Breaking News
Home / 2018 / February / 09

Daily Archives: February 9, 2018

ਮੰਤਰੀ ਬਣਨ ਵਾਲੇ ਕਾਂਗਰਸੀ ਵਿਧਾਇਕਾਂ ਦੀ ਸੂਚੀ ਰਾਹੁਲ ਦਰਬਾਰ ‘ਚ ਪੇਸ਼

10 ਵਿਭਾਗਾਂ ਦਾ ਕੰਮ ਹੈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਚੰਡੀਗੜ੍ਹ/ਬਿਊਰੋ ਨਿਊਜ਼ ਵਾਰ-ਵਾਰ ਕਿਸੇ ਨਾ ਕਿਸੇ ਆਨੇ-ਬਹਾਨੇ ਪੰਜਾਬ ਦੇ ਮੰਤਰੀ ਮੰਡਲ ਦਾ ਵਾਧਾ ਰੁਕਦਾ ਰਿਹਾ। ਦਸ ਵਿਭਾਗਾਂ ਨੂੰ ਸਿੱਧਿਆਂ ਸੰਭਾਲ ਰਹੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਹੁਣ ਇਸ ਨੂੰ ਆਪਣੇ ‘ਤੇ ਬੇਲੋੜਾ ਭਾਰ ਸਮਝਣ ਲੱਗ ਪਏ …

Read More »

ਮੌੜ ਵਿਚ ਹੋਏ ਬੰਬ ਧਮਾਕੇ ਦੀਆਂ ਤਾਰਾਂ ਡੇਰਾ ਸਿਰਸਾ ਨਾਲ ਜੁੜੀਆਂ

ਪੰਜਾਬ ਪੁਲਿਸ ਨੇ ਹਰਿਆਣਾ ਵਿਚੋਂ 4 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ਸੰਗਰੂਰ/ਬਿਊਰੋ ਨਿਊਜ਼ ਮੌੜ ਮੰਡੀ ਵਿਚ 31 ਜਨਵਰੀ, 2017 ਦੀ ਰਾਤ ਨੂੰ ਹੋਏ ਬੰਬ ਧਮਾਕੇ ਦਾ ਸਬੰਧ ਡੇਰਾ ਸਿਰਸਾ ਨਾਲ ਜੁੜ ਚੁੱਕਿਆ ਹੈ। ਪੰਜਾਬ ਪੁਲਿਸ ਨੇ ਹਰਿਆਣਾ ਵਿਚੋਂ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਡੇਰੇ ਵਿੱਚ ਸਥਿਤ ਵਰਕਸ਼ਾਪ ਵਿਚ ਡੈਂਟਰ …

Read More »

ਟਾਈਟਲਰ ਦੀ ਗ੍ਰਿਫ਼ਤਾਰੀ ਲਈ ਹਰਸਿਮਰਤ ਬਾਦਲ ਤੇ ਨਰੇਸ਼ ਗੁਜਰਾਲ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਪੰਜਾਬ ਭਾਜਪਾ ਦਾ ਵਫਦ ਵੀ ਮਿਲਿਆ ਸੀ ਰਾਜਨਾਥ ਸਿੰਘ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਨੇ ਅੱਜ ਜਗਦੀਸ਼ ਟਾਈਟਲਰ ਸਟਿੰਗ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਮੰਗ ਕੀਤੀ ਕਿ ਜਗਦੀਸ਼ ਟਾਈਟਲਰ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਤੇ …

Read More »

ਕਿਸਾਨ ਵਿਰੋਧੀ ਬਜਟ ਦੀਆਂ ਕਾਪੀਆਂ ਸਾੜਨ ਦੀ ਅਪੀਲ

ਕਿਸਾਨਾਂ ਦੀ ਮੰਗ, ਸਰਕਾਰੀ ਤੇ ਗੈਰ ਸਰਕਾਰੀ ਕਰਜ਼ੇ ਮੁਆਫ ਹੋਣ ਚੰਡੀਗੜ੍ਹ/ਬਿਊਰੋ ਨਿਊਜ਼ ਸਰਬ ਭਾਰਤੀ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਨੇ ਦੇਸ਼ ਭਰ ਦੇ ਕਿਸਾਨਾਂ ਨੂੰ ਪਿੰਡ-ਪਿੰਡ ਤੇ ਤਹਿਸੀਲ ਪੱਧਰ ‘ਤੇ 12 ਤੋਂ 19 ਫ਼ਰਵਰੀ ਤੱਕ ਬਜਟ ਦੀਆਂ ਕਾਪੀਆਂ ਸਾੜਨ ਦੀ ਅਪੀਲ ਕੀਤੀ ਹੈ। ਕਮੇਟੀ ਨੇ ਕਿਹਾ ਹੈ ਕਿ ਹੁਣ ਤੱਕ ਕੇਂਦਰ …

Read More »

ਕੇਂਦਰ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਯਾਦ ਵਿਚ 67 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਦਿੱਤੀ ਮਨਜੂਰੀ

ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਮਹਾਰਾਸ਼ਟਰ ਦੇ ਇਤਿਹਾਸਕ ਸ਼ਹਿਰ ਨਾਂਦੇੜ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਹਾੜੇ ਦੀ ਯਾਦ ਵਿਚ 67 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਨੇ …

Read More »

ਨਰਿੰਦਰ ਮੋਦੀ ਫਿਰ ਹੋਏ ਵਿਦੇਸ਼ ਫੇਰੀ ਲਈ ਰਵਾਨਾ

ਫਲਸਤੀਨ, ਯੂਏਈ ਅਤੇ ਓਮਾਨ ਜਾਣਗੇ ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਦੇਸ਼ ਯਾਤਰਾ ਹਮੇਸ਼ਾ ਚਰਚਾ ਵਿੱਚ ਰਹਿੰਦੀ ਹੈ। ਅੱਜ ਉਹ ਫ਼ਲਸਤੀਨ, ਯੂਏਈ ਤੇ ਓਮਾਨ ਦੀ ਫੇਰੀ ‘ਤੇ ਰਵਾਨਾ ਹੋ ਗਏ। ਮੋਦੀ ਦਾ ਕਹਿਣਾ ਹੈ ਕਿ ਭਾਰਤ ਲਈ ਖਾੜੀ ਤੇ ਪੱਛਮੀ ਏਸ਼ੀਆ ਪ੍ਰਮੁੱਖਤਾ ਵਾਲਾ ਖੇਤਰ ਹੈ। ਉਨ੍ਹਾਂ ਦੀ …

Read More »

ਰਾਜਪੁਰਾ ਨੇੜਲੇ ਪਿੰਡ ਪਿੱਪਲ ਮੰਗੋਲੀ ਦੇ ਪਰਮਜੀਤ ਦਾ ਅਮਰੀਕਾ ਵਿਚ ਕਤਲ

ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ/ਬਿਊਰੋ ਨਿਊਜ਼ ਪਟਿਆਲਾ ਜ਼ਿਲ੍ਹੇ ਵਿਚ ਪੈਂਦੇ ਰਾਜਪੁਰਾ ਨੇੜਲੇ ਪਿੰਡ ਪਿੱਪਲ ਮੰਗੋਲੀ ਦੇ ਅਮਰੀਕਾ ਰਹਿੰਦੇ ਪਰਮਜੀਤ ਸਿੰਘ ਰਿੰਮੀ ਦਾ ਜੌਰਜੀਆ ਦੇ ਰੋਮ ਵਿੱਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਸਮੇਂ 44 ਸਾਲਾ ਹਮਲਾਵਰ ਰਿੰਮੀ ਬਰਨੈਟ ਫੇਰੀ ਰੋਡ ‘ਤੇ ਸਥਿਤ ਹਾਈਟੈੱਕ ਕੁਇੱਕ ਸਟੌਪ ਵਿੱਚ …

Read More »

ਚਰਨਜੀਤ ਚੱਢਾ ਨੂੰ ਚੀਫ ਖਾਲਸਾ ਦੀਵਾਨ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਖਾਰਜ

ਅੰਮ੍ਰਿਤਸਰ : ਇਤਰਾਜ਼ਯੋਗ ਵੀਡੀਓ ਮਾਮਲੇ ਕਾਰਨ ਵਿਵਾਦਾਂ ਵਿੱਚ ਘਿਰੇ ਚਰਨਜੀਤ ਸਿੰਘ ਚੱਢਾ ਨੂੰ ਚੀਫ਼ ਖ਼ਾਲਸਾ ਦੀਵਾਨ ઠਦੇ ਜਨਰਲ ਹਾਊਸ ਦੀ ਮੀਟਿੰਗ ਵਿੱਚ ਸੰਸਥਾ ਦੇ ਸੰਵਿਧਾਨ ਮੁਤਾਬਕ ਪ੍ਰਧਾਨਗੀ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕਰ ਦਿੱਤਾ ਗਿਆ ਹੈ। ਇਸ ਮੌਕੇ ਪੁਰਾਣੇ ਕੱਢੇ ਗਏ ਤਿੰਨ ਮੈਂਬਰਾਂ ਦੀ ਵਾਪਸੀ ਸਬੰਧੀ ਰੌਲਾ-ਰੱਪਾ ਪਿਆ ਅਤੇ ਚੱਲ …

Read More »

ਗੈਂਗਸਟਰ ਰਵੀ ਦਿਓਲ ਨੇ ਅਕਾਲੀ ਆਗੂਆਂ ਨੂੰ ਲਿਆਂਦੀਆਂ ਤਰੇਲੀਆਂ

ਪਰਮਿੰਦਰ ਢੀਂਡਸਾ ਦੇ ਓਐਸਡੀ ਅਮਨਵੀਰ ਚੈਰੀ ‘ਤੇ ਲਗਾਏ ਗੰਭੀਰ ਦੋਸ਼ ਸੰਗਰੂਰ : ਗੈਂਗਸਟਰ ਰਵੀ ਦਿਓਲ ਦੀ ਸੰਗਰੂਰ ਅਦਾਲਤ ਵਿਚ ਪੇਸ਼ੀ ਹਲਕੇ ਦੇ ਕਈ ਸੀਨੀਅਰ ਅਕਾਲੀ ਆਗੂਆਂ ਨੂੰ ਤਰੇਲੀਆਂ ਲਿਆ ਦਿੱਤੀਆਂ। ਅਦਾਲਤ ਵਿਚੋਂ ਬਾਹਰ ਆਉਂਦਿਆਂ ਹੀ ਰਵੀ ਦਿਓਲ ਨੇ ਸੀਨੀਅਰ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਦੇ ઠਓ. ਐੱਸ. ਡੀ. ਅਮਨਵੀਰ ਸਿੰਘ …

Read More »

ਆਰਸੀਆਂ ਅਤੇ ਡਰਾਈਵਿੰਗ ਲਾਇਸੰਸ ਬਣਾਉਣ ਵਿਚ ਵੱਡਾ ਘਪਲਾ ਆਇਆ ਸਾਹਮਣੇ

ਕੰਪਨੀ ਨੇ ਪੰਜਾਬੀਆਂ ਨੂੰ ਲਾਇਆ 36 ਕਰੋੜ ਦਾ ਚੂਨਾ ਪੰਜਾਬ ਸਰਕਾਰ ਨੇ ਕੰਪਨੀ ਨਾਲ ਕੰਟਰੈਕਟ ਕੀਤਾ ਖਤਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਲੋਕਾਂ ਨੂੰ ਵਹੀਕਲਾਂ ਦੀਆਂ ਆਰਸੀਆਂ ਅਤੇ ਡਰਾਈਵਿੰਗ ਲਾਇਸੰਸ ਬਣਾਉਣ ਲਈ ਇੱਕ ਵਿਦੇਸ਼ੀ ਕੰਪਨੀ 2011 ਤੋਂ ਚੂਨਾ ਲਗਾਉਂਦੀ ਆ ਰਹੀ ਹੈ। ਅਜਿਹਾ ਕਰਕੇ ਇਹ ਕੰਪਨੀ ਲੋਕਾਂ ਦੀਆਂ ਜੇਬਾਂ ਵਿਚੋਂ …

Read More »