ਮਾਲਟਨ/ਡਾ. ਝੰਡ : ‘ਪੰਜਾਬ ਚੈਰਿਟੀ ਫ਼ਾਊਡੇਸ਼ਨ ਟੋਰਾਂਟੋ’ ਵੱਲੋਂ ਲੰਘੇ ਐਤਵਾਰ 8 ਅਪ੍ਰੈਲ ਨੂੰ ਲਿੰਕਨ ਐੱਮ ਅਲੈਂਗਜ਼ੈਂਡਰ ਸਕੂਲ ਵਿਚ ਕਰਵਾਏ ਗਏ 11ਵੇਂ ਪੰਜਾਬੀ ਭਾਸ਼ਣ ਮੁਕਾਬਲੇ ਸਫ਼ਲਤਾ ਪੂਰਵਕ ਸੰਪੰਨ ਹੋਏ। ਇਨ੍ਹਾਂ ਮੁਕਾਬਲਿਆਂ ਵਿਚ 100 ਤੋਂ ਵਧੀਕ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਇਨ੍ਹਾਂ ਵਿਚ ਛੌਟੇ ਬੱਚਿਆਂ ਦੋ ਵਿਸ਼ੇ ‘ਸਾਹਿਬਜ਼ਾਦਿਆਂ ਦੀ ਜੀਵਨੀ ਅਤੇ ਸ਼ਹੀਦੀ’ …
Read More »Daily Archives: April 14, 2018
ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਵੱਲੋਂ ਸਮਾਗਮ ਕਰਵਾਇਆ
ਟੋਰਾਂਟੋਂ/ਹਰਜੀਤ ਸਿੰਘ ਬਾਜਵਾ : ਰਾਮਗੜ੍ਹੀਆ ਸਿੱਖ ਫਾਉਂਡੇਸ਼ਨ ਆਫ ਓਨਟਾਰੀਓ ਵੱਲੋਂ ਖਾਲਸਾ ਸਾਜਨਾ ਦਿਵਸ (ਵਿਸਾਖੀ) ਅਤੇ ਸਿੱਖ ਵਿਰਾਸਤੀ ਮਹੀਨੇ (ਅਪ੍ਰੈਲ) ਨੂੰ ਸਮਰਪਿਤ ਸਮਾਗਮ ਕਵੀ ਦਰਬਾਰ ਦੇ ਰੂਪ ਵਿੱਚ ਬਰੈਂਪਟਨ ਦੇ ਰਾਮਗੜ੍ਹੀਆ ਭਵਨ ਵਿਖੇ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸੰਸਥਾ ਦੇ ਚੇਅਰਮੈਨ ਦਲਜੀਤ ਸਿੰਘ ਗੈਦੂ ਅਤੇ ਪ੍ਰਧਾਨ ਜਸਬੀਰ ਸਿੰਘ ਸੈਂਭੀ ਵੱਲੋਂ ਸਾਰਿਆਂ …
Read More »