ਕੈਪਟਨ ਅਮਰਿੰਦਰ 23 ਮਾਰਚ ਨੂੰ ਮਿਊਜ਼ੀਅਮ ਨੂੰ ਕਰਨਗੇ ਲੋਕ ਅਰਪਣ ਬੰਗਾ/ਬਿਊਰੋ ਨਿਊਜ਼ : ਖਟਕੜ ਕਲਾਂ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਮਿਊਜ਼ੀਅਮ ਦੇ ਵਿਸਤਾਰ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੇ ਸੱਭਿਆਚਾਰਕ ਮਾਮਲੇ, ਸੈਰ ਸਪਾਟਾ ਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇੱਥੇ ਆਖਿਆ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ …
Read More »Daily Archives: January 12, 2018
‘ਆਪ’ ਵਲੋਂ ਕਾਂਗਰਸ ਪਾਰਟੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ
ਮਾਨਸਾ : ਕੈਪਟਨ ਸਰਕਾਰ ਵਲੋਂ ਢਾਈ ਏਕੜ ਦੀ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ ਕੀਤੇ ਜਾਣ ਦੀ ਕਵਾਇਦ ਸ਼ੁਰੂ ਕੀਤੀ ਜਾ ਰਹੀ ਹੈ। ਦੂਜੇ ਪਾਸੇ ਮਾਨਸਾ ਵਿਚ ਹੀ ਆਮ ਆਦਮੀ ਪਾਰਟੀ ਵਲੋਂ ਕੈਪਟਨ ਅਮਰਿੰਦਰ ਦੀ ਸਰਕਾਰ ਨੂੰ ਇਸ ਮੌਕੇ ਘੇਰਿਆ ਗਿਆ। ‘ਆਪ’ ਆਗੂਆਂ ਨੇ ਕਾਂਗਰਸ ਸਰਕਾਰ ‘ਤੇ ਦੋਸ਼ ਲਗਾਇਆ ਹੈ …
Read More »ਕੈਪਟਨ ਵਲੋਂ ਕਰਜ਼ਾ ਮੁਆਫੀ ਦੀ ਮਾਨਸਾ ਤੋਂ ਸ਼ੁਰੂਆਤ
ਪੰਜਾਬ ਸਰਕਾਰ ਵਲੋਂ ਪਹਿਲੇ ਗੇੜ ਵਿਚ 47000 ਕਿਸਾਨਾਂ ਨੂੰ ਰਾਹਤ ਦੇਣ ਦਾ ਵਾਅਦਾ ਮਾਨਸਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਮਾਨਸਾ ਤੋਂ ਢਾਈ ਏਕੜ ਜ਼ਮੀਨਾਂ ਦੇ ਮਾਲਕ ਕਰਜ਼ਦਾਰ ਕਿਸਾਨਾਂ ઠਦੇ ਕਰਜ਼ੇ ਦੀ ਮੁਆਫੀ ਦੀ ਸ਼ੁਰੂਆਤ ਕੀਤੀ। ਇਸ ਸਬੰਧੀ ਸੂਬਾ ਪੱਧਰੀ ਸਮਾਗਮ ਵਿੱਚ ਪੰਜ ਜ਼ਿਲ੍ਹਿਆਂ …
Read More »ਵਿਕਾਸ ਬਰਾਲਾ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ : ਹਰਿਆਣਾ ਦੇ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਦੇ ਪੁੱਤਰ ਵਿਕਾਸ ਬਰਾਲਾ ਨੂੰ ਅੱਜ ਲੰਮੇ ਇੰਤਜ਼ਾਰ ਤੋਂ ਬਾਅਦ ਜ਼ਮਾਨਤ ਮਿਲ ਗਈ ਹੈ। ਵਿਕਾਸ ‘ਤੇ ਹਰਿਆਣਾ ਦੇ ਆਈ.ਏ.ਐੱਸ. ਅਧਿਕਾਰੀ ਦੀ ਧੀ ਵਰਣਿਕਾ ਕੁੰਡੂ ਨਾਲ ਛੇੜਛਾੜ ਕਰਨ ਦੇ ਇਲਜ਼ਾਮ ਹਨ। ਵਿਕਾਸ ਪਿਛਲੇ 5 ਮਹੀਨਿਆਂ ਤੋਂ ਪੁਲਿਸ ਹਿਰਾਸਤ ਵਿੱਚ ਸੀ। ਜ਼ਮਾਨਤ ਦੇਣ ਸਮੇਂઠਅਦਾਲਤ …
Read More »ਹਨੀਪ੍ਰੀਤ ਨੇ ਪਰਿਵਾਰਨੂੰ ਦਿੱਤਾ ਭਰੋਸਾ
ਕਿਹਾ, ਮੈਂ ਛੇਤੀ ਹੀ ਜੇਲ੍ਹ ਤੋਂ ਬਾਹਰ ਆਵਾਂਗੀ ਚੰਡੀਗੜ੍ਹ : ਪੰਚਕੂਲਾ ਅਦਾਲਤ ਵਿਚ ਪੇਸ਼ੀ ‘ਤੇ ਆਈ ਹਨੀਪ੍ਰੀਤ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਛੇਤੀ ਹੀ ਜੇਲ੍ਹ ਤੋਂ ਬਾਹਰ ਆ ਜਾਵੇਗੀ। ਹਨੀਪ੍ਰੀਤ ਵਿਰੁੱਧ ਅਦਾਲਤ ਵਿੱਚ ਅੱਜ ਦੋਸ਼ ਤੈਅ ਕੀਤੇ ਜਾਣੇ ਸਨ ਪਰ ਹਨੀਪ੍ਰੀਤ ਨੂੰ ਆਰਜ਼ੀ ਰਾਹਤ ਮਿਲ ਗਈ। …
Read More »ਮੀਕਾ ਵਲੋਂ ਸ਼ਬਦ ਕੀਰਤਨ ਗਾਇਨ ਕਰਨ ਦੇ ਮਾਮਲੇ ਨੂੰ ਜਥੇਦਾਰ ਨੇ ਦੱਸਿਆ ਗਲਤ
ਕਿਹਾ, ਮੈਨੂੰ ਇਸ ਬਾਰੇ ਪਤਾ ਹੀ ਨਹੀਂ ਸੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬਾਲੀਵੁੱਡ ਗਾਇਕ ਮੀਕਾ ਵੱਲੋਂ ਸ਼ਬਦ ਕੀਰਤਨ ਗਾਇਨ ਕਰਨ ਦੇ ਮਾਮਲੇ ਨੂੰ ਗਲਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁੰਬਈ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਬਾਰੇ ਸਮਾਗਮ ਵਿੱਚ …
Read More »ਰਵੀ ਸਿੱਧੂ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਦੋਸ਼ੀ ਕਰਾਰ, ਸਜ਼ਾ 15 ਨੂੰ
ਮੁਹਾਲੀ/ਬਿਊਰੋ ਨਿਊਜ਼ : ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਕਰੀਬ 15 ਸਾਲ ਪੁਰਾਣੇ ਬਹੁ-ਚਰਚਿਤ ਭ੍ਰਿਸ਼ਟਾਚਾਰ (ਪੈਸੇ ਲੈ ਕੇ ਗਜ਼ਟਿਡ ਅਧਿਕਾਰੀਆਂ ਨੂੰ ਨੌਕਰੀ ਦੇਣ) ਦੇ ਮਾਮਲੇ ਦਾ ਨਿਬੇੜਾ ਕਰਦਿਆਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਵਿੰਦਰਪਾਲ ਸਿੰਘ ਸਿੱਧੂ ਉਰਫ਼ ਰਵੀ ਸਿੱਧੂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਉਸ ਨੂੰ 15 ਜਨਵਰੀ ਨੂੰ …
Read More »ਰੈੱਡ ਵਿੱਲੋ ਕਲੱਬ ਦੀਵਧੀਆਕਾਰਗੁਜ਼ਾਰੀ ਤੋਂ ਸਾਰੇ ਮੈਂਬਰ ਖੁਸ਼
ਬਰੈਂਪਟਨ/ਬਿਊਰੋ ਨਿਊਜ਼ ਬਰੈਂਪਟਨਦੀਰੈੱਡ ਵਿੱਲੋ ਸੀਨੀਅਰਜ਼ ਕਲੱਬ ਆਪਣੇ ਮੈਂਬਰਾਂ ਦੇ ਮਨੋਰੰਜਨ ਲਈਸਿਰਤੋੜਯਤਨਕਰਦੀ ਹੈ। ਸਾਲ 2017 ਵਿੱਚ ਕਲੱਬ ਦੇ ਮੈਂਬਰਾਂ ਨੂੰ ਅੱਠ ਟੂਰ, ਦੋ ਪਿਕਨਿਕ/ ਟੂਰਲਗਵਾਏ ਗਏ। ਕਲੱਬ ਦੇ ਸਾਲਾਨਾਕਮਿਊਨਿਟੀਪ੍ਰੋਗਰਾਮ ਤੋਂ ਬਿਨਾਂ ਸੱਤ ਹੋਰਪ੍ਰੋਗਰਾਮਕੀਤੇ ਗਏ। ਸੁਲਝੀ ਹੋਈ ਕਾਰਜਕਾਰਨੀਕਮੇਟੀ, ਵਾਲੰਟੀਅਰਜ਼ ਅਤੇ ਮੈਂਬਰਾਂ ਦੇ ਆਪਸੀਸਹਿਯੋਗ ਦੇ ਨਤੀਜੇ ਵਜੋਂ ਇਹ ਸਭ ਸੰਭਵ ਹੋਇਆ ਹੈ। ਸਾਰੇ …
Read More »ਮਾਲਟਨ ਗੁਰਦੁਆਰਾ ਸਾਹਿਬਵਿਖੇ ਚਾਲੀ ਮੁਕਤਿਆਂ ਨੂੰ ਸਮਰਪਿਤ12ਵੇਂ ਸਲਾਨਾਸਮਾਗਮ 14 ਜਨਵਰੀ ਤੋਂ
ਅੰਮ੍ਰਿਤ ਸੰਚਾਰ 24 ਫਰਵਰੀਸ਼ਨਿਚਰਵਾਰ ਨੂੰ ਦੁਪਹਿਰੇ 12 ਵਜੇ ਹੋਵੇਗਾ ਮਾਲਟਨ/ਬਿਊਰੋ ਨਿਊਜ਼ : ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾਮਾਲਟਨਵਿਖੇ ਚਾਲੀ ਮੁਕਤਿਆਂ ਨੂੰ ਸਮਰਪਿਤ12ਵੇਂ ਸਲਾਨਾ”ਵਾਹਿਗੁਰੂਨਾਮਸਿਮਰਨ”ਸਮਾਗਮ 14 ਜਨਵਰੀ (1 ਮਾਘ) ਤੋਂ ਸ਼ੁਰੂ ਹੋ ਰਹੇ ਹਨ, ਜੋ ਨਿਰੰਤਰ 24 ਫਰਵਰੀ ਤੱਕ ਲਗਾਤਾਰਚਲਣਗੇ। ਰੋਜ਼ਾਨਾ ਅੰਮ੍ਰਿਤ ਵੇਲੇ 3 ਵਜੇ ਤੋਂ 4:30ਵਜੇ …
Read More »ਮੈਟਰੋ ਪੰਜਾਬੀ ਸਪੋਰਟਸ ਕਲੱਬ ਦੀਨਵੀਂ ਕਮੇਟੀਦੀਚੋਣ
ਮਿੱਸੀਸਾਗਾ/ਪਰਵਾਸੀਬਿਊਰੋ : ਪਿਛਲੇ ਤਿੰਨ ਦਹਾਕਿਆਂ ਦੇ ਵੀ ਵੱਧ ਸਮੇਂ ਲਗਾਤਾਰਖੇਡਾਦੀਧਰਤੀ’ਤੇ ਕਬੱਡੀ ਦੇ ਖੇਤਰ ਵਿੱਚ ਨਵੀਆਂ ਪਿਰਤਾਂ ਪਾਊਣਵਾਲੀਹਰਮਨਪਿਆਰੀਖੇਡ ਕਲੱਬ ‘ਮੈਟਰੋ ਪੰਜਾਬੀ ਸਪੋਰਟਸ ਕਲੱਬ’ ਦੇ ਸਮੂਹਮੈਂਬਰਾਂ ਵੱਲੋਂ ਸਰਬਸਮੰਤੀ ਨਾਲਅਗਲੇ ਦੋ ਸਾਲਾਂ ਦੇ ਲਈਨਵੀਂ ਕਮੇਟੀਦਾਐਲਾਨਕੀਤਾ ਗਿਆ। ਜਿਸ ਵਿੱਚ ਪ੍ਰਧਾਨ ਸੁਖਵਿੰਦਰ ਸਿੰਘ ਮਾਨ, ਉਪਪ੍ਰਧਾਨ ਅਰਿੰਦਰ (ਕਾਲਾ) ਹਾਂਸ, ਸੈਕਟਰੀ ਗੋਗਾ ਗਹੂਨੀਆ, ਖਜਾਨਚੀਮਲਕੀਤ ਸਿੰਘ ਦਿਓਲ ਤੇ …
Read More »