Breaking News
Home / 2018 / January / 22

Daily Archives: January 22, 2018

ਲਾਭ ਦੇ ਅਹੁਦੇ ਨੂੰ ਲੈ ਕੇ ‘ਆਪ’ ਨੂੰ ਲੱਗਾ ਵੱਡਾ ਝਟਕਾ

20 ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਚੋਣ ਕਮਿਸ਼ਨ ਦੀ ਸਿਫਾਰਸ਼ ‘ਤੇ ਰਾਸ਼ਟਰਪਤੀ ਨੇ ਲਾਈ ਮੋਹਰ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮ ਨਾਥ ਕੋਬਿੰਦ ਨੇ ਐਤਵਾਰ ਨੂੰ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ਦੋਹਰੇ ਲਾਭ ਦੇ ਨਿਯਮ ਤਹਿਤ ਚੋਣ ਕਮਿਸ਼ਨ ਵੱਲੋਂ ਅਯੋਗ ਕਰਾਰ ਦੇਣ ਦੀ ਸਿਫ਼ਾਰਸ਼ ਨੂੰ ਮਨਜ਼ੂਰ ਕਰ …

Read More »

‘ਆਪ’ ਦੇ 20 ਵਿਧਾਇਕਾਂ ਨੇ ਵਾਪਸ ਲਈ ਦਿੱਲੀ ਹਾਈਕੋਰਟ ‘ਚ ਪਾਈ ਪਟੀਸ਼ਨ

ਰਾਸ਼ਟਰਪਤੀ ਦੀ ਮਨਜੂਰੀ ਤੋਂ ਬਾਅਦ ਇਸ ਪਟੀਸ਼ਨ ਦਾ ਨਹੀਂ ਸੀ ਕੋਈ ਮਤਲਬ ਨਵੀਂ ਦਿੱਲੀ/ਬਿਊਰੋ ਨਿਊਜ਼ ਲਾਭ ਦਾ ਅਹੁਦਾ ਮਾਮਲੇ ਵਿਚ ਚੋਣ ਕਮਿਸ਼ਨ ਦੀ ਸਿਫਾਰਸ਼ ਦੇ ਖਿਲਾਫ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਵਲੋਂ ਦਿੱਲੀ ਹਾਈਕੋਰਟ ਵਿਚ ਪਾਈ ਪਟੀਸ਼ਨ ਵਾਪਸ ਲੈ ਲਈ ਹੈ। ਪਟੀਸ਼ਨ ਇਸ ਲਈ ਵਾਪਸ ਲਈ ਗਈ ਹੈ ਕਿਉਂਕਿ …

Read More »

ਬਠਿੰਡਾ ਥਰਮਲ ਪਲਾਂਟ ਨੂੰ ਦੁਬਾਰਾ ਚਲਾਇਆ ਜਾਣਾ ਮੁਸ਼ਕਲ : ਕੈਪਟਨ

ਕਿਹਾ, ਕਿਸੇ ਦਾ ਰੁਜ਼ਗਾਰ ਨਹੀਂ ਖੋਹਿਆ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਸਬੰਧੀ ਫੈਸਲਾ ਵਾਪਿਸ ਲੈਣ ਦੀ ਕਿਸੇ ਵੀ ਤਰ੍ਹਾਂ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਚਲਾਇਆ ਜਾਣਾ ਸੰਭਵ …

Read More »

ਮੁਕੰਮਲ ਕਰਜ਼ਾ-ਮੁਕਤੀ ਲਈ ਕਿਸਾਨਾਂ ਵੱਲੋਂ 5 ਰੋਜ਼ਾ ਧਰਨੇ ਸ਼ੁਰੂ

ਕੈਪਟਨ ਸਰਕਾਰ ਦੀ ਕੀਤੀ ਰੱਜ ਕੇ ਨਿਖੇਧੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੱਦੇ ‘ਤੇ ਅੱਜ ਮੁਕੰਮਲ ਕਰਜ਼ਾ-ਮੁਕਤੀ ਅਤੇ ਭਖਦੀਆਂ ਮੰਗਾਂ ਨੂੰ ਲੈ ਕੇ 13 ਜ਼ਿਲ੍ਹਿਆਂ ਦੇ ਡੀ.ਸੀ./ਐਸ.ਡੀ.ਐਮ. ਦਫ਼ਤਰਾਂ ਦੇ ਅੱਗੇ ਹਜ਼ਾਰਾਂ ਦੀ ਤਾਦਾਦ ਵਿਚ ਪਰਿਵਾਰਾਂ ਸਮੇਤ ਪੁੱਜ ਕੇ ਕਰਜ਼ਾਗ੍ਰਸਤ ਕਿਸਾਨਾਂ-ਮਜ਼ਦੂਰਾਂ ਨੇ ਦਿਨ-ਰਾਤ ਚੱਲਣ ਵਾਲੇ 5 ਰੋਜ਼ਾ ਧਰਨਿਆਂ …

Read More »

ਤ੍ਰਿਪਤ ਰਾਜਿੰਦਰ ਬਾਜਵਾ ਨੇ ਧਰਨਾ ਦੇਣ ਵਾਲੇ ਕਿਸਾਨਾਂ ਨੂੰ ਦੱਸਿਆ ਵਿਹਲੜ

ਕਿਹਾ, ਸਰਕਾਰ ਨੇ ਜਿੰਨਾ ਕਰਜ਼ਾ ਮੁਆਫ ਕਰਨਾ ਸੀ ਕਰ ਦਿੱਤਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿਵਾਦਤ ਬਿਆਨ ਦਿੰਦਿਆਂ ਕਿਹਾ ਕਿ ਧਰਨਾ ਦੇਣ ਵਾਲੇ ਕਿਸਾਨਾਂ ਕੋਲ ਹੋਰ ਕੋਈ ਕੰਮ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਵਿਹਲੜ ਦੱਸਦਿਆਂ ਕਿਹਾ ਕਿ ਹੁਣ ਕਿਸਾਨਾਂ ਕੋਲ ਸਿਰਫ਼ ਧਰਨਾ ਦੇਣ ਦਾ …

Read More »

ਮੋਸਟ ਵਾਂਟਿਡ ਅੱਤਵਾਦੀ ਤੌਕੀਰ ਕੁਰੈਸ਼ੀ ਦਿੱਲੀ ‘ਚ ਗ੍ਰਿਫਤਾਰ

ਕੁਰੈਸ਼ੀ ਨੂੰ ਭਾਰਤ ਦਾ ਬਿਨ ਲਾਦੇਨ ਵੀ ਕਿਹਾ ਜਾਂਦਾ ਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸਭ ਮੋਸਟ ਵਾਂਟਿਡ ਅੱਤਵਾਦੀ ਨੂੰ ਦਿੱਲੀ ਵਿੱਚ ਗ੍ਰਿਫਤਾਰ ਕੀਤਾ ਗਿਆ। ਇਸ ਨੂੰ ਭਾਰਤ ਦਾ ਬਿਨ ਲਾਦੇਨ ਵੀ ਕਿਹਾ ਜਾਂਦਾ ਹੈ। ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਗਾਜ਼ੀਪੁਰ ਖੇਤਰ ਤੋਂ ਇੰਡੀਅਨ ਮੁਜਾਹਿਦੀਨ ਦੇ ਸੰਸਥਾਪਕ ਮੈਂਬਰ ਤੌਕੀਰ …

Read More »

ਪਰਵਾਸੀ ਪੰਜਾਬੀ ਅਮਰਜੀਤ ਸਿੰਘ ਕੋਲੋਂ 10 ਕਰੋੜ ਦੀ ਹੈਰੋਇਨ ਬਰਾਮਦ

ਕਰੀਬ ਡੇਢ ਸਾਲ ਤੋਂ ਆਇਆ ਹੋਇਆ ਸੀ ਪੰਜਾਬ ਜਗਰਾਉਂ/ਬਿਊਰੋ ਨਿਊਜ਼ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਵੱਲੋਂ ਪਰਵਾਸੀ ਪੰਜਾਬੀ ਅਮਰਜੀਤ ਸਿੰਘ ਕੋਲੋਂ ਦੋ ਕਿਲੋ ਹੈਰੋਇਨ ਫੜੀ ਗਈ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ 10 ਕਰੋੜ ਰੁਪਏ ਹੈ। ਸੀਨੀਅਰ ਪੁਲਿਸ ਕਪਤਾਨ ਸੁਰਜੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਨੇ ਜਦੋਂ …

Read More »

ਚਿੱਟਾ ਸਪਲਾਈ ਕਰਨ ਦਾ ਨਵਾਂ ਤਰੀਕਾ ਆਇਆ ਸਾਹਮਣੇ

ਮੱਛੀਆਂ ਦੇ ਪੇਟ ‘ਚ ਛੁਪਾ ਕੇ ਨਸ਼ਾ ਲਿਜਾ ਰਹੀ ਅਫਰੀਕੀ ਮੂਲ ਦੀ ਔਰਤ ਗ੍ਰਿਫਤਾਰ ਚੰਡੀਗੜ੍ਹ/ਬਿਊਰੋ ਨਿਊਜ਼ ਨਸ਼ਾ ਤਸਕਰਾਂ ‘ਤੇ ਪੁਲਿਸ ਦੀ ਸਖ਼ਤੀ ਤੋਂ ਬਾਅਦ ਨਸ਼ੇ ਦੇ ਕਾਰੋਬਾਰੀ ਨਵੇਂ-ਨਵੇਂ ਤਰੀਕਿਆਂ ਨਾਲ ਨਸ਼ੇ ਦੀ ਸਪਲਾਈ ਕਰ ਰਹੇ ਹਨ। ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਲੁਧਿਆਣਾ ਦੇ ਜਗਰਾਵਾਂ ਕੋਲੋਂ ਅਜਿਹੀ ਔਰਤ ਨੂੰ ਗ੍ਰਿਫ਼ਤਾਰ ਕੀਤਾ …

Read More »

ਪਾਕਿ ਵਲੋਂ ਫਿਰ ਸਰਹੱਦ ‘ਤੇ ਲਗਾਤਾਰ ਗੋਲੀਬਾਰੀ

40 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਸੁਰੱਖਿਅਤ ਸਥਾਨਾਂ ‘ਤੇ ਭੇਜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਨੇ ਅੱਜ ਫਿਰ ਕੰਟਰੋਲ ਰੇਖਾ ‘ਤੇ ਫਾੲਰਿੰਗ ਕੀਤੀ ਹੈ। ਸਰਹੱਦ ਨੇੜਲੇ ਇਲਾਕੇ ਜੋ ਫਾਇਰਿੰਗ ਕਾਰਨ ਪ੍ਰਭਾਵਿਤ ਹੋ ਰਹੇ ਹਨ, ਉਥੋਂ ਤਕਰੀਬਨ 40 ਹਜ਼ਾਰ ਵਿਅਕਤੀਆਂ ਨੂੰ ਸੁਰੱਖਿਅਤ ਸਥਾਨਾਂ ‘ਤੇ ਭੇਜ ਦਿੱਤਾ ਗਿਆ ਹੈ। ਚੇਤੇ ਰਹੇ ਕਿ ਲੰਘੇ …

Read More »