ਬਠਿੰਡਾ/ਬਿਊਰੋ ਨਿਊਜ਼ ਹਜ਼ਾਰਾਂ ਧੀਆਂ ਦੀ ਗੋਦ ਵਿਚ ਹੁਣ ਨਿਆਣੇ ਖੇਡ ਰਹੇ ਹਨ ਪਰ ਉਨ੍ਹਾਂ ਨੂੰ ਅਜੇ ਤੱਕ ਨਾ ਸਰਕਾਰੀ ‘ਸ਼ਗਨ’ ਮਿਲਿਆ ਹੈ ਅਤੇ ਨਾ ‘ਆਸ਼ੀਰਵਾਦ’। ਪੰਜਾਬ ਭਰ ਵਿਚ ਤਕਰੀਬਨ 60 ਹਜ਼ਾਰ ਧੀਆਂ ਨੂੰ ਸਰਕਾਰੀ ‘ਸ਼ਗਨ’ ਨਹੀਂ ਮਿਲਿਆ ਹੈ, ਜਿਨ੍ਹਾਂ ਦੇ ਗ਼ਰੀਬ ਮਾਪਿਆਂ ਨੇ ਸਰਕਾਰੀ ਮਦਦ ਦੀ ਝਾਕ ਵਿਚ ਕਰਜ਼ੇ ਚੁੱਕ …
Read More »Monthly Archives: January 2018
ਕਈ ਦੇਸ਼ਾਂ ਦੇ ਸਾਂਝੇ ਡੈਲੀਗੇਸ਼ਨ ਨੇ ਰਾਣਾ ਕੇਪੀ ਨਾਲ ਕੀਤੀ ਮੁਲਾਕਾਤ
ਪਰਵਾਸੀ ਪੰਜਾਬੀ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਯੋਗਦਾਨ ਪਾਉਣ : ਰਾਣਾ ਕੇਪੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪਰਵਾਸੀ ਪੰਜਾਬੀਆਂ ਨੂੰ ਪੰਜਾਬ ਦੇ ਸਿਹਤ ਅਤੇ ਸਿੱਖਿਆ ਖੇਤਰ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਵੱਸੇ ਹੋਏ ਪੰਜਾਬੀ ਮੂਲ ਦੇ …
Read More »ਚੱਢਾ ਚੀਫ਼ ਖਾਲਸਾ ਦੀਵਾਨ ਤੋਂ ਖਾਰਜ
ਦੋ ਸਾਲ ਲਈ ਨਾ ਤਾਂ ਕਿਸੇ ਅਹੁਦੇ ‘ਤੇ ਰਹਿਣਗੇ ਤੇ ਨਾ ਹੀ ਸੰਗਤ ਨੂੰ ਕਰ ਸਕਣਗੇ ਸੰਬੋਧਨ ਅੰਮ੍ਰਿਤਸਰ/ਬਿਊਰੋ ਨਿਊਜ਼ : ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨਾਲ ਸਬੰਧਤ ਇਤਰਾਜ਼ਯੋਗ ਵੀਡੀਓ ਮਾਮਲਾ ਵਿਚਾਰਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਚੱਢਾ ਦੀ ਦੀਵਾਨ ਤੋਂ ਮੁੱਢਲੀ ਮੈਂਬਰਸ਼ਿਪ …
Read More »ਸਿਆਸੀ ਦੁਸ਼ਮਣਾਂ ਦੀ ਬਦੌਲਤ ਨੌਬਤ ਇਥੋਂ ਤੱਕ ਪੁੱਜੀ : ਚੱਢਾ
ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਉਸ ਦੇ ਸਿਆਸੀ ਦੁਸ਼ਮਣਾਂ ਦੀ ਬਦੌਲਤ ਨੌਬਤ ਇਥੋਂ ਤੱਕ ਪੁੱਜੀ ਹੈ, ਜਿਨ੍ਹਾਂ ਇਕ ਸਾਜਿਸ਼ ਹੇਠ ਯੋਜਨਾ ਘੜ ਕੇ ਉਸ ਨੂੰ ਫਸਾਇਆ, ਜਿਸ ਦੇ ਚੱਲਦਿਆਂ ਉਸ ਦੇ ਬੇਟੇ ਇੰਦਰਪ੍ਰੀਤ ਸਿੰਘ ਚੱਢਾ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ। ਪਰਾਈ ਔਰਤ ਨਾਲ ਅਸ਼ਲੀਲ ਵੀਡੀਓ ਚਰਚਿਤ ਹੋਣ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਗ਼ਜ਼ਲਗੋ ਭੁਪਿੰਦਰ ਦੁਲੇ ਨਾਲ ਰੂਬਰੂ ਤੇ ਕਵੀ-ਦਰਬਾਰ
ਵਿਛੜੇ ਸਾਹਿਤਕਾਰਾਂ ਨੂੰ ਦਿੱਤੀ ਸ਼ਰਧਾਂਜਲੀ ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਨਵੇਂ ਸਾਲ ਵਿਚ 21 ਜਨਵਰੀ ਨੂੰ ਕਰਵਾਏ ਗਏ ਪਹਿਲੇ ਸਮਾਗ਼ਮ ਵਿਚ ਉੱਘੇ-ਗ਼ਜ਼ਲਗੋ ਭੁਪਿੰਦਰ ਦੁਲੇ ਨਾਲ ਸ਼ਾਨਦਾਰ ਰੂ-ਬ-ਰੂ ਕੀਤਾ ਗਿਆ ਜਿਸ ਦੌਰਾਨ ਉਨ੍ਹਾਂ ਆਪਣੇ ਜੀਵਨ ਦੇ ਕੁਝ ਦਿਲਚਸਪ ਪਲ ਅਤੇ ਆਪਣੀਆਂ ਗ਼ਜ਼ਲਾਂ ਦੀ ਲਿਖਣ-ਪ੍ਰਕਿਰਿਆ ਬਾਰੇ ਵਿਚਾਰ ਹਾਜ਼ਰੀਨ …
Read More »ਮਾਰਟਿਨ ਸਿੰਘ ਨੇ ਵਾਰਡ ਨੰਬਰ 7 ਤੇ 8 ਤੋਂ ਰਿਜਨਲ ਕਾਊਂਸਲਰ ਦੀ ਚੋਣ ਲਈ ਨਾਮਜ਼ਦਗੀ ਦਾ ਕੀਤਾ ਐਲਾਨ
ਬਰੈਂਪਟਨ/ਡਾ; ਝੰਡ : 2015 ਦੀਆਂ ਪਾਰਲੀਮੈਂਟ ਚੋਣਾਂ ਵਿਚ ਬਰੈਂਪਟਨ ਨਾਰਥ ਤੋਂ ਐੱਨ.ਡੀ.ਪੀ. ਵੱਲੋਂ ਚੋਣ ਲੜਨ ਵਾਲੇ ਉੱਘੇ ਬਿਜ਼ਨੈੱਸਮੈਨ ਮਾਰਟਿਨ ਸਿੰਘ ਨੇ ਬਰੈਂਪਟਨ ਦੇ ਵਾਰਡ ਨੰਬਰ 7 ਤੇ 8 ਤੋਂ ਰਿਜਨਲ ਕਾਊਂਸਲਰ ਵਜੋਂ ਆਪਣੀ ਨਾਮਜ਼ਦਗੀ ਦਾ ਐਲਾਨ ਕੀਤਾ ਹੈ। ਇਸ ਦੇ ਲਈ ਉਨ੍ਹਾਂ ਨੂੰ ਵਾਰਡ ਨੰਬਰ 7 ਤੇ 8 ਦੇ ਸਿਟੀ …
Read More »ਅੰਕਲ ਦੁੱਗਲ ਨੇ ਆਪਣਾ 80ਵਾਂ ਜਨਮ ਦਿਨ ਦੋਸਤਾਂ ਨਾਲ ਮਨਾਇਆ
ਮਾਲਟਨ/ਬਿਊਰੋ ਨਿਊਜ਼ : 14 ਜਨਵਰੀ, 2018 ਨੂੰ ਅੰਕਲ ਦੁੱਗਲ ਨੇ ਆਪਣਾ 80ਵਾਂ ਜਨਮ ਦਿਨ ਮਾਲਟਨ ਦੇ ਬੁਖਾਰਾ ਰੈਸਟੋਰੈਂਟ ਵਿਚ ਆਪਣੇ ਦੋਸਤਾਂ ਸੰਗ ਮਨਾਇਆ। ਉਨ੍ਹਾਂ ਦੇ ਪਿਆਰੇ ਬੱਚਿਆਂ ਨੇ ਬੜੀਆਂ ਰੀਝਾਂ ਨਾਲ ਬੰਦੋਬਸਤ ਕੀਤੇ। ਇਕ ਬੇਟਾ ਅਮਰੀਕਾ ਤੋਂ ਆ ਨਹੀਂ ਸੀ ਸਕਦਾ ਪਰ ਉਸ ਨੇ ਅਚਾਨਕ ਪਾਰਟੀ ਵਿਚ ਪਹੁੰਚ ਕੇ, ਮੱਮੀ …
Read More »ਪਲੀ ਵੱਲੋਂ ਪੰਦਰ੍ਹਵਾਂ ਅੰਤਰਰਾਸ਼ਟਰੀ ਮਾਂ-ਬੋਲੀ ਦਿਨ ਮਨਾਇਆ
ਸਰੀ/ਬਿਊਰੋ ਨਿਊਜ਼ : ਪੰਜਾਬੀ ਲੈਂਗੂਏਜ਼ ਐਜੂਕੇਸ਼ਨ ਐਸੋਸੀਏਸ਼ਨ (PLEA) ਵੱਲੋਂ ਪੰਦਰ੍ਹਵਾਂ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਨ 20 ਜਨਵਰੀ ਨੂੰ ਡੈਲਟਾ ਰੀਕਰੀਏਸ਼ਨ ਸੈਂਟਰ ਡੈਲਟਾ ਬੀ ਸੀ ਵਿੱਚ ਮਨਾਇਆ ਗਿਆ। ਇਸ ਸਮਾਗਮ ਦੌਰਾਨ ਬੀ ਸੀ ਦੇ ਪਬਿਲਕ ਸਕੂਲਾਂ ਵਿੱਚ ਪੰਜਾਬੀ ਬੋਲੀ ਦੀ ਪੜ੍ਹਾਈ ਬਾਰੇ ਵਿਸ਼ੇਸ਼ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਮਾਗਮ ਦਾ ਸੰਚਾਲਨ ਪ੍ਰਭਜੋਤ ਕੌਰ …
Read More »20 ਮਈ ਨੂੰ ਹੋਣ ਵਾਲੀ ‘ਛੇਵੀਂ ਇੰਸਪੀਰੇਸ਼ਨਲ ਸਟੈੱਪਸ ਮੈਰਾਥਨ’ ਲਈ ਆਨ-ਲਾਈਨ ਰਜਿਸਟ੍ਰੇਸ਼ਨ ਸ਼ੁਰੂ
ਬਰੈਂਪਟਨ/ਡਾ. ਝੰਡ ਗੁਰੂ ਗੋਬਿੰਦ ਸਿੰਘ ਚਿਲਡਰਨ ਫ਼ਾਊਂਡੇਸ਼ਨ ਦੇ ਅਧਿਕਾਰਤ ਸੂਤਰਾਂ ਅਨੁਸਾਰ ਇਸ ਸਾਲ 2018 ਵਿਚ 20 ਮਈ ਦਿਨ ਐਤਵਾਰ ਨੂੰ ਹੋਣ ਵਾਲੀ ‘ਛੇਵੀਂ ਇੰਸਪੀਰੇਸ਼ਨਲ ਸਟੈੱਪਸ ਮੈਰਾਥਨ’ ਲਈ ਆਨ-ਲਾਈਨ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਅਗਾਊਂ ਰਜਿਸਟ੍ਰੇਸ਼ਨ ਕਰਾਉਣ ਵਾਲਿਆਂ ਨੂੰ ‘ਅਰਲੀ ਬਰਡ ਡਿਸਕਾਊਂਟ’ (ਪਿਛਲੇ ਸਾਲ ਜਿੰਨੀ ਹੀ ਰਜਿਸਟ੍ਰੇਸ਼ਨ-ਫ਼ੀਸ) ਦਿੱਤਾ ਜਾਵੇਗਾ। ਇਸ …
Read More »ਜੀਟੀਏ ਦੇ ਨੌਜਵਾਨਾਂ ਦਾ ਵਿਲੱਖਣ ਵੈਲੇਨਟਾਈਨਜ਼ ਡੇ – 8ਵਾਂ “ਗਿਵ ਏ ਹਾਰਟ” 3 ਫਰਵਰੀ ਨੂੰ
ਬਰੈਂਪਟਨ/ਬਿਊਰੋ ਨਿਊਜ਼ : ਇੱਕ ਦਹਾਕਾ ਪਹਿਲਾਂ ਅੰਗਦਾਨ ਦੀ ਜਾਗਰਤੀ ਦੇ ਮਕਸਦ ਨਾਲ ਸ਼ੁਰੂ ਹੋਈ ਸੰਸਥਾ ਅਮਰ ਕਰਮਾ ਨੇ ਹੁਣ ਤੱਕ ਕਈ ਹੋਰ ਨਵੀਆਂ ਪੁਲਾਂਘਾਂ ਵੀ ਪੁੱਟ ਲਈਆਂ ਹਨ। ਅੰਗਦਾਨ ਦੇ ਬਾਰੇ ਹੋਕਾ ਦਿੰਦਿਆਂ ਇਨ੍ਹਾਂ ਨੌਜਵਾਨਾਂ ਨੇ ਮਹਿਸੂਸ ਕੀਤਾ ਕਿ ਸਿਹਤ ਸਬੰਧੀ ਹੋਰ ਕਿਨੇ ਹੀ ਮਸਲੇ ਨੇ ਜਿਹੜੇ ਸਾਨੂੰ ਮਿਲ ਕੇ …
Read More »