Breaking News
Home / 2018 / April / 02

Daily Archives: April 2, 2018

ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਦਲਿਤ ਭਾਈਚਾਰੇ ਵਲੋਂ ਭਾਰਤ ਬੰਦ

ਕਈ ਥਾਈ ਹਿੰਸਕ ਪ੍ਰਦਰਸ਼ਨ, 10 ਪ੍ਰਦਰਸ਼ਨਕਾਰੀਆਂ ਦੀ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਐਸ ਸੀ/ਐਸ ਟੀ ਐਕਟ ‘ਤੇ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਦਲਿਤ ਭਾਈਚਾਰੇ ਵਲੋਂ ਦਿੱਤਾ ਅੱਜ ਭਾਰਤ ਬੰਦ ਦਾ ਸੱਦਾ ਕਈ ਥਾਈਂ ਹਿੰਸਕ ਰੂਪ ਧਾਰਨ ਕਰ ਗਿਆ ਅਤੇ 10 ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ। ਦੇਸ਼ ਦੇ 10 ਸੂਬਿਆਂ ਵਿਚ ਇਸਦਾ …

Read More »

ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਪੰਜਾਬ ‘ਚ ਥਾਂ-ਥਾਂ ਪ੍ਰਦਰਸ਼ਨ

ਕਈ ਥਾਈਂ ਭੰਨਤੋੜ, ਸਕੂਲ, ਕਾਲਜ, ਇੰਟਰਨੈਟ ਅਤੇ ਬੱਸਾਂ ਰਹੀਆਂ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਐੱਸ.ਸੀ/ਐੱਸ.ਟੀ. ਐਕਟ ਸਬੰਧੀ ਸੁਪਰੀਮ ਕੋਰਟ ਵੱਲੋਂ ਲਏ ਗਏ ਫੈਸਲੇ ਦੇ ਵਿਰੋਧ ਵਿਚ ਦਲਿਤ ਜਥੇਬੰਦੀਆਂ ਵੱਲੋਂ ਅੱਜ ਭਾਰਤ ਬੰਦ ਕੀਤਾ ਗਿਆ। ਪੰਜਾਬ ਵਿਚ ਵੀ ਇਸਦਾ ਭਰਪੂਰ ਅਸਰ ਦੇਖਣ ਨੂੰ ਮਿਲਿਆ। ਵੱਖ-ਵੱਖ ਥਾਵਾਂ ‘ਤੇ ਪ੍ਰਦਰਸ਼ਨ ਕੀਤੇ ਗਏ ਅਤੇ ਕਈ ਥਾਵਾਂ …

Read More »

ਜਾਖੜ ਨੇ ਮੋਦੀ ਸਰਕਾਰ ਨੂੰ ਦੱਸਿਆ ਦਲਿਤ ਵਿਰੋਧੀ

ਐਸਸੀ ਐਸਟੀ ਐਕਟ ਮਾਮਲੇ ਵਿੱਚ ਪੰਜਾਬ ਦੇ ਰਾਜਪਾਲ ਨੂੰ ਦਿੱਤਾ ਮੰਗ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੋਦੀ ਸਰਕਾਰ ‘ਤੇ ਐਸਸੀ ਅਤੇ ਐਸਟੀ ਵਿਰੋਧੀ ਹੋਣ ਦੇ ਦੋਸ਼ ਲਗਾਏ । ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ …

Read More »

ਆਮ ਆਦਮੀ ਪਾਰਟੀ ਵੀ ਆਈ ਦਲਿਤ ਭਾਈਚਾਰੇ ਨਾਲ

ਐਸ.ਸੀ/ਐਸ.ਟੀ ਐਕਟ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਵਿਰੁੱਧ ਰੀਵਿਊ ਪਟੀਸ਼ਨ ਪਾਵੇ ਕੇਂਦਰ : ਡਾ. ਬਲਬੀਰ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਮੰਗ ਕੀਤੀ ਹੈ ਕਿ ਐਸਸੀ/ਐਸਟੀ ਐਕਟ ਬਾਰੇ ਸੁਪਰੀਮ ਕੋਰਟ ਦੇ ਤਾਜਾ ਫੈਸਲੇ ਖਿਲਾਫ ਕੇਂਦਰ ਸਰਕਾਰ ਰੀਵਿਊ ਪਟੀਸ਼ਨ ਦਾਇਰ ਕਰੇ ਅਤੇ ਭਵਿੱਖ ਲਈ ਇਹ ਯਕੀਨੀ ਬਣਾਵੇ ਕਿ ਭਾਰਤੀ …

Read More »

38 ਭਾਰਤੀਆਂ ਦੀ ਅਸਥੀਆਂ ਪਹੁੰਚੀਆਂ ਰਾਜਾਸਾਂਸੀ

ਪੰਜਾਬ ਦੇ 27 ਮ੍ਰਿਤਕ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਿਲਣਗੇ 5-5 ਲੱਖ ਰੁਪਏ ਅਤੇ ਪਰਿਵਾਰ ਦੇ ਇਕ-ਇਕ ਮੈਂਬਰ ਨੂੰ ਨੌਕਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਇਰਾਕ ਦੇ ਮੋਸੁਲ ਵਿਚ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਵੱਲੋਂ ਮਾਰੇ ਗਏ 38 ਭਾਰਤੀਆਂ ਦੀਆਂ ਅਸਥੀਆਂ ਲੈ ਕੇ ਵਿਦੇਸ਼ ਰਾਜ ਮੰਤਰੀ ਵੀ.ਕੇ. ਸਿੰਘ ਰਾਜਾਸਾਂਸੀ ਹਵਾਈ ਅੱਡੇ ਪਹੁੰਚੇ। ਚੇਤੇ ਰਹੇ ਕਿ …

Read More »

ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਕਮੇਟੀ ਦੇ ਫੈਸਲੇ ਤੋਂ ਪ੍ਰਗਟਾਈ ਨਰਾਜ਼ਗੀ

ਮੌਜੂਦਾ ਕਮੇਟੀ ਨੇ ਪ੍ਰੋ. ਬਡੂੰਗਰ ਦੇ ਕਾਰਜਕਾਲ ਸਮੇਂ ਹੋਈਆਂ 523 ਨਿਯੁਕਤੀਆਂ ਨੂੰ ਕੀਤਾ ਰੱਦ ਪਟਿਆਲਾ/ਬਿਊਰੋ ਨਿਊਜ਼ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਈਆਂ ਨਿਯੁਕਤੀਆਂ ਤੇ ਤਰੱਕੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਨਿਜ਼ਾਮ ਵੱਲੋਂ ਰੱਦ ਕਰਨ ਦੇ ਫ਼ੈਸਲੇ ਨੂੰ ਗਲਤ ਦੱਸਿਆ। ਮੌਜੂਦਾ ਕਮੇਟੀ ਨੇ …

Read More »

ਸ਼ਵੇਤ ਮਲਿਕ ਨੂੰ ਮਿਲੀ ਪੰਜਾਬ ਭਾਜਪਾ ਦੀ ਪ੍ਰਧਾਨਗੀ, ਸਾਂਪਲਾ ਦੀ ਛੁੱਟੀ

ਮਲਿਕ ਨੂੰ ਹੈ ਅਰੁਣ ਜੇਤਲੀ ਦਾ ਅਸ਼ੀਰਵਾਦ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਹਾਈਕਮਾਂਡ ਨੇ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਨੂੰ ਸੂਬਾ ਪ੍ਰਧਾਨਗੀ ਦੇ ਅਹੁਦੇ ਤੋਂ ਫਾਰਗ ਕਰਦਿਆਂ ਉਨ੍ਹਾਂ ਦੀ ਥਾਂ ‘ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੂੰ ਪ੍ਰਦੇਸ਼ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਮਲਿਕ ਨੂੰ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ …

Read More »

ਅਰਵਿੰਦ ਕੇਜਰੀਵਾਲ ਨੇ ਹੁਣ ਅਰੁਣ ਜੇਤਲੀ ਤੋਂ ਮੰਗ ਮਾਫੀ

ਜੇਤਲੀ ਨੇ ਕੇਜਰੀਵਾਲ ਦੀ ਮਾਫੀ ਕੀਤੀ ਮਨਜੂਰ, ਜਲਦ ਹੀ ਕੇਸ ਹੋਵੇਗਾ ਵਾਪਸ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਮਾਫੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਤੋਂ ਵੀ ਮਾਫੀ ਮੰਗ ਲਈ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਬਿਕਰਮ …

Read More »

13 ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਹਾਫਿਜ ਸਈਦ ਬੁਖਲਾਇਆ

ਭਾਰਤ ਨੂੰ ਦਿੱਤੀ ਨਤੀਜੇ ਭੁਗਤਣ ਦੀ ਦਿੱਤੀ ਧਮਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਸ਼ੋਪੀਆ ਅਤੇ ਅਨੰਤਨਾਗ ਜ਼ਿਲ੍ਹਿਆਂ ਵਿਚ ਭਾਰਤੀ ਫੌਜ ਵਲੋਂ ਅੱਤਵਾਦੀਆਂ ‘ਤੇ ਕੀਤੀ ਗਈ ਕਾਰਵਾਈ ਤੋਂ ਲਸ਼ਕਰ-ਏ-ਤੋਇਬਾ ਦਾ ਮੁਖੀ ਹਾਫਿਜ਼ ਸਈਦ ਬੁਖਲਾ ਗਿਆ ਹੈ। ਸਈਦ ਨੇ ਆਪਣੇ ਸਾਥੀਆਂ ਦੇ ਮਾਰੇ ਜਾਣ ਤੋਂ ਬਾਅਦ ਭਾਰਤ ਤੋਂ ਬਦਲਾ ਲੈਣ ਦੀ …

Read More »