Breaking News
Home / 2018 / April / 11

Daily Archives: April 11, 2018

ਅਲਜੀਰੀਆ ਵਿਚ ਫੌਜ ਦਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ

ਮ੍ਰਿਤਕਾਂ ਦੀ ਗਿਣਤੀ 257 ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰੀ ਅਲਜੀਰੀਆ ਵਿਚ ਅੱਜ ਫੌਜ ਦਾ ਇਕ ਜਹਾਜ਼ ਉਡਾਨ ਭਰਨ ਤੋਂ ਤੁਰੰਤ ਬਾਅਦ ਹੀ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿਚ ਕਰੀਬ 257 ਸੁਰੱਖਿਆ ਕਰਮੀਆਂ ਦੇ ਮਾਰੇ ਜਾਣ ਦੀ ਖਬਰ ਹੈ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ, ਫਾਇਰ ਬ੍ਰਿਗੇਡ ਅਤੇ ਡਾਕਟਰਾਂ …

Read More »

ਭਾਰਤ ਦਾ ਬ੍ਰਿਟੇਨ ਅਤੇ ਆਇਰਲੈਂਡ ਨਾਲ ਹੋਇਆ ਸਮਝੌਤਾ

ਨਜਾਇਜ਼ ਤਰੀਕੇ ਨਾਲ ਪਰਵਾਸ ਕੀਤੇ ਭਾਰਤੀਆਂ ਨੂੰ ਵਾਪਸ ਭੇਜਣ ਦਾ ਰਾਹ ਹੋਵੇਗਾ ਪੱਧਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਬ੍ਰਿਟੇਨ ਤੇ ਆਇਰਲੈਂਡ ਨਾਲ ਇੱਕ ਸਮਝੌਤਾ ਕੀਤਾ ਹੈ, ਜਿਸ ਤਹਿਤ ਨਾਜਾਇਜ਼ ਤਰੀਕੇ ਨਾਲ ਉਨ•ਾਂ ਦੇਸ਼ਾਂ ਵਿੱਚ ਪਰਵਾਸ ਕੀਤੇ ਭਾਰਤੀਆਂ ਨੂੰ ਵਾਪਸ ਭੇਜਿਆ ਜਾ ਸਕਦਾ ਹੈ। ਅੱਜ ਕੇਂਦਰ ਸਰਕਾਰ ਨੇ ਦੋਵਾਂ ਦੇਸ਼ਾਂ ਨਾਲ …

Read More »

ਕੇਜਰੀਵਾਲ ਨੇ ਕੁਮਾਰ ਵਿਸ਼ਵਾਸ ਕੋਲੋਂ ਰਾਜਸਥਾਨ ਦੀ ਪ੍ਰਧਾਨਗੀ ਖੋਹੀ

ਪਿਛਲੇ ਕਈ ਮਹੀਨਿਆਂ ਤੋਂ ਦੋਵਾਂ ਵਿਚਕਾਰ ਚੱਲ ਰਹੀ ਸੀ ਖਿੱਚੋਤਾਣ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਮੁੱਢਲੇ ਮੈਂਬਰ ਕੁਮਾਰ ਵਿਸ਼ਵਾਸ ਦੇ ਬਾਗ਼ੀਪੁਣੇ ਤੋਂ ਬਾਅਦ ਪਾਰਟੀ ਨੇ ਉਸ ਨੂੰ ਰਾਜਸਥਾਨ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਹ ਜ਼ਿੰਮੇਵਾਰੀ ਉਨ•ਾਂ ਨੂੰ ਪਿਛਲੇ ਸਾਲ ਮਈ ਮਹੀਨੇ ਵਿਚ ਦਿੱਤੀ ਗਈ ਸੀ। …

Read More »

ਚੰਡੀਗੜ• ‘ਚ ਧਰਨੇ ਤੋਂ ਪਰਤਦੇ ਸਮੇਂ ਸੜਕ ਹਾਦਸੇ ‘ਚ ਮਾਰੇ ਗਏ ਦੋ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇ 10 10 ਲੱਖ ਰੁਪਏ

ਮ੍ਰਿਤਕ ਕਿਸਾਨਾਂ ਦੀਆਂ ਦੇਹਾਂ ਨੂੰ ਫੁੱਲਾਂ ਨਾਲ ਸਜਾਈ ਐਂਬੂਲੈਂਸ ‘ਚ ਲਿਜਾਇਆ ਗਿਆ ਪਟਿਆਲਾ/ਬਿਊਰੋ ਨਿਊਜ਼ ਲੰਘੇ ਦਿਨੀਂ ਚੰਡੀਗੜ• ‘ਚ ਧਰਨੇ ਤੋਂ ਪਰਤ ਰਹੇ ਦੋ ਕਿਸਾਨਾਂ ਦੀ ਪੰਜਾਬ ਵਿਚ ਵੱਖ ਵੱਖ ਸੜਕ ਹਾਦਸਿਆਂ ਵਿਚ ਮੌਤ ਹੋ ਗਈ ਸੀ, ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਸੀ। …

Read More »

ਸੁਖਪਾਲ ਖਹਿਰਾ ਨੇ ਕੈਪਟਨ ਨੂੰ ਲਿਖੀ ਖੁੱਲ•ੀ ਚਿੱਠੀ

ਯਾਦ ਦਿਵਾਈ ਗੁਟਕਾ ਸਾਹਿਬ ਹੱਥ ‘ਚ ਫੜ ਕੇ ਚੁੱਕੀ ਸਹੁੰ ਚੰਡੀਗੜ•/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖੀ ਹੈ। ਖਹਿਰਾ ਨੇ ਚਿੱਠੀ ਵਿਚ ਉਹ ਵਾਅਦਾ ਯਾਦ ਕਰਵਾਇਆ ਹੈ ਜਿਸ ਵਿਚ ਕੈਪਟਨ ਨੇ ਗੁਟਕਾ ਸਾਹਿਬ ਹੱਥ ਵਿਚ ਫੜ …

Read More »

ਐਚ ਐਸ ਫੂਲਕਾ ਨੇ ਸਮਾਜ ਸੇਵੀ ਕੰਮਾਂ ਵੱਲ ਧਿਆਨ ਵਧਾਇਆ

ਹਲਕਾ ਦਾਖਾ ‘ਚ 70 ਪ੍ਰਾਇਮਰੀ ਸਕੂਲਾਂ ‘ਚ ਸਮਾਰਟ ਕਲਾਸ ਰੂਮ ਬਣਾਏ ਚੰਡੀਗੜ•/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ ਐਸ ਫੂਲਕਾ ਨੇ ਆਪਣਾ ਧਿਆਨ ਸਮਾਜ ਸੇਵੀ ਕੰਮਾਂ ‘ਤੇ ਕੇਂਦਰਿਤ ਕਰ ਲਿਆ ਹੈ। ਫੂਲਕਾ ਨੇ ਆਪਣੇ ਹਲਕੇ ਦਾਖਾ ਵਿੱਚ 70 ਪ੍ਰਾਇਮਰੀ ਸਕੂਲਾਂ ਵਿੱਚ ਸਮਾਰਟ ਕਲਾਸ ਰੂਮ ਬਣਾ ਦਿੱਤੇ ਹਨ ਜਿਸ …

Read More »

ਹੁਣ ਐਸ ਸੀ ਅਤੇ ਪਛੜੇ ਵਰਗਾਂ ਦੇ 50 ਹਜ਼ਾਰ ਤੱਕ ਦੇ ਕਰਜ਼ੇ ਹੋਣਗੇ ਮੁਆਫ

14 ਅਪ੍ਰੈਲ ਨੂੰ ਕੈਪਟਨ ਅਮਰਿੰਦਰ ਸਿੰਘ ਜਲੰਧਰ ‘ਚ ਸਮਾਗਮ ਦੌਰਾਨ ਦੇਣਗੇ ਸਰਟੀਫਿਕੇਟ ਚੰਡੀਗੜ•/ਬਿਊਰੋ ਨਿਊਜ਼ ਕਿਸਾਨਾਂ ਤੋਂ ਬਾਅਦ ਪੰਜਾਬ ਸਰਕਾਰ ਹੁਣ ਅਨੁਸੂਚਿਤ ਅਤੇ ਪੱਛੜੇ ਵਰਗ ਦੇ ਲੋਕਾਂ ਦੇ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਮਾਫ ਕਰੇਗੀ। 14 ਅਪ੍ਰੈਲ ਨੂੰ ਜਲੰਧਰ ਵਿੱਚ ਸਮਾਗਮ ਕਰਕੇ ਕਰਜ਼ਾ ਮਾਫੀ ਦੇ ਸਰਟੀਫਿਕੇਟ ਦਿੱਤੇ ਜਾਣਗੇ। ਇਹ ਜਾਣਕਾਰੀ …

Read More »