Breaking News
Home / 2018 / January / 04

Daily Archives: January 4, 2018

ਨਵਜੋਤ ਸਿੱਧੂ ਨੇ ਕੀਤੀ ਭ੍ਰਿਸ਼ਟਾਚਾਰ ਖਿਲਾਫ ਸਖਤ ਕਾਰਵਾਈ

ਸੁਖਬੀਰ ਬਾਦਲ ਦਾ ਕਰੀਬੀ ਮੁਹਾਲੀ ਦਾ ਮੇਅਰ ਕੁਲਵੰਤ ਸਿੰਘ ਮੁਅੱਤਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਸਿੱਧੂ ਨੇ ਕਿਹਾ ਕਿ ਮੁਹਾਲੀ ਦੇ ਮੇਅਰ ਵਜੋਂ ਮਿਲੀਆਂ ਪਾਵਰਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਵਰਤਣ ਨਾਲ ਸਰਕਾਰ …

Read More »

ਹਾਈਕੋਰਟ ਨੇ ਫ਼ਰਜ਼ੀ ਪੁਲਿਸ ਮੁਕਾਬਲਿਆਂ ਬਾਰੇ ਸੁਣਾਇਆ ਫੈਸਲਾ

ਦੋਸ਼ੀ ਪੁਲਿਸ ਵਾਲਿਆਂ ਖ਼ਿਲਾਫ਼ ਤੁਰੰਤ ਮੁਕੱਦਮਾ ਚਲਾਉਣ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਿੱਚ 90ਵਿਆਂ ਦੇ ਦਹਾਕੇ ਵਿੱਚ ਖਾੜਕੂਵਾਦ ਦੌਰਾਨ ਫ਼ਰਜ਼ੀ ਪੁਲਿਸ ਮੁਕਾਬਲਿਆਂ ਦੇ ਦੋਸ਼ੀ ਪੁਲਿਸ ਵਾਲਿਆਂ ਖ਼ਿਲਾਫ਼ ਤੁਰੰਤ ਮੁਕੱਦਮਾ ਚਲਾਉਣ ਦੇ ਹੁਕਮ ਦਿੱਤੇ ਹਨ। ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਕਾਇਮ ਰੱਖਦੇ ਹੋਏ ਹਾਈਕੋਰਟ ਨੇ …

Read More »

ਬਿਕਰਮ ਮਜੀਠੀਆ ਖਿਲਾਫ ਇਕ ਵਾਰ ਫਿਰ ਬੋਲਿਆ ਜਗਦੀਸ਼ ਭੋਲਾ

ਕਿਹਾ, ਨਸ਼ਾ ਤਸਕਰੀ ਮਾਮਲੇ ‘ਚ ਮਜੀਠੀਆ ਖਿਲਾਫ ਹੋਵੇ ਸੀਬੀਆਈ ਜਾਂਚ ਬਠਿੰਡਾ/ਬਿਊਰੋ ਨਿਊਜ਼ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜਗਦੀਸ਼ ਭੋਲਾ ਨੇ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ। ਭੋਲਾ ਨੇ ਕਿਹਾ ਕਿ ਸੀ.ਬੀ.ਆਈ. ਜਾਂਚ ਵਿੱਚ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ। ਜਗਦੀਸ਼ ਭੋਲਾ ਬਠਿੰਡਾ ਦੀ …

Read More »

ਇੰਦਰਪ੍ਰੀਤ ਚੱਢਾ ਖ਼ੁਦਕੁਸ਼ੀ ਮਾਮਲੇ ਵਿੱਚ 11 ਵਿਅਕਤੀਆਂ ਖਿਲਾਫ ਕੇਸ ਦਰਜ

ਪੁਲਿਸ ਕਰ ਰਹੀ ਹੈ ਮਾਮਲੇ ਸਬੰਧੀ ਜਾਂਚ ਅੰਮ੍ਰਿਤਸਰ/ਬਿਊਰੋ ਨਿਊਜ਼ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਮੁਖੀ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਖ਼ੁਦਕੁਸ਼ੀ ਮਾਮਲੇ ਵਿੱਚ ਇੰਦਰਪ੍ਰੀਤ ਦੇ ਪੁੱਤਰ ਪ੍ਰਭਪ੍ਰੀਤ ਸਿੰਘ ਵੱਲੋਂ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਗਿਆ ਹੈ। ਇਨ੍ਹਾਂ 11 ਵਿਅਕਤੀਆਂ ਵਿੱਚ ਸੁਰਜੀਤ ਸਿੰਘ, ਉਮੱਤ, ਕੁਲਜੀਤ ਕੌਰ, ਮਾਨਿਆ, …

Read More »

ਜਗਦੀਸ਼ ਟਾਈਟਲਰ ਦੀ ਅਪੀਲ ਸੁਪਰੀਮ ਕੋਰਟ ਨੇ ਕੀਤੀ ਖਾਰਜ

ਮਾਮਲੇ ਦੀ ਟ੍ਰਾਇਲ ਪੂਰੀ ਕਰਨ ਦੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਸਿੱਖ ਕਤਲੇਆਮ ਮਾਮਲੇ ਵਿਚ ਮੁਲਜ਼ਮ ਜਗਦੀਸ਼ ਟਾਈਟਲਰ ਵਿਰੁੱਧ ਇੱਕ ਭ੍ਰਿਸ਼ਟਾਚਾਰ ਦਾ ਮੁਕੱਦਮਾ ਵੀ ਚੱਲ ਰਿਹਾ ਹੈ। ਇਹ ਮਾਮਲਾ ਸੈਸ਼ਨ ਕੋਰਟ ਦਿੱਲੀ ਵਿਚ ਚੱਲ ਰਿਹਾ ਸੀ। ਟਾਈਟਲਰ ਵੱਲੋਂ ਇਹ ਮੁਕੱਦਮਾ ਰੱਦ ਕਰਵਾਉਣ ਲਈ ਹਾਈਕੋਰਟ ਤੱਕ ਪਹੁੰਚ ਬਣਾਈ ਗਈ ਸੀ। ਇਹ …

Read More »

ਕਰਜ਼ਾ ਮੁਆਫੀ ਨੂੰ ਲੈ ਕੇ ਪਿੰਡਾਂ ‘ਚ ਬਣਨ ਲੱਗਾ ਤਣਾਅ

ਕਰਜ਼ਾ ਮੁਆਫ ਕਰਾਉਣ ਲਈ ਵੱਡੇ ਜ਼ਿਮੀਦਾਰ ਮੂਹਰੇ ਫ਼ਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਦੇ ਕਸਬਾ ਜੈਤੋ ਦੇ ਪਿੰਡ ਰਾਮੇਆਣਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ ਜਦੋਂ ਕੈਪਟਨ ਸਰਕਾਰ ਵੱਲੋਂ ਕਰਜ਼ ਮੁਆਫ਼ੀ ਸਕੀਮ ਤਹਿਤ ਢਾਈ ਏਕੜ ਤੋਂ ਵੱਧ ਜ਼ਮੀਨ ਦੇ ਮਾਲਕ ਕਿਸਾਨਾਂ ਦੇ ਨਾਂ ਵੀ ਮੁਆਫੀ ਵਾਲੀ ਸੂਚੀ ਵਿੱਚ ਪਾ ਦਿੱਤੇ ਗਏ। ਕਿਸਾਨਾਂ …

Read More »

‘ਆਪ’ ਦੇ ਐਮਪੀ ਸਾਧੂ ਸਿੰਘ ਵਲੋਂ ਖਹਿਰਾ ਨੂੰ ‘ਮਰਦ ਅਗੰਮੜਾ’ ਕਹਿਣ ਦਾ ਮਾਮਲਾ ਅਕਾਲ ਤਖਤ ਸਾਹਿਬ ਤੱਕ ਪਹੁੰਚਿਆ

ਖਹਿਰਾ ਨੇ ਕਿਹਾ, ਪਹਿਲਾਂ ਜਗੀਰ ਕੌਰ ‘ਤੇ ਕਾਰਵਾਈ ਕਰੋ ਜਲੰਧਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪਾਰਟੀ ਦੇ ਸੰਸਦ ਮੈਂਬਰ ਸਾਧੂ ਸਿੰਘ ਖਿਲਾਫ ਕਾਰਵਾਈ ਦੇ ਐਲਾਨ ਤੋਂ ਬਾਅਦ ਸੁਖਪਾਲ ਖਹਿਰਾ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਕੋਲ ਪਹਿਲਾਂ ਹੋਰ ਵੀ ਕਈ ਮਸਲੇ ਪੈਂਡਿੰਗ ਹਨ, ਪਹਿਲਾਂ ਉਨ੍ਹਾਂ ‘ਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। …

Read More »

‘ਆਪ’ ਦੇ ਰਾਜ ਸਭਾ ਉਮੀਦਵਾਰ ਸੁਸ਼ੀਲ ਗੁਪਤਾ ਨੇ ਭਾਜਪਾ ਆਗੂਆਂ ਨੂੰ ਭੇਜਿਆ ਮਾਣਹਾਨੀ ਨੋਟਿਸ

ਪੈਸੇ ਦੇ ਜ਼ੋਰ ਨਾਲ ਰਾਜ ਸਭਾ ਦੀ ਟਿਕਟ ਲੈਣ ਦੇ ਲਗਾਏ ਸਨ ਇਲਜ਼ਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵੱਲੋਂ ਕੱਲ੍ਹ ਐਲਾਨੇ ਗਏ ਰਾਜ ਸਭਾ ਲਈ ਉਮੀਦਵਾਰ ਸੁਸ਼ੀਲ ਗੁਪਤਾ ਨੇ ਭਾਜਪਾ ਸੰਸਦ ਮੈਂਬਰ ਪ੍ਰਵੇਸ਼ ਵਰਮਾ, ਭਾਜਪਾ ਆਗੂ ਹਰੀਸ਼ ਖੁਰਾਣਾ ਤੇ ਵਿਧਾਇਕ ਕਪਿਲ ਮਿਸ਼ਰਾ ਨੂੰ ਮਾਣਹਾਨੀ ਨੋਟਿਸ ਭੇਜਿਆ ਹੈ। ਇਨ੍ਹਾਂ ਆਗੂਆਂ …

Read More »

ਕੈਨੇਡਾ ਦੇ ਗੁਰਦੁਆਰਿਆਂ ‘ਚ ਭਾਰਤੀ ਅਫਸਰਾਂ ਦੇ ਦਾਖਲੇ ‘ਤੇ ਪਾਬੰਦੀ ਦਾ ਮਾਮਲਾ ਲੋਕ ਸਭਾ ‘ਚ ਗੂੰਜਿਆ

ਕਾਂਗਰਸ ਨੇ ਇਸ ਮਾਮਲੇ ‘ਚ ਕੇਂਦਰ ਸਰਕਾਰ ਦਾ ਦਖਲ ਮੰਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੈਨੇਡਾ ਦੇ ਕੁਝ ਗੁਰਦੁਆਰਿਆਂ ਵਿਚ ਭਾਰਤੀ ਅਫਸਰਾਂ ਦੇ ਦਾਖਲੇ ‘ਤੇ ਪਾਬੰਦੀ ਲਾਉਣ ਦਾ ਮਾਮਲਾ ਅੱਜ ਲੋਕ ਸਭਾ ਵਿਚ ਗੂੰਜਿਆ ਅਤੇ ਇਸ ਮੁੱਦੇ ‘ਤੇ ਚਿੰਤਾ ਜ਼ਾਹਰ ਕੀਤੀ ਗਈ। ਕਾਂਗਰਸ ਨੇ ਸਿਫਰ ਕਾਲ ਵਿਚ ਇਹ ਮੁੱਦਾ ਚੁੱਕਿਆ ਅਤੇ ਕਿਹਾ …

Read More »

ਬੀਐਸਐਫ ਨੇ ਪਾਕਿ ਦੀਆਂ ਕਈ ਚੌਕੀਆਂ ਕੀਤੀਆਂ ਤਬਾਹ

ਪਾਕਿ ਦੇ 10 ਰੇਂਜਰ ਮਾਰਨ ਦਾ ਦਾਅਵਾ ਸ੍ਰੀਨਗਰ/ਬਿਊਰੋ ਨਿਊਜ਼ ਕਸ਼ਮੀਰ ਦੇ ਆਰਐਸ ਪੁਰਾ ਸੈਕਟਰ ਦੇ ਅਨਰੀਆ ਇਲਾਕੇ ਵਿਚ ਬੀਐਸਐਫ ਨੇ ਅੱਜ ਇਕ ਘੁਸਪੈਠੀਆ ਮਾਰ ਮੁਕਾਇਆ। ਇਹ ਘੁਸਪੈਠੀਆ ਅੰਤਰਰਾਸ਼ਟਰੀ ਸਰਹੱਦ ਤੋਂ ਭਾਰਤ ਵਾਲੇ ਪਾਸੇ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਬੀਐਸਐਫ ਨੇ ਲੰਘੀ ਰਾਤ ਪਾਕਿਸਤਾਨ ਦੀਆਂ ਕਈ ਚੌਕੀਆਂ ਤਬਾਹ ਕਰ …

Read More »