ਸੰਗਤਾਂ ਨੂੰ ਫਿਲਮ ਦਾ ਸ਼ਾਂਤਮਈ ਤਰੀਕੇ ਵਿਰੋਧ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਵਿਵਾਦਿਤ ਫ਼ਿਲਮ ‘ਨਾਨਕ ਸ਼ਾਹ ਫਕੀਰ’ ਉੱਪਰ ਪੂਰਨ ਤੌਰ ‘ਤੇ ਰੋਕ ਲਗਾਉਂਦਿਆਂ ਕਿਹਾ ਕਿ ਇਹ ਫ਼ਿਲਮ ਕਿਸੇ ਵੀ ਹਾਲਤ ਵਿਚ ਰਿਲੀਜ਼ ਨਹੀ ਹੋ ਸਕਦੀ। ਉਨ•ਾਂ ਸਮੂਹ …
Read More »Daily Archives: April 9, 2018
ਭਗਵੰਤ ਮਾਨ ਨੇ ਬਠਿੰਡਾ ਤੋਂ ਚੋਣ ਲੜਨ ਦੀ ਕੀਤੀ ਤਿਆਰੀ
ਪਾਰਟੀ ਵਿਧਾਇਕਾਂ ਵਲੋਂ ਵੀ ਮਾਨ ਨਾਲ ਇਕਸੁਰਤਾ ਦਾ ਪ੍ਰਗਟਾਵਾ ਬਠਿੰਡਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ 2019 ਵਿਚ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜ ਸਕਦੇ ਹਨ ਅਤੇ ਉਨ•ਾਂ ਚੋਣ ਲੜਨ ਲਈ ਤਿਆਰੀ ਵੀ ਖਿੱਚ ਲਈ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਭਗਵੰਤ …
Read More »ਸਿਮਰਜੀਤ ਬੈਂਸ ਦਾ ਕਹਿਣਾ
ਬਾਦਲ, ਮਜੀਠੀਆ ਤੇ ਕੈਪਟਨ ‘ਚ ਹੋਇਆ ਹੈ ਅੰਦਰੂਨੀ ਸਮਝੌਤਾ ਜਲੰਧਰ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬਾਦਲ, ਮਜੀਠੀਆ ਤੇ ਕੈਪਟਨ ਦਾ ਅੰਦਰੂਨੀ ਸਮਝੌਤਾ ਹੋਇਆ ਹੈ। ਉਨ•ਾਂ ਕਿਹਾ ਕਿ ਕੈਪਟਨ ਨੇ ਕੁਝ ਨਹੀਂ ਕਰਨਾ ਤੇ ਇਸ ਦਾ ਨਿਤਾਰਾ ਜਨਤਾ 2019 ਵਿੱਚ ਲੋਕ ਸਭਾ …
Read More »ਸ਼ਵੇਤ ਮਲਿਕ ਨੇ ਸੰਭਾਲੀ ਪੰਜਾਬ ਭਾਜਪਾ ਦੀ ਕਮਾਨ
ਤਾਜ਼ਪੋਸ਼ੀ ਸਮਾਗਮ ‘ਚ 12 ਵਰਕਰਾਂ ਦੀ ਜੇਬਾਂ ਕੱਟ ਹੋਈਆਂ ਚੰਡੀਗੜ•/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸ਼ਵੇਤ ਮਲਿਕ ਨੇ ਲੰਘੇ ਕੱਲ• ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਇੰਚਾਰਜ ਪ੍ਰਭਾਤ ਝਾਅ, ਕੇਂਦਰੀ ਮੰਤਰੀ ਵਿਜੈ ਸਾਂਪਲਾ, ਤਰੁਣ ਚੁੱਘ ਅਤੇ ਕਈ ਹੋਰ ਸਾਬਕਾ ਪ੍ਰਧਾਨ ਵੀ ਹਾਜ਼ਰ ਸਨ। ਅਹੁਦਾ ਸੰਭਾਲਣ ਤੋਂ ਬਾਅਦ ਸ਼ਵੇਤ …
Read More »ਕਬੱਡੀ ਟੁਰਨਾਮੈਂਟ ‘ਚ ਗਏ ਸਿਕੰਦਰ ਸਿੰਘ ਮਲੂਕਾ ‘ਤੇ ਸੁੱਟੀਆਂ ਬੋਤਲਾਂ ਅਤੇ ਜੁੱਤੀਆਂ
ਸਾਬਕਾ ਅਕਾਲੀ ਮੰਤਰੀ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਚੰਡੀਗੜ•/ਬਿਊਰੋ ਨਿਊਜ਼ ਆਸਟਰੇਲੀਆ ਦੇ ਮੈਲਬਰਨ ਵਿਚ ਲੰਘੇ ਕੱਲ• ਇਕ ਸੰਸਥਾ ਵਲੋਂ ਕਰਵਾਏ ਜਾ ਰਹੇ ਕਬੱਡੀ ਕੱਪ ਵਿਚ ਚੀਫ ਗੈਸਟ ਦੇ ਤੌਰ ‘ਤੇ ਪਹੁੰਚੇ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਪੰਜਾਬੀ ਨੌਜਵਾਨਾਂ ਨੇ ਸਖਤ ਵਿਰੋਧ ਕੀਤਾ। ਨੌਜਵਾਨਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਮਲੂਕਾ …
Read More »ਹਿਮਾਚਲ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ
ਸਕੂਲ ਦੀ ਬੱਸ 200 ਫੁੱਟ ਡੂੰਘੀ ਖੱਡ ‘ਚ ਡਿੱਗੀ, 26 ਸਕੂਲੀ ਬੱਚਿਆਂ ਸਮੇਤ 29 ਮੌਤਾਂ ਚੰਡੀਗੜ•/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ•ੇ ਦੇ ਪਿੰਡ ਨੂਰਪੁਰ ਵਿੱਚ ਸਕੂਲੀ ਬੱਚਿਆਂ ਨਾਲ ਭਰੀ ਬੱਸ ਦੇ 200 ਫੁੱਟ ਡੂੰਘੀ ਖੱਡ ਵਿੱਚ ਡਿੱਗ ਜਾਣ ਕਾਰਨ 26 ਬੱਚਿਆਂ ਤੇ ਬੱਸ ਡਰਾਈਵਰ ਸਮੇਤ 29 ਮੌਤਾਂ ਹੋ ਗਈਆਂ …
Read More »ਕਾਂਗਰਸ ਨੇ ਦਲਿਤਾਂ ਲਈ ਕੀਤੀ ਇਕ ਦਿਨ ਦੀ ਭੁੱਖ ਹੜਤਾਲ
ਭੁੱਖ ਹੜਤਾਲ ਤੋਂ ਪਹਿਲਾਂ ਖਾਧੇ ਛੋਲੇ ਭਟੂਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਲਿਤਾਂ ‘ਤੇ ਅੱਤਿਆਚਾਰ ਦੇ ਖਿਲਾਫ ਅੱਜ ਕਾਂਗਰਸ ਨੇ ਦੇਸ਼ ਭਰ ਵਿਚ ਇਕ ਦਿਨ ਦੀ ਭੁੱਖ ਹੜਤਾਲ ਕੀਤੀ। ਰਾਹੁਲ ਗਾਂਧੀ ਵੀ ਰਾਜਘਾਟ ‘ਤੇ ਇਕ ਦਿਨ ਲਈ ਭੁੱਖ ਹੜਤਾਲ ‘ਤੇ ਬੈਠੇ। ਹਾਲਾਂਕਿ ਉਸ ਤੋਂ ਪਹਿਲਾਂ 1984 ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਅਤੇ …
Read More »ਰਾਖਵੇਂਕਰਨ ਦੇ ਵਿਰੋਧ ‘ਚ ਭਲਕੇ ਭਾਰਤ ਬੰਦ
ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਅਲਰਟ ਨਵੀਂ ਦਿੱਲੀ/ਬਿਊਰੋ ਨਿਊਜ਼ ਕੁਝ ਜਥੇਬੰਦੀਆਂ ਦੇ ਸੱਦੇ ‘ਤੇ ਭਲਕੇ 10 ਅਪ੍ਰੈਲ ਨੂੰ ਕੀਤੇ ਜਾ ਰਹੇ ਭਾਰਤ ਬੰਦ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿਸ਼ਾ ਨਿਰਦੇਸ਼ ਜਾਰੀ ਕਰਕੇ ਸੁਬਾ ਸਰਕਾਰਾਂ ਨੂੰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਲਈ ਕਿਹਾ ਹੈ। ਗ੍ਰਹਿ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ …
Read More »