ਕੈਪਟਨ ਅਮਰਿੰਦਰ ਸਮੇਤ ਮੰਤਰੀਆਂ ਦੀ ਗਿਣਤੀ ਹੋਈ 18 ਚੰਡੀਗੜ੍ਹ/ਬਿਊਰੋ ਨਿਊਜ਼ ਸਰਕਾਰ ਬਣਾਉਣ ਤੋਂ ਇਕ ਸਾਲ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਮੰਡਲ ਦਾ ਵਿਸਥਾਰ ਕਰਦਿਆਂ 9 ਨਵੇਂ ਮੰਤਰੀਆਂ ਨੂੰ ਇਸ ਵਿਚ ਥਾਂ ਦਿੱਤੀ ਹੈ, 11 ਵਿਧਾਇਕਾਂ ਦੇ ਬਾਈਕਾਟ ਤੇ ਦਲਿਤ ਜਥੇਬੰਦੀਆਂ ਦੇ ਵਿਰੋਧ ਦੇ ਬਾਵਜੂਦ ਸ਼ਨੀਵਾਰ ਨੂੰ ਪੰਜਾਬ …
Read More »Daily Archives: April 23, 2018
ਮੰਤਰੀ ਮੰਡਲ ‘ਚ ਵਾਧੇ ਖਿਲਾਫ ਹਾਈਕੋਰਟ ਨੇ ਜਾਰੀ ਕੀਤਾ ਨੋਟਿਸ
9 ਮਈ ਤੱਕ ਪੰਜਾਬ ਸਰਕਾਰ ਕੋਲੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਵਿੱਚ ਨਵੇਂ ਸ਼ਾਮਲ ਹੋਏ ਨੌ ਮੰਤਰੀਆਂ ਵੱਲੋਂ ਸਹੁੰ ਚੁੱਕਣ ਤੋਂ ਪਹਿਲਾਂ ਕੈਬੀਨਿਟ ਵਿਚ ਵਾਧੇ ‘ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਕ ਪਟੀਸ਼ਨ ਦਾਖਲ ਹੋਈ ਸੀ। ਇਸ ਪਟੀਸ਼ਨ ‘ਤੇ ਅੱਜ ਸੁਣਵਾਈ …
Read More »ਮੰਤਰੀ ਮੰਡਲ ‘ਚ ਵਾਧੇ ਤੋਂ ਨਰਾਜ਼ ਵਿਧਾਇਕ ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ
ਸੁਨੀਲ ਜਾਖੜ ਨੇ ਕਿਹਾ, ਕੈਪਟਨ ਕਰਨਗੇ ਵਿਧਾਇਕਾਂ ਦੀ ਨਰਾਜ਼ਗੀ ਦੂਰ ਚੰਡੀਗੜ੍ਹ/ਬਿਊਰੋ ਨਿਊਜ਼ ਮੰਤਰੀ ਮੰਡਲ ਦੇ ਵਿਸਥਾਰ ਮਗਰੋਂ ਕਾਂਗਰਸ ਵਿੱਚ ਪੈਦਾ ਹੋਇਆ ਵਿਵਾਦ ਦਿੱਲੀ ਪਹੁੰਚ ਗਿਆ ਹੈ। ਨਾਰਾਜ਼ ਦਲਿਤ ਤੇ ਓਬੀਸੀ ਵਿਧਾਇਕ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਣ ਦਿੱਲੀ ਪਹੁੰਚ ਗਏ । ਇਸ ਬਾਰੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ …
Read More »ਹੁਣ ਮਸ਼ਹੂਰ ਪੰਜਾਬੀ ਗਾਇਕ ਬਲਕਾਰ ਸਿੱਧੂ ਨੂੰ ਮਿਲੀ ਧਮਕੀ
ਇਕ ਲੱਖ ਰੁਪਏ ਦੀ ਮੰਗੀ ਫਿਰੌਤੀ ਮੋਹਾਲੀ/ਬਿਊਰੋ ਨਿਊਜ਼ ਪੰਜਾਬੀ ਗਾਇਕ ਪਰਮੀਸ਼ ਵਰਮਾ ਤੋਂ ਫਿਰੌਤੀ ਮੰਗੇ ਜਾਣ ਤੋਂ ਬਾਅਦ ਹੁਣ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਬਲਕਾਰ ਸਿੱਧੂ ਤੋਂ ਇਕ ਲੱਖ ਰੁਪਏ ਦੀ ਫਿਰੌਤੀ ਮੰਗੀ ਗਈ। ਇਹ ਵੀ ਧਮਕੀ ਦਿੱਤੀ ਗਈ ਹੈ ਕਿ ਜੇਕਰ ਉਸ ਨੇ ਪੈਸੇ ਨਹੀਂ ਦਿੱਤੇ ਤਾਂ ਉਸ ਦੀ …
Read More »ਪਠਾਨਕੋਟ ਇਲਾਕੇ ‘ਚ ਦਿਨੋ ਦਿਨ ਵਧ ਰਹੀਆਂ ਸ਼ੱਕੀ ਸਰਗਰਮੀਆਂ
ਫੌਜ ਦੇ ਰਿਟਾਇਰਡ ਕੈਪਟਨ ਦੇ ਘਰ ਅਣਪਛਾਤੇ ਨੇ ਸੁੱਟਿਆ ਸ਼ੱਕੀ ਬੈਗ ਪਠਾਨਕੋਟ/ਬਿਊਰੋ ਨਿਊਜ਼ ਪਿਛਲੇ ਕੁਝ ਦਿਨਾਂ ਤੋਂ ਪਠਾਨਕੋਟ ਵਿੱਚ ਸ਼ੱਕੀ ਸਰਗਰਮੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਭਾਰਤ-ਪਾਕਿ ਸਰਹੱਦ ਨੇੜੇ ਤੇ ਪਠਾਨਕੋਟ ਏਅਰਬੇਸ ਨੇੜੇ ਸ਼ੱਕੀ ਵੇਖੇ ਜਾਣ ਪਿੱਛੋਂ ਹੁਣ ਫੌਜ ਦੇ ਰਿਟਾਇਰਡ ਕੈਪਟਨ ਦੇ ਘਰ ਕਿਸੇ ਅਣਪਛਾਤੇ ਵਿਅਕਤੀ ਨੇ ਸ਼ੱਕੀ ਬੈਗ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੇ ਨਤੀਜੇ ਐਲਾਨੇ
ਲੁਧਿਆਣਾ ਦੀ ਪੂਜਾ ਜੋਸ਼ੀ ਪਹਿਲੇ, ਲੁਧਿਆਣਾ ਦਾ ਹੀ ਵਿਵੇਕ ਰਾਜਪੂਤ ਦੂਜੇ ਅਤੇ ਸ੍ਰੀ ਮੁਕਤਸਰ ਸਾਹਿਬ ਦੀ ਜਸਨੂਰ ਕੌਰ ਤੀਜੇ ਸਥਾਨ ‘ਤੇ ਰਹੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਏ ਗਏ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ। ਇਸ ਵਾਰ ਵੀ ਪਹਿਲਾਂ ਵਾਂਗ ਲੜਕੀਆਂ ਨੇ ਬਾਜ਼ੀ ਮਾਰੀ ਹੈ। …
Read More »ਮਾਸੂਮ ਧੀਆਂ ਨਾਲ ਬਲਾਤਕਾਰ ਦੇ ਦੋਸ਼ੀਆਂ ਨੂੰ ਹੋਵੇਗੀ ਫਾਂਸੀ
ਰਾਸ਼ਟਰਪਤੀ ਨੇ ਕਾਨੂੰਨ ਨੂੰ ਸੋਧ ਕਰਨ ਲਈ ਦਿੱਤੀ ਪ੍ਰਵਾਨਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਫੌਜਦਾਰੀ ਕਾਨੂੰਨ (ਸੋਧ) 2018 ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦਾ ਐਲਾਨ ਕਰਕੇ 12 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਨਾਲ ਬਲਾਤਕਾਰ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੀ ਵਿਵਸਥਾ ਕਰ ਦਿੱਤੀ …
Read More »ਚੀਫ ਜਸਟਿਸ ਖਿਲਾਫ ਨੋਟਿਸ ਉਪ ਰਾਸ਼ਟਰਪਤੀ ਨੇ ਕੀਤਾ ਖਾਰਜ
ਕਪਿੱਲ ਸਿੱਬਲ ਨੇ ਕਿਹਾ, ਹੁਣ ਅਸੀਂ ਸੁਪਰੀਮ ਕੋਰਟ ਜਾਵਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਚੀਫ ਜਸਟਿਸ ਦੀਪਕ ਮਿਸ਼ਰਾ ਖਿਲਾਫ ਮਹਾਦੋਸ਼ ਦਾ ਨੋਟਿਸ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਖਾਰਜ ਕਰ ਦਿੱਤਾ ਹੈ। ਮਹਾਂਦੋਸ਼ ਦਾ ਮਤਾ ਲਿਆਉਣ ਦਾ ਨੋਟਿਸ ਕਾਂਗਰਸ ਦੀ ਅਗਵਾਈ ਵਿਚ 7 ਦਲਾਂ ਨੇ ਦਿੱਤਾ ਸੀ। ਇਸ ‘ਤੇ 64 …
Read More »