Breaking News
Home / 2018 / March / 27

Daily Archives: March 27, 2018

ਆਲਮੀ ਬਰਾਬਰਤਾ ਦਾ ਸੁਨੇਹਾ ਦੇ ਗਿਆ ਰੇਡੀਓ ‘ਚੰਨ ਪ੍ਰਦੇਸੀ’ ਦੀ 6ਵੀਂ ਵਰੇਗੰਢ ‘ਤੇ ਕਰਵਾਇਆ ਸੈਮੀਨਾਰ

ਪਟਿਆਲਾ : ਰੇਡੀਓ ਚੰਨ ਪ੍ਰਦੇਸੀ ਦੀ 6ਵੀਂ ਵਰੇਗੰਢ ਮੌਕੇ ”ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅਤੇ ਅਜੋਕਾ ਮੀਡੀਆ” ਵਿਸ਼ੇ ‘ਤੇ ਕਰਵਾਇਆ ਗਿਆ ਸੈਮੀਨਾਰ ਦੇਸ਼ਾਂ, ਧਰਮਾਂ, ਜਾਤਾਂ, ਨਸਲਾਂ ਅਤੇ ਔਰਤਾਂ ਤੇ ਮਰਦਾਂ ਵਿੱਚੋਂ ਨਾਬਰਾਬਰੀ ਨੂੰ ਖਤਮ ਕਰਨ ਦਾ ਸੁਨੇਹਾ ਦਿੰਦਾ ਹੋਇਆ ਅਜੋਕੇ ਮੀਡੀਆ ਨੂੰ ਇਸ ਨਾਬਰਾਬਰੀ ਨੂੰ ਖਤਮ ਕਰਨ ਲਈ ਆਲਮੀ ਇਨਕਲਾਬ …

Read More »

ਵਿਧਾਨ ਸਭਾ ‘ਚ ਅੱਜ ਛੇਵੇਂ ਦਿਨ ਵੀ ਮਾਹੌਲ ਤਲਖੀ ਵਾਲਾ ਰਿਹਾ

ਆਮ ਆਦਮੀ ਪਾਰਟੀ ਨੇ ਕੀਤਾ ਵਾਕ ਆਊਟ, ਸਿੱਧੂ ਤੇ ਮਜੀਠੀਆ ‘ਚ ਹੋਈ ਨੋਕ ਝੋਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਅੱਜ ਛੇਵੇਂ ਦਿਨ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਹਿੱਤਾਂ ਦੇ ਟਕਰਾਓ ਬਾਰੇ ਪ੍ਰਾਈਵੇਟ ਬਿੱਲ ਰੱਖਣਾ ਸੀ ਪਰ ਸਪੀਕਰ …

Read More »

ਚੰਨੀ ਨੇ ਸੁਖਬੀਰ ਬਾਦਲ ਦੇ ਅੰਮ੍ਰਿਤਧਾਰੀ ਨਾ ਹੋਣ ਬਾਰੇ ਚੁੱਕੇ ਸਵਾਲ

ਸੁਖਬੀਰ ਨੇ ਚੰਨੀ ਨੂੰ ਸੜਕਾਂ ‘ਤੇ ਪੈਚ ਲਾਉਣ ਵਾਲਾ ਬੰਦਾ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਸਵਾਲ ਚੁੱਕੇ ਕਿ ਉਹ ਅੰਮ੍ਰਿਤਧਾਰੀ ਨਹੀਂ ਹਨ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਜਦੋਂ ਬਜਟ ‘ਤੇ ਬਹਿਸ ਸ਼ੁਰੂ …

Read More »

ਪੰਜਾਬ ‘ਚ ਇਸ ਸਾਲ ਤੋਂ ਹੋਣਗੀਆਂ ਵਿਦਿਆਰਥੀ ਸੰਗਠਨਾਂ ਦੀਆਂ ਚੋਣਾਂ

25 ਸਾਲਾਂ ਤੋਂ ਨਹੀਂ ਹੋਈਆਂ ਹਨ ਇਹ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਇਸ ਸਾਲ ਤੋਂ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਵਿਦਿਆਰਥੀ ਸੰਗਠਨਾਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਪੰਜਾਬ ਵਿਚ 25 ਸਾਲਾਂ …

Read More »

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਕੀਰਤਨ ਕਰਦਿਆਂ ਰਾਗੀ ਭਾਈ ਅਮਰਜੀਤ ਸਿੰਘ ਦੀ ਹੋਈ ਮੌਤ

ਲੰਮੇਂ ਸਮੇਂ ਤੋਂ ਹਜ਼ੂਰੀ ਰਾਗੀ ਦੀ ਸੇਵਾ ਨਿਭਾਅ ਰਹੇ ਸਨ ਭਾਈ ਅਮਰਜੀਤ ਸਿੰਘ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹਜ਼ੂਰੀ ਰਾਗੀ ਦੀ ਸੇਵਾ ਨਿਭਾਅ ਰਹੇ ਭਾਈ ਅਮਰਜੀਤ ਸਿੰਘ ਝਾਂਸੀ ਦੀ ਗੁਰੂ ਗ੍ਰੰਬ ਸਾਹਿਬ ਦੀ ਹਜ਼ੂਰੀ ‘ਚ ਕੀਰਤਨ ਕਰਦਿਆਂ ਲੰਘੇ ਕੱਲ੍ਹ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ …

Read More »

ਕੈਪਟਨ ਅਮਰਿੰਦਰ ਪੰਜਾਬ ਦੇ ਬੱਚਿਆਂ ਨੂੰ ਪੜ੍ਹਾਉਣਗੇ ਚਾਈਨੀਜ਼ ਭਾਸ਼ਾ

ਕਿਹਾ, ਪੰਜਾਬ ‘ਚ ਪੰਜਾਬੀ ਦਾ ਵਿਕਾਸ ਵੀ ਪਹਿਲ ਦੇ ਅਧਾਰ ‘ਤੇ ਜ਼ਰੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਕੂਲਾਂ ਵਿਚ ਚਾਈਨੀਜ਼ ਭਾਸ਼ਾ ਨੂੰ ਪੜ੍ਹਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿਚ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਚੀਨ ਇੱਕ ਉਦਯੋਗਸ਼ੀਲ ਦੇਸ਼ ਹੈ, ਪੰਜਾਬ ਦੇ ਬੱਚਿਆਂ ਨੂੰ ਸਕੂਲਾਂ ਵਿਚ ਚਾਈਨੀਜ਼ ਭਾਸ਼ਾ …

Read More »

ਸਿੱਧੂ ਦੇ ਕਾਮੇਡੀ ਸ਼ੋਅ ‘ਚ ਜਾਣ ਨਾਲ ਕੈਪਟਨ ਅਮਰਿੰਦਰ ਨੂੰ ਕੋਈ ਨਰਾਜ਼ਗੀ ਨਹੀਂ

ਕਿਹਾ, ਕਾਮੇਡੀ ਸ਼ੋਅ ‘ਚ ਜਾਣਾ ਕੋਈ ਗਲਤ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਸ਼ੋਅ ਫ਼ੈਮਿਲੀ ਟਾਈਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਬਤੌਰ ਸਪੈਸ਼ਲ ਗੈਸਟ ਨਜ਼ਰ ਆਉਣਗੇ। ਇਸ ਮੁੱਦੇ ‘ਤੇ ਵਿਰੋਧੀਆਂ ਦੀ ਨੁਕਤਾਚੀਨੀ ਦਾ ਸਾਹਮਣਾ ਕਰ ਰਹੇ ਸਿੱਧੂ ਦੇ ਪੱਖ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ …

Read More »

ਰਿਜ਼ਰਵ ਬੈਂਕ ਜਲਦ ਹੀ ਲਿਆ ਰਿਹਾ ਹੈ 350 ਰੁਪਏ ਦਾ ਸਿੱਕਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ‘ਤੇ ਜਾਰੀ ਹੋਵੇਗਾ ਸਿੱਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ ਜਲਦੀ ਹੀ 350 ਰੁਪਏ ਦਾ ਸਿੱਕਾ ਜਾਰੀ ਕਰ ਸਕਦਾ ਹੈ। ਇਸ ਲਈ ਰਿਜ਼ਰਵ ਬੈਂਕ ਨੇ ਤਿਆਰੀ ਵੀ ਕਰ ਲਈ ਹੈ। ਜਾਣਕਾਰੀ ਅਨੁਸਾਰ ਰਿਜ਼ਰਵ ਬੈਂਕ 350 ਰੁਪਏ ਦੇ ਸਿੱਕੇ ਨੂੰ ਸ੍ਰੀ ਗੁਰੂ …

Read More »

ਕਰਨਾਟਕ ‘ਚ 12 ਮਈ ਨੂੰ ਪੈਣਗੀਆਂ ਵੋਟਾਂ, 15 ਮਈ ਨੂੰ ਆਵੇਗਾ ਨਤੀਜਾ

ਕਾਂਗਰਸ ਲਈ ਚੁਣੌਤੀ ਪੂਰਨ ਹੋਵੇਗੀ ਇਹ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ। ਕਰਨਾਟਕ ਵਿੱਚ 12 ਮਈ ਨੂੰ ਵੋਟਾਂ ਪੈਣਗੀਆਂ ਤੇ 15 ਮਈ ਨੂੰ ਨਤੀਜਾ ਐਲਾਨਿਆ ਜਾਏਗਾ। ਮੌਜੂਦਾ ਕਾਂਗਰਸ ਸਰਕਾਰ ਦਾ ਸਮਾਂ 28 ਮਈ ਨੂੰ ਪੂਰਾ ਹੋਣ ਵਾਲਾ ਹੈ। …

Read More »