ਤਲਵੰਡੀ ਸਾਬੋ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ ਨੇ ਵਿਸਾਖੀ ਮੇਲੇ ਮੌਕੇ ਇੱਥੇ ਆਪਣੀ ਸਿਆਸੀ ਕਾਨਫਰੰਸ ਕੀਤੀ ਤੇ ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਵੀ ਮਨਾਇਆ। ਕਾਨਫਰੰਸ ਵਿੱਚ ਬਸਪਾ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਰਾਜੂ ਅਤੇ ਮੀਤ ਪ੍ਰਧਾਨ ਬਲਦੇਵ ਸਿੰਘ ਮਹਿਰਾ ਮੁੱਖ ਬੁਲਾਰੇ ਵਜੋਂ ਪੁੱਜੇ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ …
Read More »Monthly Archives: April 2018
ਰਾਮਗੜ੍ਹੀਆ ਭਾਈਚਾਰੇ ਦੀਆਂ ਕੁਰਬਾਨੀਆਂ ਨੂੰ ਦਰਸਾਏਗਾ ਖੰਨਾ ਦਾ ਅਜਾਇਬ ਘਰ
ਖੰਨਾ/ਬਿਊਰੋ ਨਿਊਜ਼ : ਸਿੱਖ ਇਤਿਹਾਸ ‘ਚ ਅਹਿਮ ਸਥਾਨ ਰੱਖਣ ਵਾਲੇ ਰਾਮਗੜ੍ਹੀਆ ਭਾਈਚਾਰੇ ਦਾ ਪੰਜਾਬ ‘ਚ ਪਹਿਲਾ ਅਜਾਇਬ ਘਰ ਖੰਨਾ ਦੇ ਜੀਟੀ ਰੋਡ ‘ਤੇ ਭੱਟੀਆਂ ਸਥਿਤ ਰਾਮਗੜ੍ਹੀਆ ਭਵਨ ‘ਚ ਬਣਾਇਆ ਗਿਆ ਹੈ। ਰਾਮਗੜ੍ਹੀਆ ਭਾਈਚਾਰਾ ਆਪਣੇ ਇਤਿਹਾਸ ਨੂੰ ਜਿਊਂਦਾ ਰੱਖਣ ਅਤੇ ਭਾਈਚਾਰੇ ਦੀ ਨੌਜਵਾਨ ਪੀੜ੍ਹੀਆ ਨੂੰ ਇਤਿਹਾਸ ਨਾਲ ਜੋੜਨ ਦੇ ਲਈ ਇਹ …
Read More »ਸੋਨੀਆ ਸਿੱਧੂ ਨੇ ਆਪਣੇ ਸਾਥੀ ਪਾਰਲੀਮੈਂਟ ਮੈਂਬਰਾਂ ਨਾਲ ਪਾਰਲੀਮੈਂਟ ਹਿੱਲ ‘ਤੇ ਵਿਸਾਖੀ ਮਨਾਈ
ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਦੀ ਐੱਮ.ਪੀ. ਸੋਨੀਆ ਸਿੱਧੂ ਨੇ ਆਪਣੇ ਸਾਥੀ ਪਾਰਲੀਮੈਂਟ ਮੈਂਬਰਾਂ ਨਾਲ ਮਿਲ ਕੇ ਪਾਰਲੀਮੈਂਟ ਹਿੱਲ ‘ਤੇ ਵਿਸਾਖੀ ਦਾ ਸ਼ੁਭ-ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ। ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਪਾਰਲੀਮੈਂਟ ਹਿੱਲ ‘ਤੇ ਮਨਾਏ ਜਾਂਦੇ ਇਸ ਸ਼ੁਭ-ਅਵਸਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ …
Read More »ਰੂਬੀ ਸਹੋਤਾ ਨੇ ਸਾਰਿਆਂ ਨੂੰ ਵਿਸਾਖੀ ਦੇ ਸ਼ੁਭ-ਤਿਉਹਾਰ ਦੀ ਵਧਾਈ ਦਿੱਤੀ
ਬਰੈਂਪਟਨ/ਡਾ. ਝੰਡ :ਬਰੈਂਪਟਨ ਨੌਰਥ ਦੀ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ ਨੇ ਆਪਣੇ ਵਧਾਈ-ਸੰਦੇਸ਼ ਵਿਚ ਨਾ ਕੇਵਲ ਬਰੈਂਪਟਨ ਵਾਸੀਆਂ ਨੂੰ ਹੀ, ਸਗੋਂ ਸਮੂਹ ਕੈਨੇਡਾ-ਵਾਸੀਆਂ ਨੂੰ ਵਿਸਾਖੀ ਦੇ ਸ਼ੁਭ-ਅਵਸਰ ਮੌਕੇ ਹਾਰਦਿਕ-ਮੁਬਾਰਕਬਾਦ ਦਿੱਤੀ ਹੈ। ਆਪਣੇ ਇਸ ਵਧਾਈ-ਸੁਨੇਹੇ ਵਿਚ ਉਨ੍ਹਾਂ ਕਿਹਾ, ”ਵਿਸਾਖੀ 1699 ਵਿਚ ਸਿੱਖਾਂ ਦੇ ਦਸਵੇਂ ਗੁਰੂ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਅੰਮ੍ਰਿਤਧਾਰੀ ਸਿੱਖਾਂ …
Read More »ਬਰੈਂਪਟਨ ਦੇ ਕੇਵਿਨ ਰਾਮਕਿਸੂਨ ਨੂੰ ਮਿਲਿਆ 2018 ਵਿਕਟਮ ਸਰਵਿਸਿਜ਼ ਐਵਾਰਡ ਆਫ ਡਿਸਟਿੰਕਸ਼ਨ : ਵਿੱਕ ਢਿੱਲੋਂ
ਬਰੈਂਪਟਨ : ਐਮਪੀਪੀ ਵਿੱਕ ਢਿੱਲੋਂ ਨੇ ਜਾਰੀ ਕੀਤੇ ਇਕ ਪ੍ਰੈਸ ਬਿਆਨ ਵਿਚ ਦੱਸਿਆ ਕਿ ਉਨਟਾਰੀਓ ਸਰਕਾਰ ਨੇ ਸੂਬੇ ਵਿਚੋਂ 20 ਸ਼ਾਨਦਾਰ ਵਿਅਕਤੀਆਂ ਨੂੰ ਪੀੜਤਾਂ ਦੀ ਸਹਾਇਤਾ ਕਰਨ ਵਿਚ ਯੋਗਦਾਨ ਪਾਉਣ ਲਈ ਅਟਾਰਨੀ ਜਨਰਲ ਵੱਲੋਂ ਉਹਨਾਂ ਨੂੰ ਵਿਕਟਮ ਸਰਵਿਸਸ ਐਵਾਰਡ ਨਾਲ ਸਨਮਾਨਿਆ ਗਿਆ। ਬਰੈਂਪਟਨ ਦੇ ਕੇਵਿਨ ਰਾਮਕਿਸੂਨ ਨੂੰ ਉਹਨਾਂ ਦੇ ਸ਼ਾਨਦਾਰ …
Read More »ਤਰਕਸ਼ੀਲ ਸੁਸਾਇਟੀ ਵਲੋਂ ਆਯੋਜਿਤ ਡਾ. ਨਵਸ਼ਰਨ ਕੌਰ ਨਾਲ ਪਬਲਿਕ ਮੀਟਿੰਗ 22 ਅਪਰੈਲ ਨੂੰ
ਬਰੈਂਪਟਨ/ਬਿਊਰੋ ਨਿਊਜ਼ ਨਾਰਥ ਅਮੈਰੀਕਨ ਤਰਕਸ਼ੀਲ ਸੁਸਾਇਟੀ ਆਫ ਓਨਟਾਰੀਓ ਵਲੋਂ ਆਯੋਜਿਤ ਪੰਜਾਬੀ ਦੇ ਮਹਾਨ ਨਾਟਕਕਾਰ ਭਾਅ ਜੀ ਗੁਰਰਸ਼ਰਨ ਸਿੰਘ ਦੀ ਵੱਡੀ ਬੇਟੀ ਡਾ: ਨਵਸ਼ਰਨ ਵਲੋਂ 22 ਅਪਰੈਲ 2018 ਦਿਨ ਐਤਵਾਰ ਦੁਪਹਿਰ 2:30 ਤੋਂ 5:00 ਵਜੇ ਤੱਕ ਇੱਕ ਬਹੁਤ ਹੀ ਮਹੱਤਵਪੂਰਨ ਪਬਲਿਕ ਮੀਟਿੰਗ ਕੀਤੀ ਜਾ ਰਹੀ ਹੈ। ਇਹ ਮੀਟਿੰਗ ਬੋਵੇਅਰਡ ਦੇ ਉੱਤਰ …
Read More »‘ਸੁਲਤਾਨ-ਉਲ-ਕੌਮ’ ਬਾਬਾ ਜੱਸਾ ਸਿੰਘ ਜੀ ਆਹਲੂਵਾਲੀਆ ਦੀ ਤੀਸਰੀ ਜਨਮ-ਸ਼ਤਾਬਦੀ ਜੀ.ਟੀ.ਏ. ਵਿਚ 6 ਮਈ ਨੂੰ ਮਨਾਈ ਜਾਏਗੀ
ਬਰੈਂਪਟਨ/ਡਾ. ਝੰਡ : ਸੁਲਤਾਨ-ਉਲ ਕੌਮ ਬਾਬਾ ਜੱਸਾ ਸਿੰਘ ਜੀ ਆਹਲੂਵਾਲੀਆ ਦਾ ਜਨਮ 3 ਮਈ 1718 ਨੂੰ ਹੋਇਆ ਸੀ ਅਤੇ ਉਨ੍ਹਾਂ ਦੀ ਤੀਸਰੀ ਜਨਮ-ਸ਼ਤਾਬਦੀ ‘ਐਸੋਸੀਏਸ਼ਨ ਆਫ਼ ਨਾਰਥ ਅਮੈਰਿਕਾ’ ਵੱਲੋਂ 6 ਮਈ 2018 ਦਿਨ ਐਤਵਾਰ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਅਜਿਹੇ ਬਹਾਦਰ ਤੇ ਨਿੱਡਰ ਜਰਨੈਲ ਬਾਬਾ ਜੱਸਾ …
Read More »ਓਨਟਾਰੀਓ ਦੇ ਵਿੰਡਸਰ ਗੁਰਦੁਆਰਾ ਸਾਹਿਬ ਤੋਂ ਕੀਰਤਨੀ ਜਥੇ ਦੇ ਤਿੰਨ ਮੈਂਬਰ ਫਰਾਰ
ਲਾਪਤਾ ਰਾਗੀਆਂ ਨੂੰ ਲੱਭਣ ਦਾ ਸੁਰਾਗ ਦੇਣ ਵਾਲੇ ਨੂੰ ਸਫਲਤਾ ਮਿਲਣ ‘ਤੇ ਮਿਲੇਗਾ ਪੰਜ ਹਜ਼ਾਰ ਡਾਲਰ ਸ਼ੁਕਰਾਨੇ ਵਜੋਂ ਇਨਾਮ ਵਿੰਡਸਰ : ਕੈਨੇਡਾ ਦੇ ਓਨਟਾਰੀਓ ਸੂਬੇ ਦੇ ਵਿੰਡਸਰ ਸ਼ਹਿਰ ਸਥਿਤ ਸਿੱਖ ਕਲਚਰਲ ਸੁਸਾਇਟੀ ਆਫ ਮੈਟਰੋਪਾਲਿਟਨ ਵਿੰਡਸਰ ਦੇ ਪ੍ਰਬੰਧ ਹੇਠ ਗੁਰਦੁਆਰਾ ਸਾਹਿਬ ਦੇ ਸੱਦੇ ‘ਤੇ ਕੀਰਤਨ ਸੇਵਾ ਲਈ ਆਏ ਜਥੇ ਦੇ ਚਾਰ …
Read More »ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਦੀ ਜਨਰਲ ਬਾਡੀ ਮੀਟਿੰਗ 10 ਮਈ ਨੂੰ ਹੋਵੇਗੀ
ਬਰੈਂਪਟਨ : ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਆਫ ਬਰੈਂਪਟਨ ਦੀ ਜਨਰਲ ਬਾਡੀ ਮੀਟਿੰਗ 10 ਮਈ ਦਿਨ ਵੀਰਵਾਰ ਸਵੇਰੇ 10:00 ਵਜੇ ਤੋਂ 1:00 ਵਜੇ ਤੱਕ ਸੰਨੀ ਮੀਡੋ ਅਤੇ ਪੀਟਰ ਰਾਬਰਟਸਨ ਦੇ ਕਾਰਨਰ ਤੇ ਸਥਿਤ ਪੀ ਸੀ ਐਚ ਐਸ ਵਾਲੇ ਪਲਾਜ਼ੇ ਵਿੱਚ ਕਾਰ ਪਾਰਕਿੰਗ ਦੇ ਸਾਹਮਣੇ ਕਮਰਾ ਨੰਬਰ 108 ਵਿੱਚ ਹੋਵੇਗੀ। ਇਹ ਮੀਟਿੰਗ …
Read More »ਵਿਸਾਖੀ ਨਾਲ ਸਬੰਧਿਤ ਕਵੀ-ਦਰਬਾਰ ਗੁਰਦੁਆਰਾ ਸਿੱਖ ਹੈਰੀਟੇਜ ਸੈਂਟਰ ਵਿਖੇ 22 ਮਈ ਐਤਵਾਰ ਨੂੰ ਹੋਵੇਗਾ
ਬਰੈਂਪਟਨ/ਡਾ. ਝੰਡ : ਪਾਲ ਬਡਵਾਲ ਤੋਂ ਪ੍ਰਾਪਤ ਸੂਚਨਾ ਅਨੁਸਾਰ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਕਵੀ-ਦਰਬਾਰ ਗੁਰਦੁਆਰਾ ਸਾਹਿਬ ਸਿੱਖ ਹੈਰੀਟੇਜ ਸੈਂਟਰ ਵਿਖੇ 22 ਮਈ ਦਿਨ ਐਤਵਾਰ ਨੂੰ ਬਾਅਦ ਦੁਪਹਿਰ 1.30 ਵਜੇ ਤੋਂ 4.00 ਵਜੇ ਤੀਕ ਆਯੋਜਿਤ ਕੀਤਾ ਜਾ ਰਿਹਾ ਹੈ ਜਿਸ ਵਿਚ ਬਰੈਂਪਟਨ ਅਤੇ ਇਸ ਦੇ ਆਸ-ਪਾਸ ਦੇ ਸ਼ਹਿਰਾਂ ਤੋਂ …
Read More »