ਦਿਖਾਉਣ ਤੇ ਆਪਣੀ ਜਾਨ ਖ਼ਤਰੇ ਵਿਚ ਪਾ ਕੇ ਹੋਰਨਾਂ ਦੀ ਜਾਨ ਬਚਾਉਣ ਵਾਲੇ 18 ਬੱਚਿਆਂ ਨੂੰ ਇਸ ਸਾਲ ਕੌਮੀ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਕੌਮੀ ਬਹਾਦਰੀ ਪੁਰਸਕਾਰ-2017 ਲਈ ਪੰਜਾਬ ਦੇ ਕਰਨਬੀਰ ਸਿੰਘ …
Read More »ਨਵੀਂ ਦਿੱਲੀ ‘ਚ ਅਰਵਿੰਦ ਕੇਜਰੀਵਾਲ ਸਰਕਾਰ ਦੀਆਂ ਮੁਸ਼ਕਲਾਂ ਵਧੀਆਂ
20 ਵਿਧਾਇਕਾਂ ਦਾ ਸੰਸਦੀ ਸਕੱਤਰ ਦਾ ਅਹੁਦਾ ਹੋ ਸਕਦਾ ਹੈ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਦੇ ਲਾਭ ਵਾਲੇ ਅਹੁਦੇ ਮਾਮਲੇ ‘ਤੇ ਅੱਜ ਚੋਣ ਕਮਿਸ਼ਨ ਨੇ ਆਪਣਾ ਫੈਸਲਾ ਸੁਣਾਇਆ ਅਤੇ ਇਸਦੇ ਨਾਲ ਅਰਵਿੰਦ ਕੇਜਰੀਵਾਲ ਸਰਕਾਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਜਾਣਕਾਰੀ ਮੁਤਾਬਕ ਚੋਣ …
Read More »ਸਾਰੀ ਕੜਵਾਹਟ ਭੁਲਾ ਕੇ ਕੇਜਰੀਵਾਲ ਦੇ ਡਿਨਰ ਵਿਚ ਸ਼ਾਮਲ ਹੋਏ ਜੇਤਲੀ
ਦੋਵਾਂ ਦੇ ਚਿਹਰਿਆਂ ਦੀ ਦਿਸੀ ਖੁਸ਼ੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਵੀਰਵਾਰ ਦੀ ਸ਼ਾਮ ਵੇਲੇ ਆਯੋਜਿਤ ਕੀਤਾ ਗਿਆ ਡਿਨਰ ਬੇਹੱਦ ਖਾਸ ਸਾਬਤ ਹੋਇਆ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਦਿੱਤੇ ਗਏ ਇਸ ਡਿਨਰ ਵਿਚ ਵਿੱਤ ਮੰਤਰੀ ਅਰੁਣ ਜੇਤਲੀ ਪਹੁੰਚੇ। ਕੇਜਰੀਵਾਲ ਅਤੇ ਜੇਤਲੀ …
Read More »