ਦੇਸ਼ ਦੇ ਪੁਲਿਸ ਥਾਣਿਆਂ ਨੂੰ ਭੇਜੀ ਗਈ ਜਾਣਕਾਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਅਸ਼ਲੀਲ ਵੀਡੀਓ ਤੋਂ ਚਰਚਾ ਵਿਚ ਆਏ ਚਰਨਜੀਤ ਸਿੰਘ ਚੱਢਾ ਦੀ ਗ੍ਰਿਫਤਾਰੀ ਲਈ ਪੰਜਾਬ ਪੁਲਿਸ ਨੇ ‘ਲੁੱਕ ਆਊਟ ਸਰਕੂਲਰ’ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦੇਸ਼ ਦੇ ਪੁਲਿਸ ਥਾਣਿਆਂ ਨੂੰ ਭੇਜ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇੱਕ ਹੋਰ ਵੀਡੀਓ ਸੋਸ਼ਲ …
Read More »Daily Archives: January 2, 2018
ਕੈਪਟਨ ਸਰਕਾਰ ਢਾਈ ਏਕੜ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਕਰੇਗੀ ਮੁਆਫ
ਬਰਨਾਲਾ ਦੇ ਪਿੰਡ ਦੀਪਗੜ੍ਹ ਦੀ ਕਰਜ਼ਾ ਮੁਆਫੀ ਦੀ ਸੂਚੀ ਵਿਚ 15 ਏਕੜ ਜ਼ਮੀਨ ਵਾਲੇ ਕਿਸਾਨ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ 7 ਜਨਵਰੀ ਨੂੰ ਮਾਨਸਾ ਵਿਚ ਰਾਜ ਪੱਧਰੀ ਸਮਾਗਮ ਕਰਕੇ ਕਿਸਾਨ ਕਰਜ਼ਾ ਮੁਆਫੀ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਮੁਤਾਬਕ ਇਹ ਕਰਜ਼ਾ ਢਾਈ ਏਕੜ ਤੱਕ ਜ਼ਮੀਨ …
Read More »ਫਿਰੋਜ਼ਪੁਰ ਦੇ ਸ਼ਹੀਦ ਹੋਏ ਜਵਾਨ ਜਗਸੀਰ ਦਾ ਹੋਇਆ ਅੰਤਿਮ ਸਸਕਾਰ
ਜੰਮੂ ਕਸ਼ਮੀਰ ‘ਚ ਪਾਕਿ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਹੋਇਆ ਸੀ ਸ਼ਹੀਦ ਫਿਰੋਜ਼ਪੁਰ/ਬਿਊਰੋ ਨਿਊਜ਼ ਪਿਛਲੇ ਦਿਨੀਂ ਜੰਮੂ ਕਸ਼ਮੀਰ ਵਿਚ ਪਾਕਿ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਜਗਸੀਰ ਸਿੰਘ ਦਾ ਅੱਜ ਫਿਰੋਜ਼ਪੁਰ ਦੇ ਪਿੰਡ ਲੋਹਗੜ੍ਹ ਵਿਚ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਜਗਸੀਰ ਦੇ ਸਸਕਾਰ ਮੌਕੇ ਮਾਹੌਲ ਬਹੁਤ ਗਮਗੀਨ …
Read More »ਧਾਰਮਿਕ ਸਮਾਗਮਾਂ ‘ਤੇ ਸਿਆਸੀ ਕਾਨਫਰੰਸਾਂ ਰੋਕਣ ‘ਤੇ ਚੰਦੂਮਾਜਰਾ ਨੇ ਪ੍ਰਗਟਾਈ ਅਸਹਿਮਤੀ
ਕਿਹਾ – ਸਿਆਸੀ ਦੂਸ਼ਣਬਾਜ਼ੀ ‘ਤੇ ਰੋਕ ਲੱਗੇ, ਨਾ ਕਿ ਕਾਨਫਰੰਸਾਂ ‘ਤੇ ਸ੍ਰੀ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਿਆਸੀ ਕਾਨਫ਼ਰੰਸਾਂ ‘ਤੇ ਲਗਾਈ ਰੋਕ ਨੂੰ ਗਲਤ ਕਰਾਰ ਦਿੱਤਾ …
Read More »ਈ.ਡੀ. ਨੇ ਪੰਜਾਬੀ ਗਾਇਕ ਸ਼ੈਰੀ ਮਾਨ ਨੂੰ ਭੇਜਿਆ ਸੰਮਨ
ਸ਼ੈਰੀ ਮਾਨ ਕੋਲੋਂ ਮਨੀ ਲਾਂਡਰਿੰਗ ਐਕਟ ਤਹਿਤ ਹੋਵੇਗੀ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਗਾਇਕ ਸ਼ੈਰੀ ਮਾਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੰਮਨ ਭੇਜਿਆ ਹੈ। ਇਸ ਵਿੱਚ ਸ਼ੈਰੀ ਨੂੰ 4 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਮੁਹਾਲੀ ਦੀ ਇੱਕ ਇਮੀਗ੍ਰੇਸ਼ਨ ਕੰਪਨੀ ਉੱਤੇ ਛਾਪੇਮਾਰੀ ਵਕਤ ਈ.ਡੀ. ਨੂੰ ਇੱਕ ਡਾਇਰੀ ਮਿਲੀ ਸੀ, ਜਿਸ …
Read More »ਰਾਮ ਰਹੀਮ ਦੀ ਪੋਲ ਖੋਲ੍ਹਣ ਲਈ ਪੁਲਿਸ ਲਵੇਗੀ ਅਮਰੀਕੀ ਕੰਪਨੀ ਦੀ ਸਹਾਇਤਾ
ਐਸ ਆਈ ਟੀ ਨੇ ਹਰਿਮੰਦਰ ਜੱਸੀ ਨੂੰ ਵੀ ਭੇਜਿਆ ਨੋਟਿਸ ਰੋਹਤਕ/ਬਿਊਰੋ ਨਿਊਜ਼ ਡੇਰਾ ਸਿਰਸਾ ਦਾ ਮੁਖੀ ਰਾਮ ਰਹੀਮ ਸੁਨਾਰੀਆ ਜੇਲ੍ਹ ‘ਚ ਬਲਾਤਕਾਰ ਦੇ ਦੋਸ਼ਾਂ ਤਹਿਤ 20 ਸਾਲ ਦੀ ਸਜ਼ਾ ਕੱਟ ਰਿਹਾ ઠਹੈ। ਇਸ ਤੋਂ ਇਲਾਵਾ ਰਾਮ ਰਹੀਮ ‘ਤੇ ਦੋ ਕਤਲ ਦੇ ਕੇਸ ਚਲ ਰਹੇ ਹਨ। ਪੰਚਕੂਲਾ ਹਿੰਸਾ ਕੇਸ ਦੀ ਜਾਂਚ …
Read More »ਲੋਕ ਸਭਾ ‘ਚ ਪਾਕਿਸਤਾਨ ਖਿਲਾਫ ਹੋਈ ਨਾਅਰੇਬਾਜ਼ੀ
ਕਿਹਾ, ਇਕ ਦੇ ਬਦਲੇ 10 ਸਿਰ ਲਿਆਉਣ ਦੀ ਗੱਲ ਕਰਨ ਵਾਲੇ ਚੁੱਪ ਕਿਉਂ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਪੁਲਬਾਮਾ ਵਿਚ ਸੀ.ਆਰ.ਪੀ.ਐਫ. ਦੇ ਕੈਂਪ ‘ਤੇ ਹੋਏ ਅੱਤਵਾਦੀ ਹਮਲੇ ਦਾ ਮੁੱਦਾ ਅੱਜ ਲੋਕ ਸਭਾ ਵਿਚ ਜ਼ੋਰ ਸ਼ੋਰ ਨਾਲ ਉਠਿਆ। ਇਸ ਅੱਤਵਾਦੀ ਹਮਲੇ ਵਿਚ ਪੰਜ ਜਵਾਨ ਸ਼ਹੀਦ ਹੋ ਗਏ ਸਨ। ਕਾਂਗਰਸ ਦੇ …
Read More »ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਲਈ ਤਿੰਨ ਨਾਮ ਤੈਅ
ਸੰਜੇ ਸਿੰਘ, ਐਨ.ਡੀ. ਗੁਪਤਾ ਅਤੇ ਸੁਸ਼ੀਲ ਗੁਪਤਾ ਹੋਣਗੇ ਉਮੀਦਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਚੋਣਾਂ ਲਈ ਉਮੀਦਵਾਰ ਕੌਣ ਹੋਵੇਗਾ, ਇਸਦਾ ਫੈਸਲਾ ਹੋ ਗਿਆ ਹੈ। ਪਾਰਟੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਤੈਅ ਹੈ ਕਿ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ, ਸੀਏ ਐਨ.ਡੀ. ਗੁਪਤਾ ਅਤੇ ਸੁਸ਼ੀਲ ਗੁਪਤਾ …
Read More »