ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਮਿਲੀ ਪੰਜ ਲੱਖ ਰੁਪਏ ਦੀ ਸਹਾਇਤਾ ਜਲੰਧਰ/ਬਿਊਰੋ ਨਿਊਜ਼ ਗੋਲ ਚੌਕ ਦਾ ਨਾਂ ਬਦਲ ਕੇ ਸੰਵਿਧਾਨ ਚੌਕ ਰੱਖਣ ਨੂੰ ਲੈ ਕੇ ਹੋਈ ਹਿੰਸਾ ਤੋਂ ਬਾਅਦ ਫਗਵਾੜਾ ਵਿੱਚ ਹਾਲਾਤ ਸੁਧਰਨੇ ਸ਼ੁਰੂ ਹੋ ਗਏ ਹਨ। ਅੱਜ ਪ੍ਰਸ਼ਾਸਨ ਵੱਲੋਂ ਫਗਵਾੜਾ ਵਿੱਚ ਸੁਰੱਖਿਆ ਘਟਾ ਦਿੱਤੀ ਗਈ। ਦੁਕਾਨਾਂ ਵੀ ਆਮ ਦਿਨਾਂ …
Read More »Monthly Archives: April 2018
ਗੁਰਦਾਸਪੁਰ ਤੋਂ ਬਾਬਾ ਵਡਭਾਗ ਸਿੰਘ ਗਏ ਸ਼ਰਧਾਲੂਆਂ ਦੀ ਗੱਡੀ ਹਾਦਸੇ ਦਾ ਸ਼ਿਕਾਰ
ਛੇ ਸ਼ਰਧਾਲੂਆਂ ਦੀ ਹੋਈ ਮੌਤ, ਸੱਤ ਜ਼ਖ਼ਮੀ ਊਨਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਨੈਹਰੀਆਂ ਇਲਾਕੇ ਵਿਚ ਧਾਰਮਿਕ ਸਥਾਨ ਬਾਬਾ ਵਡਭਾਗ ਸਿੰਘ ਦੇ ਦਰਸ਼ਨਾਂ ਲਈ ਗਈ ਸ਼ਰਧਾਲੂਆਂ ਨਾਲ ਭਰੀ ਗੱਡੀ ਦੇ ਖੱਡ ਵਿੱਚ ਡਿੱਗ ਜਾਣ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਸੱਤ ਵਿਅਕਤੀ ਜ਼ਖ਼ਮੀ ਵੀ ਹੋ ਗਏ ਹਨ। ਮ੍ਰਿਤਕ …
Read More »12ਵੀਂ ਜਮਾਤ ਦੇ ਬੱਚਿਆਂ ਨੂੰ ਗੁਰ ਇਤਿਹਾਸ ਪੜ੍ਹਨ ਤੋਂ ਕੀਤਾ ਵਾਂਝਾ
ਸ਼੍ਰੋਮਣੀ ਅਕਾਲੀ ਦਲ ਨੇ ਮੰਗੀ ਜਾਂਚ, ਕੈਪਟਨ ਨੇ ਦੋਸ਼ਾਂ ਨੂੰ ਕੀਤਾ ਰੱਦ ਜਲੰਧਰ/ਬਿਊਰੋ ਨਿਊਜ਼ 12ਵੀਂ ਜਮਾਤ ਨੂੰ ਪੜ੍ਹਾਈ ਜਾਣ ਵਾਲੀ ਇਤਿਹਾਸ ਦੀ ਨਵੀਂ ਕਿਤਾਬ ‘ਚ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੱਚਿਆਂ ਨੂੰ ਗੁਰ ਇਤਿਹਾਸ ਪੜ੍ਹਨ ਤੋਂ ਵਾਂਝਾ ਕਰ ਦਿੱਤਾ ਹੈ। ਇਸ ਨਵੀਂ ਕਿਤਾਬ ਵਿਚ ਅਜ਼ਾਦੀ ਲਹਿਰ ਵਿਚ ਪੰਜਾਬੀਆਂ ਵਲੋਂ ਪਾਏ …
Read More »ਰਾਣਾ ਗੁਰਜੀਤ ਦਾ ਦੂਜਾ ਭਤੀਜਾ ਵੀ ਪੁਲਿਸ ਨੇ ਕੀਤਾ ਗ੍ਰਿਫਤਾਰ
ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਜੀਤ ਦੇ ਦੂਜੇ ਭਤੀਜੇ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਰਾਣਾ ਪ੍ਰਭਦੀਪ ਨੂੰ ਖਰੜ ਦੀ ਅਦਾਲਤ ਨੇ 17 ਸਾਲ ਪੁਰਾਣੇ ਮਾਮਲੇ ਵਿਚ ਭਗੌੜਾ ਕਰਾਰ ਦਿੱਤਾ ਹੋਇਆ ਸੀ। ਰਾਣਾ ‘ਤੇ ਇਲਜ਼ਾਮ ਹੈ ਕਿ 2001 ਵਿਚ ਉਸ ਨੇ ਫੈਕਟਰੀ ਦੇ ਕਾਮੇ ਨੂੰ ਬਿਨਾ …
Read More »ਪਾਕਿਸਤਾਨੀ ਤਸਕਰ ਆਰਿਫ ਨਾਲ ਅਕਾਲੀ ਸਰਪੰਚ ਦੇ ਪੁੱਤਰ ਦੇ ਸਬੰਧ
ਬੀਐਸਐਫ ਨੇ ਸਰਹੱਦ ਤੋਂ ਫੜਿਆ, ਕਰ ਰਿਹਾ ਕਈ ਅਹਿਮ ਖੁਲਾਸੇ ਅਜਨਾਲਾ/ਬਿਊਰੋ ਨਿਊਜ਼ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਲੈਣ ਜਾਂਦੇ ਸਮੇਂ ਅਜਨਾਲਾ ਨੇੜਲੇ ਪਿੰਡ ਦਾਊਕੇ ਨਿਵਾਸੀ ਲਖਵਿੰਦਰ ਸਿੰਘ ਉਰਫ ਸੋਨੂੰ ਨੂੂੰ ਬੀਐਸਐਫ ਨੇ ਸਰਹੱਦ ਤੋਂ ਫੜ ਲਿਆ ਸੀ। ਪੁੱਛਗਿੱਛ ਦੌਰਾਨ ਲਖਵਿੰਦਰ ਸੋਨੂੰ ਨੇ ਪੁਲਿਸ ਕੋਲ ਕਈ ਖੁਲਾਸੇ ਕੀਤੇ ਹਨ। ਲਖਵਿੰਦਰ ਨੇ …
Read More »ਏਮਜ਼ ਨੇ ਲਾਲੂ ਪ੍ਰਸ਼ਾਦ ਨੂੰ ਦਿੱਤੀ ਛੁੱਟੀ
ਲਾਲੂ ਯਾਦਵ ਦਾ ਕਹਿਣਾ, ਮੇਰੇ ਖਿਲਾਫ ਰਚੀ ਗਈ ਸਾਜਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੂੰ ਦਿੱਲੀ ਦੇ ਏਮਜ਼ ਵਿਚੋਂ ਛੁੱਟੀ ਮਿਲ ਗਈ ਹੈ। ਚਾਰਾ ਘੁਟਾਲੇ ਮਾਮਲੇ ਵਿਚ ਜੇਲ੍ਹ ਦੀ ਸਜ਼ਾ ਕੱਟ ਰਹੇ ਲਾਲੂ ਯਾਦਵ ਨੂੰ ਦਿੱਲੀ ਤੋਂ ਰਾਂਚੀ …
Read More »ਜੰਮੂ ਕਸ਼ਮੀਰ ਦੇ ਮਹਿਬੂਬਾ ਮੰਤਰੀ ਮੰਡਲ ‘ਚ ਸ਼ਾਮਲ ਹੋਏ ਭਾਜਪਾ ਦੇ ਛੇ ਅਤੇ ਪੀਡੀਪੀ ਦੇ ਦੋ ਮੰਤਰੀ
ਕਵਿੰਦਰ ਗੁਪਤਾ ਨੇ ਨਵੇਂ ਉਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੀ ਭਾਜਪਾ-ਪੀਡੀਪੀ ਸਰਕਾਰ ‘ਚ ਵਿਆਪਕ ਫੇਰਬਦਲ ਦੇ ਚੱਲਦਿਆਂ ਅੱਜ ਸੱਤ ਨਵੇਂ ਕੈਬਨਿਟ ਮੰਤਰੀ ਅਤੇ ਇਕ ਰਾਜ ਮੰਤਰੀ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕਰ ਲਿਆ ਗਿਆ ਹੈ। ਜੰਮੂ ਦੇ ਕਨਵੈਨਸ਼ਨ ਸੈਂਟਰ ਵਿਚ ਰਾਜਪਾਲ ਐਨਐਨ ਵੋਹਰਾ ਨੇ ਨਵੇਂ …
Read More »ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਹਿਜਬੁਲ ਦੇ 2 ਅੱਤਵਾਦੀ ਮਾਰ ਮੁਕਾਏ
ਭਜਾਉਣ ‘ਚ ਮੱਦਦ ਕਰਨ ਲਈ ਲੋਕਾਂ ਨੇ ਸੁਰੱਖਿਆ ਬਲਾਂ ‘ਤੇ ਕੀਤਾ ਪਥਰਾਅ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਪੁਲਵਾਮਾ ਇਲਾਕੇ ਵਿਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਭਾਰਤੀ ਫੌਜ ਨੂੰ ਵੱਡੀ ਸਫਲਤਾ ਮਿਲੀ ਹੈ। ਫੌਜ ਦੀ ਗੋਲੀਬਾਰੀ ਨਾਲ ਦੋ ਅੱਤਵਾਦੀ ਮਾਰੇ ਗਏ। ਮਾਰੇ ਗਏ ਅੱਤਵਾਦੀਆਂ ਦੀ ਪਹਿਚਾਣ ਹਿਜਬੁਲ ਮੁਜਾਹਦੀਨ ਦੇ ਕਮਾਂਡਰ ਸਮੀਰ …
Read More »ਸੰਗਰੂਰ ਜੇਲ੍ਹ ‘ਚ ਵੱਡੀ ਪੱਧਰ ‘ਤੇ ਛਾਪੇਮਾਰੀ
ਕੈਦੀਆਂ ਵਲੋਂ ਜੇਲ੍ਹ ਮੰਤਰੀ ਨੂੰ ਦਿੱਤੀ ਵਧਾਈ ਤੋਂ ਬਾਅਦ ਹੋਈ ਸਖਤੀ ਪਟਿਆਲਾ/ਬਿਊਰੋ ਨਿਊਜ਼ ਗੈਂਗਸਟਰਾਂ ਨੂੰ ਜੇਲ੍ਹਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ‘ਤੇ ਨੱਥ ਪਾਉਣ ਲਈ ਅੱਜ ਸੰਗਰੂਰ ਜੇਲ੍ਹ ਵਿੱਚ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ ਗਈ। ਇਹ ਛਾਪਾ ਗੈਂਗਸਟਰ ਰਵੀ ਦਿਓਲ ਵੱਲੋਂ ਕਥਿਤ ਤੌਰ ‘ਤੇ ਜੇਲ੍ਹ …
Read More »ਪੰਜਾਬੀ ਗਾਇਕਾ ਮਿਸ ਪੂਜਾ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦਾ ਆਰੋਪ
ਅਦਾਲਤ ਨੇ ਦਿੱਤੇ ਕੇਸ ਦਰਜ ਕਰਨ ਦੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਸਿੱਧ ਪੰਜਾਬੀ ਗਾਇਕਾ ਮਿਸ ਪੂਜਾ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਨੂੰ ਲੈ ਕੇ ਕੇਸ ਦਰਜ ਕੀਤਾ ਜਾਵੇਗਾ। ਅਜਿਹਾ ਕੇਸ ਅਦਾਲਤ ਦੇ ਦਿਸ਼ਾ ਨਿਰਦੇਸ਼ਾਂ ਦੇ ਅਧਾਰ ‘ਤੇ ਦਰਜ ਹੋਵੇਗਾ। ਸੰਦੀਪ ਕੌਸ਼ਲ ਨੇ ਮਿਸ ਪੂਜਾ ਦੇ ਇਕ ਪੁਰਾਣੇ ਗੀਤ ਨਾਲ ਲੋਕਾਂ …
Read More »