ਦਿਨੋਂ-ਦਿਨ ਕਿਸਾਨ ਖੁਦਕੁਸ਼ੀਆਂ ਦਾ ਵਧਦਾ ਜਾ ਰਿਹਾ ਹੈ ਰੁਝਾਨ ਫ਼ਰੀਦਕੋਟ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਅੱਜ ਪੰਜਾਬ ਵਿਚ ਵੱਖ-ਵੱਖ ਥਾਈਂ ਤਿੰਨ ਕਿਸਾਨਾਂ ਨੇ ਖੁਦਕੁਸ਼ੀ ਕਰ ਲਈ ਹੈ। ਫਰੀਦਕੋਟ ਜ਼ਿਲ੍ਹੇ ਦੇ ਪਿੰਡ ਚਹਿਲ ਵਿੱਚ ਇਕ ਕਿਸਾਨ ਨੇ 30 ਲੱਖ ਰੁਪਏ ਦੇ ਵੱਡੇ …
Read More »Daily Archives: January 10, 2018
ਭਾਜਪਾ ਦੇ ਦੇਵੇਸ਼ ਮੌਦਗਿੱਲ ਬਣੇ ਚੰਡੀਗੜ੍ਹ ਦੇ ਮੇਅਰ
ਮੌਦਗਿੱਲ ਨੇ ਕਾਂਗਰਸੀ ਉਮੀਦਵਾਰ ਬਬਲਾ ਨੂੰ ਵੱਡੇ ਫਰਕ ਨਾਲ ਹਰਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਨੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਚੰਡੀਗੜ੍ਹ ਮਿਉਂਸਿਪਲ ਕਾਰਪੋਰੇਸ਼ਨ ਦੇ ਡਿਪਟੀ ਮੇਅਰ ਦੇ ਅਹੁਦਿਆਂ ਉੱਤੇ ਜਿੱਤ ਹਾਸਲ ਕਰ ਲਈ ਹੈ। 27 ਮੈਂਬਰੀ ਚੰਡੀਗੜ੍ਹ ਮਿਉਂਸਪਲ ਕਾਰਪੋਰੇਸ਼ਨ ਲਈ ਅੱਜ ਵੋਟਾਂ ਪਈਆਂ। ਦੇਵੇਸ਼ ਮੌਦਗਿਲ ਮੇਅਰ, ਗੁਰਪ੍ਰੀਤ ਸਿੰਘ ਢਿੱਲੋਂ ਸੀਨੀਅਰ ਡਿਪਟੀ …
Read More »ਡੇਰਾ ਸਿਰਸਾ ਦੀ ਚੇਅਰਪਰਸਨ ਵਿਪਾਸਨਾ ਖਿਲਾਫ ਗ੍ਰਿਫ਼ਤਾਰੀ ਵਰੰਟ ਜਾਰੀ
ਵਿਪਾਸਨਾ ਖਿਲਾਫ ਪੁਲਿਸ ਕੋਲ ਕਈ ਸਬੂਤ ਪੰਚਕੂਲਾ/ਬਿਊਰੋ ਨਿਊਜ਼ ਪੰਚਕੂਲਾ ਹਿੰਸਾ ਮਾਮਲੇ ਵਿਚ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਵਿਪਾਸਨਾ ਖਿਲਾਫ ਗ੍ਰਿਫ਼ਤਾਰੀ ਵਾਰੰਟ ਜਾਰੀ ਹੋ ਗਏ ਹਨ। ਵਾਰੰਟ ਜਾਰੀ ਹੁੰਦੇ ਹੀ ਵਿਪਾਸਨਾ ਵੀ ਰੂਪੋਸ਼ ਹੋ ਗਈ ਹੈ। ਪੁਲਿਸ ਵਲੋਂ ਛਾਪੇਮਾਰੀ ਕਰਨ ਦੇ ਬਾਵਜੂਦ ਵੀ ਵਿਪਾਸਨਾ ਨਹੀਂ ਮਿਲੀ। ਵਿਪਾਸਨਾ ਨੂੰ ਪੁਲਿਸ ਨੇ ਕਈ …
Read More »ਭਗਵੰਤ ਮਾਨ ਨੇ ਵਿਧਾਨ ਸਭਾ ਦੇ ਸੈਸ਼ਨਾਂ ਦੀ ਕਾਰਵਾਈ ਨੂੰ ਦੂਰਦਰਸ਼ਨ ‘ਤੇ ਲਾਈਵ ਦਿਖਾਉਣ ਦੀ ਮੰਗ ਉਠਾਈ
ਲੋਕ ਸਭਾ ਤੇ ਰਾਜ ਸਭਾ ਦੇ ਸੈਸ਼ਨ ਹੁੰਦੇ ਹਨ ਲਾਈਵ ਟੈਲੀਕਾਸਟ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਾਰੇ ਸੂਬਿਆਂ ਦੇ ਵਿਧਾਨ ਸਭਾ ਸੈਸ਼ਨਾਂ ਦੀ ਕਾਰਵਾਈ ਨੂੰ ਦੂਰਦਰਸ਼ਨ ਉੱਤੇ ਲਾਈਵ ਟੈਲੀਕਾਸਟ ਕਰਨ ਦੀ ਮੰਗ ਉਠਾਈ। ਉਨ੍ਹਾਂ ਨੇ ਇਹ ਮੰਗ ਰਾਜਸਥਾਨ ਦੇ ਉਦੇਪੁਰ ਸ਼ਹਿਰ …
Read More »ਸੁਪਰੀਮ ਕੋਰਟ ਦਾ ਫੈਸਲਾ
ਸਿਨੇਮਾਘਰਾਂ ਵਿਚ ਫਿਲਮ ਸ਼ੁਰੂ ਹੋਣ ਤੋਂ ਪਹਿਲਾਂ ਰਾਸ਼ਟਰੀ ਗੀਤ ਵਜਾਉਣਾ ਜ਼ਰੂਰੀ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਸਿਨੇਮਾ ਘਰਾਂ ਵਿਚ ਰਾਸ਼ਟਰੀ ਗੀਤ ਨੂੰ ਜ਼ਰੂਰੀ ਬਣਾਏ ਜਾਣ ਦੇ ਮਾਮਲੇ ਵਿਚ ਆਪਣੇ ਰੁਖ ਵਿਚ ਤਬਦੀਲੀ ਕੀਤੀ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਉਹ ਸਿਨੇਮਾ ਘਰਾਂ ਵਿਚ ਰਾਸ਼ਟਰੀ ਗੀਤ …
Read More »ਅਮਰੀਕਾ ਦੇ 96 ਗੁਰਦੁਆਰਿਆਂ ‘ਚ ਭਾਰਤੀ ਅਧਿਕਾਰੀਆਂ ਦੇ ਦਾਖਲੇ ‘ਤੇ ਪਾਬੰਦੀ
ਕੈਨੇਡਾ ਅਤੇ ਇੰਗਲੈਂਡ ਵਿਚ ਵੀ ਹੋ ਚੁੱਕੇ ਹਨ ਅਜਿਹੇ ਫੈਸਲੇ ਅੰਮ੍ਰਿਤਸਰ/ਬਿਊਰੋ ਨਿਊਜ਼ ਕੁਝ ਦਿਨ ਪਹਿਲਾਂ ਕੈਨੇਡਾ ਦੇ ਉਨਟਾਰੀਓ ਸੂਬੇ ਦੀਆਂ 15 ਗੁਰਦੁਆਰਾ ਕਮੇਟੀਆਂ ਨੇ ਮੀਟਿੰਗ ਕਰਕੇ ਗੁਰਦੁਆਰਿਆਂ ‘ਚ ਭਾਰਤੀ ਅਧਿਕਾਰੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾਈ ਸੀ। ਇਸ ਤੋਂ ਬਾਅਦ ਹੁਣ ਅਮਰੀਕਾ ਦੇ ਗੁਰਦੁਆਰਿਆਂ ਵਿੱਚ ਵੀ ਭਾਰਤ ਸਰਕਾਰ ਦੇ ਨੁਮਾਇੰਦਿਆਂ ਦੇ …
Read More »