ਕਿਹਾ, ਲੌਂਗੋਵਾਲ ਨੇ ਡੇਰਿਆਂ ‘ਚ ਮੱਥੇ ਟੇਕ ਕੌਮ ਨੂੰ ਢਾਹ ਲਾਈ ਪਟਿਆਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਦੇ ਕਾਰਜਕਾਲ ਦੌਰਾਨ ਭਰਤੀ ਕੀਤੇ 523 ਮੁਲਾਜ਼ਮ ਬਰਖਾਸਤ ਕਰਨ ਮਗਰੋਂ ਵਿਵਾਦ ਗਰਮਾਉਂਦਾ ਜਾ ਰਿਹਾ ਹੈ। ਪ੍ਰੋ. ਬਡੂੰਗਰ ਨੇ ਇਸ ਫੈਸਲੇ ਨੂੰ ਗਲਤ ਕਰਾਰ ਦਿੰਦਿਆਂ ਮੌਜੂਦਾ ਪ੍ਰਧਾਨ ਭਾਈ …
Read More »Daily Archives: April 14, 2018
ਸੁਖਪਾਲ ਖਹਿਰਾ ਨੇ ਕੈਪਟਨ ਨੂੰ ਲਿਖੀ ਖੁੱਲ੍ਹੀ ਚਿੱਠੀਯਾਦ ਦਿਵਾਈ ਗੁਟਕਾ ਸਾਹਿਬ ਹੱਥ ‘ਚ ਫੜ ਕੇ ਚੁੱਕੀ ਸਹੁੰ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖੀ ਹੈ। ਖਹਿਰਾ ਨੇ ਚਿੱਠੀ ਵਿਚ ਉਹ ਵਾਅਦਾ ਯਾਦ ਕਰਵਾਇਆ ਹੈ ਜਿਸ ਵਿਚ ਕੈਪਟਨ ਨੇ ਗੁਟਕਾ ਸਾਹਿਬ ਹੱਥ ਵਿਚ ਫੜ ਕੇ 4 ਹਫਤਿਆਂ ਦੇ ਅੰਦਰ-ਅੰਦਰ ਸੂਬੇ ਵਿਚੋਂ ਨਸ਼ਾ ਖਤਮ ਕਰਨ …
Read More »ਗੁਰਮਿੰਦਰ ਸਿੱਧੂ ਦੀ ਕਿਤਾਬ ‘ਚੇਤਿਆਂ ਦਾ ਸੰਦੂਕ’ ਲੋਕ ਅਰਪਣ
ਪੰਜਾਬੀ ਸੱਭਿਆਚਾਰ ਨੂੰ ‘ਚੇਤਿਆਂ ਦਾ ਸੰਦੂਕ’ ‘ਚ ਸਾਂਭੀ ਬੈਠੀ ਹੈ ਡਾ. ਗੁਰਮਿੰਦਰ ਸਿੱਧੂ : ਜੰਗ ਬਹਾਦੁਰ ਗੋਇਲ ਚੰਡੀਗੜ੍ਹ : ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਆਯੋਜਿਤ ਸਾਹਿਤਕ ਸਮਾਗਮ ਵਿਚ ਨਾਮਵਰ ਕਵਿੱਤਰੀ ਅਤੇ ਲੇਖਿਕਾ ਡਾ. ਗੁਰਮਿੰਦਰ ਸਿੱਧੂ ਦੀ ਕਿਤਾਬ ‘ਚੇਤਿਆਂ ਦਾ ਸੰਦੂਕ’ ਲੋਕ ਅਰਪਣ ਕੀਤੀ ਗਈ। ਜਿਸ ‘ਤੇ ਆਪਣੀ ਟਿੱਪਣੀ ਕਰਦਿਆਂ ਜੰਗ …
Read More »ਅੰਮ੍ਰਿਤਸਰ ‘ਚ ਬਣੇਗੀ ਡਾ. ਮਨਮੋਹਨ ਸਿੰਘ ਅੰਤਰਰਾਸ਼ਟਰੀ ਡਿਜੀਟਲ ਲਾਇਬ੍ਰੇਰੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਡਾ. ਮਨਮੋਹਨ ਸਿੰਘ ਅੰਤਰਰਾਸ਼ਟਰੀ ਡਿਜੀਟਲ ਲਾਇਬ੍ਰੇਰੀ ਨੂੰ ਅੰਮ੍ਰਿਤਸਰ ਵਿੱਚ ਸਥਾਪਿਤ ਕਰਨ ਲਈ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਰਾਇ ਲਈ। ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਨੇ …
Read More »ਆਦਮਪੁਰ ਹਵਾਈ ਅੱਡੇ ਤੋਂ ਉਡਾਣਾਂ ਪਹਿਲੀ ਮਈ ਤੋਂ
14 ਅਪ੍ਰੈਲ ਤੋਂ ਟਿਕਟਾਂ ਦੀ ਬੁਕਿੰਗ ਹੋਵੇਗੀ ਸ਼ੁਰੂ ਆਦਮਪੁਰ : ਆਦਮਪੁਰ ਹਵਾਈ ਅੱਡੇ ਤੋਂ ਖੇਤਰੀ ਹਵਾਈ ਸੇਵਾ ਉਡਾਣ ਤਹਿਤ ਪਹਿਲੀ ਮਈ ਤੋਂ ਉਡਾਣਾਂ ਸ਼ੁਰੂ ਹੋਣਗੀਆਂ, ਜਦੋਂਕਿ ਟਿਕਟਾਂ ਦੀ ਬੁਕਿੰਗ 14 ਅਪਰੈਲ ਨੂੰ ਸਪਾਈਸ ਜੈੱਟ ਕੰਪਨੀ ਸ਼ੁਰੂ ਕਰੇਗੀ। ਜਲੰਧਰ ਦੇ ਡਿਪਟੀ ਕਮਿਸ਼ਨਰ ઠਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਮੁਖੀ ਗੁਰਪ੍ਰੀਤ ਸਿੰਘ ਭੁੱਲਰ …
Read More »ਅਮਰੀਕਾ ਦੇ ਓਰੇਗਨ ਸੂਬੇ ਨੇ ਅਪ੍ਰੈਲ ਨੂੰ ‘ਵਿਸਾਖੀ ਮਹੀਨਾ’ ਐਲਾਨਿਆ
ਵਾਸ਼ਿੰਗਟਨ/ਬਿਊਰੋ ਨਿਊਜ਼ : ਸਿੱਖਾਂ ਦੀ ਮਿਹਨਤ, ਲਗਨ ਅਤੇ ਬਹਾਦਰੀ ਦਾ ਲੋਹਾ ਦੁਨੀਆ ਮੰਨਦੀ ਹੈ। ਅਮਰੀਕਾ ਵਿਚ ਤਾਂ ਉੱਥੋਂ ਦੇ ਵਿਕਾਸ ਵਿਚ ਸਿੱਖਾਂ ਦੇ ਯੋਗਦਾਨ ਅਤੇ ਸਿੱਖਾਂ ਦੀ ਆਬਾਦੀ ਨੂੰ ਦੇਖਦੇ ਹੋਏ ਪੰਜਾਬੀ ਤਿਉਹਾਰਾਂ ਨੂੰ ਜੋਸ਼-ਓ-ਖਰੋਸ਼ ਨਾਲ ਮਨਾਉਣ ਲੱਗੇ ਹਨ। ਇਸ ਵਿਸਾਖੀ ‘ਤੇ ਅਮਰੀਕਾ ਵਿਚ ਖ਼ਾਸ ਧੂਮ ਰਹੇਗੀ। ਅਮਰੀਕੀ ਸੂਬੇ ਓਰੇਗਨ …
Read More »ਸੇਵਾ ਕਿਚਨ ਵੱਲੋਂ ਕਰਵਾਏ ਸਮਾਗਮ ਦੌਰਾਨ ਜਸਵਿੰਦਰ ਖੋਸਾ ਦਾ ਗੋਲਡ ਮੈਡਲ ਨਾਲ ਸਨਮਾਨ
ਟੋਰਾਂਟੋ/ਹਰਜੀਤ ਸਿੰਘ ਬਾਜਵਾ : ਸਮਾਜ ਸੇਵੀ ਸੰਸਥਾ ‘ਸੇਵਾ ਕਿਚਨ’ ਟੋਰਾਂਟੋ ਵੱਲੋਂ ਬੇ-ਘਰ ਲੋਕਾਂ ਦੀ ਮਦਦ ਕਰਨ ਲਈ ਇੱਕ ਫੰਡ ਰੇਜ਼ਿੰਗ ਸਮਾਗਮ ਮਿਸੀਸਾਗਾ ਦੇ ਨਟਰਾਜ ਬੈਕੁੰਟ ਹਾਲ ਵਿੱਚ ਕਰਵਾਇਆ ਗਿਆ ਜੋ ਕਿ ਪੰਜਾਬ ਤੋਂ ਆਏ ਅਤੇ ਸਥਾਨਕ ਗਾਇਕਾਂ ਦੇ ਆਪੋ ਆਪਣੇ ਗੀਤਾਂ ਨਾਲ ਹਾਜ਼ਰੀ ਲਗਵਾਉਣ ਕਾਰਨ ਸੱਭਿਆਚਾਰਕ ਨਾਈਟ ਦਾ ਹੀ ਰੂਪ …
Read More »ਦਸਤਾਰ ਦਿਵਸ : ਨਿਊਯਾਰਕ ‘ਚ ਸਿੱਖਾਂ ਨੇ 9000 ਪੱਗਾਂ ਬੰਨ੍ਹ ਕੇ ਬਣਾਇਆ ਵਿਸ਼ਵ ਰਿਕਾਰਡ
ਨਿਊਯਾਰਕ : ਨਿਊਯਾਰਕ ਦੇ ਟਾਈਮਜ਼ ਸਕੁਏਅਰ ਵਿਖੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਦਸਤਾਰ ਦਿਵਸ ਮਨਾਇਆ। ਇਸ ਮੌਕੇ ਇਕ ਸਿੱਖ ਜਥੇਬੰਦੀ ਨੇ ਕੁਝ ਹੀ ਘੰਟਿਆਂ ਵਿਚ 9000 ਦਸਤਾਰਾਂ ਸਜਾ ਕੇ ਵਿਸ਼ਵ ਰਿਕਾਰਡ ਬਣਾ ਲਿਆ। ਇਸ ਸਮਾਗਮ ਦਾ ਉਦੇਸ਼ ਭਾਈਚਾਰੇ ਖਿਲਾਫ਼ ਹੋ ਰਹੇ ਨਸਲੀ ਜ਼ੁਰਮਾਂ ਦੀਆਂ ਘਟਨਾਵਾਂ ਖਿਲਾਫ਼ ਸਿੱਖਾਂ ਦੀ ਪਹਿਚਾਣ ਬਾਰੇ …
Read More »ਰਾਜ ਗਰੇਵਾਲ ਬਰੈਂਪਟਨ ਈਸਟ ਰਾਈਡਿੰਗ ਐਸੋਸੀਏਸ਼ਨ ਦੇ ਫੰਡ ਰੇਜਿੰਗ ਗਾਲਾ ‘ਚ ਵਿਸ਼ੇਸ਼ ਮਹਿਮਾਨ ਬਣੇ
ਬਰੈਪਟਨ : ਬਰੈਂਪਟਨ ਈਸਟ ਫੈਡਰਲ ਲਿਬਰਲ ਰਾਈਡਿੰਗ ਐਸੋਸੀਏਸ਼ਨ ਨੇ ਪਿਛਲੇ ਦਿਨੀਂ ਫੰਡ ਰੇਜਿੰਗ ਗਾਲਾ ਆਯੋਜਿਤ ਕੀਤਾ ਗਿਆ, ਜਿਸ ਵਿਚ ਬਰੈਂਪਟਨ ਈਸਟ ਤੋਂ ਐਮ ਪੀ ਰਾਜ ਗਰੇਵਾਲ ਮੁੱਖ ਬੁਲਾਰੇ ਵਜੋਂ ਹਾਜ਼ਰ ਹੋਏ। ਚਾਂਦਨੀ ਬੈਂਕੁਇਟ ਹਾਲ ਵਿਚ ਆਯੋਜਿਤ ਪ੍ਰੋਗਰਾਮ ਵਿਚ 1200 ਤੋਂ ਜ਼ਿਆਦਾ ਮਹਿਮਾਨ ਸ਼ਾਮਲ ਸਨ ਅਤੇ ਕਈ ਸਥਾਨਕ ਮਹਿਮਾਨ ਵੀ ਸ਼ਾਮਲ …
Read More »ਜਿੰਦਰ ਮਾਹਲ ਨੇ ਯੂਐਸ ਚੈਂਪੀਅਨਸ਼ਿਪ ਜਿੱਤ ਕੇ ਰਚਿਆ ਇਤਿਹਾਸ
ਨਵੀਂ ਦਿੱਲੀ : ਭਾਰਤੀ ਮੂਲ ਦੇ ਰੈਸਲਰ ਜਿੰਦਰ ਮਾਹਲ ਨੇ ਰੈਸਲਮੀਨੀਆ 2018 ਵਿਚ ਯੂ.ਐਸ. ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ ਕਾਇਮ ਕੀਤਾ ਹੈ। ਇਸ ਵੱਡੇ ਮੁਕਾਬਲੇ ਵਿਚ ਜਿੱਤ ਦਰਜ ਕਰਨ ਵਾਲੇ ਮਾਹਲ ਨੇ ਪਹਿਲੇ ਭਾਰਤੀ ਬਣਨ ਦਾ ਮਾਣ ਹਾਸਿਲ ਕੀਤਾ। ਰੈਸਲਮੀਨੀਆ ਸ਼ਾਨਦਾਰ ਤਰੀਕੇ ਨਾਲ ਖਤਮ ਹੋਇਆ ਤੇ ਇਸ ਵਿਚ ਕੁੱਲ ਮਿਲਾ ਕੇ …
Read More »