ਸ਼ਿਕਾਇਤ ਕਰਨ ਵਾਲੀ ਮਹਿਲਾ ਮੁੱਕਰੀ, ਕਿਹਾ ਨਾ ਮੈਂ ਵੀਡੀਓ ‘ਚ ਹਾਂ ਤੇ ਨਾ ਮੈਂ ਸ਼ਿਕਾਇਤ ਕੀਤੀઠ ਗੁਰਦਾਸਪੁਰ/ਬਿਊਰੋ ਨਿਊਜ਼ ਸੁੱਚਾ ਸਿੰਘ ਲੰਗਾਹ ਬਲਾਤਕਾਰ ਮਾਮਲੇ ਵਿਚ ਅੱਜ ਇੱਕ ਨਵਾਂ ਮੋੜ ਆਇਆ ਜਦੋਂ ਅਦਾਲਤ ਵਿਚ ਪੇਸ਼ੀ ਦੌਰਾਨ ਸ਼ਿਕਾਇਤ ਕਰਨ ਵਾਲੀ ਮਹਿਲਾ ਆਪਣੇ ਬਿਆਨਾਂ ਤੋਂ ਪਲਟ ਗਈ। ਸਬੰਧਤ ਮਹਿਲਾ ਨੇ ਕਿਹਾ ਕਿ ਉਸ ਵੱਲੋਂ …
Read More »Monthly Archives: February 2018
ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਹੋਇਆ ਸ਼ੁਰੂ
ਵੱਡੀ ਗਿਣਤੀ ‘ਚ ਪਹੁੰਚ ਰਹੀਆਂ ਹਨ ਸੰਗਤਾਂ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਹੋਲਾ ਮਹੱਲਾ ਦੇ ਰੰਗ ਵਿੱਚ ਰੰਗੀ ਗਈ ਹੈ। ਅੱਜ ਇੱਥੇ ਹੋਲਾ ਮਹੱਲਾ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਸ਼ੁਰੂ ਹੋ ਗਿਆ। ਅੱਜ ਸਵੇਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚਣੀਆਂ ਸ਼ੁਰੂ ਹੋ ਗਈਆਂ ਸਨ। ਅੱਜ ਸਵੇਰੇ …
Read More »ਸੀਬੀਆਈ ਨੇ ਸਾਬਕਾ ਵਿੱਤ ਮੰਤਰੀ ਚਿਦੰਬਰਮ ਦੇ ਬੇਟੇ ਨੂੰ ਚੇਨਈ ਏਅਰਪੋਰਟ ਤੋਂ ਕੀਤਾ ਗ੍ਰਿਫਤਾਰ
ਮਨੀ ਲਾਂਡਰਿੰਗ ਦੇ ਮਾਮਲੇ ‘ਚ ਹੋਈ ਕਾਰਤੀ ਦੀ ਗ੍ਰਿਫਤਾਰੀ ਚੇਨੱਈ/ਬਿਊਰੋ ਨਿਊਜ਼ ਸੀਬੀਆਈ ਨੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੇ ਬੇਟੇ ਕਾਰਤੀ ਚਿੰਦਬਰਮ ਨੂੰ ਚੇਨਈ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਹੈ। ਜਿਵੇਂ ਹੀ ਕਾਰਤੀ ਚਿਦੰਬਰਮ ਲੰਦਨ ਤੋਂ ਪਰਤੇ ਏਅਰਪੋਰਟ ਤੋਂ ਹੀ ਸੀਬੀਆਈ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਜਾਂਚ ਏਜੰਸੀ ਨੇ …
Read More »ਬਰਨਾਲਾ ਦੇ ਪਿੰਡ ਮੂਮ ਨਿਵਾਸੀਆਂ ਨੇ ਇਨਸਾਨੀਅਤ ਦੀ ਕੀਤੀ ਮਿਸਾਲ ਕਾਇਮ
ਬਾਬਰੀ ਮਸਜਿਦ ਵਰਗੇ ਮਸਲੇ ਨੂੰ ਹੱਲ ਕਰਨ ਦਾ ਰਾਹ ਦਿਖਾਇਆ ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ਜ਼ਿਲ੍ਹੇ ਦੇ ਪਿੰਡ ਮੂਮ ਦੇ ਨਿਵਾਸੀਆਂ ਨੇ ਧਰਮ ਤੋਂ ਉਪਰ ਉੱਠ ਕੇ ਇੱਕ ਮਿਸਾਲ ਕਾਇਮ ਕੀਤੀ ਹੈ। ਮੂਮ ਵਾਸੀਆਂ ਵੱਲੋਂ ਸਥਾਪਤ ਮਸੀਤ ਨੇ ਬਾਬਰੀ ਮਸਜਿਦ ਵਰਗੇ ਰੌਲਿਆਂ ਨੂੰ ਇੱਕ ਹੱਲ ਦਾ ਰਾਹ ਦਿਖਾਇਆ ਹੈ। ਇਹ ਮਸਜਿਦ ਹਰ …
Read More »ਨਸ਼ਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ 23 ਮਾਰਚ ਤੋਂ ਸ਼ੁਰੂ ਕਰੇਗੀ ਨਵਾਂ ਪ੍ਰੋਗਰਾਮ
ਨਸ਼ਿਆਂ ਨੂੰ ਰੋਕਣ ਲਈ ਕੈਪਟਨ ਸਰਕਾਰ ਵਚਨਬੱਧ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼ ਪ੍ਰੋਗਰਾਮ ਨੂੰ ਲਾਗੂ ਕਰਨ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦਾ ਨਿਰਦੇਸ਼ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਇਹ ਪ੍ਰੋਗਰਾਮ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ …
Read More »ਗੁਰਦਾਸਪੁਰ ‘ਚ ਵਿਦਿਆਰਥਣਾਂ ‘ਤੇ ਤੇਜ਼ਾਬ ਸੁੱਟਣ ਦੇ ਮਾਮਲੇ ‘ਚ ਦੋ ਦੋਸ਼ੀਆਂ ਨੂੰ ਅਦਾਲਤ ਨੇ ਸੁਣਾਈ ਸਜ਼ਾ
ਸਾਜਨ ਮਸੀਹ ਨੂੰ 18 ਸਾਲ ਅਤੇ ਲਵਪ੍ਰੀਤ ਨੂੰ ਹੋਈ 15 ਸਾਲ ਦੀ ਕੈਦ ਗੁਰਦਾਸਪੁਰ/ਬਿਊਰੋ ਨਿਊਜ਼ ਜ਼ਿਲ੍ਹਾ ਗੁਰਦਾਸਪੁਰ ਵਿਚ ਪੈਂਦੇ ਹਲਕਾ ਡੇਰਾ ਬਾਬਾ ਨਾਨਕ ਵਿਖੇ ਕਰੀਬ ਦੋ ਸਾਲ ਪਹਿਲਾਂ 16 ਮਾਰਚ 2016 ਵਿਚ ਸਕੂਲ ਦੀਆਂ ਵਿਦਿਆਰਥਣਾਂ ਉੱਪਰ ਤੇਜ਼ਾਬ ਸੁੱਟਣ ਦੇ ਮਾਮਲੇ ਵਿਚ ਸ਼ਾਮਲ ਦੋਸ਼ੀਆਂ ਨੂੰ ਅੱਜ ਅਦਾਲਤ ਵੱਲੋਂ ਸਜਾ ਸੁਣਾਈ ਗਈ …
Read More »ਸ੍ਰੀਦੇਵੀ ਦਾ ਹੋਇਆ ਅੰਤਮ ਸਸਕਾਰ
ਪਤੀ ਬੋਨੀ ਕਪੂਰ ਨੇ ਦਿੱਤੀ ਮੁੱਖ ਅਗਨੀ ਮੁੰਬਈ/ਬਿਊਰੋ ਨਿਊਜ਼ ਸ਼੍ਰੀਦੇਵੀ ਦਾ ਅੱਜ ਮੁੰਬਈ ਵਿਚ ਅੰਤਮ ਸਸਕਾਰ ਕਰ ਦਿੱਤਾ ਗਿਆ। ਸ੍ਰੀਦੇਵੀ ਦੀ ਚਿਖਾ ਨੂੰ ਮੁੱਖ ਅਗਨੀ ਪਤੀ ਬੋਨੀ ਕਪੂਰ ਨੇ ਦਿੱਤੀ। ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼੍ਰੀਦੇਵੀ ਦੇ ਦਿਹਾਂਤ ਦੀ ਖਬਰ ਨੇ ਪੂਰੇ ਬਾਲੀਵੁੱਡ ਜਗਤ ਦੇ ਨਾਲ-ਨਾਲ ਗੁਆਂਢੀ ਦੇਸ਼ਾਂ ਨੂੰ ਵੀ ਸਦਮਾ …
Read More »ਲੁਧਿਆਣਾ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਨੇ ਮਾਰੀ ਬਾਜ਼ੀ
95 ਵਿਚੋਂ 62 ਸੀਟਾਂ ਕਾਂਗਰਸ ਨੇ ਜਿੱਤੀਆਂ, ਕੈਪਟਨ ਨੇ ਦਿੱਤੀ ਵਧਾਈ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਨਗਰ ਨਿਗਮ ਲਈ ਪਈਆਂ ਵੋਟਾਂ ਦੇ ਨਤੀਜੇ ਅੱਜ ਐਲਾਨ ਦਿੱਤੇ ਗਏ ਹਨ। ਇਨ੍ਹਾਂ ਨਤੀਜਿਆਂ ਵਿੱਚ ਕਾਂਗਰਸ ਨੇ ਬਾਜ਼ੀ ਮਾਰ ਲਈ ਹੈ। ਕਾਂਗਰਸ ਨੂੰ ਕੁੱਲ 62 ਸੀਟਾਂ ਹਾਸਲ ਹੋਈਆਂ ਹਨ। ਅਕਾਲੀਆਂ ਨੇ ਇਨ੍ਹਾਂ ਚੋਣਾਂ ਵਿੱਚ 11 ਸੀਟਾਂ …
Read More »ਲੁਧਿਆਣਾ ਨਗਰ ਨਿਗਮ ‘ਚ ਕਾਂਗਰਸ ਦੀ ਜਿੱਤ ਤੋਂ ਬਾਅਦ ਨਵਜੋਤ ਸਿੱਧੂ ਨੇ ਬਾਦਲਾਂ ਨੂੰ ਲਾਏ ਰਗੜੇ
ਕਿਹਾ, ਬਾਦਲ ਪਰਿਵਾਰ ਦੀਆਂ ਧਾਂਦਲੀਆਂ ਨੇ ਅਕਾਲੀਆਂ ਨੂੰ ਹਰਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਨੂੰ ਮਿਲੀ ਜਿੱਤ ਤੋਂ ਬਾਅਦ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਾਦਲਾਂ ‘ਤੇ ਖੂਬ ਭੜਾਸ ਕੱਢੀ ਹੈ। ਚੰਡੀਗੜ੍ਹ ‘ਚ ਸਿੱਧੂ ਨੇ ਕਿਹਾ ਕਿ ਕਾਂਗਰਸ ਨੇ ਇਕ ਸਾਲ ਵਿਚ ਚਾਰ ਵਾਰ ਵਿਰੋਧੀਆਂ …
Read More »ਇੰਦਰਪ੍ਰੀਤ ਚੱਢਾ ਖੁਦਕੁਸ਼ੀ ਮਾਮਲੇ ਵਿਚ ਆਇਆ ਨਵਾਂ ਮੋੜ
ਭਰਾ ਤੇ ਪ੍ਰਿੰਸੀਪਲ ਔਰਤ ਸਣੇ 9 ਵਿਅਕਤੀ ਗ੍ਰਿਫਤਾਰ ਚੰਡੀਗੜ੍ਹ/ਬਿਊਰੋ ਨਿਊਜ਼ ਬਹੁ-ਚਰਚਿਤ ਇੰਦਰਪ੍ਰੀਤ ਚੱਢਾ ਖੁਦਕੁਸ਼ੀ ਮਾਮਲੇ ਵਿਚ ਪੁਲਿਸ ਨੇ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ 9 ਵਿਅਕਤੀਆਂ ਵਿਚ ਮ੍ਰਿਤਕ ਇੰਦਰਪ੍ਰੀਤ ਚੱਢਾ ਦਾ ਭਰਾ ਹਰਜੀਤ ਸਿੰਘ ਚੱਢਾ, ਚਰਚਿਤ ਪ੍ਰਿੰਸੀਪਲ ਔਰਤ ਸਮੇਤ ਦੋ ਔਰਤਾਂ ਸ਼ਾਮਲ ਹਨ। ਇਹ ਗ੍ਰਿਫਤਾਰੀ ਉਸ ਵੇਲੇ …
Read More »