ਸੁਸ਼ਮਾ ਸਵਰਾਜ ਨੇ ਰਾਜ ਸਭਾ ਵਿਚ 39 ਭਾਰਤੀਆਂ ਦੀ ਮੌਤ ਦੀ ਕੀਤੀ ਪੁਸ਼ਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਟਾਇਆ ਦੁੱਖ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਰਾਜ ਸਭਾ ਵਿਚ ਇਰਾਕ ‘ਚ ਅਗਵਾ ਕੀਤੇ ਗਏ 39 ਭਾਰਤੀਆਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਹੈ। ਰਾਜ ਸਭਾ ਵਿਚ ਜਵਾਬ …
Read More »Daily Archives: March 20, 2018
ਇਰਾਕ ‘ਚ ਮਰਨ ਵਾਲੇ 39 ਵਿਅਕਤੀਆਂ ਵਿਚੋਂ 31 ਪੰਜਾਬ ਦੇ
ਮੈਂ ਪਹਿਲਾਂ ਹੀ ਕਹਿੰਦਾ ਸੀ ਕਿ 39 ਭਾਰਤੀ ਮਾਰੇ ਜਾ ਚੁੱਕੇ ਹਨ : ਹਰਜੀਤ ਮਸੀਹ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਜਦੋਂ ਸੁਸ਼ਮਾ ਸਵਰਾਜ ਨੇ ਰਾਜ ਸਭਾ ਵਿਚ 39 ਭਾਰਤੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਤਾਂ ਪੂਰੇ ਪੰਜਾਬ ‘ਚ ਸੋਗ ਦੀ ਲਹਿਰ ਫੈਲ ਗਈ। ਇਨ੍ਹਾਂ ਮਾਰੇ ਗਏ 39 ਭਾਰਤੀਆਂ ਵਿਚ 31 ਨੌਜਵਾਨ …
Read More »ਕੈਪਟਨ ਅਮਰਿੰਦਰ ਨੇ 39 ਭਾਰਤੀਆਂ ਦੀ ਮੌਤ ‘ਤੇ ਕੀਤਾ ਦੁੱਖ ਪ੍ਰਗਟ
ਜੇ ਸੱਚ ਪਤਾ ਸੀ ਤਾਂ ਕੇਂਦਰ ਨੂੰ ਪਹਿਲਾਂ ਹੀ ਐਲਾਨ ਕਰ ਦੇਣਾ ਚਾਹੀਦਾ ਸੀ ਚੰਡੀਗੜ੍ਹ/ਬਿਊਰੋ ਨਿਊਜ਼ ਇਰਾਕ ਵਿਚ ਲਾਪਤਾ 39 ਭਾਰਤੀਆਂ ਦੀ ਮੌਤ ਦੀ ਪੁਸ਼ਟੀ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਇਨ੍ਹਾਂ 39 …
Read More »ਆਮ ਆਦਮੀ ਪਾਰਟੀ ਪੰਜਾਬ ਨੇ ਮੋਦੀ ਸਰਕਾਰ ਨੂੰ ਪਾਈਆਂ ਲਾਹਣਤਾਂ
ਕਿਹਾ, 39 ਭਾਰਤੀਆਂ ਦੇ ਮਾਮਲੇ ਵਿਚ ਸਰਕਾਰ ਨੇ ਪੂਰੇ ਦੇਸ਼ ਨੂੰ ਹਨ੍ਹੇਰੇ ‘ਚ ਰੱਖਿਆ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਇਰਾਕ ਵਿੱਚ ਮਾਰੇ ਗਏ ਭਾਰਤੀਆਂ ਦੇ ਪਰਿਵਾਰਾਂ ਦੇ ਕਿਸੇ ਇੱਕ-ਇਕ ਮੈਂਬਰ ਲਈ ਸਰਕਾਰੀ ਨੌਕਰੀ ਤੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ …
Read More »ਪੰਜਾਬ ਦਾ ਬਜਟ ਸੈਸ਼ਨ ਹੋਇਆ ਸ਼ੁਰੂ
ਪਹਿਲੇ ਦਿਨ ਹੀ ਆਮ ਆਦਮੀ ਪਾਰਟੀ ਨੇ ਕੀਤਾ ਵਾਕ ਆਊਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦਾ ਬਜਟ ਸੈਸ਼ਨ ਅੱਜ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਵਿਚੋਂ ਵਾਕ ਆਊਟ ਕਰ ਦਿੱਤਾ ਹਾਲਾਂਕਿ ਇਸ ਦੌਰਾਨ ਕੁਝ ‘ਆਪ’ ਵਿਧਾਇਕ ਸੈਸ਼ਨ ਵਿਚ ਮੌਜੂਦ ਰਹੇ। ਇਸ ‘ਤੇ ਮੁੱਖ …
Read More »ਚੰਡੀਗੜ੍ਹ ਵਿਚ ਅਕਾਲੀਆਂ ‘ਤੇ ਹੋਇਆ ਲਾਠੀਚਾਰਜ
ਅਕਾਲੀਆਂ ਨੇ ਵੀ ਪੁਲਿਸ ‘ਤੇ ਚਲਾਏ ਪੱਥਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਅਕਾਲੀਆਂ ‘ਤੇ ਚੰਡੀਗੜ੍ਹ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ ਅਤੇ ਪਾਣੀ ਦੀਆਂ ਬੁਛਾੜਾਂ ਵੀ ਛੱਡੀਆਂ। ਇਸ ਦੌਰਾਨ ਕਈਆਂ ਦੀਆਂ ਪੱਗਾਂ ਵੀ ਲਹਿ ਗਈਆਂ। ਦੂਜੇ ਪਾਸੇ ਅਕਾਲੀਆਂ ਨੇ ਵੀ ਪੁਲਿਸ ‘ਤੇ ਕਾਫੀ ਪੱਥਰਬਾਜ਼ੀ ਕੀਤੀ ਹੈ। …
Read More »ਅਕਾਲੀ ਸਮਰਥਕਾਂ ਨੇ ਸੜਕਾਂ ‘ਤੇ ਹੀ ਖੋਲ੍ਹੇ ਬੋਤਲਾਂ ਦੇ ਡਟ
ਸ਼ਰਾਬ ਦੀ ਜ਼ਿਆਦਾ ਵਿਕਰੀ ਦੇਖ ਕੇ ਠੇਕੇਦਾਰਾਂ ਨੇ ਸ਼ਰਾਬ ਕੀਤੀ ਸਸਤੀ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਚੰਡੀਗੜ੍ਹ ਵਿਚ ਜਿੱਥੇ ਅਕਾਲੀਆਂ ਦੀ ਰੈਲੀ ਚੱਲ ਰਹੀ ਸੀ, ਉਥੇ ਹੀ ਦੂਜੇ ਪਾਸੇ ਇਸ ਰੈਲੀ ਵਿਚ ਪੰਜਾਬ ਤੋਂ ਆਏ ਅਕਾਲੀ ਸਮਰਥਕ ਖੂਬ ਸ਼ਰਾਬ ਪੀਂਦੇ ਵੀ ਨਜ਼ਰ ਆਏ। ਸਿਰਫ ਇੰਨਾ ਹੀ ਨਹੀਂ, ਅਕਾਲੀ ਸਮਰਥਕਾਂ ਨੇ ਸੜਕਾਂ ‘ਤੇ …
Read More »‘ਆਪ’ ਨੇ ਡਾ. ਬਲਬੀਰ ਸਿੰਘ ਨੂੰ ਪੰਜਾਬ ਦਾ ਸਹਿ ਪ੍ਰਧਾਨ ਲਾਇਆ
ਹੁਣ ਪੰਜਾਬ ਵਿਚ ਹੋਣਗੇ ਦੋ ਸਹਿ ਪ੍ਰਧਾਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪਾਰਟੀ ਦੇ ਸੀਨੀਅਰ ਆਗੂ ਡਾ. ਬਲਬੀਰ ਸਿੰਘ ਨੂੰ ਪੰਜਾਬ ਦਾ ਸਹਿ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਡਾ. ਬਲਬੀਰ ਸਿੰਘ ਨੂੰ ਪਾਰਟੀ ਦੇ ਸੂਬਾ ਸੰਗਠਨ ਮਾਮਲਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਡਾ. ਬਲਵੀਰ ਸਿੰਘ ਦੀ ਨਿਯੁਕਤੀ ਦਾ ਐਲਾਨ …
Read More »ਬੰਦੀ ਸਿੱਖਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਫਿਰ ਆਰੰਭਿਆ ਸੰਘਰਸ਼
ਕੁਰੂਕਸ਼ੇਤਰ ‘ਚ ਪਾਣੀ ਦੀ ਟੈਂਕੀ ‘ਤੇ ਚੜ੍ਹੇ ਭਾਈ ਗੁਰਬਖ਼ਸ਼ ਸਿੰਘ ਕੁਰੂਕਸ਼ੇਤਰ/ਬਿਊਰੋ ਨਿਊਜ਼ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਜ਼ਾ ਭੁਗਤ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਯਤਨਸ਼ੀਲ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਇਕ ਵਾਰ ਫਿਰ ਤੋਂ ਆਪਣਾ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਸੰਘਰਸ਼ ਦੇ ਚਲਦਿਆਂ ਅੱਜ ਦੁਪਹਿਰ ਕਰੀਬ …
Read More »