ਕਿਹਾ, ਕਤਲੇਆਮ ‘ਚ ਸੱਜਣ ਕੁਮਾਰ ਤੇ ਧਰਮ ਦਾਸ ਸ਼ਾਸਤਰੀ ਦੀ ਸੀ ਸ਼ਮੂਲੀਅਤ ਚੰਡੀਗੜ੍ਹ/ਬਿਊਰੋ ਨਿਊਜ਼ 1984 ਵਿਚ ਦਿੱਲੀ ਵਿਖੇ ਹੋਏ ਸਿੱਖ ਕਤਲੇਆਮ ਸਬੰਧੀ 186 ਮਾਮਲਿਆਂ ਦੀ ਦੁਬਾਰਾ ਜਾਂਚ ਹੋਣੀ ਹੈ। ਇਹ ਐਲਾਨ ਸੁਪਰੀਮ ਕੋਰਟ ਨੇ ਲੰਘੇ ਕੱਲ੍ਹ ਕੀਤਾ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ …
Read More »Daily Archives: January 11, 2018
’84 ਕਤਲੇਆਮ ਦੀ ਜਾਂਚ ਲਈ ਬਣੀ ਐਸ.ਆਈ.ਟੀ ਦੇ ਮੁਖੀ ਹੋਣਗੇ ਜਸਟਿਸ (ਰਿਟਾ.) ਸ਼ਿਵ ਨਾਰਾਇਣ ਢੀਂਗਰਾ
ਤਿੰਨ ਮੈਂਬਰੀ ਕਮੇਟੀ ਦੋ ਮਹੀਨਿਆਂ ‘ਚ ਦੇਵੇਗੀ ਰਿਪੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਸਬੰਧਿਤ 186 ਕੇਸਾਂ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਤਿੰਨ ਮੈਂਬਰੀ ਐੱਸ.ਆਈ.ਟੀ. ਦੇ ਮੁਖੀ ਜਸਟਿਸ (ਰਿਟਾ.) ਸ਼ਿਵ ਨਾਰਾਇਣ ਢੀਂਗਰਾ ਹੋਣਗੇ। ਜਦਕਿ ਸੇਵਾ ਮੁਕਤ ਆਈ.ਏ.ਐੱਸ ਅਫ਼ਸਰ ਰਾਜਦੀਪ ਸਿੰਘ ਅਤੇ ਸੇਵਾ ਮੁਕਤ ਆਈ.ਪੀ.ਐੱਸ ਅਫ਼ਸਰ …
Read More »ਕੈਨੇਡਾ, ਬਰਤਾਨੀਆ ਅਤੇ ਅਮਰੀਕਾ ਦੇ ਗੁਰਦੁਆਰਿਆਂ ਦੇ ਸਮਾਗਮਾਂ ‘ਚ ਭਾਰਤੀ ਅਧਿਕਾਰੀਆਂ ‘ਤੇ ਲਾਈ ਪਾਬੰਦੀ ਤੋਂ ਕੈਪਟਨ ਅਮਰਿੰਦਰ ਨਰਾਜ਼
ਕਿਹਾ, ਅਜਿਹਾ ਫੈਸਲਾ ਸਿੱਖੀ ਸਿਧਾਂਤਾਂ ਦੇ ਉਲਟ ਚੰਡੀਗੜ੍ਹ/ਬਿਊਰੋ ਨਿਊਜ਼ ਕੈਨੇਡਾ ਅਤੇ ਇੰਗਲੈਂਡ ਤੋਂ ਬਾਅਦ ਜਦੋਂ ਅਮਰੀਕਾ ਦੇ ਗੁਰਦੁਆਰਾ ਸੰਗਠਨਾਂ ਨੇ ਵੀ ਭਾਰਤੀ ਅਧਿਕਾਰੀਆਂ ‘ਤੇ ਉੱਥੋ ਦੇ ਗੁਰਦੁਆਰਿਆਂ ਵਿਚ ਦਖ਼ਲ ਅੰਦਾਜੀ ਕਰਨ ‘ਤੇ ਰੋਕ ਲਾਈ ਤਾਂ ਇਸ ਫ਼ੈਸਲੇ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਰਾਜ਼ ਕੀਤਾ ਹੈ। ਕੈਪਟਨ …
Read More »ਅਸ਼ਲੀਲ ਵੀਡੀਓ ਮਾਮਲੇ ‘ਚ ਚਰਨਜੀਤ ਚੱਢਾ ਨੂੰ ਮਿਲੀ ਜ਼ਮਾਨਤ
ਦਸ ਦਿਨਾਂ ਦੇ ਅੰਦਰ-ਅੰਦਰ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਅੰਮ੍ਰਿਤਸਰ/ਬਿਊਰੋ ਨਿਊਜ਼ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੂੰ ਅਸ਼ਲੀਲ ਵੀਡੀਓ ਮਾਮਲੇ ਵਿੱਚ ਅੰਤ੍ਰਿਮ ਜ਼ਮਾਨਤ ਮਿਲ ਗਈ ਹੈ। ਜ਼ਿਲ੍ਹਾ ਐਡੀਸ਼ਨਲ ਸੈਸ਼ਨ ਜੱਜ ਨੇ ਜ਼ਮਾਨਤ ਦਿੰਦਿਆਂ ਕਿਹਾ ਹੈ ਕਿ ਉਹ 10 ਦਿਨਾਂ ਦੇ ਅੰਦਰ-ਅੰਦਰ ਜਾਂਚ ਵਿੱਚ ਸ਼ਾਮਲ ਹੋਣ। …
Read More »ਪਟਿਆਲਾ ਨੇੜੇ ਸੜਕ ਹਾਦਸੇ ‘ਚ ਪਹਿਲਵਾਨ ਸੁਖਚੈਨ ਚੀਮਾ ਦੀ ਮੌਤ
ਇਕ ਹੋਰ ਹਾਦਸੇ ‘ਚ ਤਿੰਨ ਵਿਅਕਤੀਆਂ ਦੀ ਗਈ ਜਾਨ ਪਟਿਆਲਾ/ਬਿਊਰੋ ਨਿਊਜ਼ ਲੰਘੀ ਰਾਤ ਨੂੰ ਹੋਏ ਸੜਕ ਹਾਦਸੇ ਵਿੱਚ ਦ੍ਰੋਣਾਚਾਰੀਆ ਐਵਾਰਡੀ ਪਹਿਲਵਾਨ ਸੁਖਚੈਨ ਸਿੰਘ ਚੀਮਾ ਦੀ ਮੌਤ ਹੋ ਗਈ। ਇਹ ਦਰਦਨਾਕ ਹਾਦਸਾ ਪਟਿਆਲਾ ਦੇ ਪਿੰਡ ਮੈਣ ਨੇੜੇ ਵਾਪਰਿਆ। ਇਸੇ ਹਾਦਸੇ ਵਿੱਚ ਦੂਜੀ ਗੱਡੀ ਦੇ ਡਰਾਈਵਰ ਦੀ ਵੀ ਮੌਤ ਹੋ ਗਈ। ਚੀਮਾ …
Read More »ਮੀਕਾ ਵਲੋਂ ਸ਼ਬਦ ਕੀਰਤਨ ਗਾਇਨ ਕਰਨ ਦੇ ਮਾਮਲੇ ਨੂੰ ਜਥੇਦਾਰ ਨੇ ਦੱਸਿਆ ਗਲਤ
ਕਿਹਾ, ਮੈਨੂੰ ਇਸ ਬਾਰੇ ਪਤਾ ਹੀ ਨਹੀਂ ਸੀ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬਾਲੀਵੁੱਡ ਗਾਇਕ ਮੀਕਾ ਵੱਲੋਂ ਸ਼ਬਦ ਕੀਰਤਨ ਗਾਇਨ ਕਰਨ ਦੇ ਮਾਮਲੇ ਨੂੰ ਗਲਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁੰਬਈ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਬਾਰੇ ਸਮਾਗਮ ਵਿੱਚ ਮੀਕਾ …
Read More »ਵਿਕਾਸ ਬਰਾਲਾ ਨੂੰ ਮਿਲੀ ਜ਼ਮਾਨਤ
ਆਈ.ਏ.ਐਸ. ਅਫਸਰ ਦੀ ਧੀ ਨਾਲ ਕੀਤੀ ਸੀ ਛੇੜਛਾੜ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਦੇ ਪੁੱਤਰ ਵਿਕਾਸ ਬਰਾਲਾ ਨੂੰ ਅੱਜ ਲੰਮੇ ਇੰਤਜ਼ਾਰ ਤੋਂ ਬਾਅਦ ਜ਼ਮਾਨਤ ਮਿਲ ਗਈ ਹੈ। ਵਿਕਾਸ ‘ਤੇ ਹਰਿਆਣਾ ਦੇ ਆਈ.ਏ.ਐੱਸ. ਅਧਿਕਾਰੀ ਦੀ ਧੀ ਵਰਣਿਕਾ ਕੁੰਡੂ ਨਾਲ ਛੇੜਛਾੜ ਕਰਨ ਦੇ ਇਲਜ਼ਾਮ ਹਨ। ਵਿਕਾਸ ਪਿਛਲੇ 5 ਮਹੀਨਿਆਂ …
Read More »ਹਨੀਪ੍ਰੀਤ ਨੇ ਪਰਿਵਾਰ ਨੂੰ ਦਿੱਤਾ ਭਰੋਸਾ
ਕਿਹਾ, ਮੈਂ ਛੇਤੀ ਹੀ ਜੇਲ੍ਹ ਤੋਂ ਬਾਹਰ ਆਵਾਂਗੀ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਪੰਚਕੂਲਾ ਅਦਾਲਤ ਵਿਚ ਪੇਸ਼ੀ ‘ਤੇ ਆਈ ਹਨੀਪ੍ਰੀਤ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਛੇਤੀ ਹੀ ਜੇਲ੍ਹ ਤੋਂ ਬਾਹਰ ਆ ਜਾਵੇਗੀ। ਹਨੀਪ੍ਰੀਤ ਵਿਰੁੱਧ ਅਦਾਲਤ ਵਿੱਚ ਅੱਜ ਦੋਸ਼ ਤੈਅ ਕੀਤੇ ਜਾਣੇ ਸਨ ਪਰ ਹਨੀਪ੍ਰੀਤ ਨੂੰ ਆਰਜ਼ੀ ਰਾਹਤ ਮਿਲ …
Read More »ਆਸਟ੍ਰੇਲੀਆ ‘ਚ ਕਤਲ ਹੋਏ ਮਨਮੀਤ ਅਲੀਸ਼ੇਰ ਦੇ ਜੱਦੀ ਪਿੰਡ ਅਲੀਸ਼ੇਰ ਪਹੁੰਚੀ ਬ੍ਰਿਸਬੇਨ ਦੀ ਮੇਅਰ ਏਂਜਲਾ ਓਵਨ
ਮਨਮੀਤ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੰਗਰੂਰ/ਬਿਊਰੋ ਨਿਊਜ਼ ਆਸਟ੍ਰੇਲੀਆ ਵਿਚ ਮਨਮੀਤ ਅਲੀਸ਼ੇਰ ਦੇ ਕਤਲ ਹੋਏ ਨੂੰ ਇਕ ਸਾਲ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ। ਅੱਜ ਆਸਟ੍ਰੇਲੀਆ ਦੇ ਬ੍ਰਿਸਬੇਨ ਦੀ ਮੇਅਰ ਏਂਜਲਾ ਓਵਨ ਮਨਮੀਤ ਦੇ ਜੱਦੀ ਪਿੰਡ ਅਲੀਸ਼ੇਰ ਜ਼ਿਲ੍ਹਾ ਸੰਗਰੂਰ ਪਹੁੰਚੀ। ਉਨ੍ਹਾਂ ਇੱਥੇ ਮਨਮੀਤ ਦੇ ਪਰਿਵਾਰ ਨਾਲ ਦੁੱਖ ਵੰਡਾਇਆ ਤੇ …
Read More »