Breaking News
Home / 2018 / January / 26 (page 4)

Daily Archives: January 26, 2018

ਰਾਈਟਰਜ਼ ਫੋਰਮ ਕੈਲਗਰੀ ਦੀ ਮਾਸਿਕ ਇਕੱਤਰਤਾ

ਕੈਲਗਰੀ : ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ 6 ਜਨਵਰੀ 2018 ਦਿਨ ਸਨਿੱਚਰਵਾਰ 2 ਵਜੇ ਕਾਊਂਸਲ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਦੇ ਹਾਲ ਵਿਚ ਸਭਾ ਦੇ ਪ੍ਰਧਾਨ ਪ੍ਰੋ. ਸ਼ਮਸ਼ੇਰ ਸਿੰਘ ਸੰਧੂ ਅਤੇ ਸੁਰਜੀਤ ਸਿੰਘ ਪੰਨੂੰ” ਹੋਰਾਂ ਦੀ ਪ੍ਰਧਾਨਗੀ ਵਿੱਚ ਹੋਈ। ਸਕੱਤਰ ਜਸਬੀਰ (ਜੱਸ) ਚਾਹਲ ਨੇ ਪ੍ਰਧਾਨ ਪ੍ਰੋ. ਸ਼ਮਸ਼ੇਰ ਸਿੰਘ ਸੰਧੂ ਅਤੇ ਆਪਣੇ …

Read More »

100 ਨਵੇਂ ਕੈਨੇਡੀਅਨਾਂ ਦਾ ਐਮਪੀ ਰੂਬੀ ਸਹੋਤਾ ਨੇ ਕੀਤਾ ਸਵਾਗਤ

ਮਿਸੀਸਾਗਾ/ਬਿਊਰੋ ਨਿਊਜ਼ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਮੰਤਰੀ ਅਹਿਮਦ ਹੁਸੈਨ ਦੇ ਪੱਖ ਉੱਤੇ ਬਰੈਂਪਟਨ ਨੌਰਥ ਤੋਂ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ ਵੱਲੋਂ ਇੱਕ ਵਿਸ਼ੇਸ਼ ਸਿਟੀਜ਼ਨਸ਼ਿਪ ਸਮਾਰੋਹ ਵਿੱਚ 100 ਨਵੇਂ ਕੈਨੇਡੀਅਨ ਨਾਗਰਿਕਾਂ ਦਾ ਸਵਾਗਤ ਕੀਤਾ ਗਿਆ। ਇਹ ਸਮਾਰੋਹ ਆਈਆਰਸੀਸੀ ਮਿਸੀਸਾਗਾ ਵਿਖੇ ਕਰਵਾਇਆ ਗਿਆ। ਇਨ੍ਹਾਂ 100 ਨਵੇਂ ਕੈਨੇਡੀਅਨ ਨਾਗਰਿਕਾਂ ਨਾਲ ਹੀ ਐਮਪੀ …

Read More »

ਰੈੱਡ ਵਿੱਲੋ ਕਲੱਬ ਵਲੋਂ ਲੋਹੜੀ ਮਨਾਈ ਗਈ

ਬਰੈਂਪਟਨ/ਹਰਜੀਤ ਬੇਦੀ : ਬਰੈਂਪਟਨ ਦੀ ਰੈੱਡ ਵਿੱਲੋ ਸੀਨੀਅਰਜ਼ ਕਲੱਬ ਵਲੋਂ 16 ਜਨਵਰੀ ਨੂੰ ਲੋਹੜੀ ਮਨਾਈ ਗਈ। ਠੰਢ, ਸਨੋਅ ਅਤੇ ਬਹੁਤ ਸਾਰੇ ਮੈਂਬਰਾਂ ਦੇ ਇੰਡੀਆ ਗਏ ਹੋਣ ਦੇ ਬਾਵਜੂਦ ਇਸ ਪ੍ਰੋਗਰਾਮ ਵਿੱਚ ਕਾਫੀ ਰੌਣਕ ਰਹੀ। ਇਸ ਪ੍ਰੋਗਰਾਮ ਦੀ ਰੂਪ ਰੇਖਾ ਤਿਆਰ ਕਰਨ ਵਿੱਚ ਲੇਡੀ ਮੈਂਬਰਾਂ ਦਾ ਯੋਗਦਾਨ ਵਧੇਰੇ ਸੀ। ਚਾਹ ਪਾਣੀ …

Read More »

ਪੰਜਾਬੀ ਟੈਲੀ ਫ਼ਿਲਮ ‘ਸਟੱਡੀ ਵੀਜ਼ਾ’ ਯੂ ਟਿਊਬ ‘ਤੇ ਰਿਲੀਜ਼

ਬਰੈਂਪਟਨ/ਬਿਉਰੋ ਨਿਉਜ਼ ਉੱਘੇ ਲੇਖਕ ਬਹਾਦਰ ਡਾਲਵੀ ਦੇ ਹੋਣਹਾਰ ਸਪੁੱਤਰ ਨਵਕਿਰਨ ਸਿੰਘ ਉਰਫ ਨਵ ਡਾਲਵੀ ਦੁਆਰਾ ਨਿਰਦੇਸ਼ਿਤ ਪੰਜਾਬੀ ਟੈਲੀ ਫ਼ਿਲਮ ‘ਸਟੱਡੀ ਵੀਜ਼ਾ’ ਦਾ ਪੋਸਟਰ ਬੀਤੇ ਦਿਨ ਪੰਜਾਬੀ ਕਮਿਊਨਿਟੀ ਹੈਲਥ ਸਰਵਿਸਜ਼ ਦੇ ਦਫ਼ਤਰ ਬਰੈਂਪਟਨ (ਕੈਨੇਡਾ) ਵਿਖੇ ਬਲਦੇਵ ਸਿੰਘ ਮੁੱਟਾ, ਨਿਰਲੇਪ ਸਿੰਘ ਗਿੱਲ, ਪਲਵਿੰਦਰ ਸਿੰਘ ਕਾਹਲੋਂ, ਪ੍ਰਭਜੋਤ ਗਿੱਧਾ, ਹਰਪ੍ਰੀਤ ਧਾਮੀ, ਅਮਨ ਵਿਰਕ, ਅਰਵਿੰਦ …

Read More »

ਪੰਜਾਬੀ ਲਿਖਾਰੀ ਸਭਾ ਕੈਲਗਰੀ ਨੇ ‘ਬੱਚਿਆਂ ਵਿੱਚ ਪੰਜਾਬੀ ਬੋਲਣ ਦੀ ਮੁਹਾਰਤ’ ਦਾ ਪੋਸਟਰ ਰੀਲੀਜ਼ ਕੀਤਾ

ਕੈਲਗਰੀ : ਇਸ ਸਾਲ ਦੀ ਪਲੇਠੀ ਸਾਹਿਤ ਮਿਲਣੀ ਵਿਚ ਪੰਜਾਬੀ ਲਿਖਾਰੀ ਸਭਾ ਵਲੋਂ ਬੱਚਿਆਂ ਵਿਚ ਪੰਜਾਬੀ ਬੋਲਣ ਦੀ ਮੁਹਾਰਤ ਬਾਰੇ ਇਕ ਪੋਸਟਰ ਜਾਰੀ ਕੀਤਾ ਗਿਆ ਮੀਟਿੰਗ ਸ਼ੁਰੂ ਕਰਦਿਆਂ ਜਨਰਲ ਸਕੱਤਰ ਰਣਜੀਤ ਸਿੰਘ ਨੇ ਨਵੇਂ ਸਾਲ ਦੀ ਵਧਾਈ ਦਿੰਦਿਆਂ ਪ੍ਰੋਗਰਾਮ ਦਾ ਆਗਾਜ਼ ਕੀਤਾ ਤੇ ਪ੍ਰਧਾਨਗੀ ਮੰਡਲ ਵਿੱਚ ਬੈਠਣ ਲਈ ਸਭਾ ਦੇ …

Read More »

ਆਓ ਸੁਤੰਤਰਤਾ ਦਾ ਸਵਰਗ ਬਣਾਈਏ : ਨਰਿੰਦਰ ਮੋਦੀ

ਵਿਸ਼ਵ ਆਰਥਿਕ ਮੰਚ ਨੂੰ ਸੰਬੋਧਨ ਕਰਨ ਵਾਲੇ ਮੋਦੀ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਦਾਵੋਸ : ਨਰਿੰਦਰ ਮੋਦੀ ਇਥੇ ਆਲਮੀ ਆਰਥਿਕ ਫੋਰਮ (ਡਬਲਿਊਈਐਫ) ਨੂੰ ਸੰਬੋਧਨ ਕਰਨ ਵਾਲੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਬਣ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਵਿਸ਼ਵ ਨੂੰ ਦਰਪੇਸ਼ ਅੱਤਵਾਦ ਸਮੇਤ ਹੋਰ ‘ਗੰਭੀਰ’ ਚੁਣੌਤੀਆਂ ਬਾਰੇ ਗੱਲ ਕੀਤੀ। ਜਲਵਾਯੂ …

Read More »

ਭਾਰਤ ‘ਚ ਅਮੀਰ-ਗਰੀਬ ਦਾ ਪਾੜਾ ਹੋਰ ਵਧੇਗਾ

ਕੁੱਲ ਪੂੰਜੀ ਦਾ 73 ਫੀਸਦੀ ਅਮੀਰਾਂ ਦੀ ਜੇਬ੍ਹ ਵਿਚ ਦਾਵੋਸ/ਬਿਊਰੋ ਨਿਊਜ਼ : ਭਾਰਤ ਦੀ ਕੁੱਲ ਆਬਾਦੀ 1.3 ਅਰਬ ਹੈ ਤੇ ਇਨ੍ਹਾਂ ਵਿੱਚ ਅਮੀਰਾਂ ਦੀ ਗਿਣਤੀ ਮਹਿਜ਼ ਇਕ ਫੀਸਦ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਇਕ ਫੀਸਦ ਵਰਗ ਹੀ ਕੁੱਲ ਪੂੰਜੀ ਦਾ 73 ਫੀਸਦ ਸਾਂਭੀ ਬੈਠਾ ਹੈ। ਗ਼ਰੀਬ ਗੁਰਬੇ …

Read More »

ਡੋਨਾਲਡ ਟਰੰਪ ਵਿਰੁੱਧ ਸੜਕਾਂ ਉਤੇ ਉਤਰੀਆਂ ਲੱਖਾਂ ਅਮਰੀਕੀ ਔਰਤਾਂ

250 ਸ਼ਹਿਰਾਂ ਵਿਚ ਕੱਢੀਆਂ ਗਈਆਂ ਰਾਸ਼ਟਰਪਤੀ ਦੇ ਵਿਰੋਧ ‘ਚ ਰੈਲੀਆਂ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਵਿਚ ਕਰੀਬ ਹਜ਼ਾਰਾਂ ਔਰਤਾਂ ਮਰਦ ਸਮਰਥਕਾਂ ਨਾਲ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਸੜਕਾਂ ‘ਤੇ ਉੱਤਰੀਆਂ। ਔਰਤਾਂ ਦਾ ਇਹ ਦੂਜਾ ਮਾਰਚ ਸੀ , ਜੋ ਕਿ ਟਰੰਪ ਦੀਆਂ ਨੀਤੀਆਂ ਵਿਰੁੱਧ ਇਕ ਰਾਸ਼ਟਰ ਵਿਆਪੀ ਲੜੀ ਸੀ। ਔਰਤਾਂ ਨੇ ਇਸ ਮਾਰਚ …

Read More »

ਪਾਕਿਸਤਾਨ ਨੇ ਭਾਰਤ ਨੂੰ ਸੈਲਾਨੀ ਵੀਜ਼ਾ ਸੂਚੀ ‘ਚੋਂ ਕੀਤਾ ਬਾਹਰઠ

24 ਦੇਸ਼ਾਂ ਨੂੰ ਕੀਤੀ ਸੈਲਾਨੀ ਵੀਜ਼ਾ ਦੇਣ ਦੀ ਪੇਸ਼ਕਸ਼ ਅੰਮ੍ਰਿਤਸਰ : 20 ਜਨਵਰੀ ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਪਾਕਿ ਦੇ ਸਾਬਕਾ ਗ੍ਰਹਿ ਮੰਤਰੀ ਚੌਧਰੀ ਨਿਸਾਰ ਅਲੀ ਖਾਂ ਦੇ ਫ਼ੈਸਲੇ ਦੇ ਉਲਟ ਸੰਯੁਕਤ ਰਾਜ ਅਮਰੀਕਾ ਅਤੇ ਯੂ. ਕੇ. ਸਮੇਤ 24 ਦੇਸ਼ਾਂ ਨੂੰ ਸੈਲਾਨੀ ਵੀਜ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਇਨ੍ਹਾਂ ਦੇਸ਼ਾਂ …

Read More »

ਐਮਪੀ ਢੇਸੀ ਵਲੋਂ ਟਰੰਪ ਦੀ ਯੂਕੇ ਫੇਰੀ ਸਬੰਧੀ ਬਰਤਾਨਵੀ ਪ੍ਰਧਾਨ ਮੰਤਰੀ ਨੂੰ ਸਵਾਲ

ਲੰਡਨ : ਐਮ. ਪੀ. ਤਨਮਨਜੀਤ ਸਿੰਘ ਢੇਸੀ ਨੇ ਬਰਤਾਨੀਆ ਦੀ ਸੰਸਦ ਵਿਚ ਪ੍ਰਧਾਨ ਮੰਤਰੀ ਥਰੀਸਾ ਮੇਅ ਨੂੰ ਟਰੰਪ ਦੀ ਯੂ. ਕੇ. ਸੰਭਾਵੀ ਫੇਰੀ ਬਾਰੇ ਸਵਾਲ ਪੁੱਛੇ, ਜਿਸ ਦਾ ਪ੍ਰਧਾਨ ਮੰਤਰੀ ਨੇ ਬੜੀ ਸਫ਼ਾਈ ਨਾਲ ਬਚਾਅ ਕਰਦਿਆਂ ਜਵਾਬ ਵੀ ਦਿੱਤੇ। ਸਲੋਹ ਤੋਂ ਸੰਸਦ ਮੈਂਬਰ ਢੇਸੀ ਨੇ ਪ੍ਰਸ਼ਨ ਕਾਲ ਦੌਰਾਨ ਕਿਹਾ ਕਿ …

Read More »