ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਰਕਾਰ ਨੇ ਰਾਜਧਾਨੀ ਦੇ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਨਾਗਰਿਕਾਂ ਨੂੰ ਮੁਫਤ ਤੀਰਥ ਯਾਤਰਾ ਕਰਵਾਉਣ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਵਿਚ ਮੰਤਰੀ ਮੰਡਲ ਦੀ ਬੈਠਕ ਵਿਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ …
Read More »Daily Archives: January 12, 2018
ਬਿਮਾਰ ਮਾਂ ਨੂੰ ਕਲਯੁੱਗੀ ਬੇਟੇ ਨੇ ਛੱਤ ਤੋਂ ਸੁੱਟ ਕੇ ਮਾਰਿਆ
ਚਾਰ ਮਹੀਨਿਆਂ ਬਾਅਦ ਸੱਚਾਈ ਆਈ ਸਾਹਮਣੇ ਰਾਜਕੋਟ/ਬਿਊਰੋ ਨਿਊਜ਼ : ਗੁਜਰਾਤ ਦੇ ਰਾਜਕੋਟ ਵਿਚ ਇਕ ਬਜ਼ੁਰਗ ਮਹਿਲਾ ਦੀ ਮੌਤ ਦੇ ਮਾਮਲੇ ਵਿਚ ਸਨਸਨੀਖੇਜ ਖ਼ੁਲਾਸਾ ਹੋਇਆ ਹੈ। ਪੁਲਿਸ ਮੁਤਾਬਿਕ ਬਰੇਨ ਹੈਮਰੇਜ ਦੀ ਸ਼ਿਕਾਰ ਸੇਵਾ ਮੁਕਤ ਟੀਚਰ ਜੈ ਸ੍ਰੀ ਬੇਨ ਨਥਵਾਨੀ ਨੂੰ ਉਸ ਦੇ ਹੀ ਬੇਟੇ ਨੇ ਚੌਥੀ ਮੰਜ਼ਲ ਤੋਂ ਥੱਲੇ ਸੁੱਟ ਕੇ …
Read More »ਕਿਸਾਨ ਕਰਜ਼ਾ ਮੁਆਫ਼ੀ ਪ੍ਰੋਗਰਾਮ ਕਿੰਨਾ ਕੁ ਸਾਰਥਕ
ਸੁੱਚਾ ਸਿੰਘ ਗਿੱਲ (ਡਾ.) ਪੰਜਾਬ ਸਰਕਾਰ ਵਲੋਂ 7 ਜਨਵਰੀ ਤੋਂ ਮਾਨਸਾ ਤੋਂ ਪੰਜ ਜ਼ਿਲ੍ਹਿਆਂ ਦੇ ਸੀਮਾਂਤ ਤੇ ਛੋਟੇ ਕਿਸਾਨਾਂ ਲਈ ਕਰਜ਼ਾ ਮੁਆਫ਼ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਗਰਾਮ ਨੂੰ ਦੋ ਪੜਾਵਾਂ ਵਿੱਚ ਲਾਗੂ ਕਰਨ ਦੀ ਯੋਜਨਾ ਬਣਾਈ ਗਈ ਹੈ। ਪਹਿਲੇ ਪੜਾਅ ਵਿੱਚ 1.60 ਲੱਖ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਸਰਟੀਫਿਕੇਟ …
Read More »’84 ਸਿੱਖ ਕਤਲੇਆਮ ਦੇ 186 ਮਾਮਲਿਆਂ ਦੀਆਂ ਫਾਈਲਾਂ ਮੁੜ ਖੁੱਲ੍ਹਣਗੀਆਂ
ਸੁਪਰੀਮ ਕੋਰਟ ਦੀ ਹਦਾਇਤ ‘ਤੇ ਨਵੀਂ ਤਿੰਨ ਮੈਂਬਰੀ ਐਸ ਆਈ ਟੀ ਦਾ ਹੋਇਆ ਗਠਨ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਕਿਹਾ ਕਿ 1984 ਵਿੱਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਫ਼ੌਰੀ ਮਗਰੋਂ ਦਿੱਲੀ ਵਿੱਚ ਹੋਏ ਸਿੱਖ ਕਤਲੇਆਮ ਨਾਲ ਸਬੰਧਤ 186 ਕੇਸਾਂ ਦੀ ਜਾਂਚ ਲਈ ਨਵੇਂ ਸਿਰੇ ਤੋਂ ਤਿੰਨ …
Read More »ਕੈਪਟਨ ਅਮਰਿੰਦਰ ਦਾ ਵੱਡਾ ਬਿਆਨ
ਦਿੱਲੀ ਕਤਲੇਆਮ ‘ਚ ਸੱਜਣ ਕੁਮਾਰ ਸੀ ਸ਼ਾਮਲ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਸਿੱਖ ਕਤਲੇਆਮ ਸਬੰਧੀ ਵੱਡਾ ਬਿਆਨ ਦੇ ਕੇ ਭਾਰਤੀ ਸਿਆਸਤ ਵਿਚ ਇਕ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਕਾਂਗਰਸ ਪਾਰਟੀ ਦੇ ਵੱਡੇ ਲੀਡਰ ਤੇ ਪੰਜਾਬ ਵਿਚ ਮੁੱਖ ਮੰਤਰੀ ਦੇ ਅਹੁਦੇ ‘ਤੇ ਬੈਠੇ ਅਮਰਿੰਦਰ …
Read More »ਜਦੋਂ ਜਥੇਦਾਰ ਆਪਣੀ ਵਾਰੀ ਗੁਰ ਮਰਿਆਦਾ ਤੇ ਆਪਣਾ ਹੀ ਹੁਕਮਨਾਮਾ ਭੁੱਲੇ
ਹੁਣ ਇਨ੍ਹਾਂ ਨੂੰ ਮਰਿਆਦਾ ਭੰਗ ਕਰਨ ਦੀ ਤਨਖਾਹ ਕੌਣ ਲਗਾਵੇਗਾ? ਮੁੰਬਈ/ਬਿਊਰੋ ਨਿਊਜ਼ : ਜਥੇਦਾਰ ਸਹਿਬਾਨਾਂ ਦਾ ਅੱਜ ਕੱਲ੍ਹ ਵਿਵਾਦਾਂ ਨਾਲ ਨੇੜਲਾ ਨਾਤਾ ਹੋ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਹੁਕਮਨਾਮਾ ਜਾਰੀ ਕਰਦੇ ਹਨ ਕਿ ਸੰਗਤ ਪੋਹ ਸੁਦੀ ਸੱਤਵੀਂ ਜਾਣੀ ਕਿ 25 ਦਸੰਬਰ ਨੂੰ ਦਸਵੇਂ ਪਾਤਸ਼ਾਹ …
Read More »ਕੈਨੇਡਾ ਤੇ ਬਰਤਾਨੀਆ ਤੋਂ ਬਾਅਦ ਅਮਰੀਕਾ ਦੇ ਗੁਰਦੁਆਰਿਆਂ ‘ਚ ਭਾਰਤੀ ਅਧਿਕਾਰੀਆਂ ਦੇ ਬੋਲਣ ਅਤੇ ਦਖਲ ਦੇਣ ‘ਤੇ ਰੋਕ
ਵਾਸ਼ਿੰਗਟਨ/ਬਿਊਰੋ ਨਿਊਜ਼ ਕੈਨੇਡਾ ਤੇ ਬਰਤਾਨੀਆ ਤੋਂ ਬਾਅਦ ਅਮਰੀਕਾ ਦੇ ਗੁਰਦੁਆਰਿਆਂ ਵਿੱਚ ਵੀ ਭਾਰਤ ਸਰਕਾਰ ਦੇ ਨੁਮਾਇੰਦਿਆਂ ਦੇ ਦਾਖ਼ਲੇ ‘ਤੇ ਰੋਕ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਅਮਰੀਕਾ ਦੇ 96 ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਤੇ ਪੰਥਕ ਜਥੇਬੰਦੀਆਂ ਦੀ ਸਾਂਝੀ ਕਮੇਟੀ ‘ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ’ ਅਤੇ ਅਮਰੀਕਨ ਸਿੱਖ ਗੁਰਦੁਆਰਾ …
Read More »ਫ਼ਿਰਕੂ ਵੰਡੀਆਂ ਪਾਉਣ ਵਾਲੇ ਮੁੱਠੀ ਭਰ ਲੋਕਾਂ ਨੂੰ ਅਸੀਂ ਅਹਿਮੀਅਤ ਨਹੀਂ ਦਿੰਦੇ : ਮੋਦੀ ਸਰਕਾਰ
ਨਵੀਂ ਦਿੱਲੀ : ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਨੇ ਕਿਹਾ ਹੈ ਕਿ ਕੈਨੇਡਾ ਅਤੇ ਹੋਰ ਮੁਲਕਾਂ ਦੇ ਬਹੁਤੇ ਸਿੱਖਾਂ ਦੇ ਇੰਡੀਆ ਨਾਲ ਸਬੰਧ ਅੱਛੇ ਹਨ ਪਰ ਵਿਦੇਸ਼ਾਂ ਵਿਚਲੇ ਉਨ੍ਹਾਂ ਮੁੱਠੀ ਭਰ ਅਨਸਰਾਂ ਨੂੰ ਅਸੀਂ ਬਹੁਤੀ ਮਹੱਤਤਾ ਨਹੀਂ ਦਿੰਦੇ ਜਿਹੜੇ ਭਾਰਤ ਵਿਰੋਧੀ ਨਫ਼ਰਤ ਫੈਲਾਉਣ ਵਿਚ ਲੱਗੇ ਹੋਏ ਹਨ। ਕੈਨੇਡਾ, ਅਮਰੀਕਾ …
Read More »ਹੁਣ ਆਧਾਰ ਨੰਬਰ ਦੀ ਥਾਂ ‘ਤੇ ਵਰਚੂਅਲ ਆਈਡੀ ਨਾਲ ਹੀ ਚੱਲ ਜਾਵੇਗਾ ਕੰਮ
ਨਵੀਂ ਦਿੱਲੀ : ਆਧਾਰ ਕਾਰਡ ਦੀ ਸੁਰੱਖਿਆ ਨੂੰ ਲੈ ਕੇ ਉਠ ਰਹੇ ਸਵਾਲਾਂ ਨੂੰ ਦੇਖਦੇ ਹੋਏ ਇਸ ਵਿਚ ਕੁਝ ਵੱਡੇ ਬਦਲਾਅ ਕੀਤੇ ਜਾ ਰਹੇ ਹਨ। ਆਧਾਰ ਕਾਰਡ ਅਤੇ ਇਸਦੀ ਵਰਤੋਂ ਨੂੰ ਲੈ ਕੇ ਯੂਨੀਕ ਆਈਡੈਂਟਿਫਿਕੇਸ਼ਨ ਅਥਾਰਟੀ ਆਫ ਇੰਡੀਆ (ਯੂਆਈਡੀਏਆਈ) ਢਾਂਚਾਗਤ ਬਦਲਾਅ ਕਰਨ ਜਾ ਰਿਹਾ ਹੈ। ਇਸ ਤਹਿਤ ਵਰਚੂਅਲ ਆਈਡੀ ਦੀ …
Read More »ਪਹਿਲੇ ਗੇੜ ‘ਚ 47 ਹਜ਼ਾਰ ਕਿਸਾਨਾਂ ਦਾ ਕਰਜ਼ਾ ਮੁਆਫ਼, ਦੂਜੇ ਗੇੜ ‘ਚ ਸਵਾ ਲੱਖ ਨੂੰ ਰਾਹਤ ਦੀ ਤਿਆਰੀ
ਕਰਜ਼ਾ ਮੁਆਫੀ ਦੀ ਦੂਜੀ ਕਿਸ਼ਤ 31 ਜਨਵਰੀ ਤੋਂ ਪਹਿਲਾਂ ਮਿਲੇਗੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਸਲੀ ਕਰਜ਼ਾ ਮੁਆਫੀ ਲਈ ਇਕ ਲੱਖ 15 ਹਜ਼ਾਰ ਹੋਰ ਕੇਸਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਦੀ ਰਾਸ਼ੀ 580 ਕਰੋੜ ਰੁਪਏ ਬਣਦੀ ਹੈ ਅਤੇ ਜੋ 31 ਜਨਵਰੀ ਤੋਂ ਪਹਿਲਾਂ …
Read More »