ਕਿਹਾ, ਪਾਣੀ ਦੀ ਸਮੱਸਿਆ ਲਈ ਕਾਂਗਰਸ ਅਤੇ ਅਕਾਲੀ ਦੋਵੇਂ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਪਾਣੀਆਂ ਦੇ ਮੁੱਦੇ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ। ਇਸ ਮੌਕੇ ਡਾ. ਗਾਂਧੀ ਨਾਲ ਰਿਟਾਇਰਡ ਜਸਟਿਸ ਅਜੀਤ ਸਿੰਘ ਬੈੰਸ ਅਤੇ 17 ਹੋਰ ਉੱਘੇ ਪੰਜਾਬੀ ਹਾਜ਼ਰ ਸਨ। ਧਰਮਵੀਰ …
Read More »Monthly Archives: April 2018
ਹਾਈਕੋਰਟ ਨੇ ਕਿਸਾਨਾਂ ਕੋਲੋਂ ਦੋ ਲੱਖ ਰੁਪਏ ਤੱਕ ਦੇ ਕਰਜ਼ ਦੀ ਵਸੂਲੀ ‘ਤੇ ਸਖਤੀ ਨਾ ਕਰਨ ਦੇ ਦਿੱਤੇ ਹੁਕਮ
ਭਾਰਤ ‘ਚ ਤਿੰਨ ਸਾਲਾਂ ਵਿਚ 36 ਹਜ਼ਾਰ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀઠ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਣ ਅਤੇ ਕਰਜ਼ ਮਾਫੀ ਦੇ ਮਾਮਲੇ ‘ਤੇ ਲੰਘੇ ਕੱਲ੍ਹ ਹਾਈਕੋਰਟ ਨੇ ਬੈਂਕਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਛੋਟੇ ਅਤੇ ਮੱਧ ਵਰਗ ਦੇ ਕਿਸਾਨਾਂ ਕੋਲੋਂ ਦੋ ਲੱਖ ਰੁਪਏ ਤੱਕ ਦੇ ਕਰਜ਼ ਦੀ …
Read More »ਰਾਮ ਰਹੀਮ ਖਿਲਾਫ ਇਕ ਹੋਰ ਕੇਸ ਹੋਇਆ ਦਰਜ
ਈਡੀ ਹੁਣ ਡੇਰੇ ਦੀ ਜਾਇਦਾਦ ਦੇ ਮਾਮਲਿਆਂ ਬਾਰੇ ਕਰੇਗਾ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬਲਾਤਕਾਰ ਦੇ ਦੋਸ਼ ਵਿੱਚ ਜੇਲ੍ਹ ਦੀ ਹਵਾ ਖਾ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਕੇਸ ਦਰਜ ਕਰ ਲਿਆ ਹੈ। ਈਡੀ ਹੁਣ ਡੇਰੇ ਦੀ ਜਾਇਦਾਦ ਦੇ ਮਾਮਲਿਆਂ ਦੀ ਜਾਂਚ ਕਰੇਗਾ। ਅੱਜ ਦੀ ਸੁਣਵਾਈ …
Read More »ਮੋਦੀ ਨੇ ਡਾ. ਭੀਮ ਰਾਓ ਅੰਬੇਡਕਰ ਦੀ ਵਿਰਾਸਤ ਬਾਰੇ ਰਾਜਨੀਤੀ ਕਰਨ ਵਾਲਿਆਂ ਨੂੰ ਘੇਰਿਆ
ਕਿਹਾ, ਡਾ. ਅੰਬੇਡਕਰ ਦਾ ਜਿੰਨਾ ਸਨਮਾਨ ਅਸੀਂ ਕੀਤਾ, ਓਨਾ ਕਿਸੇ ਹੋਰ ਪਾਰਟੀ ਨੇ ਨਹੀਂ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਡਾ. ਭੀਮ ਰਾਓ ਅੰਬੇਡਕਰ ਦੀ ਵਿਰਾਸਤ ਬਾਰੇ ਰਾਜਨੀਤੀ ਕਰਨ ਵਾਲੇ ਰਾਜਨੀਤਕ ਦਲਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨਾ ਸਾਧਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਡਾ. ਭੀਮ …
Read More »ਹਾਫਿਜ਼ ਸਈਦ ਅਤੇ ਦਾਊਦ ਹੀ ਨਹੀਂ, ਪਾਕਿ ‘ਚ ਹਨ 139 ਵੱਡੇ ਅੱਤਵਾਦੀ
ਭਾਰਤ ਨੂੰ ਹੈ ਸਾਵਧਾਨ ਰਹਿਣ ਦੀ ਜ਼ਰੂਰਤ ਵਾਸ਼ਿੰਗਟਨ/ਬਿਊਰੋ ਨਿਊਜ਼ ਯੂਨਾਈਟਿਡ ਨੇਸ਼ਨਜ਼ ਸਕਿਉਰਿਟੀ ਕੌਂਸਲ ਨੇ ਅੱਤਵਾਦੀਆਂ ਅਤੇ ਅੱਤਵਾਦੀ ਸੰਗਠਨਾਂ ਦੀ ਇਕ ਸੂਚੀ ਜਾਰੀ ਕੀਤੀ ਹੈ। ਇਨ੍ਹਾਂ ਵਿਚ 139 ਨਾਮ ਪਾਕਿਸਤਾਨੀ ਅੱਤਵਾਦੀਆਂ ਅਤੇ ਅੱਤਵਾਦੀ ਸੰਗਠਨਾਂ ਦੇ ਹਨ। ਇਨ੍ਹਾਂ ਵਿਚ ਦਾਊਦ ਇਬਰਾਹਿਮ ਅਤੇ 2008 ਦੇ ਮੁੰਬਈ ਹਮਲਿਆਂ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦਾ …
Read More »ਦੁਬਈ ‘ਚ ਪਾਕਿਸਤਾਨੀਆਂ ‘ਤੇ ਭਰੋਸਾ ਕਰਨ ਤੋਂ ਪੁਲਿਸ ਅਫਸਰ ਨੇ ਕੀਤਾ ਇਨਕਾਰ
ਸਿਰਫ ਭਾਰਤੀਆਂ ਨੂੰ ਨੌਕਰੀ ਦੇਣ ਦੀ ਕਹੀ ਗੱਲ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਬਈ ਜਨਰਲ ਸਕਿਉਰਿਟੀ ਦੇ ਮੁਖੀ ਫਾਹੀ ਖਲਫਾਨ ਨੇ ਟਵੀਟ ਕੀਤਾ ਕਿ ਭਾਰਤੀਆਂ ਵਿਚ ਅਨੁਸ਼ਾਸਨ ਹੈ, ਜਦਕਿ ਪਾਕਿ ਨਾਗਰਿਕਾਂ ਵਿਚ ਦੇਸ਼ ਧ੍ਰੋਹ, ਅਪਰਾਧ ਅਤੇ ਤਸਕਰੀ ਚਰਮ ਸੀਮਾ ‘ਤੇ ਹੈ। ਉਨ੍ਹਾਂ ਲਿਖਿਆ ਕਿ ਖਾੜੀ ਦੇਸ਼ਾਂ ਲਈ ਪਾਕਿਸਤਾਨ ਦੇ ਲੋਕ ਗੰਭੀਰ ਖਤਰਾ …
Read More »ਪ੍ਰਧਾਨ ਮੰਤਰੀ ਮੋਦੀ ਇਰਾਕ ‘ਚ ਮਾਰੇ ਗਏ ਭਾਰਤੀਆਂ ਦੇ ਪਰਿਵਾਰਾਂ ਨੂੰ ਦੇਣਗੇ 10-10 ਲੱਖ ਰੁਪਏ
ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਦੀ ਛੱਤ ‘ਤੇ ਚੜ੍ਹ ਕੇ ਪੀੜਤ ਪਰਿਵਾਰਾਂ ਲਈ ਸਹਾਇਤਾ ਦੀ ਕੀਤੀ ਸੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਇਰਾਕ ਦੇ ਮੋਸੂਲ ਵਿਚ ਮਾਰੇ ਗਏ 38 ਭਾਰਤੀਆਂ ਦੇ ਹਰੇਕ ਪਰਿਵਾਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10-10 ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ। ਮੋਸੁਲ …
Read More »ਐਸਸੀ/ਐਸਟੀ ਐਕਟ ‘ਤੇ ਫ਼ੈਸਲਾ ਬਦਲਣ ਤੋਂ ਸੁਪਰੀਮ ਕੋਰਟ ਦਾ ਇਨਕਾਰ
ਕਿਹਾ, ਬੇਗੁਨਾਹਾਂ ਨੂੰ ਸਜ਼ਾ ਨਹੀਂ ਮਿਲਣੀ ਚਾਹੀਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵਲੋਂ ਐਸ.ਸੀ./ਐਸ.ਟੀ. ਐਕਟ ਵਿਚ ਕੀਤੇ ਬਦਲਾਅ ਖਿਲਾਫ ਕੇਂਦਰ ਸਰਕਾਰ ਦੀ ਸਮੀਖਿਆ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ । ਸੁਪਰੀਮ ਕੋਰਟ ਨੇ ਆਪਣੇ ਪੁਰਾਣੇ ਫ਼ੈਸਲੇ ‘ਤੇ ਕਿਸੇ ਵੀ ਤਰ੍ਹਾਂ ਨਾਲ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਨਾਲ ਕੇਂਦਰ …
Read More »ਚੰਡੀਗੜ੍ਹ ‘ਚ ਸੱਤ ਕਿਸਾਨ ਜਥੇਬੰਦੀਆਂ ਨੇ ਕੀਤੀ ਰੋਸ ਰੈਲੀ
ਕਿਸਾਨਾਂ ਨੇ ਕਿਹਾ, ਕੈਪਟਨ ਅਮਰਿੰਦਰ ਸਰਕਾਰ ਵਾਅਦਿਆਂ ਤੋਂ ਭੱਜਣ ਲੱਗੀ ਚੰਡੀਗੜ੍ਹ/ਬਿਊਰੋ ਨਿਊਜ਼ ਮੁਕੰਮਲ ਕਿਸਾਨ ਕਰਜ਼ਾ ਮਾਫ਼ੀ ਅਤੇ ਹੋਰ ਕਿਸਾਨ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਸੱਤ ਕਿਸਾਨ ਜਥੇਬੰਦੀਆਂ ਨੇ ਰੋਸ ਰੈਲੀ ਕੀਤੀ ।ਚੰਡੀਗੜ੍ਹ ਦੇ ਸੈਕਟਰ 25 ਦੇ ਰੈਲੀ ਮੈਦਾਨ ਵਿਚ ਇਹ ਰੈਲੀ ਕੀਤੀ ਗਈ । ਜਿਸ ਵਿੱਚ ਪੰਜਾਬ ਦੇ ਹਜ਼ਾਰਾਂ …
Read More »ਜੰਮੂ ਕਸ਼ਮੀਰ ‘ਚ ਸ਼ਹੀਦ ਹੋਏ ਹੁਸ਼ਿਆਰਪੁਰ ਦੇ ਜਵਾਨ ਅਰਵਿੰਦਰ ਕੁਮਾਰ ਨੂੰ ਦਿੱਤੀ ਅੰਤਿਮ ਵਿਦਾਈ
ਰੋਹ ‘ਚ ਆਏ ਇਲਾਕਾ ਨਿਵਾਸੀਆਂ ਨੇ ਲਗਾਏ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਹੁਸ਼ਿਆਰਪੁਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਸ਼ਹੀਦ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਅਰਵਿੰਦਰ ਕੁਮਾਰ ਦਾ ਨਮ ਅੱਖਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਅੱਜ ਸਵੇਰੇ ਪਿੰਡ ਸਰਿਆਣਾ ਦੇ 24 ਸਾਲਾ ਨੌਜਵਾਨ ਅਰਵਿੰਦਰ ਕੁਮਾਰ ਦੀ ਮ੍ਰਿਤਕ ਦੇਹ ਨੂੰ …
Read More »