Breaking News
Home / 2018 / April (page 10)

Monthly Archives: April 2018

ਆਸਾ ਰਾਮ ਨੂੰ ਜਬਰ ਜਨਾਹ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

ਸਜ਼ਾ ਸੁਣਦਿਆਂ ਹੀ ਫੁੱਟ ਫੁੱਟ ਕੇ ਰੋਣ ਲੱਗਾ ਆਸਾ ਰਾਮ ਦੋ ਦੋਸ਼ੀਆਂ ਨੂੰ 20-20 ਸਾਲ ਦੀ ਸਜ਼ਾ ਅਤੇ ਦੋ ਬਰੀ ਜੋਧਪੁਰ/ਬਿਊਰੋ ਨਿਊਜ਼ ਨਾਬਾਲਗ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਜੋਧਪੁਰ ਦੀ ਅਦਾਲਤ ਨੇ ਆਸਾ ਰਾਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਦਕਿ ਮਾਮਲੇ ਦੇ ਦੋ ਦੋਸ਼ੀਆਂ ਸ਼ਿਲਪੀ ਤੇ ਸ਼ਰਦ …

Read More »

ਆਸਾ ਰਾਮ ਨੂੰ ਉਮਰ ਕੈਦ ਦੀ ਸਜ਼ਾ ਤੋਂ ਪੀੜਤਾ ਸੰਤੁਸ਼ਟ

ਪੀੜਤਾ ਦੇ ਪਿਤਾ ਨੇ ਨਿਆਂ ਪਾਲਿਕਾ ਅਤੇ ਮੀਡੀਆ ਦਾ ਕੀਤਾ ਧੰਨਵਾਦ ਨਵੀਂ ਦਿੱਲੀ/ਬਿਊਰੋ ਨਿਊਜ਼ ਆਸਾ ਰਾਮ ਨੂੰ ਉਮਰ ਕੈਦ ਦੀ ਸਜ਼ਾ ਮਿਲਣ ‘ਤੇ ਪੀੜਤਾ ਨੇ ਖੁਸ਼ੀ ਪ੍ਰਗਟ ਕੀਤੀ ਹੈ। ਪੀੜਤਾ ਨੇ ਕਿਹਾ ਜਿਹੜੇ ਦੋ ਵਿਅਕਤੀਆਂ ਨੂੰ ਬਰੀ ਕੀਤਾ ਗਿਆ, ਉਨ੍ਹਾਂ ਨੂੰ ਵੀ ਸਜ਼ਾ ਮਿਲਦੀ ਤਾਂ ਬਿਹਤਰ ਹੁੰਦਾ। ਪੀੜਤਾ ਦੇ ਪਿਤਾ …

Read More »

ਨਵਜੋਤ ਸਿੱਧੂ ਮਾਈਨਿੰਗ ਸਬੰਧੀ ਰਿਪੋਰਟ ਸ਼ਨੀਵਾਰ ਨੂੰ ਸੌਂਪਣਗੇ

ਕਿਹਾ, ਪੰਜਾਬ ‘ਚ ਸਰੋਤਾਂ ਦੀ ਘਾਟ ਨਹੀਂ, ਪਰ ਅਧਿਕਾਰੀਆਂ ਦੀ ਨਕੇਲ ਕਸਣ ਦੀ ਲੋੜ ਚੰਡੀਗੜ੍ਹ/ਬਿਊਰੋ ਨਿਊਜ਼ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਉਹ ਮਨਪ੍ਰੀਤ ਬਾਦਲ, ਸੁਖ ਸਰਕਾਰੀਆ ਅਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਨਾਲ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਾਈਨਿੰਗ ਸਬੰਧੀ ਰਿਪੋਰਟ ਸ਼ਨੀਵਾਰ ਨੂੰ …

Read More »

ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਪਰਚਾ ਦਰਜ

ਪਾਸਪੋਰਟ ਸੇਵਾ ਕੇਂਦਰ ‘ਚ ਜਬਰਨ ਦਾਖਲ ਹੋਣ ਦਾ ਲੱਗਾ ਆਰੋਪ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਰੁੱਧ ਪਾਸਪੋਰਟ ਸੇਵਾ ਕੇਂਦਰ ਵਿੱਚ ਹਥਿਆਰਬੰਦ ਗਾਰਡਾਂ ਸਮੇਤ ਜ਼ਬਰਨ ਦਾਖ਼ਲ ਹੋਣ ਅਤੇ ਅੰਦਰ ਵੀਡੀਓਗ੍ਰਾਫੀ ਕਰਨ ਦੇ ਇਲਜ਼ਾਮ ਹੇਠ ਕੇਸ ਦਰਜ ਹੋ ਗਿਆ ਹੈ। ਬੈਂਸ ਵਿਰੁੱਧ 456, 383, 186 …

Read More »

ਮਜੀਠੀਆ ਖਿਲਾਫ ਸੁੱਖ ਸਰਕਾਰੀਆ ਦਾ ਸਟੈਂਡ ਪਹਿਲਾਂ ਵਾਂਗ ਬਰਕਰਾਰ

ਨਵੇਂ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਜੇਲਰਾਂ ਨੇ ਦਿੱਤੀਆਂ ਵਧਾਈਆਂ ਚੰਡੀਗੜ੍ਹ/ਬਿਊਰੋ ਨਿਊਜ਼ ਮਾਲ, ਮਾਇਨਿੰਗ ਤੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਕਿਹਾ ਹੈ ਕਿ ਸਾਬਕਾ ਮੰਤਰੀ ਬਿਕਰਮ ਮਜੀਠੀਆ ਖ਼ਿਲਾਫ਼ ਲਿਖੀ ਕਾਰਵਾਈ ਦੀ ਚਿੱਠੀ ‘ਤੇ ਅੱਜ ਵੀ ਖੜ੍ਹੇ ਹਨ। ਸੁੱਖ ਸਰਕਾਰੀਆ ਨੇ ਕਿਹਾ ਕਿ ਉਨ੍ਹਾਂ ਕਰਕੇ ਹੀ ਮਜੀਠੀਆ ਖ਼ਿਲਾਫ਼ …

Read More »

ਸਰਕਲ ਸਟਾਈਲ ਕਬੱਡੀ ਦੀ ਮਾਨਤਾ ਰੱਦ ਨਹੀਂ ਹੋਵੇਗੀ : ਰਾਣਾ ਸੋਢੀ

ਕਿਹਾ, ਮਲੂਕਾ ਨੇ ਮੇਰੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਸਰਕਲ ਸਟਾਈਲ ਕਬੱਡੀ ਦੀ ਮਾਨਤਾ ਰੱਦ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ …

Read More »

ਫਗਵਾੜਾ ‘ਚ ਕੈਪਟਨ ਵਲੋਂ ਦਲਿਤ ਭਾਈਚਾਰੇ ਦੇ ਹੱਕ ‘ਚ ਲਏ ਫੈਸਲੇ ਨਾਲ ਜਨਰਲ ਵਰਗ ‘ਚ ਨਿਰਾਸ਼ਾ

ਸ਼ਹਿਰ ਅੱਜ ਫਿਰ ਰਿਹਾ ਬੰਦ, ਮਾਹੌਲ ਬਣਿਆ ਤਣਾਅ ਵਾਲਾ ਫਗਵਾੜਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਫਗਵਾੜਾ ਦੇ ਗੋਲ ਚੌਕ ਦਾ ਨਾਂ ਸੰਵਿਧਾਨ ਚੌਕ ਰੱਖਣ ਦੀ ਸਹਿਮਤੀ ਦੇਣ ਤੋਂ ਬਾਅਦ ਸ਼ਹਿਰ ਦਾ ਮਾਹੌਲ ਹੋਰ ਤਣਾਅਪੂਰਨ ਹੋ ਗਿਆ ਹੈ। ਜਨਰਲ ਵਰਗ ਵਿਚ ਇਸ ਨੂੰ ਲੈ ਕੇ ਰੋਸ ਪਾਇਆ …

Read More »

ਤਰਨਤਾਰਨ ਪੁਲਿਸ ਨੇ ਇਕ ਵਿਅਕਤੀ ਨੂੰ ਇਕ ਕਿੱਲੋ ਹੈਰੋਇਨ ਸਮੇਤ ਫੜਿਆ

ਫੜੀ ਗਈ ਹੈਰੋਇਨ ਦੀ ਬਜ਼ਾਰ ‘ਚ ਕੀਮਤ ਪੰਜ ਕਰੋੜ ਰੁਪਏ ਤਰਨਤਾਰਨ/ਬਿਊਰੋ ਨਿਊਜ਼ ਤਰਨਤਾਰਨ ਪੁਲਿਸ ਨੇ ਨਾਕਾਬੰਦੀ ਦੌਰਾਨ ਸਰਹੱਦੀ ਪਿੰਡ ਭੁਸੇ ਡਰੇਨ ਪੁਲ ਨੇੜਿਓ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਨੂੰ ਇੱਕ ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਵਿਅਕਤੀ ਕੋਲੋਂ ਇੱਕ ਦੇਸੀ ਪਿਸਤੌਲ ਅਤੇ ਇੱਕ ਕਾਰਤੂਸ ਵੀ ਬਰਾਮਦ ਹੋਇਆ ਹੈ। ਫੜੀ …

Read More »

ਰੁੱਸੇ ਆਗੂਆਂ ਨੂੰ ਬੋਰਡਾਂ ਅਤੇ ਕਾਰਪਰੇਸ਼ਨਾਂ ‘ਚ ਕਰਾਂਗੇ ਅਡਜਸਟ : ਕੈਪਟਨ

ਕਿਹਾ, ਲੋੜ ਪੈਣ ‘ਤੇ ਸਰਕਾਰੀ ਸਕੂਲਾਂ ‘ਚ ਪੜ੍ਹਾਵਾਂਗੇ ਚੀਨੀ ਭਾਸ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਹੜੇ ਵੀ ਰੁੱਸੇ ਹੋਏ ਆਗੂ ਹਨ ਉਨ੍ਹਾਂ ਨੂੰ 7000 ਅਹੁਦਿਆਂ ‘ਤੇ ਐਡਜਸਟ ਕੀਤਾ ਜਾਵੇਗਾ ।ਇਹ ਅਹੁਦੇ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਹਨ। ਉਨ੍ਹਾਂ ਕਿਹਾ ਕਿ ਐਸਸੀ ਬੀਸੀ ਵਰਗ ਦਾ …

Read More »

ਕੈਪਟਨ ਅਮਰਿੰਦਰ ਨੇ ਪਾਕਿ ਦੇ ਹਾਈ ਕਮਿਸ਼ਨ ਨਾਲ ਕੀਤੀ ਮੀਟਿੰਗ

ਭਾਰਤ ਅਤੇ ਪਾਕਿ ‘ਚ ਤਣਾਅ ਘੱਟ ਲਈ ਕੀਤੀ ਗਈ ਕੋਸ਼ਿਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਅਤੇ ਪਾਕਿਸਤਾਨ ਵਿਚ ਤਣਾਅ ਨੂੰ ਘਟਾਉਣ ਲਈ ਕੋਸ਼ਿਸ਼ ਕੀਤੀ ਹੈ। ਕੈਪਟਨ ਨੇ ਪਾਕਿ ਨਾਲ ਬਿਹਤਰ ਸਬੰਧਾਂ ਨੂੰ ਯਕੀਨੀ ਬਣਾਉਣ ਵਾਸਤੇ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਦੋਵਾਂ ਦੇਸ਼ਾਂ ਵਿਚਕਾਰ …

Read More »