ਕਾਂਗਰਸ ਹਾਈਕਮਾਨ ਨੇ ਸਾਰੇ ਵਿਭਾਗਾਂ ਦੇ ਕੰਮਾਂ ਦਾ ਨਿਰੀਖਣ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਚ ਕੈਬਨਿਟ ਵਿਸਥਾਰ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਦਾ ਧਿਆਨ ਘਟੀਆ ਕਾਰਗੁਜ਼ਾਰੀ ਵਾਲੇ ਮੰਤਰੀਆਂ ਵੱਲ ਹੋ ਗਿਆ ਹੈ। ਰਾਣਾ ਗੁਰਜੀਤ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਹਾਈਕਮਾਨ ਨੇ ਪੰਜਾਬ ਇਕਾਈ ਨੂੰ ਸਾਰੇ ਵਿਭਾਗਾਂ ਵਿਚ ਹੋ ਰਹੇ …
Read More »Daily Archives: January 19, 2018
ਖਹਿਰਾ ਖਿਲਾਫ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਕੋਲੋਂ 6 ਹਫਤਿਆਂ ‘ਚ ਮੰਗਿਆ ਜਵਾਬ
ਪਹਿਲਾਂ ਸੁਪਰੀਮ ਕੋਰਟ ਨੇ ਖਹਿਰਾ ਦੇ ਸੰਮਨਾਂ ‘ਤੇ ਰੋਕ ਲਗਾ ਦਿੱਤੀ ਸੀ ਚੰਡੀਗੜ੍ਹ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਕੋਲੋਂ ਸੁਖਪਾਲ ਖਹਿਰਾ ਸਬੰਧੀ ਨਸ਼ਾ ਮਾਮਲੇ ਬਾਰੇ ਛੇ ਹਫ਼ਤਿਆਂ ਅੰਦਰ ਜਵਾਬ ਮੰਗਿਆ ਹੈ। ਸੁਖਪਾਲ ਖਹਿਰਾ ਨੇ ਫ਼ਾਜ਼ਿਲਕਾ ਦੀ ਅਦਾਲਤ ਵੱਲੋਂ ਜਾਰੀ ਕੀਤੇ ਗਏ ਸੰਮਨਾਂ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। ਖਹਿਰਾ ਨੂੰ …
Read More »ਬਹਾਦਰ ਬੱਚਿਆਂ ਦਾ ਪ੍ਰਧਾਨ ਮੰਤਰੀ ਕਰਨਗੇ ਸਨਮਾਨ
ਪੰਜਾਬ ਦੇ ਕਰਨਬੀਰ ਸਿੰਘ ਨੂੰ ਵੀ ਮਿਲੇਗਾ ਸੰਜੇ ਚੋਪੜਾ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਬਹਾਦਰੀ ਅਤੇ ਵਿਲੱਖਣ ਹਿੰਮਤ ਦਿਖਾਉਣ ਤੇ ਆਪਣੀ ਜਾਨ ਖ਼ਤਰੇ ਵਿਚ ਪਾ ਕੇ ਹੋਰਨਾਂ ਦੀ ਜਾਨ ਬਚਾਉਣ ਵਾਲੇ 18 ਬੱਚਿਆਂ ਨੂੰ ਇਸ ਸਾਲ ਕੌਮੀ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਕੌਮੀ ਬਹਾਦਰੀ ਪੁਰਸਕਾਰ-2017 ਲਈ ਪੰਜਾਬ ਦੇ ਕਰਨਬੀਰ ਸਿੰਘ …
Read More »ਨਵੀਂ ਦਿੱਲੀ ‘ਚ ਅਰਵਿੰਦ ਕੇਜਰੀਵਾਲ ਸਰਕਾਰ ਦੀਆਂ ਮੁਸ਼ਕਲਾਂ ਵਧੀਆਂ
20 ਵਿਧਾਇਕਾਂ ਦਾ ਸੰਸਦੀ ਸਕੱਤਰ ਦਾ ਅਹੁਦਾ ਹੋ ਸਕਦਾ ਹੈ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਦੇ ਲਾਭ ਵਾਲੇ ਅਹੁਦੇ ਮਾਮਲੇ ‘ਤੇ ਅੱਜ ਚੋਣ ਕਮਿਸ਼ਨ ਨੇ ਆਪਣਾ ਫੈਸਲਾ ਸੁਣਾਇਆ ਅਤੇ ਇਸਦੇ ਨਾਲ ਅਰਵਿੰਦ ਕੇਜਰੀਵਾਲ ਸਰਕਾਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਜਾਣਕਾਰੀ ਮੁਤਾਬਕ ਚੋਣ …
Read More »ਸਾਰੀ ਕੜਵਾਹਟ ਭੁਲਾ ਕੇ ਕੇਜਰੀਵਾਲ ਦੇ ਡਿਨਰ ਵਿਚ ਸ਼ਾਮਲ ਹੋਏ ਜੇਤਲੀ
ਦੋਵਾਂ ਦੇ ਚਿਹਰਿਆਂ ਦੀ ਦਿਸੀ ਖੁਸ਼ੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਵੀਰਵਾਰ ਦੀ ਸ਼ਾਮ ਵੇਲੇ ਆਯੋਜਿਤ ਕੀਤਾ ਗਿਆ ਡਿਨਰ ਬੇਹੱਦ ਖਾਸ ਸਾਬਤ ਹੋਇਆ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਦਿੱਤੇ ਗਏ ਇਸ ਡਿਨਰ ਵਿਚ ਵਿੱਤ ਮੰਤਰੀ ਅਰੁਣ ਜੇਤਲੀ ਪਹੁੰਚੇ। ਕੇਜਰੀਵਾਲ ਅਤੇ ਜੇਤਲੀ …
Read More »ਯੂਪੀ ਪੁਲਿਸ ਦਾ ਅਣਮਨੁੱਖੀ ਕਾਰਾ ਆਇਆ ਸਾਹਮਣੇ
ਗੱਡੀ ਗੰਦੀ ਹੋ ਜਾਵੇਗੀ ਕਹਿ ਕੇ ਜ਼ਖ਼ਮੀਆਂ ਨੂੰ ਨਹੀਂ ਲਿਜਾਇਆ ਗਿਆ ਹਸਪਤਾਲ ਦੋ ਲੜਕਿਆਂ ਦੀ ਹੋਈ ਮੌਤ ਸਹਾਰਨਪੁਰ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਪੁਲਿਸ ਦਾ ਇਕ ਵਾਰ ਫਿਰ ਅਣਮਨੁੱਖੀ ਚਿਹਰਾ ਸਾਹਮਣੇ ਆਇਆ ਹੈ। ਵੀਰਵਾਰ ਦੀ ਰਾਤ ਨੂੰ ਸੜਕ ਹਾਦਸੇ ਦੇ ਸ਼ਿਕਾਰ ਹੋਏ ਦੋ ਨਾਬਾਲਗ ਲੜਕਿਆਂ ਨੇ ਪੁਲਿਸ ਵਾਲਿਆਂ ਦੇ ਸਾਹਮਣੇ ਹੀ ਤੜਫ-ਤੜਫ …
Read More »ਜੰਮੂ ਕਸ਼ਮੀਰ ਦੇ ਆਸ ਐਸ ਪੁਰਾ ‘ਚ ਪਾਕਿ ਨੇ ਫਿਰ ਕੀਤੀ ਗੋਲੀਬੰਦੀ ਉਲੰਘਣਾ
ਬੀਐਸਐਫ ਦਾ ਇਕ ਜਵਾਨ ਸ਼ਹੀਦ, ਦੋ ਨਾਗਰਿਕਾਂ ਦੀ ਵੀ ਮੌਤ ਸ੍ਰੀਨਗਰ/ਬਿਊਰੋ ਨਿਊਜ਼ ਪਾਕਿਸਤਾਨ ਨੇ ਅੱਜ ਸਵੇਰੇ ਕਸ਼ਮੀਰ ਦੇ ਆਰ ਐਸ ਪੁਰਾ ਸੈਕਟਰ ਵਿਚ ਗੋਲੀਬੰਦੀ ਦੀ ਮੁੜ ਉਲੰਘਣਾ ਕੀਤੀ ਹੈ। ਜਾਣਕਾਰੀ ਮਿਲੀ ਹੈ ਕਿ ਪਾਕਿ ਨੇ 30 ਤੋਂ 40 ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾਇਆ ਹੈ। ਸਰਹੱਦ ਪਾਰੋਂ ਲਗਾਤਾਰ ਗੋਲੀਬਾਰੀ ਹੋ ਰਹੀ …
Read More »ਪਾਕਿਸਤਾਨ ਵਿਚ ਸ਼ਹੀਦ ਭਗਤ ਸਿੰਘ ਨੂੰ ਸਰਵਉਚ ਵੀਰਤਾ ਪੁਰਸਕਾਰ ਦੇਣ ਦੀ ਮੰਗ ਉਠੀ
ਲਾਹੌਰ ਦੇ ਸ਼ਾਦਮਾਨ ਚੌਕ ਵਿਚ ਭਗਤ ਸਿੰਘ ਦੀ ਮੂਰਤੀ ਵੀ ਲਗਾਈ ਜਾਵੇ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਇਕ ਸੰਗਠਨ ਨੇ ਮੰਗ ਕੀਤੀ ਹੈ ਕਿ ਸ਼ਹੀਦ ਭਗਤ ਸਿੰਘ ਨੂੰ ਦੇਸ਼ ਦਾ ਸਰਵਉਚ ਵੀਰਤਾ ਪੁਰਸਕਾਰ ‘ਨਿਸ਼ਾਨ ਏ ਹੈਦਰ’ ਦਿੱਤਾ ਜਾਣਾ ਚਾਹੀਦਾ ਹੈ। ਸੰਗਠਨ ਨੇ ਇਹ ਵੀ ਮੰਗ ਕੀਤੀ ਕਿ ਲਾਹੌਰ ਦੇ ਸ਼ਾਦਮਾਨ ਚੌਕ …
Read More »ਰਵੀ ਸਿੱਧੂ ਨੂੰ 7 ਸਾਲ ਕੈਦ, 75 ਲੱਖ ਰੁਪਏ ਜੁਰਮਾਨਾ
ਭ੍ਰਿਸ਼ਟਾਚਾਰ ਦੇ ਮਾਮਲੇ ‘ਚ 16 ਸਾਲਾਂ ਬਾਅਦ ਆਇਆ ਫੈਸਲਾ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦੇ ਸਾਬਕਾ ਚੇਅਰਮੈਨ ਰਵਿੰਦਰਪਾਲ ਸਿੰਘ ਸਿੱਧੂ ਉਰਫ਼ ਰਵੀ ਸਿੱਧੂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਰੀਬ 16 ਸਾਲਾਂ ਮਗਰੋਂ 7 ਸਾਲ ਕੈਦ ਅਤੇ 75 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ …
Read More »ਈ ਡੀ ਵੱਲੋਂ ਰਾਣਾ ਇੰਦਰਪ੍ਰਤਾਪ ਕੋਲੋਂ ਛੇ ਘੰਟੇ ਪੁੱਛਗਿੱਛ
ਜਲੰਧਰ/ਬਿਊਰੋ ਨਿਊਜ਼ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰਪ੍ਰਤਾਪ ਸਿੰਘ ਕੋਲੋਂ ਸਾਢੇ ਛੇ ਘੰਟੇ ਪੁੱਛਗਿੱਛ ਕੀਤੀ। ਇੰਦਰਪ੍ਰਤਾਪ ਬੁੱਧਵਾਰ ਦੁਪਹਿਰੇ 12.35 ਵਜੇ ਦੇ ਕਰੀਬ ਆਪਣੇ ਵਕੀਲ ਅਤੇ ਅਕਾਊਟੈਂਟ ਨਾਲ ਈਡੀ ਦਫ਼ਤਰ ਪਹੁੰਚਿਆ। ਜਾਣਕਾਰੀ ਅਨੁਸਾਰ ਇਸ ਦੌਰਾਨ ਈਡੀ ਦੇ ਅਧਿਕਾਰੀਆਂ ਨੇ ਇੰਦਰਪ੍ਰਤਾਪ ਤੋਂ ਪਹਿਲਾਂ ਤਿਆਰ …
Read More »