ਟਰਾਂਸਪੋਰਟ ਮੰਤਰੀ ਨੇ ਕਿਹਾ, ਪੰਜਾਬ ‘ਚ 600 ਨਵੀਆਂ ਬੱਸਾਂ ਚਲਾਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਨੇ ਸੂਬੇ ਵਿਚ 600 ਨਵੀਆਂ ਬੱਸਾਂ ਚਲਾਉਣ ਦਾ ਫੈਸਲਾ ਲਿਆ ਹੈ। ਇਸ ਦੀ ਜਾਣਕਾਰੀ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਨੇ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ। …
Read More »Monthly Archives: April 2018
ਲੁਧਿਆਣਾ ‘ਚ ਗੈਸ ਸਿਲੰਡਰ ਫਟਣ ਨਾਲ ਮਾਂ-ਪੁੱਤ ਦੀ ਮੌਤ
ਹੌਜਰੀ ਦੀ ਫੈਕਟਰੀ ਨੂੰ ਵੀ ਲੱਗੀ ਭਿਆਨਕ ਅੱਗ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਿਆਸਪੁਰਾ ਦੀ ਸਮਰਾਟ ਕਾਲੋਨੀ ਵਿਚ ਗੈਸ ਸਿਲੰਡਰ ਫਟਣ ਨਾਲ ਲੱਗੀ ਅੱਗ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ, ਜਦਕਿ 32 ਵਿਅਕਤੀ ਜ਼ਖ਼ਮੀ ਹੋ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ …
Read More »ਕਰਨਾਟਕ ਜਾ ਰਹੇ ਰਾਹੁਲ ਗਾਂਧੀ ਦੇ ਜਹਾਜ਼ ‘ਚ ਆਈ ਖਰਾਬੀ, ਹੋਈ ਐਮਰਜੈਂਸੀ ਲੈਡਿੰਗ
ਕਾਂਗਰਸ ਨੇ ਇਸ ਨੂੰ ਦੱਸਿਆ ਸਾਜਿਸ਼, ਜਾਂਚ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਜਹਾਜ਼ ਵਿਚ ਤਕਨੀਕੀ ਖ਼ਰਾਬੀ ਆਉਣ ਕਾਰਨ ਜਹਾਜ਼ ਨੂੰ ਉੱਤਰੀ ਕਰਨਾਟਕ ਦੇ ਹੁਬਲੀ ਹਵਾਈ ਅੱਡੇ ‘ਤੇ ਐਮਰਜੈਂਸੀ ਉਤਾਰਨਾ ਪਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਰਾਹੁਲ ਗਾਂਧੀ ਦਿੱਲੀ ਤੋਂ ਕਰਨਾਟਕ ਚੋਣ ਪ੍ਰਚਾਰ ਲਈ …
Read More »ਵਕੀਲ ਤੋਂ ਸਿੱਧਾ ਸੁਪਰੀਮ ਕੋਰਟ ਦੀ ਜੱਜ ਬਣਨ ਵਾਲੀ ਪਹਿਲੀ ਮਹਿਲਾ ਬਣੀ ਇੰਦੂ ਮਲਹੋਤਰਾ
ਚੀਫ ਜਸਟਿਸ ਨੇ ਚੁਕਾਈ ਅਹੁਦੇ ਦੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ ਇੰਦੂ ਮਲਹੋਤਰਾ ਨੇ ਅੱਜ ਸੁਪਰੀਮ ਕੋਰਟ ਦੇ ਜੱਜ ਦੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਇਸਦੇ ਨਾਲ ਹੀ ਸੁਪਰੀਮ ਕੋਰਟ ਦੇ ਇਤਿਹਾਸ ਵਿਚ ਉਹ ਪਹਿਲੀ ਮਹਿਲਾ ਹੈ, ਜਿਨ੍ਹਾਂ ਨੂੰ ਵਕੀਲ ਤੋਂ ਸਿੱਧੇ ਜੱਜ ਬਣਾਇਆ ਗਿਆ ਹੈ। ਚੀਫ ਜਸਟਿਸ ਦੀਪਕ ਮਿਸ਼ਰਾ …
Read More »ਡੋਕਲਾਮ ਵਿਵਾਦ ਤੋਂ ਬਾਅਦ ਪਹਿਲੀ ਵਾਰ ਜਿਨਪਿੰਗ ਨੂੰ ਮਿਲੇ ਮੋਦੀ
24 ਘੰਟਿਆਂ ਵਿਚ ਹੋਣੀਆਂ ਹਨ ਛੇ ਮੁਲਾਕਾਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਡੋਕਲਾਮ ਵਿਵਾਦ ਤੋਂ ਬਾਅਦ ਅੱਜ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਮਿਲੇ। ਵੁਹਾਨ ਦੇ ਹੂਬੇ ਵਿਚ ਦੋਵੇਂ ਨੇਤਾਵਾਂ ਨੇ ਗਰਮਜੋਸ਼ੀ ਨਾਲ ਇਕ ਦੂਜੇ ਨਾਲ ਹੱਥ ਮਿਲਾਇਆ। ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਵਿਚ ਹੂਬੇ ਦੇ …
Read More »ਜੇਲ੍ਹ ਮੰਤਰੀ ਨੂੰ ਜੇਲ੍ਹ ‘ਚੋਂ ਆਇਆ ਵਧਾਈ ਦਾ ਫੋਨ
ਦੋ ਕੈਦੀਆਂ ਨੇ ਕਪੂਰਥਲਾ ਜੇਲ੍ਹ ‘ਚੋਂ ਕੀਤਾ ਫੋਨ : ਰੰਧਾਵਾ ਚੰਡੀਗੜ੍ਹ/ਬਿਊਰੋ ਨਿਊਜ਼ : ਜੇਲ੍ਹਾਂ ਵਿਚ ਬੰਦ ਗੈਂਗਸਟਰਾਂ, ਕੈਦੀਆਂ ਦੇ ਹੌਸਲੇ ਐਨੇ ਬੁਲੰਦ ਹਨ ਕਿ ਦੋ ਕੈਦੀਆਂ ਨੇ ਨਵੇਂ ਬਣੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਜੇਲ੍ਹ ਮੰਤਰੀ ਬਣਨ ‘ਤੇ ਵਧਾਈ ਦੇ ਦਿੱਤੀ। ਗੈਂਗਸਟਰਾਂ, ਕੈਦੀਆਂ ਵੱਲੋਂ ਜੇਲ੍ਹਾਂ ਵਿਚ ਮੋਬਾਈਲ ਦੀ ਵਰਤੋਂ, …
Read More »ਵਿਸਾਖੀ ਮਨਾ ਕੇ ਪਾਕਿ ਤੋਂ ਜਥਾ ਆਇਆ ਵਾਪਸ, ਪਰ ਕਿਰਨ ਨਹੀਂ ਆਈ
ਅਟਾਰੀ/ਬਿਊਰੋ ਨਿਊਜ਼ : ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਵਿਖੇ ਵਿਸਾਖੀ ਮਨਾਉਣ ਅਤੇ ਗੁਰਧਾਮਾਂ ਦੀ ਯਾਤਰਾ ਉੱਤੇ ਗਿਆ ਭਾਰਤੀ ਸ਼ਰਧਾਲੂਆਂ ਦਾ ਜਥਾ ਵਤਨ ਪਰਤ ਆਇਆ ਹੈ ਪਰ ਕਿਰਨ ਬਾਲਾ ਉਧਰ ਹੀ ਰਹਿ ਗਈ ਹੈ। ਗੜ੍ਹਸ਼ੰਕਰ ਵਾਸੀ ਕਿਰਨਬਾਲਾ ਵੱਲੋਂ ਪਾਕਿਸਤਾਨ ਵਿੱਚ ਇੱਕ ਮੁਸਲਮਾਨ ਨਾਲ ਨਿਕਾਹ ਕਰਾਉਣ ਉੱਤੇ ਟਿੱਪਣੀ ਕਰਦਿਆਂ ਜਥੇ …
Read More »ਗੁੰਮ ਹੋਇਆ ਅਮਰਜੀਤ ਸਿੰਘ ਵਤਨ ਪਰਤਿਆ
ਅਟਾਰੀ/ਬਿਊਰੋ ਨਿਊਜ਼ : ਭਾਰਤੀ ਸਿੱਖ ਜਥੇ ਵਿੱਚੋਂ ਨਨਕਾਣਾ ਸਾਹਿਬ ਵਿਖੇ ਅਚਾਨਕ ਗੁੰਮ ਹੋਣ ਵਾਲੇ ਭਾਰਤੀ ਨਾਗਰਿਕ ਅਮਰਜੀਤ ਸਿੰਘ (23) ਨੂੰ ਵਾਹਗਾ-ਅਟਾਰੀ ਸਰਹੱਦ ਰਸਤੇ ਭਾਰਤ ਹਵਾਲੇ ਕਰ ਦਿੱਤਾ ਗਿਆ ਹੈ। ਸੁਰੱਖਿਆ ਏਜੰਸੀਆਂ ਨੇ ਉਸ ਤੋਂ ਕਈ ਘੰਟੇ ਪੁੱਛ ਪੜਤਾਲ ਕਰਨ ਬਾਅਦ ਘਰਦਿਆਂ ਦੇ ਹਵਾਲੇ ਕਰ ਦਿੱਤਾ ਹੈ। ਅਮਰਜੀਤ ਸਿੰਘ ਨੂੰ ਔਕਾਫ਼ …
Read More »ਕੈਪਟਨ ਸਰਕਾਰ ਦੇ 11 ਕੈਬਨਿਟ ਮੰਤਰੀਆਂ ਨੇ ਚੁੱਕੀ ਸਹੁੰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਮੰਤਰੀਆਂ ਦੀ ਗਿਣਤੀ 18 ਹੋਈ ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਕੈਪਟਨ ਵਜ਼ਾਰਤ ਦੇ ਨੌਂ ਨਵੇਂ ਮੰਤਰੀਆਂ ਰਾਜ ਭਵਨ ਵਿੱਚ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਵਿਚ ਕੈਬਨਿਟ ਮੰਤਰੀਆਂ ਵਜੋਂ ਸਹੁੰ ਚੁਕਾਈ। ਇਨ੍ਹਾਂ ਤੋਂ ਇਲਾਵਾ ਸ੍ਰੀਮਤੀ ਅਰੁਣਾ ਚੌਧਰੀ ਅਤੇ ਰਜ਼ੀਆ ਸੁਲਤਾਨਾ ਨੂੰ ਵੀ …
Read More »ਬਾਦਲਾਂ ਦੇ ਇਲਾਕੇ ਦਾ ਹੈਲੀਪੈਡ ਸੁੰਨਾ ਤੇ ਸੜਕਾਂ ਖਾਮੋਸ਼
ਅਕਾਲੀ-ਭਾਜਪਾ ਸਰਕਾਰ ਸਮੇਂ ਹੈਲੀਪੈਡ ‘ਤੇ ਲੱਗਿਆ ਰਹਿੰਦਾ ਸੀ ਮੇਲਾ ਬਠਿੰਡਾ/ਬਿਊਰੋ ਨਿਊਜ਼ ਕਾਲਝਰਾਨੀ ਦਾ ਹੈਲੀਪੈਡ ਸੁੰਨਾ ਪਿਆ ਹੈ। ਸੜਕਾਂ ਭਾਂਅ-ਭਾਂਅ ਕਰਦੀਆਂ ਹਨ, ਨਾ ਕਿਧਰੇ ਹੂਟਰ ਵਜਦੇ ਹਨ ਅਤੇ ਨਾ ਹੀ ਬਾਦਲ ਪਿੰਡ ਵਾਲੀ ਜਰਨੈਲੀ ਸੜਕ ‘ਤੇ ਭੀੜਾਂ ਦਿਖਦੀਆਂ ਹਨ। ਹਕੂਮਤ ਬਦਲਣ ਦੇ ਇੱਕ ਵਰ੍ਹੇ ਮਗਰੋਂ ਵੀ ਪਿੰਡ ਬਾਦਲ ਨੂੰ ਜਾਂਦੀ ਸੜਕ …
Read More »