ਦੋ ਪੁਲਿਸ ਮੁਲਾਜ਼ਮ ਸ਼ਹੀਦ, ਅੱਤਵਾਦੀ ਆਪਣੇ ਇਕ ਸਾਥੀ ਨੂੰ ਛੁਡਾ ਕੇ ਲੈ ਗਏ ਸ੍ਰੀਨਗਰ/ਬਿਊਰੋ ਨਿਊਜ਼ ਸ੍ਰੀਨਗਰ ਦੇ ਸ੍ਰੀ ਮਹਾਰਾਜਾ ਹਰੀ ਸਿੰਘ ਹਸਪਤਾਲ ਵਿਚ ਲਸ਼ਕਰ ਏ ਤੋਇਬਾ ਦੇ ਅੱਤਵਾਦੀਆਂ ਨੇ ਪੁਲਿਸ ਮੁਲਾਜ਼ਮਾਂ ‘ਤੇ ਅੰਨ੍ਹੇਵਾਹ ਫਾਇਰਿੰਗ ਕੀਤੀ। ਇਸ ਫਾਇਰਿੰਗ ਵਿਚ ਦੋ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਅਤੇ ਇਕ ਜ਼ਖ਼ਮੀ ਹੋ ਗਿਆ ਹੈ। …
Read More »Monthly Archives: February 2018
ਹਾਈਕੋਰਟ ਨੇ ਹਰਿਆਣਾ ਦੀ ਸਿਰਸਾ ਪੁਲਿਸ ਨੂੰ ਪਾਈਆਂ ਝਾੜਾਂ
ਕਿਹਾ, ਡੇਰੇ ਵਿਚੋਂ ਪੈਸਿਆਂ ਨਾਲ ਭਰੇ ਟਰੱਕ ਕਿੱਧਰ ਗਏ? ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਿਰਸਾ ਪੁਲਿਸ ਨੂੰ ਝਾੜ ਪਾਈ ਹੈ। ਸਿਰਸਾ ਪੁਲਿਸ ਨੇ 25 ਅਗਸਤ, 2017 ਤੋਂ ਬਾਅਦ ਬਲਾਤਕਾਰੀ ਗੁਰਮੀਤ ਰਾਮ ਰਹੀਮ ਦੇ ਹੈੱਡਕੁਆਟਰ ਵਿੱਚੋਂ ਪੈਸਿਆਂ ਨਾਲ ਭਰੇ ਹੋਏ ਦੋ ਟਰੱਕ ਡੇਰੇ ਵਿੱਚੋਂ ਬਾਹਰ ਜਾਣ ਵਾਲੀ ਗੱਲ ਆਪਣੀ …
Read More »ਚਰਨਜੀਤ ਚੱਢਾ ਚੀਫ ਖਾਲਸਾ ਦੀਵਾਨ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ
ਭਲਕੇ ਹੋਣ ਵਾਲੀ ਜਨਰਲ ਹਾਊਸ ਦੀ ਮੀਟਿੰਗ ‘ਚ ਹੋਣਗੇ ਅਹਿਮ ਫੈਸਲੇ ਅੰਮ੍ਰਿਤਸਰ/ਬਿਊਰੋ ਨਿਊਜ਼ ਚੀਫ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਤੋਂ ਬਾਅਦ ਅੱਜ ਉਨ੍ਹਾਂ ਦੀ ਚੀਫ ਖ਼ਾਲਸਾ ਦੀਵਾਨ ਦੀ ਮੁਢਲੀ ਮੈਂਬਰਸ਼ਿਪ ਵੀ ਖਾਰਜ ਕਰ ਦਿੱਤੀ ਗਈ ਹੈ। ਕਾਰਜਕਾਰੀ ਪ੍ਰਧਾਨ ਧਨਰਾਜ ਸਿੰਘ ਵੱਲੋਂ …
Read More »ਮਨਜੀਤ ਸਿੰਘ ਜੀ.ਕੇ. ਨੇ ਟਾਈਟਲਰ ਦੀ ਸਿੱਖ ਕਤਲੇਆਮ ‘ਚ ਭੂਮਿਕਾ ਸਬੰਧੀ ਜਾਰੀ ਕੀਤੀ ਸੀਡੀ
ਕਿਹਾ, ਟਾਈਟਲਰ ਨੂੰ ਗ੍ਰਿਫਤਾਰ ਕਰੋ, ਨਹੀਂ ਤਾਂ ਰੋਸ ਪ੍ਰਦਰਸ਼ਨ ਕਰਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਵੱਲੋਂ ਇੱਕ ਸੀਡੀ ਜਾਰੀ ਕੀਤੀ ਗਈ ਹੈ। ਜਿਸ ਵਿਚ ਉਨ੍ਹਾਂ ਜਗਦੀਸ਼ ਟਾਈਟਲਰ ਦੀ 1984 ਸਿੱਖ ਕਤਲੇਆਮ ਵਿਚ ਸ਼ਮੂਲੀਅਤ ਤੋਂ ਪਰਦਾ ਚੁੱਕਣ ਦਾ ਦਾਅਵਾ ਕੀਤਾ ਹੈ। ਜੀਕੇ ਨੇ …
Read More »ਅਕਾਲੀ ਵਿਧਾਇਕ ਅਜੀਤ ਸਿੰਘ ਕੋਹਾੜ ਦਾ ਦੇਹਾਂਤ
ਕੈਪਟਨ ਅਮਰਿੰਦਰ, ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨੇ ਕੋਹਾੜ ਦੇ ਦੇਹਾਂਤ ‘ਤੇ ਕੀਤਾ ਦੁੱਖ ਪ੍ਰਗਟ, ਪੰਜਾਬ ਸਰਕਾਰ ਨੇ ਅੱਧੇ ਦੀ ਕੀਤੀ ਛੁੱਟੀ ਜਲੰਧਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ਾਹਕੋਟ ਤੋਂ ਵਿਧਾਇਕ ਅਜੀਤ ਸਿੰਘ ਕੋਹਾੜ ਦਾ ਦੇਹਾਂਤ ਹੋ ਗਿਆ। ਅਜੀਤ ਸਿੰਘ ਕੋਹਾੜ ਦਾ ਦੇਹਾਂਤ ਦਿਲ ਦਾ ਦੌਰਾ ਪੈਣ ਕਾਰਨ …
Read More »ਕੈਪਟਨ ਅਮਰਿੰਦਰ ਨੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਆਪਣਾ ਟੈਕਸ ਖੁਦ ਭਰਨ ਲਈ ਕਿਹਾ
ਗੰਭੀਰ ਵਿੱਤੀ ਸੰਕਟ ਦੇ ਚੱਲਦਿਆਂ ਕੈਪਟਨ ਨੇ ਦਿੱਤਾ ਅਜਿਹਾ ਸੁਝਾਅ ਚੰਡੀਗੜ੍ਹ/ਬਿਊਰੋ ਨਿਊਜ਼ ਸਰਕਾਰ ਨੂੰ ਦਰਪੇਸ਼ ਗੰਭੀਰ ਵਿੱਤੀ ਸੰਕਟ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ ਅਤੇ ਵਿਧਾਇਕਾਂ ਸਣੇ ਸੂਬੇ ਵਿੱਚ ਸਾਰੇ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੇ ਆਮਦਨ ਕਰ ਦਾ ਭੁਗਤਾਨ ਖੁਦ ਕਰਨ ਦਾ ਸੁਝਾਅ ਦਿੱਤਾ ਹੈ। …
Read More »ਕੈਪਟਨ ਅਮਰਿੰਦਰ ਵੱਲੋਂ ਨਿਊ ਚੰਡੀਗੜ੍ਹ ਨੇੜੇ ਖਰੀਦੀ ਜ਼ਮੀਨ ਦਾ ਵਿਵਾਦ ਥੰਮਣ ਲਈ ਜੰਗਲਾਤ ਮੰਤਰੀ ਵੱਲੋਂ ਨੋਟੀਫਿਕੇਸ਼ਨ ਜਾਰੀ
ਕਿਹਾ, ਇਸ ਇਲਾਕੇ ‘ਚ 15 ਸਾਲਾਂ ਤੱਕ ਕੋਈ ਵੀ ਵੱਡੀ ਉਸਾਰੀ ਤੇ ਖੁਦਾਈ ਨਹੀਂ ਹੋਵੇਗੀ ਲੁਧਿਆਣਾ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਊ ਚੰਡੀਗੜ੍ਹ ਨੇੜੇ ਜ਼ਮੀਨ ਖਰੀਦਣ ਤੋਂ ਬਾਅਦ ਵਿਵਾਦ ਛਿੜ ਗਿਆ ਜਿਸ ਨੂੰ ਥੰਮਣ ਲਈ ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਪੀ.ਐੱਲ.ਪੀ.ਏ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। …
Read More »ਹੁਣ ਪੰਜਾਬ ਦੇ ਸ਼ਹਿਰਾਂ ‘ਚ ਰਸੋਈ ਗੈਸ ਪਾਈਪ ਲਾਈਨ ਰਾਹੀਂ ਪਹੁੰਚੇਗੀ
ਪੰਜਾਬ ਸਰਕਾਰ ਨੇ ਬਣਾਈ ਲੋਕ ਪੱਖੀ ਨੀਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸ਼ਹਿਰਾਂ ਵਿਚ ਪਾਈਪ ਲਾਈਨ ਰਾਹੀਂ ਰਸੋਈ ਗੈਸ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਸਰਕਾਰ ਵੱਲੋਂ ਪੰਜਾਬ ਦੇ ਸ਼ਹਿਰੀਆਂ ਨੂੰ ਹਰ ਤਰ੍ਹਾਂ ਦੀ ਵਰਤੋਂ ਲਈ ਪਾਈਪ ਲਾਈਨ ਰਾਹੀਂ ਰਸੋਈ …
Read More »ਗੈਂਗਸਟਰ ਮਾਮਲੇ ਦੀ ਪੜਤਾਲ ਲਈ ਖਾਲੜਾ ਮਿਸ਼ਨ ਵੱਲੋਂ ਹਾਈਕੋਰਟ ਨੂੰ ਮੰਗ ਪੱਤਰ
ਗੈਂਗਸਟਰ ਰਵੀ ਦਿਓਲ ਨੇ ਅਕਾਲੀ ਆਗੂਆਂ ‘ਤੇ ਲਗਾਏ ਸਨ ਦੋਸ਼ ਚੰਡੀਗੜ੍ਹ/ਬਿਊਰੋ ਨਿਊਜ਼ ਖਾਲੜਾ ਮਿਸ਼ਨ ਆਰਗਨਾਈਜੇਸ਼ਨ ਨੇ ਪੰਜਾਬ ਅੰਦਰ ਰਾਜਨੀਤਕ ਵਿਅਕਤੀਆਂ ਵਲੋਂ ਨੌਜਵਾਨਾਂ ਨੂੰ ਗੈਂਗਸਟਰ ਬਣਾ ਕੇ ਸੂਬੇ ਨੂੰ ਬਰਬਾਦ ਕਰਨ ਦੀ ਹਾਈਕੋਰਟ ਵੱਲੋਂ ਪੜਤਾਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਲੰਬੇ ਸਮੇ ਤੋਂ ਰਾਜਨੀਤਿਕ ਸਾਜਿਸ਼ਾਂ ਤਹਿਤ …
Read More »ਰਾਜਧਾਨੀ ਦਿੱਲੀ ‘ਚ ਲਾਗੂ ਹੋਇਆ ਆਨੰਦ ਮੈਰਿਜ ਐਕਟ
ਉਪ ਰਾਜਪਾਲ ਅਨਿਲ ਬੈਜਲ ਨੇ ਦਿੱਤੀ ਪ੍ਰਵਾਨਗੀ ਨਵੀਂ ਦਿੱਲੀ/ਬਿਊਰੋ ਨਿਊਜ਼ 110 ਵਰ੍ਹਿਆਂ ਦੇ ਸੰਘਰਸ਼ ਤੋਂ ਬਾਅਦ ਆਖ਼ਰਕਾਰ ਕੌਮੀ ਰਾਜਧਾਨੀ ਦਿੱਲੀ ਵਿੱਚ ਆਨੰਦ ਮੈਰਿਜ ਐਕਟ ਲਾਗੂ ਹੋ ਗਿਆ ਹੈ। ਇਹ ਐਕਟ ਲਾਗੂ ਕਰਨ ਦੀ ਮੰਗ 1909 ਵਿੱਚ ਪਹਿਲੀ ਵਾਰ ਉੱਠੀ ਸੀ। ਉਪ ਰਾਜਪਾਲ ਅਨਿਲ ਬੈਜਲ ਨੇ ਇਸ ਐਕਟ ਨੂੰ ਕੌਮੀ ਰਾਜਧਾਨੀ …
Read More »