ਦਲਿਤ ਭਾਈਚਾਰਾ ਤੇ ਜਨਰਲ ਵਰਗ ਆਹਮੋ ਸਾਹਮਣੇ ਫਗਵਾੜਾ/ਬਿਊਰੋ ਨਿਊਜ਼ ਫਗਵਾੜਾ ਦੇ ਇਕ ਬਾਜ਼ਾਰ ਵਿਚ ਅੱਜ ਫਿਰ ਦੋ ਧਿਰਾਂ ਵਿਚ ਤਕਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਲਿਤ ਭਾਈਚਾਰੇ ਅਤੇ ਜਨਰਲ ਵਰਗ ਵਿਚ ਹੋਏ ਟਕਰਾਅ ਤੋਂ ਬਾਅਦ ਅੱਜ ਫਿਰ ਤੋਂ ਦੁਕਾਨਾਂ ਬੰਦ ਕਰਵਾ ਦਿੱਤੀਆਂ ਗਈਆਂ ਅਤੇ ਸ਼ਹਿਰ ਵਿਚ ਤਣਾਅ ਵਾਲਾ ਮਾਹੌਲ …
Read More »Monthly Archives: April 2018
ਆਸਾ ਰਾਮ ‘ਤੇ ਭਲਕੇ ਆਵੇਗਾ ਫੈਸਲਾ
ਦਿੱਲੀ ਤੋਂ ਜੋਧਪੁਰ ਤੱਕ ਸੁਰੱਖਿਆ ਦੇ ਸਖਤ ਇੰਤਜਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਬਾਲਗ ਲੜਕੀ ਨਾਲ ਬਲਾਤਕਾਰ ਦੇ ਇਕ ਮਾਮਲੇ ਵਿਚ ਜੋਧਪੁਰ ਦੀ ਅਦਾਲਤ ਆਸਾ ਰਾਮ ‘ਤੇ ਭਲਕੇ ਫੈਸਲਾ ਸੁਣਾਏਗੀ। ਇਸ ਫੈਸਲੇ ਦੇ ਆਉਣ ਤੋਂ ਪਹਿਲਾਂ ਹੀ ਦਿੱਲੀ ਤੋਂ ਲੈ ਕੇ ਜੋਧਪੁਰ ਤੱਕ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ। ਪੁਲਿਸ ਨੂੰ …
Read More »ਪਾਕਿ ਗਏ ਜਥੇ ‘ਚੋਂ ਲਾਪਤਾ ਨੌਜਵਾਨ ਅਟਾਰੀ ਪਹੁੰਚਿਆ
ਨਿਕਾਹ ਕਰਾਉਣ ਵਾਲੀ ਕਿਰਨ ਬਾਲਾ ਨੂੰ ਪਾਕਿ ਨੇ ਦਿੱਤਾ ਛੇ ਮਹੀਨੇ ਦਾ ਵੀਜ਼ਾ ਅੰਮ੍ਰਿਤਸਰ/ਬਿਊਰੋ ਨਿਊਜ਼ ਵਿਸਾਖੀ ਮੌਕੇ ਸਿੱਖ ਸ਼ਰਧਾਲੂਆਂ ਦੇ ਜਥੇ ਨਾਲ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਦੇ ਦੌਰਾਨ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਤੋਂ ਸ਼ੱਕੀ ਹਾਲਤ ਵਿਚ ਲਾਪਤਾ ਹੋਏ ਅੰਮ੍ਰਿਤਸਰ ਦੇ ਪਿੰਡ ਨਿਰੰਜਨਪੁਰ ਦੇ ਨਿਵਾਸੀ ਅਮਰਜੀਤ ਸਿੰਘ ਨੂੰ ਅੱਜ …
Read More »ਭਾਰਤੀ ਫੌਜ ਨੇ ਪਾਕਿ ਨੂੰ ਦਿੱਤਾ ਕਰਾਰ ਜਵਾਬ
ਪੰਜ ਪਾਕਿਸਤਾਨੀ ਰੇਂਜਰ ਮਾਰ ਮੁਕਾਏ ਅਤੇ ਤਿੰਨ ਬੰਕਰ ਵੀ ਕੀਤੇ ਤਬਾਹ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਫੌਜ ਨੇ ਰਜੌਰੀ ਤੇ ਪੁਣਛ ਵਿੱਚ ਲੰਘੇ ਕੱਲ੍ਹ ਪਾਕਿ ਨੂੰ ਕਰਾਰਾ ਜਵਾਬ ਦਿੰਦਿਆਂ 5 ਪਾਕਿਸਤਾਨੀ ਰੇਂਜਰਸ ਮਾਰ ਮੁਕਾਏ ਅਤੇ ਉਨ੍ਹਾਂ ਦੇ 3 ਬੰਕਰਾਂ ਨੂੰ ਵੀ ਤਬਾਹ ਕਰ ਦਿੱਤਾ। ਇਸ ਗੋਲੀਬਾਰੀ ਦੌਰਾਨ 20 ਪਾਕਿਸਤਾਨੀ ਨਾਗਰਿਕ ਵੀ ਜ਼ਖ਼ਮੀ …
Read More »ਨਰਿੰਦਰ ਮੋਦੀ ਅਤੇ ਜਿਨਪਿੰਗ ‘ਚ ਹੋਵੇਗੀ ਗੈਰਰਸਮੀ ਗੱਲਬਾਤ
ਭਾਰਤ ਅਤੇ ਚੀਨ ਵਿਚਕਾਰ ਨਾ ਕੋਈ ਸਮਝੌਤਾ ਹੋਵੇਗਾ ਅਤੇ ਨਾ ਹੀ ਸਾਂਝਾ ਬਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਅਤੇ 28 ਅਪ੍ਰੈਲ ਨੂੰ ਚੀਨ ਦੇ ਦੌਰੇ ‘ਤੇ ਜਾ ਰਹੇ ਹਨ। ਇਸ ਦੌਰਾਨ ਮੋਦੀ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਕਾਰ ਗੈਰ ਰਸਮੀ ਗੱਲਬਾਤ ਹੋਵੇਗੀ। ਜਾਣਕਾਰੀ ਮਿਲੀ ਹੈ ਕਿ …
Read More »ਕਣਕ ਨੂੰ ਅੱਗ : ਦਿੱਲੀ ਨੂੰ ਹੁਣ ਖੇਤਾਂ ‘ਚੋਂ ਉਠ ਰਿਹਾ ਧੂੰਆਂ ਕਿਉਂ ਨਹੀਂ ਦਿੱਸਦਾ
ਦੀਪਕ ਸ਼ਰਮਾ ਚਨਾਰਥਲ ਅੱਜ ਤੋਂ 6 ਕੁ ਮਹੀਨੇ ਪਹਿਲਾਂ ਦੀ ਗੱਲ ਹੈ ਜਦੋਂ ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਫਸਲ ਨੂੰ ਮੰਡੀਆਂ ਵਿਚ ਲਿਆਂਦਾ ਸੀ ਤੇ ਅਜੇ ਖੇਤਾਂ ਵਿਚ ਜ਼ਿਆਦਾਤਰ ਝੋਨੇ ਦੇ ਨਾੜ ਓਵੇਂ ਹੀ ਖੜ੍ਹੇ ਸਨ, ਉਸ ਸਮੇਂ ਇੱਕਾ-ਦੁੱਕਾ ਕਿਸਾਨਾਂ ਨੇ ਜੇ ਖੇਤ ਵਾਹੇ ਤਾਂ ਖਾਸੇ ਕਿਸਾਨਾਂ ਨੇ ਖੜ੍ਹੇ …
Read More »ਕੈਪਟਨ ਸਰਕਾਰ ਦੇ 11 ਕੈਬਨਿਟ ਮੰਤਰੀਆਂ ਨੇ ਚੁੱਕੀ ਸਹੁੰ
ਕੈਪਟਨ ਅਮਰਿੰਦਰ ਸਮੇਤ ਮੰਤਰੀਆਂ ਦੀ ਗਿਣਤੀ ਹੋਈ 18 ਚੰਡੀਗੜ੍ਹ/ਬਿਊਰੋ ਨਿਊਜ਼ ਸਰਕਾਰ ਬਣਾਉਣ ਤੋਂ ਇਕ ਸਾਲ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਮੰਡਲ ਦਾ ਵਿਸਥਾਰ ਕਰਦਿਆਂ 9 ਨਵੇਂ ਮੰਤਰੀਆਂ ਨੂੰ ਇਸ ਵਿਚ ਥਾਂ ਦਿੱਤੀ ਹੈ, 11 ਵਿਧਾਇਕਾਂ ਦੇ ਬਾਈਕਾਟ ਤੇ ਦਲਿਤ ਜਥੇਬੰਦੀਆਂ ਦੇ ਵਿਰੋਧ ਦੇ ਬਾਵਜੂਦ ਸ਼ਨੀਵਾਰ ਨੂੰ ਪੰਜਾਬ …
Read More »ਮੰਤਰੀ ਮੰਡਲ ‘ਚ ਵਾਧੇ ਖਿਲਾਫ ਹਾਈਕੋਰਟ ਨੇ ਜਾਰੀ ਕੀਤਾ ਨੋਟਿਸ
9 ਮਈ ਤੱਕ ਪੰਜਾਬ ਸਰਕਾਰ ਕੋਲੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਵਿੱਚ ਨਵੇਂ ਸ਼ਾਮਲ ਹੋਏ ਨੌ ਮੰਤਰੀਆਂ ਵੱਲੋਂ ਸਹੁੰ ਚੁੱਕਣ ਤੋਂ ਪਹਿਲਾਂ ਕੈਬੀਨਿਟ ਵਿਚ ਵਾਧੇ ‘ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਕ ਪਟੀਸ਼ਨ ਦਾਖਲ ਹੋਈ ਸੀ। ਇਸ ਪਟੀਸ਼ਨ ‘ਤੇ ਅੱਜ ਸੁਣਵਾਈ …
Read More »ਮੰਤਰੀ ਮੰਡਲ ‘ਚ ਵਾਧੇ ਤੋਂ ਨਰਾਜ਼ ਵਿਧਾਇਕ ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ
ਸੁਨੀਲ ਜਾਖੜ ਨੇ ਕਿਹਾ, ਕੈਪਟਨ ਕਰਨਗੇ ਵਿਧਾਇਕਾਂ ਦੀ ਨਰਾਜ਼ਗੀ ਦੂਰ ਚੰਡੀਗੜ੍ਹ/ਬਿਊਰੋ ਨਿਊਜ਼ ਮੰਤਰੀ ਮੰਡਲ ਦੇ ਵਿਸਥਾਰ ਮਗਰੋਂ ਕਾਂਗਰਸ ਵਿੱਚ ਪੈਦਾ ਹੋਇਆ ਵਿਵਾਦ ਦਿੱਲੀ ਪਹੁੰਚ ਗਿਆ ਹੈ। ਨਾਰਾਜ਼ ਦਲਿਤ ਤੇ ਓਬੀਸੀ ਵਿਧਾਇਕ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਣ ਦਿੱਲੀ ਪਹੁੰਚ ਗਏ । ਇਸ ਬਾਰੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ …
Read More »ਹੁਣ ਮਸ਼ਹੂਰ ਪੰਜਾਬੀ ਗਾਇਕ ਬਲਕਾਰ ਸਿੱਧੂ ਨੂੰ ਮਿਲੀ ਧਮਕੀ
ਇਕ ਲੱਖ ਰੁਪਏ ਦੀ ਮੰਗੀ ਫਿਰੌਤੀ ਮੋਹਾਲੀ/ਬਿਊਰੋ ਨਿਊਜ਼ ਪੰਜਾਬੀ ਗਾਇਕ ਪਰਮੀਸ਼ ਵਰਮਾ ਤੋਂ ਫਿਰੌਤੀ ਮੰਗੇ ਜਾਣ ਤੋਂ ਬਾਅਦ ਹੁਣ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਬਲਕਾਰ ਸਿੱਧੂ ਤੋਂ ਇਕ ਲੱਖ ਰੁਪਏ ਦੀ ਫਿਰੌਤੀ ਮੰਗੀ ਗਈ। ਇਹ ਵੀ ਧਮਕੀ ਦਿੱਤੀ ਗਈ ਹੈ ਕਿ ਜੇਕਰ ਉਸ ਨੇ ਪੈਸੇ ਨਹੀਂ ਦਿੱਤੇ ਤਾਂ ਉਸ ਦੀ …
Read More »