Breaking News
Home / 2018 / January (page 36)

Monthly Archives: January 2018

ਪਾਕਿਸਤਾਨ ਨੇ 147 ਭਾਰਤੀ ਮਛੇਰੇ ਕੀਤੇ ਰਿਹਾਅ

ਰਿਹਾਅ ਕੀਤੇ ਗਏ ਸਾਰੇ ਮਛੇਰੇ ਗੁਜਰਾਤ ਨਾਲ ਸਬੰਧਤ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਸਰਕਾਰ ਵੱਲੋਂ ਰਿਹਾਅ ਕੀਤੇ ਗਏ 147 ਭਾਰਤੀ ਮਛੇਰੇ ਅੱਜ ਅਟਾਰੀ ਸਰਹੱਦ ਰਾਹੀਂ ਭਾਰਤ ਪੁੱਜੇ। ਕਰਾਚੀ ਦੀ ਲਾਂਡੀ ਜੇਲ੍ਹ ਵਿੱਚ ਬੰਦ ਇਨ੍ਹਾਂ ਮਛੇਰਿਆਂ ਨੂੰ ਲੰਘੇ ਕੱਲ੍ਹ ਰਿਹਾਅ ਕੀਤਾ ਗਿਆ ਸੀ ਜੋ ਅੱਜ ਦੇਰ ਸ਼ਾਮ ਆਪਣੇ ਵਤਨ ਪਰਤ ਆਏ। ਅਟਾਰੀ ਸਰਹੱਦ …

Read More »

ਬਹਿਰੀਨ ਵਿਚ ਰਾਹੁਲ ਗਾਂਧੀ ਦਾ ਜ਼ੋਰਦਾਰ ਸਵਾਗਤ

ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਰਾਹੁਲ ਦੀ ਪਹਿਲੀ ਵਿਦੇਸ਼ ਯਾਤਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਪਰਵਾਸੀ ਭਾਰਤੀਆਂ ਤੱਕ ਪਹੁੰਚ ਬਣਾਉਣ ਦੇ ਯਤਨਾਂ ਤਹਿਤ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਬਹਿਰੀਨ ਪਹੁੰਚ ਗਏ। ਖਾੜੀ ਦੇਸ਼ਾਂ ਵਿਚ ਸਭ ਤੋਂ ਜ਼ਿਆਦਾ ਕਰੀਬ 35 ਲੱਖ ਪਰਵਾਸੀ ਭਾਰਤੀ ਰਹਿ ਰਹੇ ਹਨ। ਕਾਂਗਰਸ ਪਾਰਟੀ ਦੇ ਪ੍ਰਧਾਨ ਬਣਨ ਤੋਂ ਬਾਅਦ …

Read More »

ਇੰਦਰਪ੍ਰੀਤ ਚੱਢਾ ਦਾ ਇਕ ਹੋਰ ਖੁਦਕੁਸ਼ੀ ਨੋਟ ਆਇਆ ਸਾਹਮਣੇ

ਨੋਟ ‘ਚ ਲਿਖਿਆ, ਪਿਤਾ ਨਾਲ ਉਸ ਔਰਤ ਦੀ ਸੀ ਸਹਿਮਤੀ ਅੰਮ੍ਰਿਤਸਰ/ਬਿਊਰੋ ਨਿਊਜ਼ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਮੁਖੀ ਚਰਨਜੀਤ ਸਿੰਘ ਚੱਢਾ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਸ ਦੇ ਪੁੱਤਰ ਨੇ ਖ਼ੁਦਕੁਸ਼ੀ ਕਰ ਲਈ ਸੀ। ਹੁਣ, ਇੰਦਰਪ੍ਰੀਤ ਸਿੰਘ ਚੱਢਾ ਵੱਲੋਂ ਲਿਖਿਆ ਇਕ ਹੋਰ ਖ਼ੁਦਕੁਸ਼ੀ ਪੱਤਰ ਸਾਹਮਣੇ ਆਇਆ ਹੈ। ਮ੍ਰਿਤਕ …

Read More »

ਹਨੀਪ੍ਰੀਤ ਦੇ ਘਰਦਿਆਂ ਨੇ ਰਾਖੀ ਸਾਵੰਤ ਨੂੰ ਕਾਨੂੰਨੀ ਨੋਟਿਸ ਜਾਰੀ ਕਰਵਾਇਆ

ਰਾਖੀ ਨੇ ਰਾਮ ਰਹੀਮ ਤੇ ਹਨਪ੍ਰੀਤ ਖਿਲਾਫ ਕੀਤੀਆਂ ਸਨ ਇਤਰਾਜ਼ਯੋਗ ਟਿੱਪਣੀਆਂ ਸੋਨੀਪਤ/ਬਿਊਰੋ ਨਿਊਜ਼ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਰਿਸ਼ਤਿਆਂ ਬਾਰੇ ਬਹੁਤ ਚਰਚਾਵਾਂ ਛਿੜੀਆਂ। ਜਿੱਥੇ ਉਸ ਦੇ ਸਾਬਕਾ ਪਤੀ ਵਿਸ਼ਵਾਸ ਗੁਪਤਾ ਨੇ ਰਾਮ ਰਹੀਮ ਤੇ ਹਨੀਪ੍ਰੀਤ ਦੇ ਨਾਜਾਇਜ਼ ਸਬੰਧਾਂ …

Read More »

ਕੁਮਾਰ ਵਿਸ਼ਵਾਸ ਤੇ ਕਪਿਲ ਮਿਸ਼ਰਾ ਉਤੇ ‘ਆਪ’ ਆਗੂ ਲਗਾਉਣ ਲੱਗੇ ਇਲਜ਼ਾਮ

ਸਰਕਾਰ ਡੇਗਣ ਦੀਆਂ ਹੋ ਰਹੀਆਂ ਹਨ ਕੋਸ਼ਿਸ਼ਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿੱਚ ਇੱਕ ਵਾਰ ਮੁੜ ਭੁਚਾਲ ਆ ਗਿਆ ਹੈ। ਪਾਰਟੀ ਦੇ ਨੇਤਾ ਗੋਪਾਲ ਰਾਏ ਨੇ ਖੁਲਾਸਾ ਕੀਤਾ ਹੈ ਕਿ ਦਿੱਲੀ ਵਿੱਚ ‘ਆਪ’ ਦੀ ਸਰਕਾਰ ਨੂੰ ਡੇਗਣ ਲਈ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਨੇ ਇਹ ਸਾਜ਼ਿਸ਼ ਘੜਨ ਦਾ …

Read More »

ਚਾਰ ਮਹੀਨਿਆਂ ਬਾਅਦ ਸੱਚਾਈ ਆਈ ਸਾਹਮਣੇ, ਦੋਸ਼ੀ ਬੇਟੇ ਨੇ ਜੁਰਮ ਕਬੂਲਿਆ

ਰਾਜਕੋਟ/ਬਿਊਰੋ ਨਿਊਜ਼ ਗੁਜਰਾਤ ਦੇ ਰਾਜਕੋਟ ਵਿਚ ਇਕ ਬਜ਼ੁਰਗ ਮਹਿਲਾ ਦੀ ਮੌਤ ਦੇ ਮਾਮਲੇ ਵਿਚ ਸਨਸਨੀਖੇਜ ਖ਼ੁਲਾਸਾ ਹੋਇਆ ਹੈ। ਪੁਲਿਸ ਮੁਤਾਬਿਕ ਬਰੇਨ ਹੈਮਰੇਜ ਦੀ ਸ਼ਿਕਾਰ ਸੇਵਾ ਮੁਕਤ ਟੀਚਰ ਜੈ ਸ੍ਰੀ ਬੇਨ ਨਥਵਾਨੀ ਨੂੰ ਉਸ ਦੇ ਹੀ ਬੇਟੇ ਨੇ ਚੌਥੀ ਮੰਜ਼ਲ ਤੋਂ ਥੱਲੇ ਸੁੱਟ ਕੇ ਮਾਰ ਸੁੱਟਿਆ। ਇਹ ਮਾਮਲਾ ਪਿਛਲੇ ਸਾਲ ਸਤੰਬਰ …

Read More »

ਸਾਊਦੀ ਅਰਬ ‘ਚ ਦੋ ਹੋਰ ਪੰਜਾਬੀਆਂ ਦੇ ਫਸੇ ਹੋਣ ਦਾ ਮਾਮਲਾ ਆਇਆ ਸਾਹਮਣੇ

ਸੁਸ਼ਮਾ ਸਵਰਾਜ ਅਤੇ ਭਗਵੰਤ ਮਾਨ ਤੱਕ ਕਰ ਰਹੇ ਹਨ ਪਹੁੰਚ ਜਲੰਧਰ/ਬਿਊਰੋ ਨਿਊਜ਼ ਪੰਜਾਬੀਆਂ ਦੇ ਸਾਊਦੀ ਅਰਬ ਵਿੱਚ ਫਸੇ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਦੋ ਹੋਰ ਪੰਜਾਬੀਆਂ ਦੇ ਸਾਊਦੀ ਵਿੱਚ ਫਸੇ ਹੋਣ ਦੀ ਜਾਣਕਾਰੀ ਮਿਲੀ ਹੈ। ਸਾਊਦੀ ਅਰਬ ਵਿੱਚ ਫਸੇ ਇੱਕ ਨੌਜਵਾਨ ਨੇ ਵੀਡੀਓ ਭੇਜ ਕੇ ਆਮ …

Read More »

ਕੁਲਭੂਸ਼ਣ ਜਾਧਵ ਨੂੰ ਪਾਕਿ ਨੇ ਬਣਾਇਆ ਮੋਹਰਾ

ਜਾਧਵ ਹੁਣ ਪਾਕਿਸਤਾਨ ਦੀਆਂ ਕਰਨ ਲੱਗਾ ਸਿਫਤਾਂ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿ ਦੀ ਜੇਲ੍ਹ ਵਿੱਚ ਬੰਦ ਭਾਰਤ ਦੇ ਸਾਬਕਾ ਨੇਵੀ ਅਫਸਰ ਕੁਲਭੂਸ਼ਣ ਜਾਧਵ ਨੂੰ ਮੋਹਰਾ ਬਣਾ ਕੇ ਪਾਕਿਸਤਾਨ ਨਵੇਂ-ਨਵੇਂ ਨਾਟਕ ਪੇਸ਼ ਕਰ ਰਿਹਾ ਹੈ। ਹੁਣ ਪਾਕਿਸਤਾਨ ਨੇ ਕੁਲਭੂਸ਼ਣ ਦਾ ਆਪਣਾ ਵੀਡੀਓ ਜਾਰੀ ਕਰਕੇ ਉਸ ਕੋਲੋਂ ਪਾਕਿਸਤਾਨ ਦੀਆਂ ਸਿਫ਼ਤਾਂ ਕਰਵਾਈਆਂ ਹਨ। ਪਾਕਿਸਤਾਨ ਵਲੋਂ …

Read More »

ਕਸ਼ਮੀਰੀ ਪੰਡਤ ਹੁਣ ਸੱਦੇ ਜਾਣਗੇ ਸ੍ਰੀ ਗੁਰੂ ਤੇਗ ਬਹਾਦਰ ਪੰਥੀ

ਪ੍ਰੀਤੀ ਸਪਰੂ ਤੇ ਕਸ਼ਮੀਰੀ ਪੰਡਤਾਂ ਦੇ ਆਗੂਆਂ ਨੇ ਕੀਤਾ ਐਲਾਨ ਚੰਡੀਗੜ੍ਹ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਲੋਂ ਹਿੰਦੋਸਤਾਨ ਦੇ ਧਰਮ ਨਿਰਪੱਖ ਢਾਂਚੇ ਨੂੰ ਬਚਾਉਣ ਲਈ ਦਿੱਤੀ ਗਈ ਸ਼ਹਾਦਤ ਨੂੰ ਨਤਮਸਤਕ ਹੁੰਦਿਆਂ ਕਸ਼ਮੀਰੀ ਪੰਡਤ ਹੁਣ ਆਪਣੇ ਆਪ ਨੂੰ ਗੁਰੂ ਤੇਗ ਬਹਾਦਰ ਪੰਥੀ ਕਹਿ ਕੇ ਸੰਬੋਧਨ ਕਰਨਗੇ। ਇਸ ਗੱਲ ਦਾ ਐਲਾਨ …

Read More »

ਲੰਗਰ ਦੀ ਰਸਦ ਨੂੰ ਜੀਐਸਟੀ ਤੋਂ ਮੁਕਤ ਕਰਾਉਣ ਲਈ ਮੋਦੀ ਨੂੰ ਮਿਲਣਗੇ ਲੌਂਗੋਵਾਲ

ਪਟਿਆਲਾ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਦੀ ਰਸਦ ਨੂੰ ਜੀਐਸਟੀ ਤੋਂ ਮੁਕਤ ਕਰਾਉਣ ਲਈ ਮੁੜ ਚਾਰਾਜੋਈ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਇਸ ਮਾਮਲੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਪਹੁੰਚ ਕਰਨਗੇ। ਜੀਐਸਟੀ ਲਾਗੂ ਹੋਣ ਕਾਰਨ ਸ਼੍ਰੋਮਣੀ ਕਮੇਟੀ ਨੂੰ ਲੰਗਰ ‘ਤੇ ਪ੍ਰਤੀ ਸਾਲ ਤਕਰੀਬਨ 10 …

Read More »