ਡਾ. ਬਲਜਿੰਦਰ ਸਿੰਘ ਸੇਖੋਂ ਜਲ੍ਹਿਆਂਵਾਲੇ ਬਾਗ ਵਿਚ ਡਾਇਰ ਵਲੋਂ ਨਿਹੱਥੇ, ਪੁਰਅਮਨ ਇਕੱਠ ਤੇ ਗੋਲੀ ਚਲਾ ਕੇ ਵੱਡੀ ਗਿਣਤੀ ਵਿਚ ਆਮ ਲੋਕਾਂ ਦੇ ਮਾਰੇ ਜਾਣ ਦੀ ਘਟਨਾ, ਭਾਰਤ ਦੀ ਅਜ਼ਾਦੀ ਦੀ ਲੜਾਈ ਦੀ ਅਹਿਮ ਘਟਨਾ ਹੈ, ਜਿਸ ਨੇ ਭਾਰਤੀਆਂ, ਖਾਸ ਕਰ ਪੰਜਾਬੀਆਂ ਵਿਚ ਅੰਗਰੇਜ਼ਾਂ ਖਿਲਾਫ਼, ਘਿਰਣਾ ਤੇ ਰੋਹ ਦੀ ਲਹਿਰ ਪੈਦਾ …
Read More »Monthly Archives: January 2018
ਖੱਜਲ-ਖੁਆਰੀ ਤੇ ਖਰਮਸਤੀ ਕੈਨੇਡਾ ‘ਚ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ
ਡਾ. ਸੁਖਦੇਵ ਸਿੰਘ ਝੰਡ ਕੈਨੇਡਾ ਦੇ ਵੱਖ-ਵੱਖ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਪੜ੍ਹਨ ਲਈ ਦੁਨੀਆਂ-ਭਰ ਦੇ ਦੇਸ਼ਾਂ ਵਿੱਚੋਂ ਵਿਦਿਆਰਥੀ ਧੜਾ-ਧੜ ਆ ਰਹੇ ਹਨ। ਇਨ੍ਹਾਂ ‘ਇੰਟਰਨੈਸ਼ਨਲ ਸਟੂਡੈਂਟਸ’ ਵਿਚ ਵੱਡੀ ਗਿਣਤੀ ਭਾਰਤ, ਪਾਕਿਸਤਾਨ, ਬੰਗਲਾਦੇਸ਼ ਤੇ ਹੋਰ ਦੱਖਣੀ-ਏਸ਼ੀਆਈ ਦੇਸ਼ਾਂ ਤੋਂ ਆਉਣ ਵਾਲਿਆਂ ਦੀ ਹੈ ਅਤੇ ਭਾਰਤ ਤੋਂ ਆਉਣ ਵਾਲੇ ਵਿਦਿਆਰਥੀਆਂ ਵਿੱਚੋਂ ਬਹੁ-ਗਿਣਤੀ ਪੰਜਾਬੀਆਂ ਦੀ …
Read More »ਸਿਨੇਮਾ ਘਰਾਂ ‘ਚ ਰਾਸ਼ਟਰੀ ਗੀਤ
ਕੀ ਹੈ ਦੇਸ਼ ਭਗਤੀ ਨੂੰ ਮਾਪਣ ਦਾ ਪੈਮਾਨਾ? ਦੀਪਕ ਸ਼ਰਮਾ ਚਨਾਰਥਲ ਮੈਂ ਫਿਲਮਾਂ ਤੋਂ, ਸਿਨੇਮਾ ਘਰਾਂ ਤੋਂ ਜ਼ਿਆਦਾਤਰ ਦੂਰ ਹੀ ਰਹਿੰਦਾ ਹਾਂ। ਪਰ ਏਨਾ ਵੀ ਦੂਰ ਨਹੀਂ ਕਿ ਕਦੀ ਫਿਲਮ ਦੇਖਣ ਜਾਵਾਂ ਹੀ ਨਾ। ਸਾਲ ਵਿਚ ਇਕ ਜਾਂ ਦੋ ਵਾਰ ਮੈਂ ਫਿਲਮ ਵੇਖਣ ਚਲਾ ਹੀ ਜਾਂਦਾ ਹਾਂ ਤੇ ਫਿਲਮ ਸ਼ੁਰੂ …
Read More »ਮੰਦਭਾਗਾ ਹੈ ‘ਪੰਜਾਬੀ ਪੁੱਤਾਂ’ ਦਾ ਪ੍ਰਦੇਸਾਂ ‘ਚ ਮਰਨਾ!
ਬੋਲ ਬਾਵਾ ਬੋਲ ਨਿੰਦਰ ਘੁਗਿਆਣਵੀ 94174-21700 ਭਾਰਤ ਸਰਕਾਰ ਦੇ ਬਦੇਸ਼ ਵਿਭਾਗ ਨੇ ਹਾਲ ਹੀ ਵਿਚ ਇੱਕ ਰਿਪੋਰਟ ਦਿੱਤੀ ਹੈ ਕਿ 2017 ਵਿੱਚ ਬਦੇਸ਼ਾਂ ‘ਚ ਪੜ੍ਹਦੇ 21 ਭਾਰਤੀ ਵਿਦਿਆਰਥੀਆਂ ਉਤੇ ਹਮਲੇ ਹੋਏ ਹਨ। ਇਹ ਘਟਨਾਵਾਂ ਵੱਖੋ ਵੱਖਰੇ ਦਸ ਮੁਲਕਾਂ ਵਿਚ ਵਾਪਰੀਆਂ ਤੇ ਇਹ ਵੀ ਕਿਹਾ ਗਿਆ ਹੈ ਕਿ ਭਾਰਤੀ ਵਿਦਿਆਰਥੀਆਂ ਉਤੇ …
Read More »ਓਨਟਾਰੀਓ ਵਿਚ ਨਵੇਂ ਸੜਕ ਸੁਰੱਖਿਆ ਨਿਯਮ ਹੋਰ ਸਖਤ ਹੋ ਗਏ ਹਨ
ਚਰਨ ਸਿੰਘ ਰਾਏ416-400-9997 ਕੈਨੇਡਾ ਵਿਚ ਵੱਖੋ-ਵੱਖ ਦੇਸਾਂ ਤੋਂ ਲੋਕ ਆ ਕੇ ਵਸਦੇ ਹਨ ਅਤੇ ਆਪਣਾ ਸੱਭਿਆਚਾਰ ਅਤੇ ਰੀਤੀ ਰਿਵਾਜ ਵੀ ਨਾਲ ਹੀ ਲੈ ਕੇ ਆਏ ਹਨ। ਇਸ ਤਰ੍ਹਾਂ ਹੀ ਆਪਣੀਆਂ ਡਰਾਈਵਿੰਗ ਸਬੰਧੀ ਆਦਤਾਂ ਢੰਗ ਤਰੀਕੇ ਲੈਕੇ ਆਏ ਹਨ। ਇਨ੍ਹਾਂ ਸਾਰੇ ਡਰਾਈਵਰਾਂ ਨੂੰ ਇਕੋ-ਇਕ ਕੈਨੇਡੀਅਨ ਕਨੂੰਨ ਵਿਚ ਢਾਲਣ ਵਾਸਤੇ ਇਥੇ ਕਨੂੰਂਨ …
Read More »ਟਰੱਕ ਓਪਰੇਟਰਾਂ ਦੀ ਟੈਕਸ ਰਿਟਰਨ ਬਾਰੇ
ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ416-300-2359 ਟੈਕਸ ਭਰਨ ਦਾ ਸਮਾਂ ਫਿਰ ਆ ਗਿਆ ਹੈ ਅਤੇ ਹੁਣ ਤੁਸੀਂ ਟੈਕਸ ਰਿਟਰਨ ਭਰਨ ਦੀਆਂ ਹੁਣ ਫਿਰ ਤਿਆਰੀਆਂ ਕਰ ਰਹੇ ਹੋ। ਹਰ ਸਾਲ ਕੈਨੇਡੀਅਨ ਟੈਕਸ ਕਾਨੂੰਨ ਹੋਰ ਸਖਤ ਅਤੇ ਗੁੰਝਲਦਾਰ ਹੋਈ …
Read More »12 January 2018, Gta
12 January 2018, Main
84 ਕਤਲੇਆਮ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ
ਕਿਹਾ, ਕਤਲੇਆਮ ‘ਚ ਸੱਜਣ ਕੁਮਾਰ ਤੇ ਧਰਮ ਦਾਸ ਸ਼ਾਸਤਰੀ ਦੀ ਸੀ ਸ਼ਮੂਲੀਅਤ ਚੰਡੀਗੜ੍ਹ/ਬਿਊਰੋ ਨਿਊਜ਼ 1984 ਵਿਚ ਦਿੱਲੀ ਵਿਖੇ ਹੋਏ ਸਿੱਖ ਕਤਲੇਆਮ ਸਬੰਧੀ 186 ਮਾਮਲਿਆਂ ਦੀ ਦੁਬਾਰਾ ਜਾਂਚ ਹੋਣੀ ਹੈ। ਇਹ ਐਲਾਨ ਸੁਪਰੀਮ ਕੋਰਟ ਨੇ ਲੰਘੇ ਕੱਲ੍ਹ ਕੀਤਾ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ …
Read More »’84 ਕਤਲੇਆਮ ਦੀ ਜਾਂਚ ਲਈ ਬਣੀ ਐਸ.ਆਈ.ਟੀ ਦੇ ਮੁਖੀ ਹੋਣਗੇ ਜਸਟਿਸ (ਰਿਟਾ.) ਸ਼ਿਵ ਨਾਰਾਇਣ ਢੀਂਗਰਾ
ਤਿੰਨ ਮੈਂਬਰੀ ਕਮੇਟੀ ਦੋ ਮਹੀਨਿਆਂ ‘ਚ ਦੇਵੇਗੀ ਰਿਪੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਸਬੰਧਿਤ 186 ਕੇਸਾਂ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਤਿੰਨ ਮੈਂਬਰੀ ਐੱਸ.ਆਈ.ਟੀ. ਦੇ ਮੁਖੀ ਜਸਟਿਸ (ਰਿਟਾ.) ਸ਼ਿਵ ਨਾਰਾਇਣ ਢੀਂਗਰਾ ਹੋਣਗੇ। ਜਦਕਿ ਸੇਵਾ ਮੁਕਤ ਆਈ.ਏ.ਐੱਸ ਅਫ਼ਸਰ ਰਾਜਦੀਪ ਸਿੰਘ ਅਤੇ ਸੇਵਾ ਮੁਕਤ ਆਈ.ਪੀ.ਐੱਸ ਅਫ਼ਸਰ …
Read More »