ਰਾਣਾ ਗੁਰਜੀਤ ਨੇ ਕਿਹਾ, ਰਾਹੁਲ ਗਾਂਧੀ ਦੇ ਫੈਸਲੇ ਦਾ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਖਾਸ ਵਜ਼ੀਰ ਰਾਣਾ ਗੁਰਜੀਤ ਸਿੰਘ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਹਿਲਾਂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਬਾਅਦ ਵਿਚ ਅਸਤੀਫਾ ਮਨਜੂਰ ਹੋਣ ਦੀ ਗੱਲ …
Read More »Daily Archives: January 18, 2018
ਸੁਖਪਾਲ ਖਹਿਰਾ ਨੇ ਕਾਂਗਰਸ ਹਾਈਕਮਾਨ ਦੀ ਕੀਤੀ ਸ਼ਲਾਘਾ
ਕਿਹਾ, ਪਹਿਲਾਂ ਹੀ ਲੈਣਾ ਚਾਹੀਦਾ ਸੀ ਰਾਣਾ ਗੁਰਜੀਤ ਦਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਅਸਤੀਫ਼ੇ ਬਾਰੇ ਕਿਹਾ ਕਿ ਇਹ ਅਸਤੀਫ਼ਾ ਉਦੋਂ ਲਿਆ ਜਾਣਾ ਚਾਹੀਦਾ ਸੀ ਜਦੋਂ ਰੇਤ ਖੱਡਾਂ ਦੀ ਬੋਲੀ ਦਾ ਮਾਮਲਾ ਉਜਾਗਰ ਹੋਇਆ ਸੀ। ਪੱਤਰਕਾਰਾਂ ਨਾਲ …
Read More »ਪੰਜਾਬੀ ਨੂੰ ਹਿੰਦੀ ਦੀ ਪਾਣ ਚੜ੍ਹਾਉਣ ਦੀ ਤਿਆਰੀ
ਮਿਡਲ ਸਕੂਲਾਂ ਵਿਚ ਪੰਜਾਬੀ ਨੂੰ ਪੜ੍ਹਾਉਣਗੇ ਹਿੰਦੀ ਅਧਿਆਪਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮਿਡਲ ਸਕੂਲਾਂ ਵਿਚ ਪੰਜਾਬੀ ਵਿਸ਼ੇ ਨੂੰ ਹਿੰਦੀ ਵਾਲੇ ਅਤੇ ਹਿੰਦੀ ਵਿਸ਼ਿਆਂ ਨੂੰ ਪੰਜਾਬੀ ਵਾਲੇ ਅਧਿਆਪਕ ਪੜ੍ਹਾਇਆ ਕਰਨਗੇ। ਇਹ ਫੈਸਲਾ ਪੰਜਾਬ ਦੇ ਸਿਖਿਆ ਵਿਭਾਗ ਨੇ ਸੈਸ਼ਨ ਦੇ ਅਖੀਰ ਵਿਚ ਚੁੱਪ ਚੁਪੀਤੇ ਲਿਆ ਹੈ। ਜਿਸ ਦੀ ਸ਼ੁਰੂਆਤ ਸੰਗਰੂਰ ਜ਼ਿਲੇ ਤੋਂ …
Read More »ਮਨਜੀਤ ਸਿੰਘ ਕਲਕੱਤਾ ਦਾ ਹੋਇਆ ਅੰਤਿਮ ਸਸਕਾਰ
ਧਾਰਮਿਕ, ਰਾਜਸੀ ਅਤੇ ਸਮਾਜਿਕ ਸ਼ਖ਼ਸੀਅਤਾਂ ਵਲੋਂ ਅੰਤਿਮ ਵਿਦਾਈ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਤੇ ਸਾਬਕਾ ਮੰਤਰੀ ਮਨਜੀਤ ਸਿੰਘ ਕਲਕੱਤਾ ਦਾ ਅੰਤਿਮ ਸੰਸਕਾਰ ਅੱਜ ਅੰਮ੍ਰਿਤਸਰ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਕਲਕੱਤਾ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਧਿਕਾਰੀਆਂ ਤੋਂ ਇਲਾਵਾ ਧਾਰਮਿਕ, ਰਾਜਸੀ ਤੇ ਸਮਾਜਕ ਸ਼ਖਸੀਅਤਾਂ ਵੱਲੋਂ …
Read More »ਮਾਛੀਵਾੜਾ ‘ਚ ਅਸ਼ੋਕ ਕੁਮਾਰ ਨਾਂ ਦੇ ਵਿਅਕਤੀ ਕੋਲੋਂ 20 ਕਰੋੜ ਦੀ ਹੈਰੋਇਨ ਬਰਾਮਦ
ਅਸ਼ੋਕ ਪਾਕਿਸਤਾਨ ਤੋਂ ਲਿਆਇਆ ਸੀ ਇਹ ਨਸ਼ਾ ਲੁਧਿਆਣਾ/ਬਿਊਰੋ ਨਿਊਜ਼ ਪੁਲਿਸ ਨੇ ਮਾਛੀਵਾੜਾ ਵਿਚੋਂ 5 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਕੌਮਾਂਤਰੀ ਬਾਜ਼ਾਰ ਵਿੱਚ ਇਸ ਨਸ਼ੇ ਦੀ ਖੇਪ ਦੀ ਕੀਮਤ 20 ਕਰੋੜ ਰੁਪਏ ਤੋਂ ਵੀ ਜ਼ਿਆਦਾ ਹੈ। ਪੁਲਿਸ ਨੇ ਇਹ ਨਸ਼ਾ ਅਸ਼ੋਕ ਕੁਮਾਰ ਨਾਂ ਦੇ ਵਿਅਕਤੀ ਤੋਂ ਬਰਾਮਦ ਕੀਤਾ ਹੈ। ਐਸ.ਟੀ.ਐਫ. ਦੇ …
Read More »ਭਾਰਤ ਨੇ ਅਗਨੀ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ
5 ਹਜ਼ਾਰ ਕਿਲੋਮੀਟਰ ਤੱਕ ਮਾਰ ਕਰੇਗੀ ਇਹ ਮਿਜ਼ਾਈਲ ਸ੍ਰੀਹਰਿਕੋਟਾ/ਬਿਊਰੋ ਨਿਊਜ਼ ਭਾਰਤ ਨੇ ਅੱਜ ਆਪਣੀ ਸਭ ਤੋਂ ਲੰਮੀ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ, ਅਗਨੀ-5 ਦਾ ਸਫਲ ਪ੍ਰੀਖਣ ਕੀਤਾ ਹੈ। ਇਹ ਪ੍ਰੀਖਣ ਓੜੀਸਾ ਦੇ ਸ਼੍ਰੀਹਰੀਕੋਟਾ ਦੇ ਅਬਦੁਲ ਕਲਾਮ ਟਾਪੂ ‘ਤੇ ਕੀਤਾ ਗਿਆ। ਅਗਨੀ-5 ਦੀ ਰੇਂਜ ਪੰਜ ਹਜ਼ਾਰ ਕਿਲੋਮੀਟਰ ਹੈ। ਇਹ ਪਰਮਾਣੂ …
Read More »ਚੋਣ ਕਮਿਸ਼ਨਰ ਵੱਲੋਂ ਤਿੰਨ ਰਾਜਾਂ ਦੀਆਂ ਚੋਣ ਤਰੀਕਾਂ ਦਾ ਐਲਾਨ
ਤ੍ਰਿਪੁਰਾ ‘ਚ 18 ਅਤੇ ਮੇਘਾਲਿਆ ਤੇ ਨਾਗਾਲੈਂਡ ‘ਚ 27 ਫਰਵਰੀ ਨੂੰ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਏ.ਕੇ. ਜੋਤੀ ਵੱਲੋਂ ਤਿੰਨ ਰਾਜਾਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰੈਸ ਕਾਨਫ਼ਰੰਸ ਕਰਕੇ ਮੁੱਖ ਚੋਣ ਕਮਿਸ਼ਨਰ ਨੇ ਐਲਾਨ ਕੀਤਾ ਕਿ …
Read More »ਆਰ ਐਸ ਪੁਰਾ ਤੇ ਅਰਨੀਆ ਵਿਚ ਪਾਕਿ ਨੇ ਕੀਤੀ ਗੋਲੀਬਾਰੀ
ਭਾਰਤੀ ਫੌਜ ਨੇ ਤਿੰਨ ਪਾਕਿ ਰੇਂਜਰ ਮਾਰ ਮੁਕਾਏ ਸ੍ਰੀਨਗਰ/ਬਿਊਰੋ ਨਿਊਜ਼ ਪਾਕਿਸਤਾਨ ਨੇ ਇਕ ਵਾਰ ਫਿਰ ਅੰਤਰਰਾਸ਼ਟਰੀ ਸਰਹੱਦ ‘ਤੇ ਜੰਮੂ ਦੇ ਅਰਨੀਆ ਅਤੇ ਆਰ ਐਸ ਪੁਰਾ ਵਿਚ ਭਾਰਤੀ ਚੌਕੀਆਂ ਅਤੇ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ ਅਤੇ ਭਾਰੀ ਗੋਲੀਬਾਰੀ ਕੀਤੀ। ਇਸ ਦੌਰਾਨ ਪਾਕਿ ਵਲੋ ਕੀਤੀ ਗੋਲੀਬਾਰੀ ‘ਚ ਬੀਐਸਐਫ ਦਾ ਇਕ ਜਵਾਨ ਸ਼ਹੀਦ …
Read More »