Breaking News
Home / 2018 / April / 10

Daily Archives: April 10, 2018

ਸੁਪਰੀਮ ਕੋਰਟ ਨੇ ਫ਼ਿਲਮ ‘ਨਾਨਕ ਸ਼ਾਹ ਫ਼ਕੀਰ’ ਦੀ ਰਿਲੀਜ਼ ਨੂੰ ਦਿੱਤੀ ਹਰੀ ਝੰਡੀ

ਕੈਪਟਨ ਸਰਕਾਰ ਨੇ ਪੰਜਾਬ ‘ਚ ਫਿਲਮ ਦੇ ਰਿਲੀਜ਼ ਹੋਣ ‘ਤੇ ਲਾਈ ਪਾਬੰਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਲੰਬੇ ਸਮੇਂ ਤੋਂ ਵਿਵਾਦਾਂ ਵਿਚ ਘਿਰੀ ਪੰਜਾਬੀ ਫਿਲਮ ‘ਨਾਨਕ ਸ਼ਾਹ ਫਕੀਰ’ ਦੀ ਰਿਲੀਜ਼ ਨੂੰ ਸੁਪਰੀਮ ਕੋਰਟ ਨੇ ਅੱਜ ਹਰੀ ਝੰਡੀ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਫ਼ਿਲਮ ਦੇ ਰੀਲੀਜ਼ ਹੋਣ ਤੋਂ ਰੋਕਣ ਦੀ ਕੋਸ਼ਿਸ਼ ਲਈ …

Read More »

ਅੱਜ ਜਨਰਲ ਕੈਟਾਗਿਰੀਆਂ ਨੇ ਕੀਤਾ ਭਾਰਤ ਬੰਦ

ਬਿਹਾਰ ‘ਚ ਗੋਲੀਬਾਰੀ, ਪੰਜਾਬ ‘ਚ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ  ਨਵੀਂ ਦਿੱਲੀ/ਬਿਊਰੋ ਨਿਊਜ਼ ਲੰਘੀ ਦੋ ਅਪ੍ਰੈਲ ਨੂੰ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਦਲਿਤ ਜਥੇਬੰਦੀਆਂ ਨੇ ਭਾਰਤ ਬੰਦ ਕਰਵਾਇਆ ਸੀ। ਇਸ ਤੋਂ ਬਾਅਦ ਅੱਜ ਰਾਖਵਾਂਕਰਨ ਖਿਲਾਫ ਜਨਰਲ ਵਰਗ ਨੇ ਭਾਰਤ ਬੰਦ ਦਾ ਸੱਦਾ ਦਿੱਤਾ ਸੀ ਅਤੇ ਇਸਦਾ ਅਸਰ ਕਈ ਰਾਜਾਂ ਵਿਚ …

Read More »

ਪਰਗਟ ਸਿੰਘ ਨੂੰ ਖੇਡ ਮੰਤਰੀ ਬਣਾਏ ਜਾਣ ਦੇ ਚਰਚੇ

ਅਪ੍ਰੈਲ ਦੇ ਅਖੀਰ ‘ਚ ਹੋ ਸਕਦਾ ਹੈ ਮੰਤਰੀ ਮੰਡਲ ਵਿਚ ਵਾਧਾ ਚੰਡੀਗੜ•/ਬਿਊਰੋ ਨਿਊਜ਼ ਪੰਜਾਬ ਦੇ ਮੰਤਰੀ ਮੰਡਲ ਦੇ ਵਿਸਥਾਰ ਦੀਆਂ ਖ਼ਬਰਾਂ ਪਿਛਲੇ ਕਈ ਮਹੀਨਿਆਂ ਤੋਂ ਆ ਰਹੀਆਂ ਹਨ। ਇਸੇ ਦੌਰਾਨ ਇੱਕ ਅਜਿਹੀ ਖ਼ਬਰ ਆਈ ਹੈ ਕਿ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ ਦੀ ਕੈਬਨਿਟ ਵਿੱਚ ਥਾਂ ਪੱਕੀ ਹੋ ਗਈ ਹੈ। ਕੈਪਟਨ …

Read More »

ਮਾਈਨਿੰਗ ‘ਚ ਸਾਰੀਆਂ ਪਾਰਟੀਆਂ ਸ਼ਾਮਲ : ਨਵਜੋਤ ਸਿੱਧੂ

ਕਿਹਾ, ਗੈਰਕਾਨੂੰਨੀ ਮਾਈਨਿੰਗ ਨੂੰ ਜਲਦੀ ਕਰਾਂਗੇ ਖਤਮ ਚੰਡੀਗੜ•/ਬਿਊਰੋ ਨਿਊਜ਼ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਮੰਨਿਆ ਹੈ ਕਿ ਮਾਈਨਿੰਗ ਵਿਚ ਸਾਰੀਆਂ ਪਾਰਟੀਆਂ ਦੇ ਲੀਡਰ ਸ਼ਾਮਲ ਹਨ। ਉਨ•ਾਂ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਜਲਦ ਖਤਮ ਹੋਏਗੀ। ਨਵਜੋਤ ਸਿੱਧੂ ਨੂੰ ਜਦੋਂ ਗੈਰ ਕਾਨੂੰਨੀ ਮਾਈਨਿੰਗ ਵਿਚ ਕਾਂਗਰਸੀ ਨੇਤਾਵਾਂ ਦੀ ਸ਼ਮੂਲੀਅਤ ਬਾਰੇ ਪੁੱਛਿਆ ਤਾਂ ਉਨ•ਾਂ …

Read More »

‘ਆਪ’ ਨੇ ਖਾੜੀ ਦੇਸ਼ਾਂ ‘ਚ ਫਸੇ 31 ਪੰਜਾਬੀਆਂ ਦੀ ਸੂਚੀ ਵਿਦੇਸ਼ ਮੰਤਰਾਲੇ ਨੂੰ ਸੌਂਪੀ

ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਸੂਬੇ ਨੂੰ ਅਪਰਾਧ ਮੁਕਤ ਕਰਨ ਲਈ ਪੰਜਾਬ ਪੁਲਿਸ ਨੂੰ ਸਹਿਯੋਗ ਦਿਓ ਚੰਡੀਗੜ•/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਖਾੜੀ ਦੇਸ਼ਾਂ ਵਿਚ ਫਸੇ 31 ਪੰਜਾਬੀਆਂ ਦੀ ਸੂਚੀ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਸੌਂਪਦੇ ਹੋਏ ਫ਼ਰਜ਼ੀ ਟਰੈਵਲ ਏਜੰਟਾਂ ਉੱਤੇ ਸਖ਼ਤ ਕਾਰਵਾਈ ਦੀ …

Read More »

ਸਾਂਪਲਾ ਨੇ ਇਕ ਵਾਰ ਫਿਰ ਆਦਮਪੁਰ ਏਅਰਪੋਰਟ ਤੋਂ ਫਲਾਈਟ ਦੀ ਤਾਰੀਕ ਦੁਹਰਾਈ

ਇਕ ਮਈ ਤੋਂ ਉਡਾਣਾਂ ਦੀ ਹੋਵੇਗੀ ਸ਼ੁਰੂਆਤ ਜਲੰਧਰ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਇੱਕ ਵਾਰ ਫਿਰ ਆਦਮਪੁਰ ਏਅਰਪੋਰਟ ਤੋਂ ਫਲਾਈਟ ਸ਼ੁਰੂ ਹੋਣ ਦੀ ਤਰੀਕ ਦਾ ਐਲਾਨ ਕੀਤਾ ਹੈ। ਸਾਂਪਲਾ ਨੇ ਜਲੰਧਰ ‘ਚ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਆਦਮਪੁਰ ਹਵਾਈ ਅੱਡੇ ਤੋਂ ਇਕ ਮਈ ਤੋਂ ਉਡਾਣਾਂ ਸ਼ੁਰੂ ਹੋ ਜਾਣਗੀਆਂ। …

Read More »

ਜਹਾਜ਼ ‘ਚ ਮੱਛਰ ਦੀ ਸ਼ਿਕਾਇਤ ਕਰਨ ਵਾਲੇ ਡਾਕਟਰ ਨੂੰ ਕਾਲਰ ਤੋਂ ਫੜ ਕੇ ਉਤਾਰਿਆ

ਸ਼ਹਿਰੀ ਹਵਾਬਾਜ਼ੀ ਮੰਤਰੀ ਸੁਰੇਸ਼ ਪ੍ਰਭੂ ਨੇ ਦਿੱਤੇ ਜਾਂਚ ਦੇ ਹੁਕਮ  ਲਖਨਊ/ਬਿਊਰੋ ਨਿਊਜ਼ ਲਖਨਊ ਦੇ ਚੌਧਰੀ ਚਰਨ ਸਿੰਘ ਹਵਾਈ ਅੱਡੇ ‘ਤੇ ਯਾਤਰੀ ਨਾਲ ਬਦਸਲੂਕੀ ਦਾ ਮਾਮਲਾ ਸਾਹਮਣੇ ਆਇਆ ਹੈ। ਲਖਨਊ ਤੋਂ ਬੈਂਗਲੁਰੂ ਜਾ ਰਹੇ ਇਕ ਡਾਕਟਰ ਨੇ ਇਲਜ਼ਾਮ ਲਗਾਇਆ ਹੈ ਕਿ ਉਡਾਣ ਵਿਚ ਮੱਛਰ ਹੋਣ ਦੀ ਸ਼ਿਕਾਇਤ ਕਰਨ ‘ਤੇ ਉਨ•ਾਂ ਨੂੰ …

Read More »

ਕਾਮਨਵੈਲਥ ਖੇਡਾਂ ਵਿਚ ਪੰਜਾਬ ਦੀ ਧੀ ਨੇ ਫਿਰ ਜਿੱਤਿਆ ਸੋਨਾ

ਹਿਨਾ ਸਿੱਧੂ ਨੇ 25 ਮੀਟਰ ਨਿਸ਼ਾਨੇਬਾਜ਼ੀ ‘ਚ ਜਿੱਤਿਆ ਸੋਨੇ ਦਾ ਮੈਡਲ ਨਵੀਂ ਦਿੱਲੀ/ਬਿਊਰੋ ਨਿਊਜ਼ ਆਸਟਰੇਲੀਆ ਦੇ ਗੋਲਡ ਕੋਸਟ ਵਿਚ ਚੱਲ ਰਹੀਆਂ ਕਾਮਨਵੈਲਥ ਖੇਡਾਂ ਵਿਚ ਹਿਨਾ ਸਿੱਧੂ ਨੇ 25 ਮੀਟਰ ਨਿਸ਼ਾਨੇਬਾਜ਼ੀ ਵਿਚ ਭਾਰਤ ਲਈ ਸੋਨੇ ਦੇ ਤਮਗਾ ਜਿੱਤਿਆ ਹੈ। ਇਸ ਤੋਂ ਇਲਾਵਾ ਸਚਿਨ ਚੌਧਰੀ ਨੇ ਪੈਰਾ ਪਾਵਰ ਲਿਫਟਿੰਗ ਦੀ ਹੈਵੀਵੇਟ ਕੈਟਾਗਰੀ …

Read More »