Breaking News
Home / 2018 / January / 19 (page 7)

Daily Archives: January 19, 2018

‘ਆਪ’ ਦਾ ਦਬਾਅ ਤੇ ਰਾਹੁਲ ਦੀਆਂ ਝਾੜਾਂ ਨੇ ਖੋਹ ਲਈ ਰਾਣੇ ਤੋਂ ਮੰਤਰੀ ਦੀ ਕੁਰਸੀ

ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਨੇ ਰਾਣਾ ਗੁਰਜੀਤ ਦਾ ਅਸਤੀਫ਼ਾ ਕੀਤਾ ਮਨਜ਼ੂਰ ਨਵੀਂ ਦਿੱਲੀ/ਬਿਊਰੋ ਨਿਊਜ਼ ਇਕ ਪਾਸੇ ਰੇਤ ਖੱਡ ਦਾ ਵਿਵਾਦ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸੂਬਾ ਸਰਕਾਰ ‘ਤੇ ਲਗਾਤਾਰ ਦਬਾਅ ਬਣਾਇਆ ਹੋਇਆ ਸੀ ਦੂਜੇ ਪਾਸੇ ਰਾਹੁਲ ਗਾਂਧੀ ਦੀ ਇਸ ਸੋਚ ਨੇ ਕਿ ਭ੍ਰਿਸ਼ਟਾਚਾਰ ਦੇ …

Read More »

ਹਾਈਕੋਰਟ ਵਲੋਂ ਕੈਪਟਨ ਅਮਰਿੰਦਰ ਸਰਕਾਰ ਨੂੰ ਝਟਕਾ

ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ ਚੰਡੀਗੜ੍ਹ : ਪੰਜਾਬ ਸਰਕਾਰ ਨੂੰ ਉਸ ਸਮੇਂ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਪੰਜਾਬ ਹਰਿਆਣਾ ਹਾਈਕੋਰਟ ਨੇ ਮੁੱਖ ਮੰਤਰੀ ਦੇ ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ। ਹਾਈਕੋਰਟ ਮੁਤਾਬਕ ਸਾਬਕਾ ਆਈਏਐਸ ਅਧਿਕਾਰੀ ਬਿਨਾ ਕਿਸੇ ਵਿਧੀ ਵਿਧਾਨ ਦੇ ਸਰਕਾਰੀ …

Read More »

ਨਹੀਂ ਰਹੇ ਮਨਜੀਤ ਸਿੰਘ ਕਲਕੱਤਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਰਹੇ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਦਾ ਬੁੱਧਵਾਰ ਸਵੇਰੇ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਵਿਚ ਬਿਮਾਰ ਹੋਣ ਕਾਰਨ ਦਾਖਲ ਹੋਏ ਸਨ। ਗੁਰਚਰਨ ਸਿੰਘ ਟੌਹੜਾ ਦੇ ਸਾਥੀ ਤੇ ਅਸਲ ਅਕਾਲੀ ਰਵਾਇਤਾਂ ਦੇ ਧਾਰਨੀ ਕਲਕੱਤਾ …

Read More »

ਮਾਮਲਾ ਭਾਰਤੀ ਕੌਂਸਲੇਟ ਦੇ ਅਧਿਕਾਰੀਆਂ ‘ਤੇ ਪਾਬੰਦੀ ਲਗਾਉਣ ਦਾ

ਸਥਾਨਕ ਗੁਰੂਘਰਾਂ ਦੀਆਂ ਕਮੇਟੀਆਂ ‘ਚ ਮਤਭੇਦ ਸਾਹਮਣੇ ਆਉਣ ਲੱਗੇ ਮਿਸੀਸਾਗਾ/ਪਰਵਾਸੀ ਬਿਊਰੋ : ਜਦੋਂ ਤੋਂ ਓਨਟਾਰੀਓ ਗੁਰਦਵਾਰਾਜ਼ ਕਮੇਟੀ ਅਤੇ ਕੁਝ ਸਥਾਨਕ ਗੁਰੂਘਰਾਂ ਦੇ ਪ੍ਰਬੰਧਕਾਂ ਵੱਲੋਂ ਭਾਰਤੀ ਕੌਂਸਲੇਟ ਦੇ ਅਧਿਕਾਰੀਆਂ ਦੇ ਵੱਖ-ਵੱਖ ਗੁਰੂਘਰਾਂ ਵਿੱਚ ਦਾਖਲੇ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਲਿਆ ਗਿਆ ਹੈ, ਇਸ ਦੇ ਖਿਲਾਫ ਹੁਣ ਕਈ ਸਥਾਨਕ ਗੁਰੂਘਰਾਂ ਦੀਆਂ ਕਮੇਟੀਆਂ …

Read More »

ਬਹਿਬਲ ਕਲਾਂ ਗੋਲੀਕਾਂਡ : ਕੇਂਦਰ ਦੀ ਫੋਰੈਂਸਿਕ ਰਿਪੋਰਟ ਵਿਚ ਖੁਲਾਸਾ, ਜਾਂਚ ਦੇ ਹੁਕਮ

ਸਿੱਖ ਨੌਜਵਾਨਾਂ ਦੀਆਂ ਲਾਸ਼ਾਂ ‘ਚੋਂ ਨਿਕਲੀਆਂ ਗੋਲੀਆਂ ਨੂੰ ਟੈਂਪਰਡ ਕਰਕੇ ਪੁਲਿਸ ਮੁਲਾਜ਼ਮਾਂ ਨੂੰ ਬਚਾਉਣ ਦੀ ਸਾਜ਼ਿਸ਼ ਚੰਡੀਗੜ੍ਹ : ਪੰਜਾਬ ਦੇ ਸਭ ਤੋਂ ਚਰਚਿਤ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਦੋ ਸਾਲ ਵਿਚ ਨਤੀਜੇ ਤੱਕ ਤਾਂ ਪਹੁੰਚੀ ਨਹੀਂ, ਪਰ ਸਬੂਤ ਮਿਟਾਉਣ ਦੀ ਕੋਸ਼ਿਸ਼ ਜ਼ਰੂਰ ਕੀਤੀ ਗਈ। ਦੋ ਸਾਲਾਂ ਵਿਚ ਦੋ ਨਿਆਂ ਕਮਿਸ਼ਨ …

Read More »

ਮਾਂ ਬੋਲੀ ਨਾਲ ਫਿਰ ਧੱਕਾ : ਹੁਣ ਹਿੰਦੀ ਵਾਲੇ ਮਾਸਟਰ ਪੜ੍ਹਾਉਣਗੇ ਪੰਜਾਬੀ

ਚੰਡੀਗੜ੍ਹ : ਪੰਜਾਬ ਦੇ ਮਿਡਲ ਸਕੂਲਾਂ ਵਿਚ ਪੰਜਾਬੀ ਵਿਸ਼ੇ ਨੂੰ ਹਿੰਦੀ ਵਾਲੇ ਅਤੇ ਹਿੰਦੀ ਵਿਸ਼ਿਆਂ ਨੂੰ ਪੰਜਾਬੀ ਵਾਲੇ ਅਧਿਆਪਕ ਪੜ੍ਹਾਇਆ ਕਰਨਗੇ। ਇਹ ਫੈਸਲਾ ਪੰਜਾਬ ਦੇ ਸਿਖਿਆ ਵਿਭਾਗ ਨੇ ਸੈਸ਼ਨ ਦੇ ਅਖੀਰ ਵਿਚ ਚੁੱਪ ਚੁਪੀਤੇ ਲਿਆ ਹੈ। ਜਿਸ ਦੀ ਸ਼ੁਰੂਆਤ ਸੰਗਰੂਰ ਜ਼ਿਲ੍ਹੇ ਤੋਂ ਕਰ ਦਿੱਤੀ ਗਈ ਹੈ। ਜਿਥੋਂ ਕਿ ਅਧਿਆਪਕਾਂ ਨੂੰ …

Read More »

ਬੱਬਰ ਅਕਾਲੀ ਨੰਦ ਸਿੰਘ ਘੁੜਿਆਲ

ਪ੍ਰਿੰਸੀਪਲ ਪਾਖਰ ਸਿੰਘ ਡਰੋਲੀ ਭਾਰਤ ਦੀ ਅਜ਼ਾਦੀ ਦੇ ਸਰਵੇਖਣ ਕੀਤਿਆਂ ਇਹ ਗੱਲ ਸਾਡੇ ਸਨਮੁੱਖ ਉੱਭਰ ਕੇ ਆਉਂਦੀ ਹੈ ਕਿ ਭਾਰਤ ਵਾਸੀਆਂ ਦੇ ਗਲੋਂ ਅੰਗਰੇਜ਼ੀ ਸਲਤਨਤ ਦਾ ਜੂਲਾ ਲਾਹੁਣ ਲਈ ਵੱਖ-ਵੱਖ ਲਹਿਰਾਂ ਦੌਰਾਨ ਹਜ਼ਾਰਾਂ ਸਿਰ-ਲੱਥ ਯੋਧਿਆਂ ਵਲੋਂ ਆਪਣੀ ਜਵਾਨੀ ਦੀ ਭੇਂਟਾ ਦਿੱਤੀ ਗਈ। ਬਾਕੀ ਅੰਦੋਲਨਾਂ ਵਾਂਗ ਬੱਬਰ ਅਕਾਲੀ ਲਹਿਰ ਦੇ ਰੋਲ …

Read More »

ਪਹਿਲਾਂ ਮੁਰਗੀ ਜਾਂ ਆਂਡਾ?

ਮੇਘ ਰਾਜ ਮਿੱਤਰ 1984 ਵਿਚ ਜਦੋਂ ਅਸੀਂ ਤਰਕਸ਼ੀਲ ਸੁਸਾਇਟੀ ਦੀ ਸ਼ੁਰੂਆਤ ਕੀਤੀ ਸੀ ਉਸ ਸਮੇਂ ਤੋਂ ਲੈ ਕੇ ਸਾਡੇ ਸਾਹਮਣੇ ਇਹ ਸੁਆਲ ਵਾਰ-ਵਾਰ ਆਉਂਦਾ ਰਿਹਾ ਹੈ। ਹੁਣ ਬਾਬਾ ਰਾਮ ਦੇਵ ਨੇ ਵੀ ਇਹੀ ਸੁਆਲ ਖੜ੍ਹਾ ਕੀਤਾ ਹੈ ਕਿ ਵਿਗਿਆਨਕਾਂ ਨੂੰ ਇਹ ਵੀ ਨਹੀਂ ਪਤਾ ਕਿ ਪਹਿਲਾਂ ਮੁਰਗੀ ਆਈ ਜਾਂ ਆਂਡਾ? …

Read More »

ਕੀ ਭਾਰਤੀ ਪ੍ਰੈਸ ਸਚਮੁੱਚ ਅਜ਼ਾਦ ਹੈ?

ਟ੍ਰਿਬਿਊਨ ਅਖ਼ਬਾਰ ਦੀ ਰਿਪੋਰਟਰ ਰਚਨਾ ਖਹਿਰਾ ਨੇ ਇੱਕ ਖੋਜੀ ਪੱਤਰਕਾਰ ਵਜੋਂ ਆਪਣੇ ਫਰਜ਼ ਨਿਭਾਉਂਦਿਆਂ ਤੱਥਾਂ ਅਧਾਰਤ ਖ਼ਬਰ ਲਗਾਈ ਕਿ ‘ਆਧਾਰ’ ਦੇ ਡਾਟਾ ਤੱਕ ਸੌਂਖਿਆਂ ਪਹੁੰਚਿਆ ਜਾ ਸਕਦਾ ਹੈ, ਜਿਸ ਬਾਰੇ ਸਬੰਧਤ ਅਥਾਰਿਟੀ ਯੂ.ਆਈ.ਡੀ.ਏ.ਆਈ. ਦਾਅਵਾ ਕਰਦੀ ਹੈ ਕਿ ਇਹ ਡਾਟਾ ਪੂਰੀ ਤਰ੍ਹਾਂ ਸੁਰੱਖਿਅਤ ਹੈ। ਰਚਨਾ ਖਹਿਰਾ ਖਿਲਾਫ਼ ਧਾਰਾ 419, 420, 468, …

Read More »

ਬਿਮਾਰਾਂ ਨੂੰ ਹੋਰ ਬਿਮਾਰ ਨਾ ਕਰੋ…!

ਗੁਰਦੀਸ਼ ਕੌਰ ਗਰੇਵਾਲ ਕੈਲਗਰੀ ਕਿਸੇ ਬਿਮਾਰ ਬੰਦੇ ਦਾ ਹਾਲ ਪੁੱਛਣਾ- ਉਸ ਨਾਲ ਹਮਦਰਦੀ ਜਤਾਉਣਾ ਹੁੰਦਾ ਹੈ। ਜਦ ਕੋਈ ਬੰਦਾ ਕਿਸੇ ਬਿਮਾਰੀ ਜਾਂ ਦੁਰਘਟਨਾ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਉਸ ਦੇ ਰਿਸ਼ਤੇਦਾਰ, ਦੋਸਤ ਮਿੱਤਰ- ਉਸ ਦਾ ਪਤਾ ਲੈਣਾ ਆਪਣਾ ਫਰਜ਼ ਸਮਝਦੇ ਹਨ। ਕੁੱਝ ਹਦ ਤੱਕ ਇਸ ਦਾ ਫਾਇਦਾ ਹੁੰਦਾ ਹੈ। …

Read More »