ਜਾਖੜ ਨੇ ਕਿਹਾ, ਪੰਜਾਬ ‘ਚੋਂ ਗੈਂਗਸਟਰਾਂ ਦਾ ਕੀਤਾ ਜਾਵੇਗਾ ਸਫਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਗੈਂਗਸਟਰ ਕਲਚਰ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ ਵਿਚ ‘ਗੈਂਗਵਾਰ’ ਸ਼ੁਰੂ ਹੋ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਗੈਂਗਸਟਰ ਪਿਛਲੀ ਅਕਾਲੀ ਸਰਕਾਰ ਦੀ ਦੇਣ ਹੈ। ਜਿਵੇਂ ਸੀਵਰੇਜ ਬਣਾ ਕਿ ਸ਼ਹਿਰ ਦੀ …
Read More »Monthly Archives: February 2018
ਕਾਂਗਰਸੀ ਵਿਧਾਇਕ ਦਰਸ਼ਨ ਬਰਾੜ ਨੇ ਕਿਹਾ
ਸੁਖਬੀਰ ਬਾਦਲ ਅਤੇ ਮਜੀਠੀਆ ਸਿੱਖਾਂ ਦੇ ਦੁਸ਼ਮਣ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੇ ਬਾਘਾਪੁਰਾਣਾ ਤੋਂ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਉਤੇ ਦੋਸ਼ ਲਗਾਏ ਹਨ ਕਿ ਉਹ ਸਿੱਖਾਂ ਦੇ ਦੁਸ਼ਮਣ ਹਨ। ਚੰਡੀਗੜ੍ਹ ਪ੍ਰੈਸ ਕਲੱਬ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ …
Read More »ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਿਵਾਉਣ ਲਈ
ਪੰਜਾਬੀ ਦਰਦੀਆਂ ਨੇ ਕੀਤੀ ਸਮੂਹਿਕ ਭੁੱਖ ਹੜਤਾਲ ਚੰਡੀਗੜ੍ਹ ਪੰਜਾਬੀ ਮੰਚ ਨੇ ਕਿਹਾ, ਹੁਣ ਹੋਵੇਗੀ ਆਰ-ਪਾਰ ਦੀ ਲੜਾਈ ਚੰਡੀਗੜ੍ਹ/ਬਿਊਰੋ ਨਿਊਜ਼ ਲੰਮੇ ਸਮੇਂ ਤੋਂ ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਭਾਸ਼ਾ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਸੰਘਰਸ਼ ਕਰ ਰਹੇ ਪੰਜਾਬੀ ਦਰਦੀਆਂ ਨੇ ਇਕ ਵਾਰ ਫਿਰ ‘ਚੰਡੀਗੜ੍ਹ ਪੰਜਾਬੀ ਮੰਚ’ ਦੇ ਝੰਡੇ ਹੇਠ …
Read More »ਨਵਜੋਤ ਸਿੱਧੂ ਨੇ ਓਐਸਡੀ ਅਮਰ ਸਿੰਘ ਦੀ ਕੀਤੀ ਛੁੱਟੀ
ਹੁਣ ਨਵਜੋਤ ਕੌਰ ਸਿੱਧੂ ਸੰਭਾਲਣਗੇ ਕੰਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਓ.ਐਸ.ਡੀ. ਸੇਵਾ ਮੁਕਤ ਆਈ.ਏ.ਐਸ. ਅਮਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਅਮਰ ਸਿੰਘ ਦੀ ਥਾਂ ਹੁਣ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਕੰਮ ਸੰਭਾਲਣਗੇ। ਨਵਜੋਤ ਕੌਰ ਪਿਛਲੀ ਸਰਕਾਰ …
Read More »ਬੈਂਸ ਭਰਾਵਾਂ ਦੀ ਸੁਰੱਖਿਆ ਵਧਾਈ
ਲੋਕ ਇਨਸਾਫ ਪਾਰਟੀ ਅਤੇ ਕਾਂਗਰਸੀ ਵਰਕਰਾਂ ‘ਚ ਹੋਈ ਸੀ ਝੜਪ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਪੁਲਿਸ ਵੱਲੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਆਰ.ਐਨ. ਢੋਕੇ ਦਾ ਕਹਿਣਾ ਹੈ ਕਿ ਜੇ ਲੋੜ ਪਈ ਤਾਂ ਬੈਂਸ ਭਰਾਵਾਂ …
Read More »ਬਰਨਾਲਾ ਦੇ ਪਿੰਡ ਚੰਨਵਾਲ ਨੇ ਕੀਤੀ ਨਵੀਂ ਮਿਸਾਲ ਪੇਸ਼
ਪਿੰਡ ਵਾਸੀਆਂ ਨੇ ਗੁਰਬਾਣੀ ਸੁਣਨ ਲਈ ਛੋਟੇ-ਛੋਟੇ ਸਪੀਕਰ ਲਗਾਏ ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ਦੇ ਪਿੰਡ ਚੰਨਵਾਲ ਨੇ ਨਵੀਂ ਮਿਸਾਲ ਪੇਸ਼ ਕੀਤੀ ਹੈ। ਪਿੰਡ ਵਿੱਚ ਗੁਰਬਾਣੀ ਸੁਣਨ ਲਈ ਛੋਟੇ-ਛੋਟੇ ਸਪੀਕਰ ਲਾਏ ਗਏ ਹਨ। ਇਨ੍ਹਾਂ ਨਾਲ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਨਹੀਂ ਹੁੰਦੀ ਤੇ ਚੌਗਿਰਦਾ ਵੀ ਸ਼ਾਂਤ ਰਹਿੰਦਾ ਹੈ। ਇਲਾਕੇ ਵਿੱਚ ਇਸ ਕਾਰਜ …
Read More »ਰਾਹੁਲ ਗਾਂਧੀ ਨੇ ਕੀਤੇ ਕਈ ਸਵਾਲ
ਕਿਹਾ, ਪਹਿਲਾਂ ਲਲਿਤ, ਫਿਰ ਮਾਲੀਆ ਹੁਣ ਨੀਰਵ ਵੀ ਹੋਇਆ ਫਰਾਰ ਕਿੱਥੇ ਹੈ ਦੇਸ਼ ਦਾ ਚੌਕੀਦਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ ਦੇ ਘੁਟਾਲੇ ‘ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸਿਆਸੀ ਹਮਲਾ ਬੋਲਿਆ ਹੈ। ਰਾਹੁਲ ਨੇ ਕਿਹਾ ਕਿ ਪਹਿਲਾਂ ਲਲਿਤ, ਫਿਰ ਮਾਲੀਆ ਹੁਣ ਨੀਰਵ ਵੀ …
Read More »ਰਾਣਾ ਗੁਰਜੀਤ ਦੀਆਂ ਕੰਪਨੀਆਂ ਦੇ ਚੰਡੀਗੜ੍ਹ ਸਥਿਤ ਦਫਤਰ ‘ਚ ਆਮਦਨ ਕਰ ਵਿਭਾਗ ਨੇ ਮਾਰਿਆ ਛਾਪਾ
ਰਿਕਾਰਡ ਕੀਤਾ ਗਿਆ ਚੈਕ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਚੰਡੀਗੜ੍ਹ ਸਥਿਤ ਰਾਣਾ ਗਰੁੱਪ ਆਫ ਕੰਪਨੀ ਦੇ ਦਫਤਰ ‘ਤੇ ਆਮਦਨ ਕਰ ਵਿਭਾਗ ਨੇ ਛਾਪਾ ਮਾਰਿਆ ਹੈ। ਆਮਦਨ ਕਰ ਵਿਭਾਗ ਦੀ ਟੀਮ ਚੰਡੀਗੜ੍ਹ ਦੇ ਸੈਕਟਰ ਅੱਠ ਸਥਿਤ ਰਾਣਾ ਗਰੁੱਪ ਆਫ ਕੰਪਨੀ ਦੇ ਦਫਤਰ ਪਹੁੰਚੀ ਤੇ ਰਿਕਾਰਡ ਚੈੱਕ ਕੀਤਾ। …
Read More »ਪ੍ਰਤਾਪ ਸਿੰਘ ਬਾਜਵਾ ਨੇ ਰਾਹੁਲ ਗਾਂਧੀ ਨੂੰ ਫਿਰ ਲਿਖਿਆ ਪੱਤਰ
ਕਿਹਾ, ਗੁੰਡਾ ਟੈਕਸ ਨਾਲ ਕਾਂਗਰਸ ਦਾ ਅਕਸ ਹੋਇਆ ਖਰਾਬ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਕੱਲ੍ਹ ਪੰਜਾਬ ਦੀਆਂ ਸਿਆਸੀ ਹਵਾਵਾਂ ਵਿਚ ਗੁੰਡਾ-ਟੈਕਸ ਦਾ ਮੁੱਦਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਵਿਰੋਧੀ ਧਿਰਾਂ ਜਿੱਥੇ ਇਸ ਮੁੱਦੇ ਨੂੰ ਉਛਾਲ ਰਹੀਆਂ ਹਨ। ਉੱਥੇ ਹੀ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਰਾਹੁਲ ਗਾਂਧੀ ਨੂੰ ਚਿੱਠੀ ਲਿਖ …
Read More »ਲੁਧਿਆਣਾ ਨਗਰ ਨਿਗਮ ਚੋਣਾਂ ‘ਚ ਕਾਂਗਰਸ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਵਿਜੇ ਸਾਂਪਲਾ
ਕਿਹਾ, ਧੱਕੇਸ਼ਾਹੀ ਕਰਨ ਵਾਲਿਆਂ ਦਾ ਮੂੰਹ ਤੋੜ ਜਵਾਬ ਦਿਆਂਗੇ ਲੁਧਿਆਣਾ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਤੇ ਭਾਜਪਾ ਦੇ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਲੁਧਿਆਣਾ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਧੱਕੇਸ਼ਾਹੀ ਕਰਨ ਵਾਲਿਆਂ ਦਾ ਭਾਜਪਾ ਤੇ ਅਕਾਲੀ ਵਰਕਰ ਮੂੰਹ ਤੋੜਵਾਂ ਜਵਾਬ ਦੇਣਗੇ। ਲੁਧਿਆਣਾ ਵਿਚ …
Read More »