Breaking News
Home / 2018 / March / 21

Daily Archives: March 21, 2018

ਲੰਗਰ ‘ਤੇ ਕੈਪਟਨ ਨੇ ਆਪਣੇ ਹਿੱਸੇ ਦੀ ਜੀਐਸਟੀ ਛੱਡੀ

ਕੇਂਦਰ ਕੋਲੋਂ ਕੀਤੀ ਮੰਗ ਕਿ ਲੰਗਰ ‘ਤੇ ਜੀਐਸਟੀ ਪੂਰੀ ਤਰ੍ਹਾਂ ਮਾਫ ਹੋਵੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਦੀ ਰਸਦ ‘ਤੇ ਜੀ.ਐਸ.ਟੀ. ਦੇ ਸੂਬਾ ਸਰਕਾਰ ਦੇ 50 ਫੀਸਦੀ ਹਿੱਸੇ ਨੂੰ ਮਾਫ਼ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਵਿਧਾਨ …

Read More »

ਕਿਸਾਨ ਕਰਜ਼ਾ ਮਾਫੀ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿਚ ਹੰਗਾਮਾ

‘ਆਪ’ ਨੇ ਵੀ ਕਿਸਾਨ ਖੁਦਕੁਸ਼ੀਆਂ ਦੇ ਮਾਮਲੇ ਬਾਰੇ ਸਦਨ ਵਿਚੋਂ ਵਾਕ ਆਊਟ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਬਜ਼ਟ ਇਜਲਾਸ ਦੇ ਦੂਸਰੇ ਦਿਨ ਅਕਾਲੀ ਦਲ ਤੇ ਭਾਜਪਾ ਦੇ ਵਿਧਾਇਕਾਂ ਨੇ ਸਿਫ਼ਰ ਕਾਲ ਦੌਰਾਨ ਕਿਸਾਨਾਂ ਦਾ ਮੁਕੰਮਲ ਕਰਜ਼ਾ ਮਾਫ਼ ਕਰਨ ਦਾ ਮਾਮਲਾ ਚੁੱਕਿਆ। ਇਸ ‘ਤੇ ਸਪੀਕਰ ਨੇ ਕਿਹਾ ਕਿ ਇਹ ਮਾਮਲਾ …

Read More »

ਪੰਜਾਬ ਸਰਕਾਰ ਵਲੋਂ ਖਜ਼ਾਨਾ ਖਾਲੀ ਦੀ ਦੁਹਾਈ ਦੀ ਪ੍ਰਕਾਸ਼ ਸਿੰਘ ਬਾਦਲ ਨੇ ਕੀਤੀ ਆਲੋਚਨਾ

ਅਕਾਲੀ ਦਲ ਨੇ ਕਾਲੇ ਚੋਲੇ ਪਾ ਕੇ ਕੀਤਾ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜਿਹੜੀ ਪਾਰਟੀ ਚੋਣ ਵਾਅਦਿਆਂ ਨੂੰ ਪੂਰਾ ਨਹੀਂ ਕਰਦੀ, ਉਸ ਨੂੰ ਸਰਕਾਰ ਵਿੱਚ ਰਹਿਣ ਦਾ ਹੱਕ ਨਹੀਂ। ਉਨ੍ਹਾਂ ਇਸ ਬਾਬਤ ਕਾਨੂੰਨ …

Read More »

ਬੈਂਸ ਭਰਾਵਾਂ ਨੇ ਸਪੀਕਰ ਰਾਣਾ ਕੇਪੀ ਨੂੰ ਲਿਆ ਨਿਸ਼ਾਨੇ ‘ਤੇ

ਕਿਹਾ, ਰਾਣਾ ਕੇਪੀ ਦੇ ਮਾਫੀਆ ਨਾਲ ਸਬੰਧ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਅੱਜ ਲੋਕ ਇਨਸਾਫ ਪਾਰਟੀ ਨੇ ਇਲਜ਼ਾਮ ਲਾਇਆ ਹੈ ਕਿ ਵਿਧਾਨ ਸਭਾ ਦਾ ਸਪੀਕਰ ਰਾਣਾ ਕੇਪੀ ਸਿੰਘ ਮਾਫੀਆ ਨਾਲ ਮਿਲਿਆ ਹੋਇਆ ਹੈ। ਵਿਧਾਇਕ ਸਿਮਰਜੀਤ ਬੈਂਸ ਨੇ ਕਿਹਾ ਕਿ ਸਪੀਕਰ ਦਾ ਜਵਾਈ ਧਰੁਵ ਸਿੰਘ ਕੰਵਰ ਗੈਰ ਕਾਨੂੰਨੀ ਮਾਈਨਿੰਗ ਕਰ …

Read More »

ਕੈਪਟਨ ਅਮਰਿੰਦਰ ਨੇ 39 ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਭਾਰਤ ਲਿਆਉਣ ਲਈ ਕੇਂਦਰੀ ਰਾਜ ਮੰਤਰੀ ਵੀ.ਕੇ. ਸਿੰਘ ਨਾਲ ਕੀਤੀ ਗੱਲਬਾਤ

ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਲਈ ਇਕ ਹਫਤੇ ਦਾ ਸਮਾਂ ਲੱਗੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਇਰਾਕ ਵਿੱਚ ਮਾਰੇ ਗਏ 39 ਭਾਰਤੀਆਂ ਦੀਆਂ ਮ੍ਰਿਤਕਾਂ ਦੇਹਾਂ ਭਾਰਤ ਲਿਆਉਣ ਬਾਰੇ ਵਿਦੇਸ਼ ਮਾਮਲਿਆਂ ਬਾਰੇ ਕੇਂਦਰੀ ਰਾਜ ਮੰਤਰੀ ਵੀ.ਕੇ. ਸਿੰਘ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਅੱਜ ਵਿਧਾਨ ਸਭਾ ਵਿੱਚ ਮੀਡੀਆ ਨੂੰ ਦੱਸਿਆ …

Read More »

30 ਸਾਲ ਪੁਰਾਣੇ ਕੇਸ ਵਿਚ ਨਵਜੋਤ ਸਿੱਧੂ ਖਿਲਾਫ ਸੁਪਰੀਮ ਕੋਰਟ ਵਿਚ ਸੁਣਵਾਈ

ਸੁਪਰੀਮ ਕੋਰਟ ਦਾ ਫੈਸਲਾ ਜਲਦੀ ਆਉਣ ਦੀ ਉਮੀਦ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਕਿਉਂਕਿ ਸਿੱਧੂ ਖਿਲਾਫ 30 ਸਾਲ ਪੁਰਾਣੇ ਮਾਮਲੇ ਵਿਚ ਸੁਣਵਾਈ ਸੁਪਰੀਮ ਕੋਰਟ ਵਿਚ ਸ਼ੁਰੂ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਸੁਪਰੀਮ ਕੋਰਟ ਦਾ …

Read More »

ਗੁਰਬਖਸ਼ ਸਿੰਘ ਖਾਲਸਾ ਦੀ ਮੌਤ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੁਰੂਕਸ਼ੇਤਰ ‘ਚ ਲਾਇਆ ਧਰਨਾ

70 ਫੁੱਟ ਉਚੀ ਪਾਣੀ ਦੀ ਟੈਂਕੀ ਤੋਂ ਛਾਲ ਮਾਰ ਕੇ ਗੁਰਬਖਸ਼ ਸਿੰਘ ਨੇ ਦਿੱਤੀ ਸੀ ਜਾਨ ਕੁਰੂਕਸ਼ੇਤਰ/ਬਿਊਰੋ ਨਿਊਜ਼ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਜ਼ਾ ਭੁਗਤ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਯਤਨਸ਼ੀਲ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਲੰਘੇ ਕੱਲ੍ਹ ਕੁਰੂਕਸ਼ੇਤਰ ‘ਚ 70 ਫੁੱਟ ਉਚੀ ਪਾਣੀ ਦੀ ਟੈਂਕੀ ਤੋਂ ਛਾਲ ਮਾਰ …

Read More »

ਰਾਜ ਬੱਬਰ ਨੇ ਯੂਪੀ ਕਾਂਗਰਸ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ

ਪਾਰਟੀ ਵਿਚ ਬਦਲਾਅ ਲਈ ਰਾਹੁਲ ਦੀ ਅਪੀਲ ਤੋਂ ਬਾਅਦ ਇਹ ਤੀਜਾ ਅਸਤੀਫਾ ਲਖਨਊ/ਬਿਊਰੋ ਨਿਊਜ਼ ਕਾਂਗਰਸ ਦੇ ਮਹਾਂ ਸੰਮੇਲਨ ਤੋਂ ਬਾਅਦ ਪਾਰਟੀ ਵਿਚ ਬਦਲਾਅ ਨਜ਼ਰ ਆਉਣ ਲੱਗੇ ਹਨ। ਅੱਜ ਉਤਰ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਤੋਂ ਰਾਜ ਬੱਬਰ ਨੇ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਮਨਜੂਰ ਹੋਣ ਤੱਕ ਰਾਜ ਬੱਬਰ ਕੰਮਕਾਜ ਦੇਖਦੇ ਰਹਿਣਗੇ। …

Read More »

ਕੁੱਪਵਾੜਾ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ

ਚਾਰ ਜਵਾਨ ਸ਼ਹੀਦ, ਚਾਰ ਜ਼ਖ਼ਮੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਕੁੱਪਵਾੜਾ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਅੱਜ ਮੁਕਾਬਲਾ ਹੋਇਆ ਹੈ। ਇਸ ਮੁਕਾਬਲੇ ਵਿਚ ਸੁਰੱਖਿਆ ਬਲਾਂ ਅਤੇ ਪੁਲਿਸ ਦੇ ਦੋ-ਦੋ ਜਵਾਨ ਸ਼ਹੀਦ ਹੋ ਗਏ ਹਨ। ਚਾਰ ਪੁਲਿਸ ਮੁਲਾਜ਼ਮ ਜਵਾਨ ਜ਼ਖ਼ਮੀ ਵੀ ਹੋਏ ਹਨ। ਇਹ ਮੁਕਾਬਲਾ ਉਸੇ ਜਗ੍ਹਾ ਹੋਇਆ, ਜਿੱਥੇ ਪਿਛਲੇ …

Read More »