Breaking News
Home / 2018 / March

Monthly Archives: March 2018

ਬਰਨਾਲਾ ‘ਚ ਸਿੱਧੂ ਨੇ ਭ੍ਰਿਸ਼ਟਾਚਾਰ ਖਿਲਾਫ ਕੀਤੀ ਸਖਤ ਕਾਰਵਾਈ

ਚਾਰ ਅਧਿਕਾਰੀ ਕੀਤੇ ਮੁਅੱਤਲ, ਪੰਜ ਨੂੰ ਚਾਰਜਸ਼ੀਟ ਚੰਡੀਗੜ੍ਹ/ਬਿਊਰੋ ਨਿਊਜ਼ ਬਰਨਾਲਾ ‘ਚ ਫਲੈਟਾਂ ਦੀ ਉਸਾਰੀ ਵਿਚ ਗੰਭੀਰ ਵਿੱਤੀ ਊਣਤਾਈਆਂ ਦੇ ਮਾਮਲੇ ‘ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਖਤ ਕਾਰਵਾਈ ਕੀਤੀ ਹੈ। ਇਸ ਮਾਮਲੇ ਸਬੰਧੀ ਨਵਜੋਤ ਸਿੱਧੂ ਨੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ ਅਤੇ ਪੰਜ …

Read More »

ਸ਼੍ਰੋਮਣੀ ਕਮੇਟੀ ਦਾ ਸਾਲ 2018-19 ਲਈ 11 ਅਰਬ 59 ਕਰੋੜ ਦਾ ਬਜਟ ਪਾਸ

ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 2018-19 ਦਾ ਸਲਾਨਾ ਬਜਟ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਪੇਸ਼ ਕੀਤਾ ਗਿਆ, ਜਿਸ ਨੂੰ ਸਰਬਸੰਮਤੀ ਨਾਲ ਪਾਸ ਵੀ ਕਰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਵਲੋਂ ਪਿਛਲੇ ਸਾਲ 2017-18 ਲਈ 1106 ਕਰੋੜ ਰੁਪਏ ਦਾ ਅਨੁਮਾਨਿਤ ਬਜਟ ਪੇਸ਼ ਕੀਤਾ ਗਿਆ …

Read More »

ਸ਼੍ਰੋਮਣੀ ਕਮੇਟੀ ਨੇ ਲਿਆ ਯੂ ਟਰਨ

ਕਿਹਾ, ਨਾਨਕ ਸ਼ਾਹ ਫਕੀਰ ਫ਼ਿਲਮ ਨਹੀਂ ਹੋਵੇਗੀ ਰਿਲੀਜ਼ ਅੰਮ੍ਰਿਤਸਰ/ਬਿਊਰੋ ਨਿਊਜ਼ ‘ਨਾਨਕ ਸ਼ਾਹ ਫਕੀਰ’ ਫ਼ਿਲਮ ਖਿਲਾਫ ਹੋ ਰਹੇ ਵਿਰੋਧ ਅੱਗੇ ਝੁਕਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਦੀ ਰਿਲੀਜ਼ ਉੱਤੇ ਰੋਕ ਲਾਉਣ ਲਈ ਕਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਫ਼ਿਲਮ ‘ਨਾਨਕ ਸ਼ਾਹ ਫਕੀਰ’ …

Read More »

ਅਦਾਲਤ ਨੇ ਦਲੇਰ ਮਹਿੰਦੀ ਪ੍ਰਤੀ ਦਿਖਾਇਆ ਰਹਿਮ

ਸਜ਼ਾ ‘ਤੇ ਰੋਕ ਲਾਉਣ ਵਾਲੀ ਅਪੀਲ ਕੀਤੀ ਮਨਜੂਰ ਪਟਿਆਲਾ/ਬਿਊਰੋ ਨਿਊਜ਼ ਕਬੂਤਰਬਾਜ਼ੀ ਦੇ ਇਲਜ਼ਾਮਾਂ ‘ਚ ਘਿਰੇ ਗਾਇਕ ਦਲੇਰ ਮਹਿੰਦੀ ਦੀ ਸਜ਼ਾ ‘ਤੇ ਰੋਕ ਲਾਉਣ ਦੀ ਅਪੀਲ ਅਦਾਲਤ ਨੇ ਮਨਜ਼ੂਰ ਕਰ ਲਈ ਹੈ। ਦਲੇਰ ਮਹਿੰਦੀ ਦੇ ਵਕੀਲ ਬਲਜਿੰਦਰ ਸੋਢੀ ਨੇ ਦੱਸਿਆ ਕਿ ਪਟਿਆਲਾ ਸੈਸ਼ਨ ਕੋਰਟ ਨੇ ਅਪੀਲ ਸਵੀਕਾਰ ਕਰਦਿਆਂ ਮਹਿੰਦੀ ਦੀ ਸਜ਼ਾ …

Read More »

ਜਾਸੂਸ ਰਵੀ ਕੁਮਾਰ ਨੂੰ ਪੰਜ ਦਿਨਾ ਪੁਲਿਸ ਹਿਰਾਸਤ ‘ਚ ਭੇਜਿਆ

ਫੇਸਬੁੱਕ ਰਾਹੀਂ ਦੇਸ਼ ਦੀ ਜਾਣਕਾਰੀ ਪਾਕਿ ਦੀਆਂ ਏਜੰਸੀਆਂ ਨਾਲ ਕਰਦਾ ਸੀ ਸਾਂਝੀ ਅੰਮ੍ਰਿਤਸਰ/ਬਿਊਰੋ ਨਿਊਜ਼ ਵਿਸ਼ੇਸ਼ ਅਪਰੇਸ਼ਨ ਸੈੱਲ ਵਲੋਂ ਫੌਜੀ ਖੁਫੀਆ ਤੰਤਰ ਨਾਲ ਸਾਂਝੇ ਅਪਰੇਸ਼ਨ ਵਿਚ ਪਾਕਿਸਤਾਨੀ ਖੁਫੀਆ ਏਜੰਸੀ ਲਈ ਕੰਮ ਕਰਦੇ ਜਾਸੂਸ ਰਵੀ ਕੁਮਾਰ ਨੂੰ ਲੰਘੇ ਕੱਲ੍ਹ ਕਾਬੂ ਕੀਤਾ ਗਿਆ ਸੀ। ਅਦਾਲਤ ਨੇ ਰਵੀ ਕੁਮਾਰ ਨੂੰ ਪੰਜ ਦਿਨਾਂ ਲਈ ਪੁਲਿਸ …

Read More »

39 ਭਾਰਤੀਆਂ ਦੀਆਂ ਅਸਥੀਆਂ ਲੈਣ ਵਿਦੇਸ਼ ਰਾਜ ਮੰਤਰੀ ਵੀ.ਕੇ. ਸਿੰਘ ਇਕ ਅਪ੍ਰੈਲ ਨੂੰ ਜਾਣਗੇ ਇਰਾਕ

ਮਾਰੇ ਗਏ ਭਾਰਤੀਆਂ ‘ਚ ਪੰਜਾਬ ਦੇ ਸਨ 27 ਨੌਜਵਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਇਰਾਕ ਦੇ ਮੋਸੂਲ ਵਿਚ ਮਾਰੇ ਗਏ 39 ਭਾਰਤੀਆਂ ਦੀਆਂ ਅਸਥੀਆਂ ਨੂੰ ਜਲਦੀ ਹੀ ਭਾਰਤ ਵਿਚ ਲਿਆਂਦਾ ਜਾਵੇਗਾ। ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਨੇ ਕਿਹਾ ਕਿ ਉਹ 1 ਅਪ੍ਰੈਲ ਨੂੰ ਅਸਥੀਆਂ ਲਿਆਉਣ ਲਈ ਇਰਾਕ ਜਾਣਗੇ ਅਤੇ ਦੋ ਅਪ੍ਰੈਲ ਨੂੰ …

Read More »

35 ਹਜ਼ਾਰ ‘ਚ ਖਰੀਦਿਆ ਲੀਕ ਹੋਇਆ ਸੀਬੀਐਸਈ ਦਾ ਪੇਪਰ

ਫਿਰ ਖਰਚਾ ਕੱਢਣ ਲਈ ਹੋਰ ਵਿਅਕਤੀਆਂ ਕੋਲ ਪੇਪਰ ਵੇਚਣ ਲੱਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਸੀਬੀਐਸਈ ਪੇਪਰ ਲੀਕ ਮਾਮਲੇ ਵਿਚ ਲਗਾਤਾਰ ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋ ਰਹੇ ਹਨ। ਦਿੱਲੀ ਪੁਲਿਸ ਨੂੰ ਛਾਣਬੀਣ ਵਿਚ ਪਤਾ ਲੱਗਾ ਹੈ ਕਿ ਸੀਬੀਐਸਈ ਦਾ ਪੇਪਰ ਕਰੀਬ 35 ਹਜ਼ਾਰ ਰੁਪਏ ਵਿਚ ਕਿਸੇ ਵਿਅਕਤੀ ਨੇ ਖਰੀਦਿਆ ਸੀ। ਇਸ …

Read More »

ਰੂਸੀ ਜਾਸੂਸ ਨੂੰ ਜ਼ਹਿਰ ਦੇਣ ਦੇ ਕੇ ਮਾਰਨ ਦਾ ਮਾਮਲਾ

ਰੂਸ ਨੇ ਅਮਰੀਕਾ ਦੇ 60 ਡਿਪਲੋਮੈਟਾਂ ਨੂੰ ਦੇਸ਼ ਛੱਡ ਕੇ ਜਾਣ ਦਾ ਦਿੱਤਾ ਹੁਕਮ ਮਾਸਕੋ/ਬਿਊਰੋ ਨਿਊਜ਼ ਇੰਗਲੈਂਡ ਵਿਚ ਰੂਸ ਦੇ ਸਾਬਕਾ ਜਾਸੂਸ ਨੂੰ ਜ਼ਹਿਰ ਦੇ ਕੇ ਮਾਰਨ ਦੇ ਮਾਮਲੇ ਵਿਚ ਰੂਸ ਦਾ ਅਮਰੀਕਾ ਨਾਲ ਵੀ ਟਕਰਾਅ ਵਧਦਾ ਜਾ ਰਿਹਾ ਹੈ। ਹੁਣ ਰੂਸ ਨੇ ਅਮਰੀਕਾ ਦੇ 60 ਡਿਪਲੋਮੈਟਾਂ ਨੂੰ 5 ਅਪ੍ਰੈਲ …

Read More »

ਸ਼ਹੀਦ ਭਗਤ ਸਿੰਘ ਪਾਕਿਸਤਾਨੀਆਂ ਲਈ ਵੀ ‘ਹੀਰੋ’

ਲਾਹੌਰ ‘ਚ ਸ਼ਹੀਦ ਭਗਤ ਸਿੰਘ ਦੇ ਰਿਕਾਰਡ ਦੀ ਲਾਈ ਗਈ ਪ੍ਰਦਰਸ਼ਨੀ ਲਾਹੌਰ/ਬਿਊਰੋ ਨਿਊਜ਼ ਸ਼ਹੀਦ ਭਗਤ ਸਿੰਘ ਭਾਰਤ ਹੀ ਨਹੀਂ ਪਾਕਿਸਤਾਨ ਦੇ ਵੀ ਹੀਰੋ ਹਨ। ਗੁਆਂਢੀ ਮੁਲਕ ਵਿੱਚ ਪਿਛਲੇ ਦਿਨੀਂ ਜਿੱਥੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਉੱਥੇ ਉਨ੍ਹਾਂ ਵਿਰੁੱਧ ਅੰਗਰੇਜ਼ਾਂ ਵੱਲੋਂ ਚਲਾਏ ਮੁਕੱਦਮੇ ਦੇ ਰਿਕਾਰਡ ਦੀ ਪਹਿਲੀ ਵਾਰ …

Read More »

ਮਨਪ੍ਰੀਤ ਵਲੋਂ 12539 ਕਰੋੜ ਰੁਪਏ ਦੇ ਘਾਟੇ ਵਾਲਾ ਬਜਟ ਪੇਸ਼

ਆਰਥਿਕਤਾ ਲੀਹ ‘ਤੇ ਲਿਆਉਣ ਦੇ ਦਾਅਵੇ, ਬਜਟ ਠੋਸ ਪਹਿਲਕਦਮੀਆਂ ਤੋਂ ਸੱਖਣਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਿਧਾਨ ਸਭਾ ਵਿੱਚ ਕਾਂਗਰਸ ਸਰਕਾਰ ਦੇ ਪੇਸ਼ ਕੀਤੇ ਦੂਜੇ ਬਜਟ ਵਿੱਚ ਸੂਬੇ ਦੀ ਆਰਥਿਕਤਾ ਨੂੰ ਲੀਹ ‘ਤੇ ਲਿਆਉਣ ਦੇ ਦਾਅਵੇ ਤਾਂ ਕੀਤੇ ਹਨ ਪਰ ਬਜਟ ਠੋਸ ਪਹਿਲਕਦਮੀਆਂ ਤੋਂ ਸੱਖਣਾ …

Read More »