Breaking News
Home / 2018 / April / 03

Daily Archives: April 3, 2018

ਪ੍ਰਧਾਨ ਮੰਤਰੀ ਮੋਦੀ ਇਰਾਕ ‘ਚ ਮਾਰੇ ਗਏ ਭਾਰਤੀਆਂ ਦੇ ਪਰਿਵਾਰਾਂ ਨੂੰ ਦੇਣਗੇ 10-10 ਲੱਖ ਰੁਪਏ

ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਦੀ ਛੱਤ ‘ਤੇ ਚੜ੍ਹ ਕੇ ਪੀੜਤ ਪਰਿਵਾਰਾਂ ਲਈ ਸਹਾਇਤਾ ਦੀ ਕੀਤੀ ਸੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਇਰਾਕ ਦੇ ਮੋਸੂਲ ਵਿਚ ਮਾਰੇ ਗਏ 38 ਭਾਰਤੀਆਂ ਦੇ ਹਰੇਕ ਪਰਿਵਾਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10-10 ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ। ਮੋਸੁਲ …

Read More »

ਐਸਸੀ/ਐਸਟੀ ਐਕਟ ‘ਤੇ ਫ਼ੈਸਲਾ ਬਦਲਣ ਤੋਂ ਸੁਪਰੀਮ ਕੋਰਟ ਦਾ ਇਨਕਾਰ

ਕਿਹਾ, ਬੇਗੁਨਾਹਾਂ ਨੂੰ ਸਜ਼ਾ ਨਹੀਂ ਮਿਲਣੀ ਚਾਹੀਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵਲੋਂ ਐਸ.ਸੀ./ਐਸ.ਟੀ. ਐਕਟ ਵਿਚ ਕੀਤੇ ਬਦਲਾਅ ਖਿਲਾਫ ਕੇਂਦਰ ਸਰਕਾਰ ਦੀ ਸਮੀਖਿਆ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ । ਸੁਪਰੀਮ ਕੋਰਟ ਨੇ ਆਪਣੇ ਪੁਰਾਣੇ ਫ਼ੈਸਲੇ ‘ਤੇ ਕਿਸੇ ਵੀ ਤਰ੍ਹਾਂ ਨਾਲ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਨਾਲ ਕੇਂਦਰ …

Read More »

ਚੰਡੀਗੜ੍ਹ ‘ਚ ਸੱਤ ਕਿਸਾਨ ਜਥੇਬੰਦੀਆਂ ਨੇ ਕੀਤੀ ਰੋਸ ਰੈਲੀ

ਕਿਸਾਨਾਂ ਨੇ ਕਿਹਾ, ਕੈਪਟਨ ਅਮਰਿੰਦਰ ਸਰਕਾਰ ਵਾਅਦਿਆਂ ਤੋਂ ਭੱਜਣ ਲੱਗੀ ਚੰਡੀਗੜ੍ਹ/ਬਿਊਰੋ ਨਿਊਜ਼ ਮੁਕੰਮਲ ਕਿਸਾਨ ਕਰਜ਼ਾ ਮਾਫ਼ੀ ਅਤੇ ਹੋਰ ਕਿਸਾਨ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਸੱਤ ਕਿਸਾਨ ਜਥੇਬੰਦੀਆਂ ਨੇ ਰੋਸ ਰੈਲੀ ਕੀਤੀ ।ਚੰਡੀਗੜ੍ਹ ਦੇ ਸੈਕਟਰ 25 ਦੇ ਰੈਲੀ ਮੈਦਾਨ ਵਿਚ ਇਹ ਰੈਲੀ ਕੀਤੀ ਗਈ । ਜਿਸ ਵਿੱਚ ਪੰਜਾਬ ਦੇ ਹਜ਼ਾਰਾਂ …

Read More »

ਜੰਮੂ ਕਸ਼ਮੀਰ ‘ਚ ਸ਼ਹੀਦ ਹੋਏ ਹੁਸ਼ਿਆਰਪੁਰ ਦੇ ਜਵਾਨ ਅਰਵਿੰਦਰ ਕੁਮਾਰ ਨੂੰ ਦਿੱਤੀ ਅੰਤਿਮ ਵਿਦਾਈ

ਰੋਹ ‘ਚ ਆਏ ਇਲਾਕਾ ਨਿਵਾਸੀਆਂ ਨੇ ਲਗਾਏ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਹੁਸ਼ਿਆਰਪੁਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਸ਼ਹੀਦ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਅਰਵਿੰਦਰ ਕੁਮਾਰ ਦਾ ਨਮ ਅੱਖਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਅੱਜ ਸਵੇਰੇ ਪਿੰਡ ਸਰਿਆਣਾ ਦੇ 24 ਸਾਲਾ ਨੌਜਵਾਨ ਅਰਵਿੰਦਰ ਕੁਮਾਰ ਦੀ ਮ੍ਰਿਤਕ ਦੇਹ ਨੂੰ …

Read More »

ਕੈਪਟਨ ਅਮਰਿੰਦਰ ਦੀ ਰਾਹੁਲ ਗਾਂਧੀ ਨਾਲ ਹੋਈ ਮੀਟਿੰਗ

ਮੰਤਰੀ ਮੰਡਲ ‘ਚ ਵਾਧੇ ਅਤੇ ਐਸ.ਟੀ.ਐਫ. ਰਿਪੋਰਟ ‘ਤੇ ਹੋਈ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਪੰਜਾਬ ਦੇ ਮੰਤਰੀ ਮੰਡਲ ਦੇ ਵਿਸਥਾਰ ਬਾਰੇ ਗੱਲਬਾਤ ਹੋਈ ਤੇ ਕਈ ਨਾਵਾਂ ‘ਤੇ ਵਿਚਾਰ ਵੀ ਹੋਈ। ਜਾਣਕਾਰੀ ਮੁਤਾਬਕ ਰਾਜ ਕੁਮਾਰ …

Read More »

ਚੰਡੀਗੜ੍ਹ ਦੇ ਕਾਂਗਰਸੀ ਆਗੂ ਦਵਿੰਦਰ ਬਬਲਾ ਨੂੰ ਹੋਈ ਡੇਢ ਸਾਲ ਦੀ ਕੈਦ

ਬਬਲਾ ਸ਼ੈਡ ਅਲਾਟਮੈਂਟ ਘੁਟਾਲੇ ਦੇ ਮਾਮਲੇ ‘ਚ ਫਸਿਆ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਅੱਜ ਸੈਕਟਰ-26 ਸਥਿਤ ਸਬਜ਼ੀ ਮੰਡੀ ਵਿੱਚ ਸ਼ੈੱਡ ਅਲਾਟਮੈਂਟ ਘੁਟਾਲੇ ਵਿੱਚ ਕਾਂਗਰਸ ਨੇਤਾ ਤੇ ਮਾਰਕੀਟ ਕਮੇਟੀ ਦੇ ਸਾਬਕਾ ਪ੍ਰਧਾਨ ਦਵਿੰਦਰ ਸਿੰਘ ਬਬਲਾ ਨੂੰ ਦੋਸ਼ੀ ਕਰਾਰ ਦਿੰਦਿਆਂ ਡੇਢ ਸਾਲ ਦੀ ਸਜ਼ਾ ਸੁਣਾਈ ਹੈ। ਬਬਲਾ ਨੂੰ ਦੋਸ਼ੀ ਕਰਾਰ …

Read More »

ਰਾਜਸਥਾਨ ‘ਚ ਭਾਜਪਾ ਵਿਧਾਇਕ ਅਤੇ ਸਾਬਕਾ ਕਾਂਗਰਸੀ ਵਿਧਾਇਕ ਦਾ ਘਰ ਫੂਕਿਆ

ਲਗਾਉਣਾ ਪਿਆ ਕਰਫਿਊ, 40 ਵਿਅਕਤੀ ਗ੍ਰਿਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਸਥਾਨ ਦੇ ਕਰੌਲੀ ਜ਼ਿਲ੍ਹੇ ਦੇ ਹਿੰਡੌਨ ਕਸਬੇ ਵਿਚ ਭੜਕੀ ਭੀੜ ਨੇ ਭਾਜਪਾ ਵਿਧਾਇਕ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਦੇ ਘਰਾਂ ਨੂੰ ਅੱਗ ਲਗਾ ਦਿੱਤੀ। ਇਸ ਘਟਨਾ ਤੋਂ ਬਾਅਦ ਕਸਬੇ ਵਿਚ ਕਰਫਿਊ ਲਗਾ ਦਿੱਤਾ ਗਿਆ। ਜਾਣਕਾਰੀ ਅਨੁਸਾਰ ਲਗਭਗ ਪੰਜ ਹਜ਼ਾਰ ਵਿਅਕਤੀਆਂ ਦੀ …

Read More »

ਅਮਰੀਕਾ ਨੇ ਹਾਫਿਜ਼ ਸਈਦ ਦੀ ਰਾਜਨੀਤਕ ਪਾਰਟੀ ਨੂੰ ਵੀ ਅੱਤਵਾਦੀਆਂ ਦੀ ਸੂਚੀ ‘ਚ ਪਾਇਆ

ਭਾਰਤ ਨੇ ਅਮਰੀਕਾ ਦੇ ਇਸ ਕਦਮ ਦੀ ਕੀਤੀ ਸ਼ਲਾਘਾ ਇਸਲਾਮਾਬਾਦ/ਬਿਊਰੋ ਨਿਊਜ਼ ਅਮਰੀਕਾ ਨੇ ਮੁੰਬਈ ਹਮਲਿਆਂ ਦੇ ਮਾਸਟਰ ਮਾਈਂਡ ਅੱਤਵਾਦੀ ਹਾਫਿਜ਼ ਸਈਦ ਨੂੰ ਕਰਾਰਾ ਝਟਕਾ ਦਿੱਤਾ ਹੈ। ਇਸੇ ਦੌਰਾਨ ਅਮਰੀਕਾ ਨੇ ਅੱਜ ਸਈਦ ਦੀ ਰਾਜਨੀਤਕ ਪਾਰਟੀ ਐਮ.ਐਮ.ਐਲ. ਨੂੰ ਵਿਦੇਸ਼ੀ ਅੱਤਵਾਦੀ ਸੰਗਠਨ ਦੀ ਸੂਚੀ ਵਿਚ ਪਾ ਦਿੱਤਾ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਨੇ …

Read More »