19 ਅਪ੍ਰੈਲ ਨੂੰ ਹੋ ਸਕਦੈ ਪੰਜਾਬ ਕੈਬਨਿਟ ਦਾ ਵਿਸਥਾਰ ਚੰਡੀਗੜ੍ਹ/ਬਿਊਰੋ ਨਿਊਜ਼ ਪਿਛਲੇ ਲੰਬੇ ਸਮੇਂ ਤੋਂ ਲਟਕਿਆ ਆ ਰਿਹਾ ਪੰਜਾਬ ਕੈਬਨਿਟ ਦਾ ਵਿਸਥਾਰ 19 ਅਪ੍ਰੈਲ ਨੂੰ ਹੋ ਸਕਦਾ ਹੈ। ਇਸ ਦੇ ਸੰਕੇਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ 18 …
Read More »Daily Archives: April 16, 2018
ਫਗਵਾੜਾ ‘ਚ ਦਲਿਤ ਸੰਗਠਨਾਂ ਅਤੇ ਹਿੰਦੂ ਸ਼ਿਵ ਸੈਨਾ ‘ਚ ਹੋਏ ਟਕਰਾਅ ਦਾ ਅਸਰ ਅੱਜ ਵੀ ਦੇਖਣ ਨੂੰ ਮਿਲਿਆ
ਚੌਕ ਦਾ ਨਾਂ ‘ਸੰਵਿਧਾਨ ਚੌਕ’ ਰੱਖਣ ਨੂੰ ਲੈ ਕੇ ਹੋਈ ਸੀ ਝੜਪ ਫਗਵਾੜਾ/ਬਿਊਰੋ ਨਿਊਜ਼ ਪਿਛਲੇ ਦਿਨੀਂ ਫਗਵਾੜਾ ਦੇ ਗੋਲ ਚੌਕ ਵਿਚ ਦਲਿਤ ਸੰਗਠਨਾਂ ਵੱਲੋਂ ਡਾ. ਅੰਬੇਡਕਰ ਦੀ ਤਸਵੀਰ ਵਾਲਾ ਬੋਰਡ ਲਗਾ ਕੇ ਇਸ ਦਾ ਨਾਂ ਸੰਵਿਧਾਨ ਚੌਕ ਰੱਖਣ ਦਾ ਮਾਮਲਾ ਟਕਰਾਅ ਵਾਲਾ ਬਣ ਗਿਆ। ਇਸ ਮੌਕੇ ਹਿੰਦੂ ਸ਼ਿਵ ਸੈਨਾ ਅਤੇ …
Read More »ਪੰਜਾਬੀ ਗੀਤ ‘ਗਾਲ੍ਹ ਨੀ ਕੱਢਣੀ’ ਵਾਲੇ ਪਰਮੀਸ਼ ਵਰਮਾ ‘ਤੇ ਜਾਨਲੇਵਾ ਹਮਲਾ
ਗੈਂਗਸਟਰ ਦਿਲਪ੍ਰੀਤ ਸਿੰਘ ਨੇ ਲਈ ਜ਼ਿੰਮੇਵਾਰੀ ਮੁਹਾਲੀ/ਬਿਊਰੋ ਨਿਊਜ਼ ਮੁਹਾਲੀ ਵਿੱਚ ਪਿਛਲੇ ਦਿਨੀਂ ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ ਨੂੰ ਇੱਕ ਗੈਂਗਸਟਰ ਗਰੁੱਪ ਨੇ ਰਸਤੇ ਵਿੱਚ ਘੇਰ ਕੇ ਸ਼ਰ੍ਹੇਆਮ ਗੋਲੀ ਮਾਰ ਦਿੱਤੀ, ਪਰ ਪਰਮੀਸ਼ ਦੀ ਕਿਸਮਤ ਚੰਗੀ ਸੀ ਕਿ ਉਸਦਾ ਬਚਾਅ ਹੋ ਗਿਆ। ਪੰਜਾਬੀ ਗੀਤ ‘ਗਾਲ੍ਹ ਨੀ ਕੱਢਣੀ’ ਨਾਲ ਮਸ਼ਹੂਰ ਹੋਇਆ ਗਾਇਕ …
Read More »ਕੈਪਟਨ ਅਮਰਿੰਦਰ ਨੇ ਮੁਹਾਲੀ ‘ਚ 9 ਐਂਬੂਲੈਂਸਾਂ ਨੂੰ ਝੰਡੀ ਦੇ ਕੇ ਕੀਤਾ ਰਵਾਨਾ, ਅੰਬਿਕਾ ਸੋਨੀ ਦੇ ਉਤਮ ਦੀ ਕੀਤੀ ਸ਼ਲਾਘਾ
ਸੁਨੀਲ ਜਾਖੜ ਨਾਲ ਮਤਭੇਦਾਂ ਨੂੰ ਦੱਸਿਆ ਮੀਡੀਆ ਦੀ ਉਪਜ ਮੋਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਮੱਤਭੇਦਾਂ ਦੀਆਂ ਰਿਪੋਰਟਾਂ ਨੂੰ ਮੀਡੀਆ ਦੀ ਉਪਜ ਦੱਸਿਆ ਹੈ। ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਨਵਜੋਤ ਸਿੱਧੂ ਕੇਸ ਨਾਲ ਅਕਾਲੀਆਂ ਦਾ ਕੋਈ ਲੈਣਾ-ਦੇਣਾ …
Read More »ਪੰਚਕੂਲਾ ਨੇੜੇ ਗੈਂਗਸਟਰ ਭੂਪੇਸ਼ ਦਾ ਗੋਲੀਆਂ ਮਾਰ ਕੇ ਕਤਲ
ਜ਼ਮਾਨਤ ‘ਤੇ ਜੇਲ੍ਹ ‘ਚੋਂ ਬਾਹਰ ਆਇਆ ਸੀ ਭੂਪੀ ਰਾਣਾ ਚੰਡੀਗੜ੍ਹ/ਬਿਊਰੋ ਨਿਊਜ਼ ਗੈਂਗਸਟਰ ਭੂਪੇਸ਼ ਉਰਫ਼ ਭੂਪੀ ਰਾਣਾ ਨੂੰ ਅੱਜ ਸਵੇਰੇ ਪੰਚਕੂਲਾ ਨੇੜੇ ਬਰਵਾਲਾ ਵਿੱਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਭੂਪੀ ਰਾਣਾ ਜੇਲ੍ਹ ਵਿਚੋਂ ਜ਼ਮਾਨਤ ‘ਤੇ ਆਇਆ ਹੋਇਆ ਸੀ। ਭੂਪੀ ‘ਤੇ ਕਈ ਮੁਕੱਦਮੇ ਚੱਲ ਰਹੇ ਹਨ। ਅੱਜ ਸਵੇਰੇ ਜਦ ਉਹ …
Read More »ਪਠਾਨਕੋਟ ਦੇ ਸਰਹੱਦੀ ਇਲਾਕੇ ਬਮਿਆਲ ‘ਚ ਦੇਖੇ ਗਏ ਦੋ ਸ਼ੱਕੀ ਵਿਅਕਤੀ
ਪਹਿਲਾਂ ਇਕ ਵਿਅਕਤੀ ਕੋਲੋਂ ਕਾਰ ਖੋਹੀ, ਫਿਰ ਕਾਰ ਛੱਡ ਕੇ ਭੱਜੇ ਪਠਾਨਕੋਟ/ਬਿਊਰੋ ਨਿਊਜ਼ ਪਠਾਨਕੋਟ ਦੇ ਸਰਹੱਦੀ ਇਲਾਕੇ ਬਮਿਆਲ ਵਿੱਚ ਦੋ ਸ਼ੱਕੀ ਵਿਅਕਤੀ ਵੇਖੇ ਗਏ ਜਿਨ੍ਹਾਂ ਨੇ ਰਾਤ ਦੇ ਹਨ੍ਹੇਰੇ ਦਾ ਫ਼ਾਇਦਾ ਲੈਂਦਿਆਂ ਇੱਕ ਵਿਅਕਤੀ ਕੋਲੋਂ ਉਸ ਦੀ ਕਾਰ ਖੋਹ ਲਈ। ਪੁਲਿਸ ਚੌਕਸੀ ਕਾਰਨ ਉਹ ਕਾਰ ਨੂੰ ਪਿੰਡ ਕੋਟ ਪੰਨੂੰ ਨੇੜੇ …
Read More »ਮੱਕਾ ਮਸਜਿਦ ਮਾਮਲੇ ‘ਚ ਸਾਰੇ ਮੁਲਜ਼ਮ ਹੋਏ ਬਰੀ
ਫੈਸਲੇ ਤੋਂ ਬਾਅਦ ਹੈਦਰਾਬਾਦ ‘ਚ ਅਲਰਟ ਹੈਦਰਾਬਾਦ/ਬਿਊਰੋ ਨਿਊਜ਼ ਹੈਦਰਾਬਾਦ ਦੇ ਮੱਕਾ ਮਸਜਿਦ ਵਿਚ 2007 ਵਿਚ ਹੋਏ ਬੰਬ ਧਮਾਕੇ ਦੇ ਮਾਮਲੇ ਵਿਚ ਸਵਾਮੀ ਅਸੀਮਾਨੰਦ ਸਮੇਤ ਸਾਰੇ ਮੁਲਜ਼ਮ ਬਰੀ ਹੋ ਗਏ ਹਨ। ਇਸ ਫੈਸਲੇ ਤੋਂ ਹੈਦਰਾਬਾਦ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਸੁਰੱਖਿਆ ਵਿਵਸਥਾ ਨੂੰ ਧਿਆਨ ਵਿਚ ਰੱਖਦਿਆਂ 3 ਹਜ਼ਾਰ ਤੋਂ …
Read More »ਫਿਲਮ ‘ਨਾਨਕ ਸ਼ਾਹ ਫਕੀਰ’ ਮਾਮਲੇ ‘ਚ ਅਦਾਲਤ ਨੇ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਝਟਕਾ
ਨਜ਼ਰਸਾਨੀ ਵਾਲੀ ਪਟੀਸ਼ਨ ‘ਤੇ ਨਾ ਸੁਣਾਇਆ ਕੋਈ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਜ਼ਰਸਾਨੀ ਵਾਲੀ ਪਟੀਸ਼ਨ ‘ਤੇ ਕੋਈ ਫੈਸਲਾ ਨਾ ਸੁਣਾਉਂਦਿਆਂ, ਇਸ ‘ਤੇ 8 ਮਈ ਦੀ ਤਾਰੀਖ਼ ਪਾ ਕੇ ਕਮੇਟੀ ਨੂੰ ਵੱਡਾ ਝਟਕਾ ਦਿੱਤਾ ਹੈ। ਚੀਫ਼ ਜਸਟਿਸ ਦੀਪਕ ਮਿਸ਼ਰਾ ਨੇ ਅੱਜ ਆਦੇਸ਼ ਦਿੱਤਾ ਹੈ …
Read More »ਕਠੂਆ ਮਾਮਲਾ ਚੰਡੀਗੜ੍ਹ ਟਰਾਂਸਫਰ ਕਰਨ ‘ਤੇ 27 ਅਪ੍ਰੈਲ ਨੂੰ ਹੋਵੇਗੀ ਸੁਣਵਾਈ
ਪੀੜਤ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ઠ ਕਠੂਆ ‘ਚ ਸਮੂਹਿਕ ਜਬਰ ਜਨਾਹ ਤੋਂ ਬਾਅਦ ਕਤਲ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਮ੍ਰਿਤਕ ਬੱਚੀ ਦੇ ਪਿਤਾ ਦੀ ਦਲੀਲ ‘ਤੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਨੂੰ …
Read More »