Breaking News
Home / 2018 / February (page 19)

Monthly Archives: February 2018

ਆਪਣੇ ਪਲ : ਅੱਖੀਆਂ ਨੂੰ ਰੋਣਾ ਪੈ ਗਿਆ-2

ਬੋਲ ਬਾਵਾ ਬੋਲ ਨਿੰਦਰ ਘੁਗਿਆਣਵੀ 94174-21700 ਅਜਿਹਾ ਮੇਰੇ ਨਾਲ ਬਹੁਤ ਘੱਟ ਵਾਰ ਵਾਪਰਿਆ ਕਿ ਲਿਖਦੇ-ਲਿਖਦੇ ਕੋਈ ਲਿਖਤ ਅੜ ਕੇ ਖੜ ਗਈ ਹੋਵੇ! ਲਿਖਤ ਵੀ ਸਾਧਾਰਨ ਨਹੀਂ ਸੀ। ਪਾਠਕ ਪਿਛਲੇ ਅੰਕ ਵਿਚ ਪੜ ਚੁੱਕੇ ਨੇ ਕਿ ਨੁਸਰਤ ਸਾਹਿਬ ਦੇ ਜੀਵਨ ਤੇ ਗਾਇਨ ਬਾਰੇ ਯੂਨੀਵਰਸਿਟੀ ਦੇ ਕੋਸ਼ ਵਾਸਤੇ ਐਂਟਰੀ ਸੀ। ਸੋ, ਅਜਿਹੇ …

Read More »

ਬੱਚਿਆਂ ਦੀ ਬੂਸਟਰ ਸੀਟ ਅਤੇ ਕਾਰ ਇੰਸ਼ੋਰੈਂਸ

ਚਰਨ ਸਿੰਘ ਰਾਏ416-400-9997 ਬਹੁਤ ਸਾਰੇ ਮਾਪੇ ਆਪਣੇ ਬੱਚਿਆਂ ਦੀ ਬੂਸਟਰ ਸੀਟ ਸਹੀ ਤਰੀਕੇ ਨਾਲ ਫਿਟ ਨਹੀਂ ਕਰਦੇ ਇਹ ਰਿਪੋਰਟ ਇਕ ਸਰਕਾਰੀ ਸੰਸਥਾ ਦੀ ਹੈ ਜਿਸ ਅਨੁਸਾਰ ਚੈਕ ਕੀਤੀਆਂ ਗਈਆਂ 40% ਤੋਂ ਵੱਧ ਕਾਰਾਂ ਵਿਚ ਜਾਂ ਤਾਂ ਕਾਰ ਸੀਟ ਸਹੀ ਤਰੀਕੇ ਨਾਲ ਲਗਾਈ ਨਹੀਂ ਗਈ ਜਾਂ ਫਿਰ ਬੱਚੇ ਦੀ ਉਮਰ ਅਨੁਸਾਰ …

Read More »

ਕੈਨੇਡੀਅਨ ਟੈਕਸ ਸਿਸਟਮ ਬਾਰੇ ਮੁੱਢਲੀ ਜਾਣਕਾਰੀ

ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ416-300-2359 ਕੈਨੇਡਾ ਵਿਚ ਲੱਗਭੱਗ ਹਰ ਇਕ ਵਿਅਕਤੀ ਨੂੰ ਟੈਕਸ ਰਿਟਰਨ ਭਰਨੀ ਪੈਂਦੀ ਹੈ ਕਿਉਂਕਿ ਪਿਛਲੇ ਸਾਲ ਤੁਸੀਂ ਜਿੰਨੀ ਵੀ ਆਮਦਨ ਬਣਾਈ ਹੈ ਉਸ ‘ਤੇ ਟੈਕਸ ਦੇਣਾ ਪੈਂਦਾ ਹੈ ਅਤੇ ਜੇ ਕੋਈ ਵਾਧੂ …

Read More »

ਹੁਣ ਪੰਜਾਬ ਦੇ ਮੰਤਰੀ ਆਪਣਾ ਟੈਕਸ ਖੁਦ ਭਰਨਗੇ

ਸਿੱਧੂ ਨੇ ਕਿਹਾ, ਸੁਖਬੀਰ ਬਾਦਲ ਨੂੂੰ ਜਲੇਬੀ ਵਾਂਗ ਇਕੱਠਾ ਕਰ ਦਿਆਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਹੁਣ ਪੰਜਾਬ ਦੇ ਸਾਰੇ ਮੰਤਰੀ ਆਪਣਾ ਇਨਕਮ ਟੈਕਸ ਖੁਦ ਭਰਨਗੇ। ਇਸ ਫੈਸਲੇ ‘ਤੇ ਮੋਹਰ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲੱਗ ਗਈ ਹੈ। ਪਹਿਲਾਂ ਮੰਤਰੀਆਂ ਦਾ ਇਨਕਮ ਟੈਕਸ ਸਰਕਾਰੀ ਖਜ਼ਾਨੇ ਵਿੱਚੋਂ ਭਰਿਆ ਜਾਂਦਾ ਸੀ। ਕੈਬਿਨਟ ਮੰਤਰੀ ਨਵਜੋਤ ਸਿੰਘ …

Read More »

ਜਸਟਿਨ ਟਰੂਡੋ ਦੀ ਫੇਰੀ ਤੋਂ ਪਹਿਲਾਂ ਕੈਨੇਡੀਅਨ ਟੀਮ ਪਹੁੰਚੀ ਸ੍ਰੀ ਦਰਬਾਰ ਸਾਹਿਬ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ/ਬਿਊਰੋ ਨਿਊਜ਼ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅੰਮ੍ਰਿਤਸਰ ਦੀ ਸੰਭਾਵੀ ਫੇਰੀ ਨੂੰ ਲੈ ਕੇ ਅੱਜ ਕੈਨੇਡੀਅਨ ਸੁਰੱਖਿਆ ਤੇ ਹੋਰ ਅਧਿਕਾਰੀਆਂ ਦੀ ਵਿਸ਼ੇਸ਼ ਟੀਮ ਸ੍ਰੀ ਦਰਬਾਰ ਸਾਹਿਬ ਪੁੱਜੀ। ਟੀਮ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉੱਥੋਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ 17 ਤੋਂ …

Read More »

‘ਆਪ’ ਵਿਧਾਇਕਾ ਬਲਜਿੰਦਰ ਕੌਰ ਦੇ ਹੱਕ ‘ਚ ਆਏ ਸੁਖਪਾਲ ਖਹਿਰਾ

ਦੋਹਰੀ ਵੋਟ ਬਣਾਉਣ ਦੇ ਮਾਮਲੇ ‘ਚ ਦੋਸ਼ੀ ਹੈ ਬਲਜਿੰਦਰ ਕੌਰ ਕਪੂਰਥਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ ਦੋਹਰੀ ਵੋਟ ਮਾਮਲੇ ਨੂੰ ਲੈ ਕੇ ਅੱਜ ਕੱਲ੍ਹ ਮੁੜ ਸੁਰਖੀਆਂ ਵਿਚ ਹੈ। ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਬਲਜਿੰਦਰ ਕੌਰ ਨਾਲ ਡੱਟ …

Read More »

ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ‘ਚ ਲੱਗੀ ਅੱਗ

ਕਈ ਦਸਤਾਵੇਜ਼ ਸੜ ਕੇ ਹੋਏ ਸੁਆਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਵਿਚ ਸੀਆਈਐਸਐਫ ਦੀ ਕੰਟੀਨ ਨੂੰ ઠਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਜਿਸ ਵਿਚ ਸੀਆਈਐਸਐਫ ਦੇ ਕਈ ਦਸਤਾਵੇਜ਼ ਸੜ ਕੇ ਸੁਆਹ ਹੋ ਗਏ। ਅੱਗ ਲੱਗਣ ਨਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਸੂਚਨਾ ਮਿਲਣ ‘ਤੇ ਅੱਗ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਯਾਦਗਾਰੀ ਸਮਾਗਮਾਂ ਲਈ ਵਿਸ਼ੇਸ਼ ਸਹਾਇਤਾ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਯਾਦਗਾਰੀ ਸਮਾਗਮਾਂ ਲਈ ਵਿਸ਼ੇਸ਼ ਸਹਾਇਤਾ ਦੀ …

Read More »