10 ਆਸੀਆਨ ਦੇਸ਼ਾਂ ਦੇ ਨੁਮਾਇੰਦਿਆਂ ਦੀ ਹਾਜ਼ਰੀ ‘ਚ ਰਾਸ਼ਟਰਪਤੀ ਨੇ ਲਹਿਰਾਇਆ ਤਿਰੰਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਪੂਰੇ ਭਾਰਤ ਵਿਚ 69ਵਾਂ ਗਣਤੰਤਰ ਦਿਵਸ ਆਨ ਤੇ ਸ਼ਾਨ ਨਾਲ ਮਨਾਇਆ ਗਿਆ। ਰਾਜਧਾਨੀ ਦਿੱਲੀ ਵਿੱਚ ਰਾਜਪਥ ਉੱਤੇ 10 ਆਸੀਆਨ ਦੇਸ਼ਾਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ …
Read More »Daily Archives: January 26, 2018
‘ਸੰਗਤ ਤੇ ਪੰਗਤ’ ਦੀ ਵਿਚਾਰਧਾਰਾ ਨੂੰ ਦਰਸਾਉਂਦੀ ਪੰਜਾਬ ਦੀ ਝਾਕੀ ਬਣੀ ਗਣਤੰਤਰ ਦਿਵਸ ਪਰੇਡ ਦੀ ਸ਼ਾਨ
ਨਵੀਂ ਦਿੱਲੀ/ਬਿਊਰੋ ਨਿਊਜ਼ ਦਹਾਕਿਆਂ ਤੋਂ ਮਨੁੱਖੀ ਏਕਤਾ ਦੀ ਅਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਵਾਲੀ ਲੰਗਰ ਦੀ ਪ੍ਰਥਾ ਨੇ ਜਿੱਥੇ ਮਾਨਵਤਾ ਨੂੰ ਸਮਾਨਤਾ ਦਾ ਸੁਨੇਹਾ ਦਿੱਤਾ ਉੱਥੇ ਇਸ ਵਿਚਾਰਧਾਰਾ ਨੂੰ ਦਰਸਾਉਂਦੀ ਪੰਜਾਬ ਦੀ ਝਾਕੀ ਰਾਸ਼ਟਰੀ ਗਣਤੰਤਰ ਦਿਵਸ ਪਰੇਡ ਮੌਕੇ ਦੇਸ਼ ਦੀ ਸ਼ਾਨ ਬਣ ਨਿਬੜੀ। ਗਣਤੰਤਰ ਦਿਵਸ ‘ਤੇ ਨਵੀਂ ਦਿੱਲੀ ਵਿੱਚ …
Read More »ਪੰਜਾਬ ਵਿਚ ਪੂਰੀ ਸ਼ਾਨ ਨਾਲ ਮਨਾਇਆ ਗਣਤੰਤਰ ਦਿਵਸ
ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਅਤੇ ਰਾਜਪਾਲ ਨੇ ਪਠਾਨਕੋਟ ‘ਚ ਲਹਿਰਾਇਆ ਤਿਰੰਗਾ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਅਤੇ ਚੰਡੀਗੜ੍ਹ ਵਿਚ ਵੀ ਗਣਤੰਤਰ ਵਿਚ ਪੂਰੀ ਸ਼ਾਨ ਨਾਲ ਮਨਾਇਆ ਗਿਆ। ਇਸ ਮੌਕੇ ਪਟਿਆਲਾ ਵਿਚ ਕੀਤੇ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੰਡਾ ਲਹਿਰਾਇਆ ਗਿਆ। ਇਸ ਮੌਕੇ ਕੈਪਟਨ …
Read More »ਨਵਜੋਤ ਸਿੱਧੂ ਨੇ ਸੰਗਰੂਰ ‘ਚ ਲਹਿਰਾਇਆ ਤਿਰੰਗਾ
ਕੈਪਟਨ ਅਮਰਿੰਦਰ ਦੀਆਂ ਕੀਤੀਆਂ ਤਾਰੀਫਾਂ ਸੰਗਰੂਰ/ਬਿਊਰੋ ਨਿਊਜ਼ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੰਗਰੂਰ ਵਿਚ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਇਆ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਦਾ ਅਹਿਮ ਫੈਸਲਾ
ਸਾਹਿਬਜ਼ਾਦਿਆਂ ਦੀ ਜੀਵਨੀ ਸਿਲੇਬਸ ‘ਚ ਹੋਵੇਗੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਤੇ ਇਤਿਹਾਸ ਬਾਰੇ ਇਕ ਅਧਿਆਏ ਸਾਲ 2018-19 ਤੋਂ ਆਪਣੇ ਸੀਨੀਅਰ ਸੈਕੰਡਰੀ ਦੇ ਇਤਿਹਾਸ ਦੇ ਸਿਲੇਬਸ ਵਿਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ। 2019-20 ਤੋਂ ਇਹ ਦਸਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਲਈ ਵੀ ਇਤਿਹਾਸ …
Read More »ਵਿਦੇਸ਼ੀ ਅਪਰਾਧੀਆਂ ‘ਤੇ ਖਾਸ ਕ੍ਰਿਪਾ ਨਾ ਦਿਖਾਉਣ ਅਦਾਲਤਾਂ : ਸੁਪਰੀਮ ਕੋਰਟ
ਪੰਜਾਬ ‘ਚ ਕਤਲ ਕੇਸ ਵਿਚ ਐਨ ਆਰ ਆਈ ਨੂੰ ਮਿਲੀ ਬੇਲ ਦਾ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦਾ ਕਾਨੂੰਨ ਭਾਰਤੀਆਂ ਅਤੇ ਵਿਦੇਸ਼ੀ ਨਾਗਰਿਕਾਂ ਲਈ ਬਰਾਬਰ ਹੈ। ਇਸ ਸਬੰਧੀ ਸੁਪਰੀਮ ਕੋਰਟ ਨੇ ਕਿਹਾ ਕਿ ਭਾਰਤ ਵਿਚ ਅਪਰਾਧ ਕਰਨ ਵਾਲੇ ਵਿਦੇਸ਼ੀਆਂ ‘ਤੇ ਅਦਾਲਤਾਂ ਖਾਸ ਕ੍ਰਿਪਾ ਨਾ ਦਿਖਾਉਣ। ਹੱਤਿਆ ਦੇ ਆਰੋਪੀ ਬ੍ਰਿਟਿਸ਼ ਨਾਗਰਿਕ …
Read More »ਬੀਐਸਐਫ ਨੇ ਪਾਕਿ ਰੇਂਜਰਾਂ ਨਾਲ ਮਿਠਾਈ ਦੇ ਅਦਾਨ-ਪ੍ਰਦਾਨ ਤੋਂ ਕੀਤਾ ਇਨਕਾਰ
ਪਾਕਿ ਵਲੋਂ ਕੀਤੀ ਜਾ ਰਹੀ ਗੋਲੀਬਾਰੀ ਕਾਰਨ ਸਰਹੱਦ ‘ਤੇ ਤਣਾਅ ਅਟਾਰੀ/ਬਿਊਰੋ ਨਿਊਜ਼ ਪਾਕਿਸਤਾਨ ਵਲੋਂ ਪਿਛਲੇ ਮਹੀਨਿਆਂ ਤੋਂ ਲਗਾਤਾਰ ਕੀਤੀ ਜਾ ਰਹੀ ਗੋਲੀਬਾਰੀ ਕਾਰਨ ਸਰਹੱਦ ‘ਤੇ ਮਾਹੌਲ ਤਣਾਅ ਪੂਰਨ ਬਣਿਆ ਹੋਇਆ ਹੈ। ਇਸ ਦੇ ਚੱਲਦਿਆਂ ਅੱਜ ਗਣਤੰਤਰ ਦਿਵਸ ਮੌਕੇ ਬੀਐਸਐਫ ਨੇ ਪਾਕਿ ਰੇਂਜਰਾਂ ਨਾਲ ਮਿਠਾਈ ਦਾ ਅਦਾਨ-ਪ੍ਰਦਾਨ ਨਹੀਂ ਕੀਤਾ। ਜ਼ਿਕਰਯੋਗ ਹੈ …
Read More »ਏਅਰ ਇੰਡੀਆ ਨੇ ਅੰਮ੍ਰਿਤਸਰ ਤੋਂ ਬਰਮਿੰਘਮ ਲਈ ਸਿੱਧੀ ਉਡਾਣ ਕੀਤੀ ਸ਼ੁਰੂ
ਪੰਜਾਬੀਆਂ ਨੂੰ ਮਿਲੇਗਾ ਇਸਦਾ ਭਰਪੂਰ ਫਾਇਦਾ ਅੰਮ੍ਰਿਤਸਰ/ਬਿਊਰੋ ਨਿਊਜ਼ ਏਅਰ ਇੰਡੀਆ ਨੇ ਪੰਜਾਬ ਵਾਸੀਆਂ ਨੂੰ ਗਣਤੰਤਰ ਦਿਵਸ ਦਾ ਤੋਹਫਾ ਦਿੰਦਿਆਂ ਲੰਘੇ ਕੱਲ੍ਹ ਅੰਮ੍ਰਿਤਸਰ ਤੋਂ ਬਰਮਿੰਘਮ ਲਈ ਸਿੱੰਧੀ ਉਡਾਣ ਸ਼ੁਰੂ ਕਰ ਦਿੱਤੀ ਹੈ। ਇਹ ਉਡਾਣ ਹਫ਼ਤੇ ਵਿੱਚ ਦੋ ਦਿਨ ਮੰਗਲਵਾਰ ਅਤੇ ਵੀਰਵਾਰ ਨੂੰ ਹੋਵੇਗੀ। ਏਅਰ ਇੰਡੀਆ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਜਹਾਜ਼ ਦਿੱਲੀ …
Read More »ਬਾਦਲਾਂ ਦੇ ਨੀਲੇ ਰਾਸ਼ਨ ਕਾਰਡਾਂ ਨੂੰ ਖਤਮ ਕਰਨ ਦੀ ਤਿਆਰੀ
ਸਕੂਲਾਂ ‘ਚ ਕੁੜੀਆਂ ਨੂੰ ਮਿਲਣ ਵਾਲੇ ਸਾਈਕਲਾਂ ‘ਤੇ ਹੁਣ ਮੁੱਖ ਮੰਤਰੀ ਦੀ ਫੋਟੋ ਨਹੀਂ ਹੋਵੇਗੀ ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਕਾਲੀ ਸਰਕਾਰ ਦੌਰਾਨ ਵਿਵਾਦ ਦਾ ਵਿਸ਼ਾ ਰਹੇ ਬਾਦਲਾਂ ਦੇ ਨੀਲੇ ਰਾਸ਼ਨ ਕਾਰਡਾਂ ਨੂੰ ਖਤਮ ਕਰਨ ਜਾ ਰਹੇ ਹਨ। ਪੰਜਾਬ ਸਰਕਾਰ ਨੇ 31 ਮਾਰਚ, 2019 ਤੱਕ ਪੰਜਾਬ ਨੂੰ ਇਲੈਕਟ੍ਰੋਨਿਕ …
Read More »ਜਗਦੀਸ਼ ਰਾਜ ਜਲੰਧਰ ਦੇ ਮੇਅਰ ਬਣੇ
ਸਿੱਧੂ ਦੇ ਸਮਰਥਕ 15 ਕੌਂਸਲਰਾਂ ਨੇ ਜਲੰਧਰ ‘ਚ ਚੁੱਕੀ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ ਜਗਦੀਸ਼ ਰਾਜ ਜਲੰਧਰ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਤੇ ਡਿਪਟੀ ਮੇਅਰ ਦਾ ਅਹੁਦਾ ਹਰਸਿਮਰਨਜੀਤ ਸਿੰਘ ਬੰਟੀ ਦੀ ਝੋਲੀ ਪਿਆ ਹੈ। ਨਵੇਂ ਬਣੇ ਮੇਅਰ ਜਗਦੀਸ਼ ਰਾਜ 5 ਵਾਰ ਕੌਂਸਲਰ ਰਹਿ ਚੁੱਕੇ …
Read More »